ਪੜਚੋਲ ਕਰੋ

Punjab Election: ਚੋਣ ਜ਼ਾਬਤਾ ਲਾਗੂ ਹੋਣ ਉਪਰੰਤ ਸੂਬੇ 'ਚੋਂ 100 ਕਰੋੜ ਰੁਪਏ ਦੀਆਂ ਵਸਤਾਂ ਜ਼ਬਤ

ਚੋਣਾਂ ਦੇ ਮੱਦੇਨਜ਼ਰ ਸੂਬੇ ਵਿੱਚ ਆਦਰਸ਼ ਚੋਣ ਜ਼ਾਬਤਾ ਲਾਗੂ ਹੋਣ ਉਪਰੰਤ ਵੱਖ-ਵੱਖ ਇਨਫੋਰਸਮੈਂਟ ਟੀਮਾਂ ਵੱਲੋਂ ਸੂਬੇ ਵਿੱਚੋਂ 28 ਜਨਵਰੀ, 2022 ਤੱਕ ਜ਼ਾਬਤੇ ਦੀ ਉਲੰਘਣਾ ਦੇ ਸਬੰਧ ਵਿੱਚ 100 ਕਰੋੜ ਰੁਪਏ ਦੀ ਕੀਮਤ ਦੀਆਂ ਵਸਤਾਂ ਜ਼ਬਤ ਕੀਤੀਆਂ ਗਈਆਂ।

ਚੰਡੀਗੜ੍ਹ: ਪੰਜਾਬ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਸੂਬੇ ਵਿੱਚ ਆਦਰਸ਼ ਚੋਣ ਜ਼ਾਬਤਾ ਲਾਗੂ ਹੋਣ ਉਪਰੰਤ ਵੱਖ-ਵੱਖ ਇਨਫੋਰਸਮੈਂਟ ਟੀਮਾਂ ਵੱਲੋਂ ਸੂਬੇ ਵਿੱਚੋਂ 28 ਜਨਵਰੀ, 2022 ਤੱਕ ਜ਼ਾਬਤੇ ਦੀ ਉਲੰਘਣਾ ਦੇ ਸਬੰਧ ਵਿੱਚ 100 ਕਰੋੜ ਰੁਪਏ ਦੀ ਕੀਮਤ ਦੀਆਂ ਵਸਤਾਂ ਜ਼ਬਤ ਕੀਤੀਆਂ ਗਈਆਂ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਮੁੱਖ ਚੋਣ ਅਫ਼ਸਰ (CEO) ਡਾ. ਐਸ. ਕਰੁਣਾ ਰਾਜੂ ਨੇ ਅੱਜ ਦੱਸਿਆ ਕਿ ਨਿਗਰਾਨ ਟੀਮਾਂ ਨੇ 7.43 ਕਰੋੜ ਰੁਪਏ ਦੀ 17.61 ਲੱਖ ਲੀਟਰ ਸ਼ਰਾਬ ਜ਼ਬਤ ਕੀਤੀ ਹੈ। ਇਸੇ ਤਰ੍ਹਾਂ ਇਨਫੋਰਸਮੈਂਟ ਵਿੰਗਾਂ ਵੱਲੋਂ 74.64  ਕਰੋੜ ਰੁਪਏ ਦੇ ਨਸ਼ੀਲੇ ਪਦਾਰਥ ਬਰਾਮਦ ਕਰਨ ਤੋਂ ਇਲਾਵਾ 16.73 ਕਰੋੜ ਰੁਪਏ ਦੀ ਬੇਨਾਮੀ ਨਕਦੀ ਵੀ ਜ਼ਬਤ ਕੀਤੀ ਗਈ ਹੈ।

ਮੁੱਖ ਚੋਣ ਅਫ਼ਸਰ ਨੇ ਦੱਸਿਆ ਕਿ 1176 ਵੱਧ ਸੰਵੇਦਨਸ਼ੀਲ ਥਾਵਾਂ ਦੀ ਪਛਾਣ ਕੀਤੀ ਗਈ ਹੈ। ਇਸ ਤੋਂ ਇਲਾਵਾ ਗੜਬੜੀ ਕਰਨ ਦੀ ਸੰਭਾਵਨਾ ਵਾਲੇ 2727 ਵਿਅਕਤੀਆਂ ਦੀ ਸ਼ਨਾਖਤ ਵੀ ਕੀਤੀ ਗਈ ਹੈ, ਜਿਨਾਂ ਵਿੱਚੋਂ 1808 ਵਿਅਕਤੀਆਂ ਵਿਰੁੱਧ ਪਹਿਲਾਂ ਹੀ ਕਾਰਵਾਈ ਵਿੱਢੀ ਜਾ ਚੁੱਕੀ ਹੈ ਜਦਕਿ ਬਾਕੀਆਂ ਨੂੰ ਵੀ ਜਲਦ ਮਾਮਲਾ ਦਰਜ ਕਰ ਲਿਆ ਜਾਵੇਗਾ। ਉਹਨਾਂ ਇਹ ਵੀ ਦੱਸਿਆ ਕਿ ਸੁਰੱਖਿਆ ਦੇ ਨਜ਼ਰੀਏ ਤੋਂ CrPC ਐਕਟ ਦੀਆਂ ਰੋਕਥਾਮ ਸਬੰਧੀ ਧਾਰਾਵਾਂ ਤਹਿਤ 621 ਵਿਅਕਤੀਆਂ ਨੂੰ ਕਾਬੂ ਕੀਤਾ ਗਿਆ ਹੈ।

ਉਹਨਾਂ ਦੱਸਿਆ ਕਿ ਗੈਰ ਜ਼ਮਾਨਤੀ ਵਾਰੰਟਾਂ ਦੇ 2564 ਕੇਸਾਂ ‘ਤੇ ਕਾਰਵਾਈ  ਕੀਤੀ ਜਾ ਚੁੱਕੀ ਹੈ ਜਦਕਿ 106 ਕੇਸਾਂ ‘ਤੇ ਕਾਰਵਾਈ ਅਮਲ ਅਧੀਨ ਹੈ। ਉਹਨਾਂ ਅੱਗੇ ਕਿਹਾ ਕਿ ਸੂਬੇ ਭਰ ਵਿੱਚ 13549 ਨਾਕੇ ਲਾਏ ਗਏ ਹਨ।

ਡਾ. ਰਾਜੂ ਨੇ ਦੱਸਿਆ ਕਿ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਸੂਬੇ ਵਿੱਚ ਕੁੱਲ 3,90,275 ਲਾਇਸੈਂਸੀ ਹਥਿਆਰਾਂ ਵਿੱਚੋਂ ਹੁਣ ਤੱਕ 375548 ਹਥਿਆਰ ਜਮ੍ਹਾਂ ਕਰਵਾਏ ਜਾ ਚੁੱਕੇ ਹਨ ਜਦਕਿ, ਸੂਬੇ ਵਿੱਚ 61 ਬਿਨਾਂ ਲਾਇਸੈਂਸ ਵਾਲੇ ਹਥਿਆਰ ਜ਼ਬਤ ਕੀਤੇ ਗਏ ਹਨ।

ਇਹ ਵੀ ਪੜ੍ਹੋ: YouTube ਵੀਡੀਓ ਵੇਖ ਕਰਵਾਉਣ ਲੱਗਾ ਪਤਨੀ ਦੀ ਡਿਲੀਵਰੀ, ਬੱਚੇ ਦੀ ਮੌਤ, ਪਤਨੀ ਗੰਭੀਰ

ਇਹ ਵੀ ਪੜ੍ਹੋ: ਮੌਤ ਦਾ ਖਤਰਾ 70 ਫੀਸਦੀ ਘਟਾਓ, ਰੋਜ਼ਾਨਾ ਕਰੋ ਸਿਰਫ ਇਹ ਕੰਮ, ਨਵੇਂ ਅਧਿਐਨ 'ਚ ਖ਼ੁਲਾਸਾ

ਇਹ ਵੀ ਪੜ੍ਹੋ: ਬਹੁਤੇ ਲੋਕ ਨਹੀਂ ਜਾਣਦੇ ਗੁੜ ਖਾਣ ਦੇ ਫਾਇਦੇ, ਸਿਹਤਮੰਦ ਦੇ ਨਾਲ ਹੀ ਖੂਬਸੂਰਤੀ ਵੀ ਵਧਾਉਂਦਾ

ਇਹ ਵੀ ਪੜ੍ਹੋ: ਸੰਤਰਾ, ਕੇਲਾ ਅਤੇ ਸੇਬ ਖਾਂਦੇ ਸਮੇਂ ਨਾ ਕਰੋ ਇਹ ਵੱਡੀ ਗਲਤੀ, ਜਾਣੋ ਇਨ੍ਹਾਂ ਨੂੰ ਖਾਣ ਦਾ ਸਹੀ ਤਰੀਕਾ

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

ਪਟਿਆਲਾ ਦੇ ਜਵਾਨ ਦਾ ਜੰਮੂ ‘ਚ ਦੇਹਾਂਤ, ਜੱਦੀ ਪਿੰਡ ‘ਚ ਹੋਇਆ ਅੰਤਿਮ ਸਸਕਾਰ; 7 ਮਹੀਨੇ ਦੀ ਧੀ ਨੂੰ ਛੱਡ ਗਿਆ ਪਿੱਛੇ

Pollution ਕਰਕੇ ਸਵੇਰੇ ਗਲੇ 'ਚ ਰਹਿੰਦੀ ਖਰਾਸ਼, ਤਾਂ ਅਪਣਾਓ ਆਹ ਘਰੇਲੂ ਤਰੀਕੇ, ਮਿਲੇਗੀ ਰਾਹਤ

ਤਾੜ-ਤਾੜ ਗੋਲੀਆਂ ਨਾਲ ਕੰਬਿਆ ਪੰਜਾਬ, ਦੋ ਬਾਈਕ 'ਤੇ ਆਏ ਬਦਮਾਸ਼ਾਂ ਨੇ ਔਰਤ ਨੂੰ ਮਾਰੀ ਗੋਲੀ; ਲੋਕਾਂ 'ਚ ਸਹਿਮ ਦਾ ਮਾਹੌਲ

ਸਾਬਕਾ DIG ਭੁੱਲਰ ਦੀ ਜ਼ਮਾਨਤ ਪਟੀਸ਼ਨ 'ਤੇ ਹੋਈ ਸੁਣਵਾਈ, ਜਾਣੋ ਅਦਾਲਤ 'ਚ ਕੀ ਕੁਝ ਹੋਇਆ

ਵੀਡੀਓਜ਼

ਆਖਰ ਅਕਾਲੀ ਦਲ ਨੇ AAP ਨੂੰ ਦਿੱਤਾ ਠੋਕਵਾਂ ਜਵਾਬ
ਬਰਨਾਲਾ ‘ਚ ਨਾਬਾਲਿਗ ਦਾ ਕਤਲ! ਪੁਲਿਸ ਵੀ ਹੋਈ ਹੈਰਾਨ
ਠੰਢ ਨੇ ਵਧਾਈਆਂ ਸਕੂਲਾਂ ਦੀਆਂ ਛੁੱਟੀਆਂ , ਸਰਕਾਰ ਦਾ ਐਲਾਨ
ਨਵੇਂ ਸਾਲ ‘ਚ ਮੌਸਮ ਦਾ ਹਾਲ , ਬਾਰਿਸ਼ ਤੇ ਕੋਹਰੇ ਦੀ ਮਾਰ
ਹਰਸਿਮਰਤ ਬਾਦਲ ਦੀ ਵੀਡੀਓ ਨਾਲ ਦਿੱਤਾ ਅਕਾਲੀਆਂ ਨੇ AAP ਨੂੰ ਜਵਾਬ

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪਟਿਆਲਾ ਦੇ ਜਵਾਨ ਦਾ ਜੰਮੂ ‘ਚ ਦੇਹਾਂਤ, ਜੱਦੀ ਪਿੰਡ ‘ਚ ਹੋਇਆ ਅੰਤਿਮ ਸਸਕਾਰ; 7 ਮਹੀਨੇ ਦੀ ਧੀ ਨੂੰ ਛੱਡ ਗਿਆ ਪਿੱਛੇ
ਪਟਿਆਲਾ ਦੇ ਜਵਾਨ ਦਾ ਜੰਮੂ ‘ਚ ਦੇਹਾਂਤ, ਜੱਦੀ ਪਿੰਡ ‘ਚ ਹੋਇਆ ਅੰਤਿਮ ਸਸਕਾਰ; 7 ਮਹੀਨੇ ਦੀ ਧੀ ਨੂੰ ਛੱਡ ਗਿਆ ਪਿੱਛੇ
Pollution ਕਰਕੇ ਸਵੇਰੇ ਗਲੇ 'ਚ ਰਹਿੰਦੀ ਖਰਾਸ਼, ਤਾਂ ਅਪਣਾਓ ਆਹ ਘਰੇਲੂ ਤਰੀਕੇ, ਮਿਲੇਗੀ ਰਾਹਤ
Pollution ਕਰਕੇ ਸਵੇਰੇ ਗਲੇ 'ਚ ਰਹਿੰਦੀ ਖਰਾਸ਼, ਤਾਂ ਅਪਣਾਓ ਆਹ ਘਰੇਲੂ ਤਰੀਕੇ, ਮਿਲੇਗੀ ਰਾਹਤ
ਤਾੜ-ਤਾੜ ਗੋਲੀਆਂ ਨਾਲ ਕੰਬਿਆ ਪੰਜਾਬ, ਦੋ ਬਾਈਕ 'ਤੇ ਆਏ ਬਦਮਾਸ਼ਾਂ ਨੇ ਔਰਤ ਨੂੰ ਮਾਰੀ ਗੋਲੀ; ਲੋਕਾਂ 'ਚ ਸਹਿਮ ਦਾ ਮਾਹੌਲ
ਤਾੜ-ਤਾੜ ਗੋਲੀਆਂ ਨਾਲ ਕੰਬਿਆ ਪੰਜਾਬ, ਦੋ ਬਾਈਕ 'ਤੇ ਆਏ ਬਦਮਾਸ਼ਾਂ ਨੇ ਔਰਤ ਨੂੰ ਮਾਰੀ ਗੋਲੀ; ਲੋਕਾਂ 'ਚ ਸਹਿਮ ਦਾ ਮਾਹੌਲ
ਸਾਬਕਾ DIG ਭੁੱਲਰ ਦੀ ਜ਼ਮਾਨਤ ਪਟੀਸ਼ਨ 'ਤੇ ਹੋਈ ਸੁਣਵਾਈ, ਜਾਣੋ ਅਦਾਲਤ 'ਚ ਕੀ ਕੁਝ ਹੋਇਆ
ਸਾਬਕਾ DIG ਭੁੱਲਰ ਦੀ ਜ਼ਮਾਨਤ ਪਟੀਸ਼ਨ 'ਤੇ ਹੋਈ ਸੁਣਵਾਈ, ਜਾਣੋ ਅਦਾਲਤ 'ਚ ਕੀ ਕੁਝ ਹੋਇਆ
NOC ਨਾ ਲੈਣ ਵਾਲਿਆਂ ‘ਤੇ ਹੋਵੇਗੀ ਕਾਰਵਾਈ, ਐਕਸ਼ਨ ਮੋਡ ‘ਚ ਨਗਰ ਨਿਗਮ

ਨਵਾਂ ਸਾਲ ਚੜ੍ਹਦਿਆਂ ਹੀ 50 ਮੁਲਾਜ਼ਮਾਂ ਦੇ ਹੋਏ ਤਬਾਦਲੇ, ਦੇਖੋ ਪੂਰੀ ਲਿਸਟ

ਪੰਜਾਬ ਦੇ ਇਹਨਾਂ ਵਾਹਨ ਚਾਲਕਾਂ ਲਈ ਖ਼ਤਰਨਾਕ ਖ਼ਬਰ! ਡ੍ਰਾਈਵਿੰਗ ਲਾਇਸੈਂਸ ਹੋਵੇਗਾ ਸਸਪੈਂਡ

ਸਾਬਕਾ AAG ਦੀ ਪਤਨੀ ਦੇ ਕਤਲ ਦੇ ਮਾਮਲੇ 'ਚ ਵੱਡਾ ਖੁਲਾਸਾ, ਨੌਕਰ ਨੇ ਹੀ ਕੀਤੀ ਸੀ ਹੱਤਿਆ; ਜਾਣੋ ਪੂਰਾ ਮਾਮਲਾ

Embed widget