ਪੜਚੋਲ ਕਰੋ

Vijay Inder Singla: ਵਿਜੈ ਇੰਦਰ ਸਿੰਗਲਾ ਦੇ ਬੀਜੇਪੀ 'ਚ ਜਾਣ ਬਾਰੇ ਛਿੜੀ ਚਰਚਾ, ਕਾਂਗਰਸੀ ਮੰਤਰੀ ਨੇ ਕਹੀ ਵੱਡੀ ਗੱਲ

Punjab News: ਸੂਤਰਾਂ ਮੁਤਾਬਕ ਕਾਂਗਰਸੀ ਲੀਡਰ ਰਾਹੁਲ ਗਾਂਧੀ ਨਾਲ ਮੰਗਲਵਾਰ ਸਕਰੀਨਿੰਗ ਕਮੇਟੀ ਨੇ ਮੀਟਿੰਗ ਕੀਤੀ ਜਿਸ ਵਿੱਚ ਪੰਜਾਬ ਇੰਚਾਰਜ ਹਰੀਸ਼ ਚੌਧਰੀ ਤੇ ਜਨਰਲ ਸਕੱਤਰ ਕੇਸੀ ਵੇਣੂਗੋਪਾਲ ਵੀ ਸ਼ਾਮਲ ਹੋਏ।

ਚੰਡੀਗੜ੍ਹ: ਕਾਂਗਰਸ ਦੇ ਸਾਬਕਾ ਮੰਤਰੀ ਰਾਣਾ ਗੁਰਮੀਤ ਸੋਢੀ (Rana Gurmit Sodhi) ਦੇ ਬੀਜੇਪੀ ਵਿੱਚ ਜਾਣ ਮਗਰੋਂ ਚਰਚਾ ਛਿੜੀ ਸੀ ਕਿ ਕੈਬਨਿਟ ਮੰਤਰੀ ਵਿਜੈ ਇੰਦਰ ਸਿੰਗਲਾ (Vijay Inder Singla) ਵੀ ਕਾਂਗਰਸ ਛੱਡ ਸਕਦੇ ਹਨ। ਬੇਸ਼ੱਕ ਭਵਿੱਖ ਵਿੱਚ ਕੁਝ ਹੀ ਹੋਵੇ ਪਰ ਵਿਜੈ ਇੰਦਰ ਸਿੰਗਲਾ ਨੇ ਇੱਕ ਵਾਰ ਸਪੱਸ਼ਟ ਕੀਤਾ ਹੈ ਕਿ ਉਹ ਕਾਂਗਰਸੀ (Punjab Congress) ਹਨ ਤੇ ਕਾਂਗਰਸ ਵਿੱਚ ਹੀ ਰਹਿਣਗੇ। ਉਨ੍ਹਾਂ ਕਿਹਾ ਕਿ ਅਫ਼ਵਾਹਾਂ ਫੈਲਾਈਆਂ ਜਾ ਰਹੀਆਂ ਹਨ ਕਿ ਉਹ ਬੀਜੇਪੀ ਵਿੱਚ ਜਾ ਰਹੇ ਹਨ।

ਉਨ੍ਹਾਂ ਕਿਹਾ ਕਿ ਮੈਂ ਲੰਬੇ ਸਮੇਂ ਤੋਂ ਕਾਂਗਰਸ ਦੀ ਸੇਵਾ ਕਰ ਰਿਹਾ ਹਾਂ। ਮੇਰੇ ਪੁਰਖਿਆਂ ਨੇ ਵੀ ਪਾਰਟੀ ਦੀ ਸੇਵਾ ਕੀਤੀ ਹੈ ਤੇ ਮੈਂ ਇਹ ਸੇਵਾ ਕਰਦਾ ਰਹਾਂਗਾ। ਭਾਜਪਾ ਦੀ ਇਹ ਪੁਰਾਣੀ ਨੀਤੀ ਹੈ ਕਿ ਚੋਣਾਂ ਤੋਂ ਪਹਿਲਾਂ ਲੋਕਾਂ ਨੂੰ ਦਬਾਅ ਕੇ ਆਪਣੇ ਵੱਲ ਬੁਲਾਇਆ ਜਾਵੇ ਪਰ ਮੈਂ ਸੱਚੇ ਸਿਪਾਹੀ ਵਜੋਂ ਪਾਰਟੀ ਨਾਲ ਖੜ੍ਹਾ ਰਹਾਂਗਾ।

ਦੱਸ ਦਈਏ ਕਿ ਰਾਣਾ ਸੋਢੀ ਦੇ ਬੀਜੇਪੀ ਵਿੱਚ ਜਾਣ ਮਗਰੋਂ ਕਾਂਗਰਸ ਵਿੱਚ ਹਲਚਲ ਮੱਚ ਗਈ ਹੈ। ਕਾਂਗਰਸ ਹਾਈਕਮਾਨ ਨੇ ਮੰਗਲਵਾਰ ਨੂੰ ਪੰਜਾਬ ਦੀ ਸਥਿਤੀ ਦਾ ਜਾਇਜ਼ਾ ਲਿਆ ਹੈ। ਚਰਚਾ ਹੈ ਕਿ ਕਾਂਗਰਸ ਦੇ ਹੋਰ ਵਿਧਾਇਕ ਤੇ ਮੰਤਰੀ ਵੀ ਬੀਜੇਪੀ ’ਚ ਸ਼ਾਮਲ ਹੋ ਸਕਦੇ ਹਨ। ਇਸ ਲਈ ਕਾਂਗਰਸ ਹਾਈਕਮਾਨ ਨੇ ਫ਼ੌਰੀ ਰਣਨੀਤੀ ਬਣਾਉਣੀ ਸ਼ੁਰੂ ਕਰ ਦਿੱਤੀ ਹੈ।

ਸੂਤਰਾਂ ਮੁਤਾਬਕ ਕਾਂਗਰਸੀ ਲੀਡਰ ਰਾਹੁਲ ਗਾਂਧੀ ਨਾਲ ਮੰਗਲਵਾਰ ਸਕਰੀਨਿੰਗ ਕਮੇਟੀ ਨੇ ਮੀਟਿੰਗ ਕੀਤੀ ਜਿਸ ਵਿੱਚ ਪੰਜਾਬ ਇੰਚਾਰਜ ਹਰੀਸ਼ ਚੌਧਰੀ ਤੇ ਜਨਰਲ ਸਕੱਤਰ ਕੇਸੀ ਵੇਣੂਗੋਪਾਲ ਵੀ ਸ਼ਾਮਲ ਹੋਏ। ਅੱਜ ਪੰਜਾਬ ਚੋਣਾਂ ਲਈ ਸੁਨੀਲ ਜਾਖੜ ਦੀ ਅਗਵਾਈ ਵਿੱਚ ਬਣਾਈ ਗਈ ਚੋਣ ਪ੍ਰਚਾਰ ਕਮੇਟੀ ਦੀ ਮੀਟਿੰਗ ਵੀ ਨਵੀਂ ਦਿੱਲੀ ਵਿੱਚ ਤਿੰਨ ਵਜੇ ਹੋ ਰਹੀ ਹੈ ਜਿਸ ਵਿੱਚ ਮੁੱਖ ਮੰਤਰੀ ਚਰਨਜੀਤ ਚੰਨੀ ਤੇ ਕਾਂਗਰਸ ਪ੍ਰਧਾਨ ਨਵਜੋਤ ਸਿੱਧੂ ਸਮੇਤ 21 ਮੈਂਬਰ ਸ਼ਾਮਲ ਹੋਣਗੇ।

ਇਹ ਵੀ ਪੜ੍ਹੋ: Captain Amarinder Singh: ਟਰੱਕਾਂ ਵਾਲਿਆਂ ਦੇ ਅੜਿੱਕੇ ਆਏ ਕੈਪਟਨ ਅਮਰਿੰਦਰ, ਮੁਆਫੀ ਮੰਗ ਕੇ ਛੁਡਾਇਆ ਖਹਿੜਾ

ਪੰਜਾਬੀ ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:

https://play.google.com/store/

https://apps.apple.com/in/app/811114904

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

1 ਜਨਵਰੀ 2025 ਤੋਂ ਬਦਲਣਗੇ UPI ਨਾਲ ਜੁੜੇ ਇਹ ਨਿਯਮ, ਇੱਕ ਕਲਿੱਕ ਨਾਲ ਜਾਣੋ ਪੂਰੀ ਜਾਣਕਾਰੀ

Crime News: ਬਠਿੰਡਾ 'ਚ ਨਵ-ਵਿਆਹੁਤਾ ਨੇ ਕੀਤੀ ਖ਼ੁਦਕੁਸ਼ੀ, ਪਰਿਵਾਰ ਦਾ ਜ਼ੁਲਮ ਨਾ ਸਹਾਰ ਸਕੀ ਅਰਸ਼ਦੀਪ ਕੌਰ, ਢਾਈ ਮਹੀਨੇ ਪਹਿਲਾਂ ਹੋਇਆ ਸੀ ਵਿਆਹ

ਸਿੱਖਾਂ 'ਚ ਯਾਦਗਾਰ ਬਣਾਉਣ ਦੀ ਇਜਾਜ਼ਤ ਨਹੀਂ , ਘੱਟ ਗਿਣਤੀ ਕਮਿਸ਼ਨ ਦੇ ਸਾਬਕਾ ਚੇਅਰਮੈਨ ਨੇ ਡਾ.ਮਨਮੋਹਨ ਸਿੰਘ ਦੀ ਪਤਨੀ ਨੂੰ ਲਿਖੀ ਚਿੱਠੀ, ਜਾਣੋ ਕਿਉਂ ਹੋ ਰਹੀ ਸਿਆਸਤ ?

Holiday In Punjab: ਠੰਡ ਕਰਕੇ ਪੰਜਾਬ ਦੇ ਸਕੂਲਾਂ 'ਚ ਵਧਾਈਆਂ ਛੁੱਟੀਆਂ, ਜਾਣੋ ਹੁਣ ਕਦੋਂ ਲੱਗਣਗੇ ਸਕੂਲ ?
Holiday In Punjab: ਠੰਡ ਕਰਕੇ ਪੰਜਾਬ ਦੇ ਸਕੂਲਾਂ 'ਚ ਵਧਾਈਆਂ ਛੁੱਟੀਆਂ, ਜਾਣੋ ਹੁਣ ਕਦੋਂ ਲੱਗਣਗੇ ਸਕੂਲ ?
Advertisement
ABP Premium

ਵੀਡੀਓਜ਼

ਸਾਡੀਆਂ ਮੰਗਾ ਕੇਂਦਰ ਨਾਲ ਹੈ, ਪੰਜਾਬ ਸਰਕਾਰ ਸਾਡੇ ਵਿੱਚ ਨਾ ਆਵੇਆਰ. ਐਸ. ਐਸ. ਨਾਲ ਮਿਲੇ ਹੋਣ ਦੀਆਂ ਗੱਲਾਂ ਦਾ ਸੱਚGuwahati 'ਚ ਗੱਜੇ ਦਿਲਜੀਤ ਦੋਸਾਂਝ , Dr. ਮਨਮੋਹਨ ਸਿੰਘ ਦੇ ਨਾਮ ਕੀਤਾ ਸ਼ੋਅਅਕਾਲੀ ਦਲ ਵਲੋਂ ਵਾਰ ਵਾਰ ਆਰ ਐਸ ਐਸ ਦੀ ਦਖ਼ਲਅੰਦਾਜੀ ਦਾ ਮੁੱਦਾ ਕਿਉਂ ਚੁੱਕਿਆ ਜਾਂਦਾ ਹੈ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
1 ਜਨਵਰੀ 2025 ਤੋਂ ਬਦਲਣਗੇ UPI ਨਾਲ ਜੁੜੇ ਇਹ ਨਿਯਮ, ਇੱਕ ਕਲਿੱਕ ਨਾਲ ਜਾਣੋ ਪੂਰੀ ਜਾਣਕਾਰੀ
1 ਜਨਵਰੀ 2025 ਤੋਂ ਬਦਲਣਗੇ UPI ਨਾਲ ਜੁੜੇ ਇਹ ਨਿਯਮ, ਇੱਕ ਕਲਿੱਕ ਨਾਲ ਜਾਣੋ ਪੂਰੀ ਜਾਣਕਾਰੀ
Crime News: ਬਠਿੰਡਾ 'ਚ ਨਵ-ਵਿਆਹੁਤਾ ਨੇ ਕੀਤੀ ਖ਼ੁਦਕੁਸ਼ੀ, ਪਰਿਵਾਰ ਦਾ ਜ਼ੁਲਮ ਨਾ ਸਹਾਰ ਸਕੀ ਅਰਸ਼ਦੀਪ ਕੌਰ, ਢਾਈ ਮਹੀਨੇ ਪਹਿਲਾਂ ਹੋਇਆ ਸੀ ਵਿਆਹ
Crime News: ਬਠਿੰਡਾ 'ਚ ਨਵ-ਵਿਆਹੁਤਾ ਨੇ ਕੀਤੀ ਖ਼ੁਦਕੁਸ਼ੀ, ਪਰਿਵਾਰ ਦਾ ਜ਼ੁਲਮ ਨਾ ਸਹਾਰ ਸਕੀ ਅਰਸ਼ਦੀਪ ਕੌਰ, ਢਾਈ ਮਹੀਨੇ ਪਹਿਲਾਂ ਹੋਇਆ ਸੀ ਵਿਆਹ
ਸਿੱਖਾਂ 'ਚ ਯਾਦਗਾਰ ਬਣਾਉਣ ਦੀ ਇਜਾਜ਼ਤ ਨਹੀਂ , ਘੱਟ ਗਿਣਤੀ ਕਮਿਸ਼ਨ ਦੇ ਸਾਬਕਾ ਚੇਅਰਮੈਨ ਨੇ ਡਾ.ਮਨਮੋਹਨ ਸਿੰਘ ਦੀ ਪਤਨੀ ਨੂੰ ਲਿਖੀ ਚਿੱਠੀ, ਜਾਣੋ ਕਿਉਂ ਹੋ ਰਹੀ ਸਿਆਸਤ ?
ਸਿੱਖਾਂ 'ਚ ਯਾਦਗਾਰ ਬਣਾਉਣ ਦੀ ਇਜਾਜ਼ਤ ਨਹੀਂ , ਘੱਟ ਗਿਣਤੀ ਕਮਿਸ਼ਨ ਦੇ ਸਾਬਕਾ ਚੇਅਰਮੈਨ ਨੇ ਡਾ.ਮਨਮੋਹਨ ਸਿੰਘ ਦੀ ਪਤਨੀ ਨੂੰ ਲਿਖੀ ਚਿੱਠੀ, ਜਾਣੋ ਕਿਉਂ ਹੋ ਰਹੀ ਸਿਆਸਤ ?
Holiday In Punjab: ਠੰਡ ਕਰਕੇ ਪੰਜਾਬ ਦੇ ਸਕੂਲਾਂ 'ਚ ਵਧਾਈਆਂ ਛੁੱਟੀਆਂ, ਜਾਣੋ ਹੁਣ ਕਦੋਂ ਲੱਗਣਗੇ ਸਕੂਲ ?
Holiday In Punjab: ਠੰਡ ਕਰਕੇ ਪੰਜਾਬ ਦੇ ਸਕੂਲਾਂ 'ਚ ਵਧਾਈਆਂ ਛੁੱਟੀਆਂ, ਜਾਣੋ ਹੁਣ ਕਦੋਂ ਲੱਗਣਗੇ ਸਕੂਲ ?
ਅਜੇ ਨਹੀਂ ਮਿਲੇਗੀ ਗਿਆਨੀ ਹਰਪ੍ਰੀਤ ਸਿੰਘ ਨੂੰ ਜਥੇਦਾਰੀ ਵਾਪਸ ? ਜਾਂਚ ਕਮੇਟੀ ਦਾ ਵਧਾਇਆ ਸਮਾਂ, ਚੌੜਾ ਨੂੰ ਪੰਥ ’ਚੋਂ ਛੇਕਣ ਦਾ ਮਤਾ ਵਾਪਸ, SGPC ਦੀ ਮੀਟਿੰਗ 'ਚ ਹੋਏ ਵੱਡੇ ਫ਼ੈਸਲੇ

ਪੰਜਾਬੀਓ ਕੁਝ ਹੀ ਘੰਟੇ ਬਾਕੀ ! ਜੇ ਨਾ ਕੀਤਾ ਆਹ ਕੰਮ ਤਾਂ 'ਸਰਕਾਰ' ਠੋਕੇਗੀ ਮੋਟਾ ਜੁਰਾਮਾਨਾ, ਅੰਮ੍ਰਿਤਸਰ 'ਚ ਇਕੱਠਾ ਹੋਇਆ 31.09 ਕਰੋੜ, ਜਾਣੋ ਕੀ ਹੈ ਵਜ੍ਹਾ

ਸਾਵਧਾਨ: ਜੇ ਨਾ ਸੰਭਲੇ ਤਾਂ ਅਗਲੀਆਂ ਪੀੜ੍ਹੀਆਂ ਹੋ ਜਾਣਗੀਆਂ ਬਰਬਾਦ! ਕੈਨੇਡਾ ਤੇ ਚੀਨ ਦੇ ਵਿਗਿਆਨੀਆਂ ਨੇ ਕੀਤੇ ਵੱਡੇ ਖੁਲਾਸੇ  

Diljit Concert: ਪੰਜਾਬ ਸਰਕਾਰ ਦਾ ਦਿਲਜੀਤ ਨੇ ਭਰਿਆ ਖ਼ਜ਼ਾਨਾ ! ਸ਼ੋਅ ਤੋਂ ਪੰਜਾਬ ਸਰਕਾਰ ਨੇ ਕਮਾਏ ਕਰੋੜਾਂ ! ਜਾਣੋ ਕਿਵੇਂ ਕੀਤੀ ਕਮਾਈ ?

Embed widget