ਪੜਚੋਲ ਕਰੋ

Arvind Khanna joined BJP: ਅਰਵਿੰਦ ਖੰਨਾ ਸਣੇ ਪੰਜਾਬ ਦੇ ਕਈ ਲੀਡਰ ਬੀਜੇਪੀ 'ਚ ਸ਼ਾਮਲ

Arvind Khanna joined BJP: ਅਰਵਿੰਦ ਖੰਨਾ ਸਣੇ ਪੰਜਾਬ ਦੇ ਕਈ ਲੀਡਰ ਬੀਜੇਪੀ 'ਚ ਸ਼ਾਮਲ

ਚੰਡੀਗੜ੍ਹ: ਬੀਜੇਪੀ ਨੇ ਅੱਜ ਸੰਗਰੂਰ ਤੋਂ ਕਾਂਗਰਸ ਦੇ ਸਾਬਕਾ ਵਿਧਾਇਕ ਅਰਵਿੰਦ ਖੰਨਾ, ਮਰਹੂਮ ਜਥੇਦਾਰ ਗੁਰਚਰਨ ਸਿੰਘ ਟੌਹੜਾ ਦੇ ਦੋਹਤੇ ਕਰਨਵੀਰ ਸਿੰਘ ਟੌਹੜਾ ਤੇ ਲੁਧਿਆਣਾ ਤੋਂ ਯੂਥ ਅਕਾਲੀ ਆਗੂ ਗੁਰਦੀਪ ਗੋਸ਼ਾ ਨੂੰ ਆਪਣੇ ਸ਼ਾਮਲ ਕਰ ਲਿਆ। ਦਿੱਲੀ ਵਿੱਚ ਭਾਜਪਾ ਦੇ ਪੰਜਾਬ ਚੋਣ ਇੰਚਾਰਜ ਕੇਂਦਰੀ ਮੰਤਰੀ ਗਜੇਂਦਰ ਸ਼ੇਖਾਵਤ, ਪੰਜਾਬ ਇੰਚਾਰਜ ਦੁਸ਼ਯੰਤ ਗੌਤਮ, ਮਨਜਿੰਦਰ ਸਿਰਸਾ ਤੇ ਕੇਂਦਰੀ ਮੰਤਰੀ ਹਰਦੀਪ ਪੁਰੀ ਨੇ ਉਨ੍ਹਾਂ ਦਾ ਪਾਰਟੀ ਵਿੱਚ ਸਵਾਗਤ ਕੀਤਾ। 

ਅਰਵਿੰਦ ਖੰਨਾ ਕਾਂਗਰਸ ਦੀ ਟਿਕਟ 'ਤੇ ਦੋ ਵਾਰ ਸੰਗਰੂਰ ਤੋਂ ਵਿਧਾਇਕ ਰਹਿ ਚੁੱਕੇ ਹਨ। ਉਹ ਕੈਪਟਨ ਅਮਰਿੰਦਰ ਸਿੰਘ ਦੇ ਕਰੀਬੀ ਮੰਨੇ ਜਾਂਦੇ ਹਨ। ਭਾਜਪਾ ਵਿੱਚ ਸ਼ਾਮਲ ਹੋਏ ਕਰਨਵੀਰ ਟੌਹੜਾ ਦੇ ਨਾਨਾ ਗੁਰਚਰਨ ਸਿੰਘ ਟੌਹੜਾ ਪੰਜਾਬ ਦੇ ਸਿਆਸੀ ਆਗੂ ਰਹੇ ਹਨ। ਉਹ 27 ਸਾਲ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸਜੀਪੀਸੀ) ਦੇ ਪ੍ਰਧਾਨ ਰਹੇ। ਬੀਜੇਪੀ ਪਿਛਲੇ ਦਿਨਾਂ ਤੋਂ ਲਗਾਤਾਰ ਪੰਜਾਬ ਦੇ ਲੀਡਰਾਂ ਨੂੰ ਪਾਰਟੀ ਵਿੱਚ ਸ਼ਾਮਲ ਕਰ ਰਹੀ ਹੈ।

ਅਰਵਿੰਦ ਖੰਨਾ ਵੱਡੇ ਕਾਰੋਬਾਰੀ ਹਨ ਤੇ ਉਨ੍ਹਾਂ ਦੇ ਕੈਪਟਨ ਅਮਰਿੰਦਰ ਸਿੰਘ ਨਾਲ ਨਜ਼ਦੀਕੀ ਸਬੰਧ ਸਨ। ਹਾਲਾਂਕਿ ਪਹਿਲਾਂ ਅਰਵਿੰਦ ਖੰਨਾ ਦੇ ਕਦੇ ਅਕਾਲੀ ਦਲ ਤੇ ਕਦੇ ਕਾਂਗਰਸ 'ਚ ਵਾਪਸੀ ਦੀ ਚਰਚਾ ਸੀ ਪਰ ਉਨ੍ਹਾਂ ਨੇ ਅਗਲੇ ਸਿਆਸੀ ਸਫਰ ਲਈ ਬੀਜੇਪੀ ਨੂੰ ਚੁਣਿਆ ਹੈ।

ਦੱਸ ਦਈਏ ਕਿ ਸਾਲ 1998 ਵਿੱਚ ਦਿੱਲੀ ਦੇ ਵੱਡੇ ਕਾਰੋਬਾਰੀ ਅਰਵਿੰਦ ਖੰਨਾ ਨੇ ਅਕਾਲੀ ਦਲ ਦੇ ਦਿੱਗਜ ਤਤਕਾਲੀ ਕੇਂਦਰੀ ਮੰਤਰੀ ਸੁਖਦੇਵ ਸਿੰਘ ਢੀਂਡਸਾ ਰਾਹੀਂ ਸੰਗਰੂਰ ਵਿੱਚ ਅਕਾਲੀ ਦਲ ਵਿੱਚ ਪ੍ਰਵੇਸ਼ ਕੀਤਾ ਸੀ। 2000 ਵਿੱਚ ਕੈਪਟਨ ਅਮਰਿੰਦਰ ਸਿੰਘ ਨਾਲ ਆਪਣੀ ਨੇੜਤਾ ਕਾਰਨ ਉਹ ਕਾਂਗਰਸ ਵਿੱਚ ਸ਼ਾਮਲ ਹੋ ਗਏ। 

ਉਹ 2002 ਦੀਆਂ ਵਿਧਾਨ ਸਭਾ ਚੋਣਾਂ ਸੰਗਰੂਰ ਤੋਂ ਕਾਂਗਰਸ ਦੀ ਟਿਕਟ 'ਤੇ ਜਿੱਤੇ ਸਨ। 2004 ਵਿੱਚ, ਅਰਵਿੰਦ ਖੰਨਾ ਲੋਕ ਸਭਾ ਚੋਣਾਂ ਵਿੱਚ ਆਪਣੀ ਕਿਸਮਤ ਅਜ਼ਮਾਉਣ ਲਈ ਕਾਂਗਰਸ ਦੀ ਟਿਕਟ 'ਤੇ ਚੋਣ ਲੜੇ, ਪਰ ਹਾਰ ਗਏ। 2007 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਉਨ੍ਹਾਂ ਨੇ ਘਰੇਲੂ ਕਾਰਨਾਂ ਕਰਕੇ ਦੂਰੀ ਬਣਾਈ ਰੱਖੀ।

Arvind Khanna joined BJP: ਅਰਵਿੰਦ ਖੰਨਾ ਸਣੇ ਪੰਜਾਬ ਦੇ ਕਈ ਲੀਡਰ ਬੀਜੇਪੀ 'ਚ ਸ਼ਾਮਲ

ਇਹ ਵੀ ਪੜ੍ਹੋ: Punjab Election 2022: ਚੋਣਾਂ ਤੋਂ ਪਹਿਲਾਂ ਵੱਡਾ ਖੁਲਾਸਾ, ਜਾਣੋ ਪੰਜਾਬ 'ਚ 5 ਸਾਲਾਂ 'ਚ ਕਿੰਨੀਆਂ ਨੌਕਰੀਆਂ ਘਟੀਆਂ

ਪੰਜਾਬੀ ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:

https://play.google.com/store/

https://apps.apple.com/in/app/811114904

ਟਾਪ ਹੈਡਲਾਈਨ

 Sukhbir Badal ’ਤੇ ਹਮਲੇ ਦਾ ਮਾਮਲਾ  , AAP ਬੋਲੀ- ਲੋਕ ਬੇਅਦਬੀ ਤੋਂ ਨਾਰਾਜ਼, ਵੜਿੰਗ ਨੇ ਕਿਹਾ- ਦੇਰੀ ਨਾਲ ਮਿਲੇ ਇਨਸਾਫ਼ ਨੂੰ ਲੈ ਕੇ ਸਿੱਖਾਂ 'ਚ ਗੁੱਸਾ
 Sukhbir Badal ’ਤੇ ਹਮਲੇ ਦਾ ਮਾਮਲਾ  , AAP ਬੋਲੀ- ਲੋਕ ਬੇਅਦਬੀ ਤੋਂ ਨਾਰਾਜ਼, ਵੜਿੰਗ ਨੇ ਕਿਹਾ- ਦੇਰੀ ਨਾਲ ਮਿਲੇ ਇਨਸਾਫ਼ ਨੂੰ ਲੈ ਕੇ ਸਿੱਖਾਂ 'ਚ ਗੁੱਸਾ
Sukhbir Badal ’ਤੇ ਹੋਇਆ ਹਮਲਾ , CM ਫਡਣਵੀਸ ਨੇ ਦਿੱਤੇ ਜਾਂਚ ਦੇ ਹੁਕਮ
Sukhbir Badal ’ਤੇ ਹੋਇਆ ਹਮਲਾ , CM ਫਡਣਵੀਸ ਨੇ ਦਿੱਤੇ ਜਾਂਚ ਦੇ ਹੁਕਮ
Sukhbir Singh Badal 'ਤੇ ਹਮਲਾ ਕਰਨ ਵਾਲਾ ਕਾਬੂ , ਜਾਣੋ ਕਿਸ ਨੇ ਕੀਤਾ ਬਾਦਲ 'ਤੇ ਜਾਨਲੇਵਾ ਹਮਲਾ 
Sukhbir Singh Badal 'ਤੇ ਹਮਲਾ ਕਰਨ ਵਾਲਾ ਕਾਬੂ , ਜਾਣੋ ਕਿਸ ਨੇ ਕੀਤਾ ਬਾਦਲ 'ਤੇ ਜਾਨਲੇਵਾ ਹਮਲਾ 
Punjab News: ਹਮਲੇ ਤੋਂ ਬਾਅਦ ਸੁਖਬੀਰ ਬਾਦਲ ਦੀ ਪਹਿਲੀ ਤਸਵੀਰ ਆਈ ਸਾਹਮਣੇ, ਚਿੱਟਾ ਕੁੜਤਾ ਖੂਨ...
Punjab News: ਹਮਲੇ ਤੋਂ ਬਾਅਦ ਸੁਖਬੀਰ ਬਾਦਲ ਦੀ ਪਹਿਲੀ ਤਸਵੀਰ ਆਈ ਸਾਹਮਣੇ, ਚਿੱਟਾ ਕੁੜਤਾ ਖੂਨ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
MLA Arrested: ਸਿਆਸੀ ਜਗਤ 'ਚ ਮੱਚਿਆ ਹੜਕੰਪ, ਮਸ਼ਹੂਰ ਸਾਬਕਾ ਵਿਧਾਇਕ ਨੂੰ ਕੀਤਾ ਗਿਆ ਗ੍ਰਿਫ਼ਤਾਰ, ਜਾਣੋ ਪ੍ਰਸ਼ਾਸਨ ਵੱਲੋਂ ਕਿਉਂ ਹੋਈ ਵੱਡੀ ਕਾਰਵਾਈ...?
ਸਿਆਸੀ ਜਗਤ 'ਚ ਮੱਚਿਆ ਹੜਕੰਪ, ਮਸ਼ਹੂਰ ਸਾਬਕਾ ਵਿਧਾਇਕ ਨੂੰ ਕੀਤਾ ਗਿਆ ਗ੍ਰਿਫ਼ਤਾਰ, ਜਾਣੋ ਪ੍ਰਸ਼ਾਸਨ ਵੱਲੋਂ ਕਿਉਂ ਹੋਈ ਵੱਡੀ ਕਾਰਵਾਈ...?
Punjab News: ਹਮਲੇ ਤੋਂ ਬਾਅਦ ਸੁਖਬੀਰ ਬਾਦਲ ਦੀ ਪਹਿਲੀ ਤਸਵੀਰ ਆਈ ਸਾਹਮਣੇ, ਚਿੱਟਾ ਕੁੜਤਾ ਖੂਨ...
Punjab News: ਹਮਲੇ ਤੋਂ ਬਾਅਦ ਸੁਖਬੀਰ ਬਾਦਲ ਦੀ ਪਹਿਲੀ ਤਸਵੀਰ ਆਈ ਸਾਹਮਣੇ, ਚਿੱਟਾ ਕੁੜਤਾ ਖੂਨ...
Punjab News: 'ਆਪ' ਵਿਧਾਇਕ ਪਠਾਨਮਾਜਰਾ ਦੇ ਪੁੱਤਰ ਦੀ ਰਿੰਗ ਸੈਰੇਮਨੀ, ਹਰਜਸ਼ਨ-ਸ਼ੁਭਨੂਰ ਨੇ ਇੱਕ-ਦੂਜੇ ਨੂੰ ਪਹਿਨਾਈ ਅੰਗੂਠੀ; ਸਮਾਰੋਹ 'ਚ ਸ਼ਾਮਲ ਹੋਈਆਂ ਕਈ ਸਿਆਸੀ ਹਸਤੀਆਂ...
'ਆਪ' ਵਿਧਾਇਕ ਪਠਾਨਮਾਜਰਾ ਦੇ ਪੁੱਤਰ ਦੀ ਰਿੰਗ ਸੈਰੇਮਨੀ, ਹਰਜਸ਼ਨ-ਸ਼ੁਭਨੂਰ ਨੇ ਇੱਕ-ਦੂਜੇ ਨੂੰ ਪਹਿਨਾਈ ਅੰਗੂਠੀ; ਸਮਾਰੋਹ 'ਚ ਸ਼ਾਮਲ ਹੋਈਆਂ ਕਈ ਸਿਆਸੀ ਹਸਤੀਆਂ...
Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ! ਕਾਂਗਰਸ ਨੂੰ ਲੱਗਿਆ ਝਟਕਾ, ਸੀਨੀਅਰ ਆਗੂ ਸਣੇ 50 ਪਰਿਵਾਰ AAP ‘ਚ ਹੋਏ ਸ਼ਾਮਲ...
ਪੰਜਾਬ 'ਚ ਵੱਡਾ ਸਿਆਸੀ ਧਮਾਕਾ! ਕਾਂਗਰਸ ਨੂੰ ਲੱਗਿਆ ਝਟਕਾ, ਸੀਨੀਅਰ ਆਗੂ ਸਣੇ 50 ਪਰਿਵਾਰ AAP ‘ਚ ਹੋਏ ਸ਼ਾਮਲ...
ਹੁਣ ਖਾਤੇ 'ਚ ਆਉਣਗੇ ਰਾਸ਼ਨ ਦੇ ਪੈਸੇ, ਪਰ 30 ਦਿਨਾਂ 'ਚ ਖਰੀਦਿਆ ਅਨਾਜ ਤਾਂ ਕੀ ਹੋਵੇਗਾ?
ਹੁਣ ਖਾਤੇ 'ਚ ਆਉਣਗੇ ਰਾਸ਼ਨ ਦੇ ਪੈਸੇ, ਪਰ 30 ਦਿਨਾਂ 'ਚ ਖਰੀਦਿਆ ਅਨਾਜ ਤਾਂ ਕੀ ਹੋਵੇਗਾ?
ਪੰਜਾਬ SIR ਦੀ ਡਰਾਫਟ ਵੋਟਰ ਲਿਸਟ ਜਾਰੀ, CEO ਪੰਜਾਬ ਦੀ ਵੈਬਸਾਈਟ 'ਤੇ ਇਦਾਂ ਚੈੱਕ ਕਰੋ ਆਪਣਾ ਨਾਮ; ਵੋਟ ਕੱਟੀ ਤਾਂ EPIC ਨੰਬਰ ਤੋਂ ਲੱਗੇਗਾ ਪਤਾ
ਪੰਜਾਬ SIR ਦੀ ਡਰਾਫਟ ਵੋਟਰ ਲਿਸਟ ਜਾਰੀ, CEO ਪੰਜਾਬ ਦੀ ਵੈਬਸਾਈਟ 'ਤੇ ਇਦਾਂ ਚੈੱਕ ਕਰੋ ਆਪਣਾ ਨਾਮ; ਵੋਟ ਕੱਟੀ ਤਾਂ EPIC ਨੰਬਰ ਤੋਂ ਲੱਗੇਗਾ ਪਤਾ
FDA: ਹੁਣ Dominos Pizza ਦਾ ਲਾਇਸੈਂਸ ਸਸਪੈਂਡ, ਸਫਾਈ ਦੇ ਨਿਯਮਾਂ ਦੀਆਂ ਉਡਾਈਆਂ ਧੱਜੀਆਂ; ਹੋਈ ਵੱਡੀ ਕਾਰਵਾਈ
FDA: ਹੁਣ Dominos Pizza ਦਾ ਲਾਇਸੈਂਸ ਸਸਪੈਂਡ, ਸਫਾਈ ਦੇ ਨਿਯਮਾਂ ਦੀਆਂ ਉਡਾਈਆਂ ਧੱਜੀਆਂ; ਹੋਈ ਵੱਡੀ ਕਾਰਵਾਈ
ਵੱਡੀ ਖ਼ਬਰ! ਭਿਆਨਕ ਹਾਦਸੇ 'ਚ ਪੰਜਾਬ ਦੇ ਵਿੱਤ ਮੰਤਰੀ ਦੇ ਤਿੰਨ ਸਾਥੀਆਂ ਦੀ ਮੌਤ, ਸਾਰੇ AAP ਦੇ ਮੈਂਬਰ ਸਨ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਭਿਆਨਕ ਹਾਦਸੇ 'ਚ ਪੰਜਾਬ ਦੇ ਵਿੱਤ ਮੰਤਰੀ ਦੇ ਤਿੰਨ ਸਾਥੀਆਂ ਦੀ ਮੌਤ, ਸਾਰੇ AAP ਦੇ ਮੈਂਬਰ ਸਨ; ਮੱਚਿਆ ਚੀਕ ਚੀਹਾੜਾ
Embed widget