ਪੜਚੋਲ ਕਰੋ

Navjot Singh Sidhu: ਸਿੱਧੂ ਨੇ ਰੈਲੀ ਕਰ ਸਾਧੇ ਅਕਾਲੀ ਅਤੇ ਆਪ 'ਤੇ ਨਿਸ਼ਾਨੇ, ਕਿਸਾਨ ਆਗੂਆਂ ਦੇ ਚੋਣਾਂ ਲੜਣ 'ਤੇ ਦਿੱਤਾ ਇਹ ਜਵਾਬ

Punjab Election 2022: ਰੈਲੀ ਦੌਰਾਨ ਸਿੱਧੂ ਨੇ ਕਿਹਾ ਕਿ 'ਆਪ' ਨੇ ਕਿਹਾ ਚਾਰ ਮੰਤਰੀ ਸਾਡੇ ਕੋਲ ਆਏ ਸੀ, ਇਸ ਸਵਾਲ ਦੇ ਜਵਾਬ 'ਚ ਸਿੱਧੂ ਨੇ ਉਨ੍ਹਾਂ 'ਤੇ ਨਿਸ਼ਾਨਾ ਸਾਧਦਿਆਂ ਕਿਹਾ ਅੰਗੂਰ ਖੱਟੇ ਹਨ।

ਬਠਿੰਡਾ: ਪੰਜਾਬ 'ਚ ਵਿਧਾਨ ਸਭਾ ਚੋਣਾਂ ਕਰਕੇ ਮਾਹੌਲ ਗਰਮਾਇਆ ਹੋਇਆ ਹੈ। ਇਸ ਦੇ ਨਾਲ ਹੀ ਹਰ ਸਿਆਸੀ ਪਾਰਟੀ ਵਲੋਂ ਸ਼ਕਤੀ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਇਸੇ ਦਰਮਿਆਨ ਹੁਣ ਬਠਿੰਡਾ ਦੇ ਨਾਰੂਆਨਾ ਵਿਖੇ ਪੰਜਾਬ ਕਾਂਗਰਸ ਦੇ ਸੂੂਬਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਵੱਲੋਂ ਦਿਹਾਤੀ ਇੰਚਾਰਜ ਦੇ ਹੱਕ ਵਿੱਚ ਰੈਲੀ ਕੀਤੀ ਗਈ। ਇਸ ਦੌਰਾਨ ਸਿੱਧੂ ਨੇ ਅਕਾਲੀ ਅਤੇ ਆਪ 'ਤੇ ਖੂਬ ਨਿਸ਼ਾਨੇ ਸਾਧੇ।

ਰੈਲੀ ਦੌਰਾਨ ਸਿੱਧੂ ਨੇ ਕਿਹਾ ਕਿ 'ਆਪ' ਨੇ ਕਿਹਾ ਚਾਰ ਮੰਤਰੀ ਸਾਡੇ ਕੋਲ ਆਏ ਸੀ, ਇਸ ਸਵਾਲ ਦੇ ਜਵਾਬ 'ਚ ਸਿੱਧੂ ਨੇ ਉਨ੍ਹਾਂ 'ਤੇ ਨਿਸ਼ਾਨਾ ਸਾਧਦਿਆਂ ਕਿਹਾ ਅੰਗੂਰ ਖੱਟੇ ਹਨ। ਕਿਉਂਕਿ ਅਸੀਂ ਪੰਜ ਛੇ ਆਪ ਲੈ ਆਏ ਹਾਂ, ਆਪ ਚੋਂ ਰੂਬੀ ਆ ਗਈ। ਇਸ ਦੇ ਨਾਲ ਹੀ ਸਿੱਧੂ ਨੇ ਪਿਛਲੀਆਂ ਚੋਣਾਂ 'ਚ ਆਪ ਨੂੰ ਆਈਆਂ ਸੀਟਾਂ 'ਤੇ ਤੰਨਜ ਕਰਦਿਆਂ ਕਿਹਾ ਕਿ ਪਿਛਲੀ ਵਾਰ ਕਹਿੰਦੇ ਸੀ 100 ਸਿਟਾਂ ਆਉਣਗੀਆਂ, ਕਿੰਨੀ ਆਇਆਂ।

ਇਸ ਦੇ ਨਾਲ ਹੀ ਅਫਸਰਾਂ ਦੇ ਛੁੱਟੀ 'ਤੇ ਜਾਣ ਦੇ ਸਵਾਲ 'ਤੇ ਉਨ੍ਹਾਂ ਕਿਹਾ ਕਿ ਸੁਖਬੀਰ ਬਾਦਲ ਕੋਲ ਕੋਈ ਮੁੱਦਾ ਹੀ ਨਹੀਂ ਜਦੋਂ ਉਹ ਆਉਂਦਾ ਇਕੋ ਗੱਲ ਕਰਦਾ ਜਿਹੜੇ ਅਫ਼ਸਰ ਧੱਕਾ ਕਰਦੇ ਹਨ ਅਸੀਂ ਉਨ੍ਹਾਂ ਨੂੰ ਠੋਕਾਂਗੇ ਹੋਰ ਇਸ ਦੇ ਪੱਲੇ ਕੁੱਝ ਨਹੀਂ।

ਅਕਾਲੀ ਸਰਕਾਰ ਦੀ ਵਾਪਸੀ 'ਤੇ ਸਿੱਧੂ ਨੇ ਕਿਹਾ ਕਿ ਡਾਇਨਾ ਸੋਰ ਜੰਮ ਕੇ ਦੋਬਾਰਾ ਆ ਸਕਦੇ ਹਨ ਪਰ ਬਾਦਲ ਸਰਕਾਰ ਨਹੀਂ ਆ ਸਕਦੀ। ਅਸੀਂ ਤਾਂ ਆਪ ਕਹਿੰਦੇ ਹਾਂ ਜਦੋਂ ਤੱਕ ਇਹ ਜੀਜਾ-ਸਾਲਾਂ ਜਿਉਂਦੇ ਹਨ ਤਾਂ ਸਾਡੀ ਸਰਕਾਰ ਕੀਤੇ ਨਹੀਂ ਜਾਂਦੀ।

ਉਧਰ ਕਿਸਾਨਾਂ ਵਲੋਂ ਵੀ ਪੰਜਾਬ ਚੋਣਾਂ 'ਚ ਆਉਣ ਦੀ ਗੱਲ 'ਤੇ ਨਵਜੋਤ ਸਿੱਧੂ ਨੇ ਕਿਹਾ ਕਿ ਵਧੀਆ ਗੱਲ ਹੈ ਮੈਂ ਸਭ ਤੋਂ ਪਹਿਲਾਂ ਮਾਣ ਵਾਲੇ ਪਿੰਡ ਜਾਕੇ ਕਿਹਾ ਸੀ ਆਓ ਮੈਦਾਨ ਵਿੱਚ ਫੇਰ ਹੀ ਕਿਸਾਨਾਂ ਨੂੰ ਸਹੀ ਮੁੱਲ ਮਿਲੇਗਾ।

ਇਹ ਵੀ ਪੜ੍ਹੋ: Kareena Kapoor Corona Positive: ਬਾਲੀਵੁੱਡ 'ਤੇ ਫਿਰ ਪਈ ਕੋਰੋਨਾ ਦੀ ਮਾਰ, ਕਰੀਨਾ ਅਤੇ ਅੰਮ੍ਰਿਤਾ ਅਰੋੜਾ ਕੋਰੋਨਾ ਪੌਜ਼ੇਟਿਵ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:

https://play.google.com/store/apps/details?id=com.winit.starnews.hin

https://apps.apple.com/in/app/abp-live-news/id811114904

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab Police: ਦਵਿੰਦਰ ਬੰਬੀਹਾ ਗੈਂਗ ਦੇ 2 ਮੈਂਬਰ ਗ੍ਰਿਫਤਾਰ, ਦੋ ਪਿਸ*ਤੌਲਾਂ ਸਮੇਤ ਸੱਤ ਕਾਰ*ਤੂਸ ਬਰਾਮਦ

Punjab News: ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਵੱਲੋਂ 17 ਨਵ-ਨਿਯੁਕਤ ਕਰਮਚਾਰੀਆਂ ਨੂੰ ਸੌਂਪੇ ਗਏ ਨਿਯੁਕਤੀ ਪੱਤਰ

Punjab News: ਬਾਦਲ ਤੋਂ ਫਖ਼ਰ-ਏ-ਕੌਮ ਐਵਾਰਡ ਵਾਪਸ ਲਿਆ ਜਾਵੇ, ਸੁਖਬੀਰ ਬਾਦਲ ਨੂੰ ਮਿਲੇ ਸਜ਼ਾ, ਅੰਮ੍ਰਿਤਪਾਲ ਸਿੰਘ ਦੇ ਪਿਤਾ ਤੇ MP ਖਲਾਸਾ ਪਹੁੰਚੇ ਅਕਾਲ ਤਖ਼ਤ

Free Ration Card: ਸਾਵਧਾਨ! ਇਨ੍ਹਾਂ ਲੋਕਾਂ ਦਾ 30 ਤਰੀਕ ਤੋਂ ਬੰਦ ਹੋਏਗਾ ਮੁਫਤ ਰਾਸ਼ਨ, ਸਰਕਾਰ ਨੇ ਕੀਤਾ ਐਲਾਨ
Free Ration Card: ਸਾਵਧਾਨ! ਇਨ੍ਹਾਂ ਲੋਕਾਂ ਦਾ 30 ਤਰੀਕ ਤੋਂ ਬੰਦ ਹੋਏਗਾ ਮੁਫਤ ਰਾਸ਼ਨ, ਸਰਕਾਰ ਨੇ ਕੀਤਾ ਐਲਾਨ
Advertisement
ABP Premium

ਵੀਡੀਓਜ਼

Son of Sardaar ਡਾਇਰੈਕਟਰ Ashwni Dhir ਦੇ 18 ਸਾਲਾ ਬੇਟੇ Jalaj Dhir ਦੀ ਕਾਰ ਹਾਦਸੇ 'ਚ ਮੌਤ, ਦੋਸਤ ਗ੍ਰਿਫਤਾਰ!Bhagwant Maan | ਜਿਮਨੀ ਚੋਣਾਂ ਤੋਂ ਬਾਅਦ ਵਿਧਾਇਕਾਂ ਦੇ ਨਾਲ ਮੁੱਖ ਮੰਤਰੀ ਪੰਜਾਬ ਦੀ ਪਹਿਲੀ ਮੁਲਾਕਾਤ |Abp SanjahPolice Encounter | Lawrence Bishnoi ਦੇ ਸਾਥੀਆਂ ਨੂੰ ਪੰਜਾਬ ਪੁਲਿਸ ਨੇਚਟਾਈ ਧੂਲ! |Abp SanjhaHarsimrat Kaur | ਸਦਨ 'ਚ ਗੱਜੀ ਹਰਸਿਮਰਤ ਕੌਰ ਬਾਦਲ! ਅਸੀਂ ਮੁੱਦੇ ਕਿੱਥੇ ਜਾ ਕੇ ਉਠਾਈਏ ? |Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab Police: ਦਵਿੰਦਰ ਬੰਬੀਹਾ ਗੈਂਗ ਦੇ 2 ਮੈਂਬਰ ਗ੍ਰਿਫਤਾਰ, ਦੋ ਪਿਸ*ਤੌਲਾਂ ਸਮੇਤ ਸੱਤ ਕਾਰ*ਤੂਸ ਬਰਾਮਦ
Punjab Police: ਦਵਿੰਦਰ ਬੰਬੀਹਾ ਗੈਂਗ ਦੇ 2 ਮੈਂਬਰ ਗ੍ਰਿਫਤਾਰ, ਦੋ ਪਿਸ*ਤੌਲਾਂ ਸਮੇਤ ਸੱਤ ਕਾਰ*ਤੂਸ ਬਰਾਮਦ
Punjab News: ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਵੱਲੋਂ 17 ਨਵ-ਨਿਯੁਕਤ ਕਰਮਚਾਰੀਆਂ ਨੂੰ ਸੌਂਪੇ ਗਏ ਨਿਯੁਕਤੀ ਪੱਤਰ
Punjab News: ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਵੱਲੋਂ 17 ਨਵ-ਨਿਯੁਕਤ ਕਰਮਚਾਰੀਆਂ ਨੂੰ ਸੌਂਪੇ ਗਏ ਨਿਯੁਕਤੀ ਪੱਤਰ
Punjab News: ਬਾਦਲ ਤੋਂ ਫਖ਼ਰ-ਏ-ਕੌਮ ਐਵਾਰਡ ਵਾਪਸ ਲਿਆ ਜਾਵੇ, ਸੁਖਬੀਰ ਬਾਦਲ ਨੂੰ ਮਿਲੇ ਸਜ਼ਾ, ਅੰਮ੍ਰਿਤਪਾਲ ਸਿੰਘ ਦੇ ਪਿਤਾ ਤੇ MP ਖਲਾਸਾ ਪਹੁੰਚੇ ਅਕਾਲ ਤਖ਼ਤ
Punjab News: ਬਾਦਲ ਤੋਂ ਫਖ਼ਰ-ਏ-ਕੌਮ ਐਵਾਰਡ ਵਾਪਸ ਲਿਆ ਜਾਵੇ, ਸੁਖਬੀਰ ਬਾਦਲ ਨੂੰ ਮਿਲੇ ਸਜ਼ਾ, ਅੰਮ੍ਰਿਤਪਾਲ ਸਿੰਘ ਦੇ ਪਿਤਾ ਤੇ MP ਖਲਾਸਾ ਪਹੁੰਚੇ ਅਕਾਲ ਤਖ਼ਤ
Free Ration Card: ਸਾਵਧਾਨ! ਇਨ੍ਹਾਂ ਲੋਕਾਂ ਦਾ 30 ਤਰੀਕ ਤੋਂ ਬੰਦ ਹੋਏਗਾ ਮੁਫਤ ਰਾਸ਼ਨ, ਸਰਕਾਰ ਨੇ ਕੀਤਾ ਐਲਾਨ
Free Ration Card: ਸਾਵਧਾਨ! ਇਨ੍ਹਾਂ ਲੋਕਾਂ ਦਾ 30 ਤਰੀਕ ਤੋਂ ਬੰਦ ਹੋਏਗਾ ਮੁਫਤ ਰਾਸ਼ਨ, ਸਰਕਾਰ ਨੇ ਕੀਤਾ ਐਲਾਨ
Farmer Protest: ਪੰਜਾਬ ਤੇ ਹਰਿਆਣਾ ਦੇ ਕਿਸਾਨਾਂ ਨੇ ਪਾਏ ਖਨੌਰੀ ਬਾਰਡਰ ਵੱਲ ਚਾਲੇ, ਡੱਲੇਵਾਲ ਨੂੰ ਛੁਡਾਉਣ ਦੀਆਂ ਤਿਆਰੀਆਂ, ਸਰਕਾਰ ਵੀ ਪਈ ਨਰਮ
ਪੰਜਾਬ ਤੇ ਹਰਿਆਣਾ ਦੇ ਕਿਸਾਨਾਂ ਨੇ ਪਾਏ ਖਨੌਰੀ ਬਾਰਡਰ ਵੱਲ ਚਾਲੇ, ਡੱਲੇਵਾਲ ਨੂੰ ਛੁਡਾਉਣ ਦੀਆਂ ਤਿਆਰੀਆਂ, ਸਰਕਾਰ ਵੀ ਪਈ ਨਰਮ
IPL ਨਿਲਾਮੀ 'ਚ ਜਿਸ ਭਾਰਤੀ ਖਿਡਾਰੀ ਨੂੰ ਕਿਸੇ ਨੇ ਨਹੀਂ ਖਰੀਦਿਆ, T20 'ਚ ਸਭ ਤੋਂ ਤੇਜ਼ ਸੈਂਕੜਾ ਠੋਕਣ ਵਾਲਾ ਬਣਿਆ

1 ਦਸੰਬਰ ਤੋਂ ਮੋਬਾਈਲ 'ਚ ਨਹੀਂ ਆਉਣਗੇ OTP! Jio, Airtel, Vi ਅਤੇ BSNL ਯੂਜ਼ਰ ਜਾਣ ਲਓ ਆਹ ਨਿਯਮ

EPFO ਤੋਂ ਕਿੰਨੇ ਪੈਸੇ ਕਢਵਾਉਣ ਤੋਂ ਬਾਅਦ ਨਹੀਂ ਮਿਲਦੀ ਪੈਨਸ਼ਨ ? ਜਾਣ ਲਓ ਨਿਯਮ

Embed widget