ਪੜਚੋਲ ਕਰੋ

Punjab Elections 2022 : ਸਾਬਕਾ ਕ੍ਰਿਕਟਰ Dinesh Mongia ਭਾਜਪਾ 'ਚ ਹੋਣਗੇ ਸ਼ਾਮਲ, ਪੰਜਾਬ ਚੋਣਾਂ 'ਚ ਅਜ਼ਮਾ ਸਕਦੇ ਨੇ ਕਿਸਮਤ

ਦਿਨੇਸ਼ ਮੋਂਗੀਆ ਨੇ ਭਾਰਤ ਲਈ 57 ਵਨਡੇ ਖੇਡੇ ਹਨ। ਉਸਨੇ ਆਪਣਾ ਆਖਰੀ ਅੰਤਰਰਾਸ਼ਟਰੀ ਮੈਚ ਮਈ 2007 ਵਿੱਚ ਬੰਗਲਾਦੇਸ਼ ਦੇ ਖਿਲਾਫ ਢਾਕਾ 'ਚ ਖੇਡਿਆ ਸੀ।

Dinesh Mongia to join Bharatiya Janata Party: ਦਿਨੇਸ਼ ਮੋਂਗੀਆ (Dinesh Mongia) ਸਿਆਸੀ ਪਾਰੀ ਸ਼ੁਰੂ ਕਰਨ ਜਾ ਰਹੇ ਹਨ। ਉਹ ਮੰਗਲਵਾਰ ਨੂੰ ਭਾਰਤੀ ਜਨਤਾ ਪਾਰਟੀ (Bhartiya Janta Party) 'ਚ ਸ਼ਾਮਲ ਹੋਣਗੇ। ਨਿਊਜ਼ ਏਜੰਸੀ ਏਐਨਆਈ ਮੁਤਾਬਕ ਮੋਂਗੀਆ ਅੱਜ ਦਿੱਲੀ 'ਚ ਕੇਂਦਰ 'ਚ ਸੱਤਾਧਾਰੀ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਲੈਣਗੇ। ਦਿਨੇਸ਼ ਮੋਂਗੀਆ ਪੰਜਾਬ ਦੇ ਰਹਿਣ ਵਾਲੇ ਹਨ। ਸੂਬੇ 'ਚ ਅਗਲੇ ਕੁਝ ਮਹੀਨਿਆਂ 'ਵਿਧਾਨ ਸਭਾ ਚੋਣਾਂ ਹੋਣੀਆਂ ਹਨ ਅਤੇ ਇਸ ਤੋਂ ਪਹਿਲਾਂ ਉਨ੍ਹਾਂ ਨੇ ਭਾਜਪਾ 'ਚ ਸ਼ਾਮਲ ਹੋਣ ਦਾ ਫੈਸਲਾ ਕੀਤਾ ਹੈ।

ਦਿਨੇਸ਼ ਮੋਂਗੀਆ ਦੇ ਨਾਲ ਕਾਂਗਰਸੀ ਵਿਧਾਇਕ ਫਤਿਹ ਸਿੰਘ ਬਾਜਵਾ ਵੀ ਭਾਜਪਾ 'ਚ ਸ਼ਾਮਲ ਹੋ ਗਏ ਹਨ। ਇਸ ਦੌਰਾਨ ਕੇਂਦਰੀ ਮੰਤਰੀ ਗਜੇਂਦਰ ਸਿੰਘ ਸ਼ੇਖਾਵਤ ਵੀ ਮੌਜੂਦ ਸਨ। ਕਾਦੀਆਂ ਤੋਂ ਵਿਧਾਇਕ ਬਾਜਵਾ ਸੀਨੀਅਰ ਕਾਂਗਰਸੀ ਆਗੂ ਪ੍ਰਤਾਪ ਸਿੰਘ ਬਾਜਵਾ ਦੇ ਭਰਾ ਹਨ। ਬਾਜਵਾ ਤੋਂ ਇਲਾਵਾ ਪੰਜਾਬ ਦੇ ਮੌਜੂਦਾ ਕਾਂਗਰਸੀ ਵਿਧਾਇਕ ਬਲਵਿੰਦਰ ਸਿੰਘ ਲਾਡੀ ਵੀ ਮੰਗਲਵਾਰ ਨੂੰ ਭਾਜਪਾ 'ਚ ਸ਼ਾਮਲ ਹੋ ਗਏ।

ਦਿਨੇਸ਼ ਮੋਂਗੀਆ ਨੇ ਭਾਰਤ ਲਈ 57 ਵਨਡੇ ਖੇਡੇ ਹਨ। ਉਸਨੇ ਆਪਣਾ ਆਖਰੀ ਅੰਤਰਰਾਸ਼ਟਰੀ ਮੈਚ ਮਈ 2007 ਵਿੱਚ ਬੰਗਲਾਦੇਸ਼ ਦੇ ਖਿਲਾਫ ਢਾਕਾ 'ਚ ਖੇਡਿਆ ਸੀ। ਮੋਂਗੀਆ ਨੇ 57 ਮੈਚਾਂ '1230 ਦੌੜਾਂ ਬਣਾਈਆਂ ਹਨ। ਉਨ੍ਹਾਂ ਦੇ ਨਾਂ ਇਕ ਸੈਂਕੜਾ ਦਰਜ ਹੈ। ਦਿਨੇਸ਼ ਮੋਂਗੀਆ ਨੇ ਸਾਲ 2019 'ਚ ਅੰਤਰਰਾਸ਼ਟਰੀ ਕ੍ਰਿਕਟ ਨੂੰ ਅਲਵਿਦਾ ਕਹਿ ਦਿੱਤਾ। ਉਹ 2003 ਵਿਸ਼ਵ ਕੱਪ ਟੀਮ ਦਾ ਹਿੱਸਾ ਸੀ। ਦਿਨੇਸ਼ ਮੋਂਗੀਆ ਨੇ ਸਾਲ 2001 'ਚ ਆਸਟ੍ਰੇਲੀਆ ਖਿਲਾਫ ਡੈਬਿਊ ਕੀਤਾ ਸੀ।

ਇਹ ਲੀਡਰ ਅਜਿਹੇ ਸਮੇਂ ਭਾਜਪਾ ਵਿੱਚ ਸ਼ਾਮਲ ਹੋਏ ਹਨ ਜਦੋਂ ਇੱਕ ਦਿਨ ਪਹਿਲਾਂ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਮਰਿੰਦਰ ਸਿੰਘ ਤੇ ਸਾਬਕਾ ਕੇਂਦਰੀ ਮੰਤਰੀ ਸੁਖਦੇਵ ਸਿੰਘ ਢੀਂਡਸਾ ਨੇ ਭਾਜਪਾ ਦੀ ਉੱਚ ਲੀਡਰਸ਼ਿਪ ਨਾਲ ਮੁਲਾਕਾਤ ਕੀਤੀ ਸੀ। ਇਸ ਮੀਟਿੰਗ ਤੋਂ ਬਾਅਦ ਇਨ੍ਹਾਂ ਦੋਵਾਂ ਆਗੂਆਂ ਦੀਆਂ ਪਾਰਟੀਆਂ ਤੇ ਭਾਜਪਾ ਵਿਚਾਲੇ ਰਸਮੀ ਗਠਜੋੜ ਦਾ ਐਲਾਨ ਕੀਤਾ ਗਿਆ। ਆਗੂਆਂ ਦਾ ਭਾਜਪਾ ਵਿੱਚ ਸਵਾਗਤ ਕਰਦਿਆਂ ਸ਼ੇਖਾਵਤ ਨੇ ਕਿਹਾ ਕਿ ਪੰਜਾਬ ਵਿੱਚ ਪਾਰਟੀ ਦੀ ਪਕੜ ਮਜ਼ਬੂਤ ਹੋਣ ਕਾਰਨ ਹੋਰਨਾਂ ਪਾਰਟੀਆਂ ਦੇ ਆਗੂ ਵੀ ਭਾਜਪਾ ਵਿੱਚ ਸ਼ਾਮਲ ਹੋ ਰਹੇ ਹਨ।

ਇਹ ਵੀ ਪੜ੍ਹੋ: Breaking : ਪੰਜਾਬ ਕਾਂਗਰਸ ਨੂੰ ਲੱਗਾ ਵੱਡਾ ਝਟਕਾ, ਦੋ ਵਿਧਾਇਕ ਬੀਜੇਪੀ 'ਚ ਸ਼ਾਮਲ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:

https://play.google.com/store/apps/details?id=com.winit.starnews.hin

https://apps.apple.com/in/app/abp-live-news/id811114904

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

ਅਮਰੀਕਾ 'ਚ ਕਤਲ ਹੋਈ ਨਿਕਿਤਾ ਦੇ ਪਿਤਾ ਦਾ ਵੱਡਾ ਖੁਲਾਸਾ! ਚੰਡੀਗੜ੍ਹ ਦੇ ਨੌਜਵਾਨ ਨਾਲ ਕੀ ਸੀ ਰਿਸ਼ਤਾ? ਪੈਸਿਆਂ ਦਾ ਕੀ ਸੀ ਮਾਮਲਾ?

Punjab Weather Today: ਪੰਜਾਬ-ਚੰਡੀਗੜ੍ਹ 'ਚ ਸੰਘਣੇ ਕੋਹਰੇ ਤੇ ਸ਼ੀਤ ਲਹਿਰ ਦਾ ਯੈਲੋ ਅਲਰਟ, ਕੀ ਅੱਜ ਨਿਕਲੇਗੀ ਧੁੱਪ: 4 ਦਿਨਾਂ ‘ਚ ਤਾਪਮਾਨ 3 ਡਿਗਰੀ ਤੱਕ ਘਟੇਗਾ

Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ (06-01-2026)

ਚੰਡੀਗੜ੍ਹ CBI ਕੋਰਟ ਦਾ ਵੱਡਾ ਫੈਸਲਾ! DIG ਹਰਚਰਨ ਸਿੰਘ ਭੁੱਲਰ ਨੂੰ ਮਿਲੀ ਜ਼ਮਾਨਤ, ਜਾਣੋ ਪੂਰਾ ਮਾਮਲਾ

ਵੀਡੀਓਜ਼

ਮਿਲੋ ਮਨਕਿਰਤ ਦੇ ਥਾਣੇਦਾਰ ਅੰਕਲ ਨੂੰ , ਲਾਇਵ ਸ਼ੋਅ 'ਚ ਸਟੇਜ ਤੇ ਬੁਲਾਇਆ
ਹੁਣ ਹਰ ਪੰਜਾਬੀ ਦੀ ਜੇਬ੍ਹ 'ਚ 10 ਲੱਖ! ਸਰਕਾਰ ਦਾ ਵੱਡਾ ਐਲਾਨ
“ਪੁਲਿਸ ਨੇ ਗੁੰਮ ਹੋਏ ਮੋਬਾਈਲ ਲੱਭੇ, ਲੋਕਾਂ ਦੀ ਹੋਈ ਬੱਲੇ ਬੱਲੇ।”
ਆਖਰ ਅਕਾਲੀ ਦਲ ਨੇ AAP ਨੂੰ ਦਿੱਤਾ ਠੋਕਵਾਂ ਜਵਾਬ
ਬਰਨਾਲਾ ‘ਚ ਨਾਬਾਲਿਗ ਦਾ ਕਤਲ! ਪੁਲਿਸ ਵੀ ਹੋਈ ਹੈਰਾਨ

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਅਮਰੀਕਾ 'ਚ ਕਤਲ ਹੋਈ ਨਿਕਿਤਾ ਦੇ ਪਿਤਾ ਦਾ ਵੱਡਾ ਖੁਲਾਸਾ! ਚੰਡੀਗੜ੍ਹ ਦੇ ਨੌਜਵਾਨ ਨਾਲ ਕੀ ਸੀ ਰਿਸ਼ਤਾ? ਪੈਸਿਆਂ ਦਾ ਕੀ ਸੀ ਮਾਮਲਾ?
ਅਮਰੀਕਾ 'ਚ ਕਤਲ ਹੋਈ ਨਿਕਿਤਾ ਦੇ ਪਿਤਾ ਦਾ ਵੱਡਾ ਖੁਲਾਸਾ! ਚੰਡੀਗੜ੍ਹ ਦੇ ਨੌਜਵਾਨ ਨਾਲ ਕੀ ਸੀ ਰਿਸ਼ਤਾ? ਪੈਸਿਆਂ ਦਾ ਕੀ ਸੀ ਮਾਮਲਾ?
Punjab Weather Today: ਪੰਜਾਬ-ਚੰਡੀਗੜ੍ਹ 'ਚ ਸੰਘਣੇ ਕੋਹਰੇ ਤੇ ਸ਼ੀਤ ਲਹਿਰ ਦਾ ਯੈਲੋ ਅਲਰਟ, ਕੀ ਅੱਜ ਨਿਕਲੇਗੀ ਧੁੱਪ: 4 ਦਿਨਾਂ ‘ਚ ਤਾਪਮਾਨ 3 ਡਿਗਰੀ ਤੱਕ ਘਟੇਗਾ
Punjab Weather Today: ਪੰਜਾਬ-ਚੰਡੀਗੜ੍ਹ 'ਚ ਸੰਘਣੇ ਕੋਹਰੇ ਤੇ ਸ਼ੀਤ ਲਹਿਰ ਦਾ ਯੈਲੋ ਅਲਰਟ, ਕੀ ਅੱਜ ਨਿਕਲੇਗੀ ਧੁੱਪ: 4 ਦਿਨਾਂ ‘ਚ ਤਾਪਮਾਨ 3 ਡਿਗਰੀ ਤੱਕ ਘਟੇਗਾ
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ (06-01-2026)
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ (06-01-2026)
ਚੰਡੀਗੜ੍ਹ CBI ਕੋਰਟ ਦਾ ਵੱਡਾ ਫੈਸਲਾ! DIG ਹਰਚਰਨ ਸਿੰਘ ਭੁੱਲਰ ਨੂੰ ਮਿਲੀ ਜ਼ਮਾਨਤ, ਜਾਣੋ ਪੂਰਾ ਮਾਮਲਾ
ਚੰਡੀਗੜ੍ਹ CBI ਕੋਰਟ ਦਾ ਵੱਡਾ ਫੈਸਲਾ! DIG ਹਰਚਰਨ ਸਿੰਘ ਭੁੱਲਰ ਨੂੰ ਮਿਲੀ ਜ਼ਮਾਨਤ, ਜਾਣੋ ਪੂਰਾ ਮਾਮਲਾ
ਸ੍ਰੀ ਅਕਾਲ ਤਖ਼ਤ ਸਾਹਿਬ ‘ਤੇ ਨੰਗੇ ਪੈਰ ਹਾਜ਼ਰ ਹੋਣਗੇ CM ਮਾਨ, ਕਿਹਾ- ਮੇਰੇ ਲਈ ਹੁਕਮ ਸਿਰ ਮੱਥੇ...

ਪੰਜਵੀਂ ਜਮਾਤ ਦੀ ਡੇਟਸ਼ੀਟ 'ਚ ਹੋਇਆ ਬਦਲਾਅ, ਚੈੱਕ ਕਰੋ ਨਵਾਂ ਸ਼ਡਿਊਲ

ਵੇਨੇਜੁਏਲਾ ‘ਚ ਅਮਰੀਕਾ ਦੀ ਏਅਰਸਟ੍ਰਾਈਕ ਤੋਂ ਬਾਅਦ ਉੱਪਰਾਸ਼ਟਰਪਤੀ ਦੇ ਘਰ ‘ਤੇ ਹਮਲਾ, ਟੁੱਟੀਆਂ ਖਿੜਕੀਆਂ ਦੀ ਫੋਟੋ ਆਈ ਸਾਹਮਣੇ

6,6,6,6,6,6,6,6..., 8 ਛੱਕੇ ਲਾ ਕੇ ਵੈਭਵ ਸੂਰਿਆਵੰਸ਼ੀ ਨੇ ਜੜਿਆ ਅਰਧ ਸੈਂਕੜਾ, ਵਨਡੇ 'ਚ ਮਚਾਈਆਂ ਧਮਾਲਾਂ

Embed widget