ਪੜਚੋਲ ਕਰੋ

ਪੰਜਾਬ ਦੇ ਚਾਰ ਵਿਧਾਨ ਸਭਾ ਹਲਕਿਆਂ ਦੀ ਤਸਵੀਰ ਸਾਫ

ਪੰਜਾਬ ਦੇ ਚਾਰ ਵਿਧਾਨ ਸਭਾ ਹਲਕਿਆਂ ਦੀ ਜ਼ਿਮਨੀ ਚੋਣ ਦੇ ਨਤੀਜੇ ਸਾਫ ਹੋ ਗਏ ਹਨ। ਇਨ੍ਹਾਂ ਚਾਰ ਸੀਟਾਂ ਵਿੱਚੋਂ ਕਾਂਗਰਸ ਨੂੰ ਤਿੰਨ ਤੇ ਅਕਾਲੀ ਦਲ ਨੂੰ ਇੱਕ ਸੀਟ ਮਿਲ ਰਹੀ ਹੈ। ਬੀਜੇਪੀ ਦੀ ਝੋਲੀ ਵਿੱਚੋਂ ਫਗਵਾੜਾ ਸੀਟ ਖੁੱਸ ਰਹੀ ਹੈ। ਆਮ ਆਦਮੀ ਪਾਰਟੀ ਦੀ ਦਾਖਾ ਸੀਟ 'ਤੇ ਅਕਾਲੀ ਦਲ ਕਬਜ਼ਾ ਕਰ ਰਿਹਾ ਹੈ। ਉਂਝ ਕਾਂਗਰਸ ਨੇ ਅਕਾਲੀ ਦਲ ਪ੍ਰਧਾਨ ਸੁਖਬੀਰ ਬਾਦਲ ਦਾ ਗੜ੍ਹ ਤੋੜ ਦਿੱਤਾ ਹੈ।

ਚੰਡੀਗੜ੍ਹ: ਪੰਜਾਬ ਦੇ ਚਾਰ ਵਿਧਾਨ ਸਭਾ ਹਲਕਿਆਂ ਦੀ ਜ਼ਿਮਨੀ ਚੋਣ ਦੇ ਨਤੀਜੇ ਸਾਫ ਹੋ ਗਏ ਹਨ। ਇਨ੍ਹਾਂ ਚਾਰ ਸੀਟਾਂ ਵਿੱਚੋਂ ਕਾਂਗਰਸ ਨੂੰ ਤਿੰਨ ਤੇ ਅਕਾਲੀ ਦਲ ਨੂੰ ਇੱਕ ਸੀਟ ਮਿਲ ਰਹੀ ਹੈ। ਬੀਜੇਪੀ ਦੀ ਝੋਲੀ ਵਿੱਚੋਂ ਫਗਵਾੜਾ ਸੀਟ ਖੁੱਸ ਰਹੀ ਹੈ। ਆਮ ਆਦਮੀ ਪਾਰਟੀ ਦੀ ਦਾਖਾ ਸੀਟ 'ਤੇ ਅਕਾਲੀ ਦਲ ਕਬਜ਼ਾ ਕਰ ਰਿਹਾ ਹੈ। ਉਂਝ ਕਾਂਗਰਸ ਨੇ ਅਕਾਲੀ ਦਲ ਪ੍ਰਧਾਨ ਸੁਖਬੀਰ ਬਾਦਲ ਦਾ ਗੜ੍ਹ ਤੋੜ ਦਿੱਤਾ ਹੈ। ਵੋਟਾਂ ਦੀ ਗਿਣਤੀ ਦੇ 11ਵੇਂ ਰਾਊਂਡ ਮੁਕੇਰੀਆਂ ਵਿੱਚ ਕਾਂਗਰਸ 35238 ਵੋਟਾਂ ਨਾਲ ਸਭ ਤੋਂ ਅੱਗੇ ਹੈ। ਬੀਜੇਪੀ 33012 ਵੋਟਾਂ ਨਾਲ ਦੂਜੇ ਤੇ 'ਆਪ' 4907 ਨਾਲ ਤੀਜੇ ਨੰਬਰ 'ਤੇ ਹੈ। ਫਗਵਾੜਾ ਵਿੱਚ ਕਾਂਗਰਸ 21306 ਵੋਟਾਂ ਨਾਲ ਅੱਗੇ ਹੈ। ਬੀਜੇਪੀ 10518, ਆਪ 1621, ਬਸਪਾ 9564 ਵੋਟਾਂ 'ਤੇ ਹੈ। ਦਾਖਾ ਵਿੱਚ ਕਾਂਗਰਸ ਅਕਾਲੀ ਦਲ ਬਾਜ਼ੀ ਮਾਰ ਗਿਆ ਹੈ। ਇਸ ਵੇਲੇ 46303 ਵੋਟਾਂ ਨਾਲ ਅਕਾਲੀ ਦਲ ਸਭ ਤੋਂ ਅੱਗੇ ਹੈ। ਕਾਂਗਰਸ 35853, ਲਿਪ 5270 ਤੇ ਆਪ 2114 ਵੋਟਾਂ 'ਤੇ ਹੈ। ਜਲਾਲਾਬਾਦ ਵਿੱਚ ਕਾਂਗਰਸ 45247 ਵੋਟਾਂ ਨਾਲ ਸਭ ਤੋਂ ਅੱਗੇ ਹੈ। ਸੁਖਬੀਰ ਬਾਦਲ ਦੇ ਗੜ੍ਹ ਵਿੱਚ ਸ਼੍ਰੋਮਣੀ ਅਕਾਲੀ ਦਲ 34895 ਵੋਟਾਂ ਤੇ ਆਪ 6915 ਵੋਟਾਂ 'ਤੇ ਹੈ।

ਟਾਪ ਹੈਡਲਾਈਨ

Harbhajan Singh ਨੂੰ ਹਾਈਕੋਰਟ ਵੱਲੋਂ ਵੱਡਾ ਝਟਕਾ, ਸੁਰੱਖਿਆ ਬਹਾਲੀ ਦੀ ਅਰਜ਼ੀ ਖਾਰਜ

Breaking : ਹਰਜੀਤ ਸਿੰਘ ਗਰੇਵਾਲ ਕੌਮੀ ਘੱਟ ਗਿਣਤੀ ਕਮਿਸ਼ਨ ਦੇ ਨਵੇਂ ਚੇਅਰਮੈਨ ਨਿਯੁਕਤ

Tarn Taran 'ਚ 2 ਸਕੇ ਭਰਾਵਾਂ ਦੀ ਮੌਤ, ਖਾਣਾ ਖਾਣ ਤੋਂ ਬਾਅਦ ਵਿਗੜੀ ਤਬੀਅਤ, ਇਲਾਜ ਦੌਰਾਨ ਤੋੜਿਆ ਦਮ

PM ਮੋਦੀ ਦੇ ਦੌਰੇ ਤੋਂ ਪਹਿਲਾਂ ਪੰਜਾਬ- ਹਰਿਆਣਾ ਸਕੱਤਰੇਤ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਖਾਲੀ ਕਰਵਾਈ ਬਿਲਡਿੰਗ; ਮੱਚਿਆ ਹੜਕੰਪ

ਵੀਡੀਓਜ਼

ਚੇਨ ਸਨੈਚਰਾਂ ਦੀ ਉਲਟੀ ਪੈ ਗਈ ਚਾਲ! ਲੋਕਾਂ ਨੇ ਇੱਕ ਨੂੰ ਮੌਕੇ 'ਤੇ ਹੀ ਦਬੋਚਿਆ
ਖੰਨਾ 'ਚ ਲੁੱਟ! ਕਾਰੋਬਾਰੀ ਪਰਿਵਾਰ ਨੂੰ ਖ਼ੂਨ ਨਾਲ ਲੱਥਪੱਥ ਕਰਕੇ ਫ਼ਰਾਰ ਹੋਏ ਬਦਮਾਸ਼
ਕੂੜਾ ਚੁੱਕਣ ਪਹੁੰਚਿਆ ਪ੍ਰਸ਼ਾਸਨ, ਰੋਕਣ ਆਏ ਸਫ਼ਾਈ ਸੇਵਕਾਂ ਨੂੰ ਪੁਲਿਸ ਨੇ ਚੁੱਕਿਆ
14 ਸਾਲਾ ਲੜਕੀ ਨਾਲ ਕਥਿਤ ਘਟਨਾ! ਦੋ ਨਾਬਾਲਗ ਪੁਲਿਸ ਦੀ ਗ੍ਰਿਫ਼ਤ 'ਚ
1 ਹਫ਼ਤੇ ਦਾ ਅਲਟੀਮੇਟਮ! ਪਾਰਕਾਂ ਨੂੰ ਲੈ ਕੇ ਧਰਨੇ ਦੀ ਚੇਤਾਵਨੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Breaking : ਹਰਜੀਤ ਸਿੰਘ ਗਰੇਵਾਲ ਕੌਮੀ ਘੱਟ ਗਿਣਤੀ ਕਮਿਸ਼ਨ ਦੇ ਨਵੇਂ ਚੇਅਰਮੈਨ ਨਿਯੁਕਤ
Breaking : ਹਰਜੀਤ ਸਿੰਘ ਗਰੇਵਾਲ ਕੌਮੀ ਘੱਟ ਗਿਣਤੀ ਕਮਿਸ਼ਨ ਦੇ ਨਵੇਂ ਚੇਅਰਮੈਨ ਨਿਯੁਕਤ
PF Balance : 50% ਕਰਮਚਾਰੀ ਸਿਰਫ਼ 10 ਤੋਂ 20 ਹਜ਼ਾਰ ਰੁਪਏ ਨਾਲ ਹੀ ਹੋ ਰਹੇ ਰਿਟਾਇਰ, EPFO ਨੇ ਦੱਸਿਆ PF ਖਾਤਿਆਂ ਦਾ ਸੱਚ

Sonam Wangchuk Hunger Strike: ਸੋਨਮ ਵਾਂਗਚੁਕ ਸੰਸਦ ਮੈਂਬਰ ਨਹੀਂ ਹੈ, ਤਾਂ ਉਹ ਸਿੱਖਿਆ ਮੰਤਰੀ ਕਿਵੇਂ ਬਣ ਸਕਦੀ ਹੈ? ਕੇਜਰੀਵਾਲ ਦੀ ਅਪੀਲ ਕਿੰਨੀ ਮਜ਼ਬੂਤ ​​ਹੈ?

Elderly Care Tips: ਕੀ ਤੁਸੀਂ ਆਪਣੇ ਮਾਪਿਆਂ ਲਈ ਦੇਖਭਾਲ ਕਰਨ ਵਾਲਾ ਚੁਣ ਰਹੇ ਹੋ? ਇਹਨਾਂ ਮਹੱਤਵਪੂਰਨ ਗੱਲਾਂ ਨੂੰ ਕਦੇ ਨਾ ਭੁੱਲੋ।
Elderly Care Tips: ਕੀ ਤੁਸੀਂ ਆਪਣੇ ਮਾਪਿਆਂ ਲਈ ਦੇਖਭਾਲ ਕਰਨ ਵਾਲਾ ਚੁਣ ਰਹੇ ਹੋ? ਇਹਨਾਂ ਮਹੱਤਵਪੂਰਨ ਗੱਲਾਂ ਨੂੰ ਕਦੇ ਨਾ ਭੁੱਲੋ।
Harbhajan Singh ਨੂੰ ਹਾਈਕੋਰਟ ਵੱਲੋਂ ਵੱਡਾ ਝਟਕਾ, ਸੁਰੱਖਿਆ ਬਹਾਲੀ ਦੀ ਅਰਜ਼ੀ ਖਾਰਜ
Harbhajan Singh ਨੂੰ ਹਾਈਕੋਰਟ ਵੱਲੋਂ ਵੱਡਾ ਝਟਕਾ, ਸੁਰੱਖਿਆ ਬਹਾਲੀ ਦੀ ਅਰਜ਼ੀ ਖਾਰਜ
Hot Tea in Summer: ਗਰਮੀਆਂ ਦੇ ਮੌਸਮ ਵਿੱਚ ਗਰਮ ਚਾਹ ਪਿਆਸ ਕਿਵੇਂ ਬੁਝਾਉਂਦੀ ਹੈ, ਇਸ ਪਿੱਛੇ ਕੀ ਵਿਗਿਆਨ ਹੈ?

Meta ਦੀ ਨਵੀਂ ਸੁਰੱਖਿਆ ਯੋਜਨਾ: ਜੇਕਰ ਬੱਚੇ ਚੈਟ ਵਿੱਚ ਜੋਖਮ ਵਿੱਚ ਹਨ ਤਾਂ AI ਮਾਪਿਆਂ ਨੂੰ ਸੁਚੇਤ ਕਰੇਗਾ।

IndiGo Flight Bomb Threat : ਬੈਂਗਲੁਰੂ ਤੋਂ ਅਹਿਮਦਾਬਾਦ ਜਾਣ ਵਾਲੀ ਇੰਡੀਗੋ ਦੀ ਫਲਾਈਟ ’ਚ ਮਿਲਿਆ ਧਮਕੀ ਭਰਿਆ ਨੋਟ 

Embed widget