ਪੜਚੋਲ ਕਰੋ

Punjab Elections 2022 : ਜ਼ਾਬਤਾ ਲਾਗੂ ਹੋਣ ਉਪਰੰਤ ਸੂਬੇ `ਚੋਂ 60.75 ਕਰੋੜ ਰੁਪਏ ਦੀਆਂ ਵਸਤਾਂ ਜ਼ਬਤ

ਮੁੱਖ ਚੋਣ ਅਫ਼ਸਰ ਨੇ ਦੱਸਿਆ ਕਿ 1112 ਵੱਧ ਸੰਵੇਦਨਸ਼ੀਲ ਥਾਵਾਂ ਦੀ ਪਛਾਣ ਕੀਤੀ ਗਈ ਹੈ। ਇਸ ਤੋਂ ਇਲਾਵਾ ਗੜਬੜੀ ਕਰਨ ਦੀ ਸੰਭਾਵਨਾ ਵਾਲੇ 2406 ਵਿਅਕਤੀਆਂ ਦੀ ਸ਼ਨਾਖਤ ਵੀ ਕੀਤੀ ਗਈ ਹੈ,

ਚੰਡੀਗੜ੍ਹ : ਪੰਜਾਬ ਵਿਧਾਨ ਸਭਾ ਚੋਣਾਂ ਲਈ ਸੂਬੇ 'ਚ ਆਦਰਸ਼ ਚੋਣ ਜ਼ਾਬਤਾ ਲਾਗੂ (Code of Conduct) ਹੋਣ ਉਪਰੰਤ ਵੱਖ-ਵੱਖ ਇਨਫੋਰਸਮੈਂਟ ਟੀਮਾਂ ਵੱਲੋਂ ਸੂਬੇ 'ਚੋਂ 20 ਜਨਵਰੀ, 2022 ਤਕ ਜ਼ਾਬਤੇ ਦੀ ਉਲੰਘਣਾ ਦੇ ਸਬੰਧ 'ਚ 60.75 ਕਰੋੜ ਰੁਪਏ ਦੀ ਕੀਮਤ ਦੀਆਂ ਵਸਤਾਂ ਜ਼ਬਤ ਕੀਤੀਆਂ ਗਈਆਂ ਹਨ।

ਇਸ ਸਬੰਧੀ ਵੇਰਵੇ ਦਿੰਦਿਆਂ ਪੰਜਾਬ ਦੇ ਮੁੱਖ ਚੋਣ ਅਫ਼ਸਰ (ਸੀਈਓ) ਡਾ. ਐਸ. ਕਰੁਣਾ ਰਾਜੂ ਨੇ ਅੱਜ ਦੱਸਿਆ ਕਿ ਨਿਗਰਾਨ ਟੀਮਾਂ ਨੇ 3 ਕਰੋੜ ਰੁਪਏ ਦੀ 10.33 ਲੱਖ ਲੀਟਰ ਸ਼ਰਾਬ ਜ਼ਬਤ ਕੀਤੀ ਹੈ। ਇਸੇ ਤਰ੍ਹਾਂ ਇਨਫੋਰਸਮੈਂਟ ਵਿੰਗਾਂ ਵੱਲੋਂ 44.57 ਕਰੋੜ ਰੁਪਏ ਦੇ ਨਸ਼ੀਲੇ ਪਦਾਰਥ ਬਰਾਮਦ ਕਰਨ ਤੋਂ ਇਲਾਵਾ 12.32 ਕਰੋੜ ਰੁਪਏ ਦੀ ਬੇਨਾਮੀ ਨਕਦੀ ਵੀ ਜ਼ਬਤ ਕੀਤੀ ਗਈ ਹੈ।

ਮੁੱਖ ਚੋਣ ਅਫ਼ਸਰ ਨੇ ਦੱਸਿਆ ਕਿ 1112 ਵੱਧ ਸੰਵੇਦਨਸ਼ੀਲ ਥਾਵਾਂ ਦੀ ਪਛਾਣ ਕੀਤੀ ਗਈ ਹੈ। ਇਸ ਤੋਂ ਇਲਾਵਾ ਗੜਬੜੀ ਕਰਨ ਦੀ ਸੰਭਾਵਨਾ ਵਾਲੇ 2406 ਵਿਅਕਤੀਆਂ ਦੀ ਸ਼ਨਾਖਤ ਵੀ ਕੀਤੀ ਗਈ ਹੈ, ਜਿਨਾਂ ਵਿੱਚੋਂ 1322 ਵਿਅਕਤੀਆਂ ਵਿਰੁੱਧ ਪਹਿਲਾਂ ਹੀ ਕਾਰਵਾਈ ਵਿੱਢੀ ਜਾ ਚੁੱਕੀ ਹੈ ਜਦਕਿ ਬਾਕੀਆਂ ਨੂੰ ਵੀ ਜਲਦ ਕਾਬੂ ਕਰ ਲਿਆ ਜਾਵੇਗਾ। ਉਹਨਾਂ ਇਹ ਵੀ ਦੱਸਿਆ ਕਿ ਸੁਰੱਖਿਆ ਦੇ ਨਜ਼ਰੀਏ ਤੋਂ ਸੀਆਰਪੀਸੀ ਐਕਟ ਦੀਆਂ ਰੋਕਥਾਮ ਸਬੰਧੀ ਧਾਰਾਵਾਂ ਤਹਿਤ 244 ਵਿਅਕਤੀਆਂ ਨੂੰ ਕਾਬੂ ਕੀਤਾ ਗਿਆ ਹੈ।

ਉਹਨਾਂ ਦੱਸਿਆ ਕਿ ਗੈਰ ਜ਼ਮਾਨਤੀ ਵਾਰੰਟਾਂ ਦੇ 2294 ਕੇਸਾਂ ‘ਤੇ ਕਾਰਵਾਈ  ਕੀਤੀ ਜਾ ਚੁੱਕੀ ਹੈ ਜਦਕਿ 192 ਕੇਸਾਂ ‘ਤੇ ਕਾਰਵਾਈ ਅਮਲ ਅਧੀਨ ਹੈ। ਉਹਨਾਂ ਅੱਗੇ ਕਿਹਾ ਕਿ ਸੂਬੇ ਭਰ ਵਿਚ 7699 ਨਾਕੇ ਲਾਏ ਗਏ ਹਨ। ਡਾ. ਰਾਜੂ ਨੇ ਦੱਸਿਆ ਕਿ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਸੂਬੇ ਵਿੱਚ ਕੁੱਲ 3,90,275 ਲਾਇਸੈਂਸੀ ਹਥਿਆਰਾਂ ਵਿਚੋਂ ਹੁਣ ਤਕ 3,63,907 ਹਥਿਆਰ ਜਮ੍ਹਾਂ ਕਰਵਾਏ ਜਾ ਚੁੱਕੇ ਹਨ। 

ਜੋ ਕਿ 93.72 ਫ਼ੀਸਦ ਬਣਦੇ ਹਨ। ਜਦਕਿ, ਸੂਬੇ ਵਿੱਚ 35 ਬਿਨਾਂ ਲਾਇਸੈਂਸ ਵਾਲੇ ਹਥਿਆਰ ਜ਼ਬਤ ਕੀਤੇ ਗਏ ਹਨ। ਇਸ ਤੋਂ ਇਲਾਵਾ ਐਮ.ਸੀ.ਸੀ. ਟੀਮਾਂ ਨੇ ਸਰਕਾਰੀ ਥਾਵਾਂ ਤੋਂ 15,658 ਅਤੇ ਨਿੱਜੀ ਥਾਵਾਂ ਤੋਂ 7404 ਬੈਨਰ, ਪੋਸਟਰ ਅਤੇ ਦਿਵਾਰੀ ਇਸ਼ਤਿਹਾਰ ਵੀ ਹਟਾਏ ਹਨ।

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:

https://play.google.com/store/apps/details?id=com.winit.starnews.hin

https://apps.apple.com/in/app/abp-live-news/id811114904

ਟਾਪ ਹੈਡਲਾਈਨ

CM ਭਗਵੰਤ ਮਾਨ ਦੇ OSD ਰਾਜਬੀਰ ਘੁੰਮਣ CBI ਦਫ਼ਤਰ ਹੋਏ ਪੇਸ਼, ED ਵੀ ਕਰ ਚੁੱਕੀ ਹੈ ਕਾਰਵਾਈ
CM ਭਗਵੰਤ ਮਾਨ ਦੇ OSD ਰਾਜਬੀਰ ਘੁੰਮਣ CBI ਦਫ਼ਤਰ ਹੋਏ ਪੇਸ਼, ED ਵੀ ਕਰ ਚੁੱਕੀ ਹੈ ਕਾਰਵਾਈ
Punjab News : ਪਰਵਿੰਦਰ ਝੋਟਾ ਦੇ ਸਸਕਾਰ ਨੂੰ ਲੈ ਕੇ ਵੱਡੀ ਖ਼ਬਰ, ਮੀਟਿੰਗ ਮਗਰੋਂ DIG ਦਾ ਅਹਿਮ ਬਿਆਨ
Punjab News : ਪਰਵਿੰਦਰ ਝੋਟਾ ਦੇ ਸਸਕਾਰ ਨੂੰ ਲੈ ਕੇ ਵੱਡੀ ਖ਼ਬਰ, ਮੀਟਿੰਗ ਮਗਰੋਂ DIG ਦਾ ਅਹਿਮ ਬਿਆਨ
Punjab News : 18 ਦਿਨਾਂ ਬਾਅਦ ਪਾਕਿਸਤਾਨ ਤੋਂ ਮਿਲੀ ਕਿਸਾਨ ਦੀ ਲਾਸ਼, ਪਰਿਵਾਰ ਨੂੰ ਸੌਂਪੀ
Punjab News : 18 ਦਿਨਾਂ ਬਾਅਦ ਪਾਕਿਸਤਾਨ ਤੋਂ ਮਿਲੀ ਕਿਸਾਨ ਦੀ ਲਾਸ਼, ਪਰਿਵਾਰ ਨੂੰ ਸੌਂਪੀ
CM ਭਗਵੰਤ ਮਾਨ ਨੂੰ ਫਰਾਂਸ ਜਾਣ ਦੀ ਮਿਲੀ ਮਨਜ਼ੂਰੀ, ਹਾਈਕੋਰਟ ਨੇ ਦਿੱਤੀ ਰਾਹਤ
CM ਭਗਵੰਤ ਮਾਨ ਨੂੰ ਫਰਾਂਸ ਜਾਣ ਦੀ ਮਿਲੀ ਮਨਜ਼ੂਰੀ, ਹਾਈਕੋਰਟ ਨੇ ਦਿੱਤੀ ਰਾਹਤ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ ਤੋਂ ਗ੍ਰਿਫਤਾਰ ਮਨਜੀਤ ਬੇਦੀ ਅਮਰੀਕਾ ਨੂੰ ਸੌਂਪਿਆ, US ਅਟਾਰਨੀ ਨੇ ਜਤਾਇਆ ਧੰਨਵਾਦ; SNAP ਘਪਲੇ 'ਚ ਵਾਂਟੇਡ
ਪੰਜਾਬ ਤੋਂ ਗ੍ਰਿਫਤਾਰ ਮਨਜੀਤ ਬੇਦੀ ਅਮਰੀਕਾ ਨੂੰ ਸੌਂਪਿਆ, US ਅਟਾਰਨੀ ਨੇ ਜਤਾਇਆ ਧੰਨਵਾਦ; SNAP ਘਪਲੇ 'ਚ ਵਾਂਟੇਡ
ਪੰਜਾਬ ਤੋਂ ਵੱਡੀ ਖ਼ਬਰ! ਨਸ਼ਾ ਵੇਚਣ ਦਾ ਵਿਰੋਧ ਕਰਨ 'ਤੇ ਨੌਜਵਾਨ ਦਾ ਕਤਲ, 10-15 ਹਮਲਾਵਰਾਂ ਨੇ ਘੇਰਿਆ; ਮੱਚਿਆ ਚੀਕ ਚੀਹਾੜਾ
ਪੰਜਾਬ ਤੋਂ ਵੱਡੀ ਖ਼ਬਰ! ਨਸ਼ਾ ਵੇਚਣ ਦਾ ਵਿਰੋਧ ਕਰਨ 'ਤੇ ਨੌਜਵਾਨ ਦਾ ਕਤਲ, 10-15 ਹਮਲਾਵਰਾਂ ਨੇ ਘੇਰਿਆ; ਮੱਚਿਆ ਚੀਕ ਚੀਹਾੜਾ
ਪੈਟਰੋਲ-ਡੀਜ਼ਲ ਨੂੰ ਲੈਕੇ ਸਰਕਾਰ ਦਾ ਵੱਡਾ ਫੈਸਲਾ, ਦੇਰ ਰਾਤ ਅਚਾਨਕ ਕੀਤਾ ਵਿੰਡਫਾਲ ਟੈਕਸ 'ਚ ਫੇਰਬਦਲ
ਪੈਟਰੋਲ-ਡੀਜ਼ਲ ਨੂੰ ਲੈਕੇ ਸਰਕਾਰ ਦਾ ਵੱਡਾ ਫੈਸਲਾ, ਦੇਰ ਰਾਤ ਅਚਾਨਕ ਕੀਤਾ ਵਿੰਡਫਾਲ ਟੈਕਸ 'ਚ ਫੇਰਬਦਲ
CM ਮਾਨ ਅੱਜ ਫਿਲੌਰ 'ਚ, ਨਸ਼ੇ ਦੇ ਖਿਲਾਫ ਬਣੇਗੀ ਪਲਾਨਿੰਗ, ਸਾਰੇ ਜ਼ਿਲ੍ਹਿਆਂ ਦੇ ਪੁਲਿਸ ਅਧਿਕਾਰੀ ਸੱਦੇ; ਝੋਟਾ ਕਤਲਕਾਂਡ ਤੋਂ ਬਾਅਦ ਐਕਸ਼ਨ 'ਚ ਸਰਕਾਰ
CM ਮਾਨ ਅੱਜ ਫਿਲੌਰ 'ਚ, ਨਸ਼ੇ ਦੇ ਖਿਲਾਫ ਬਣੇਗੀ ਪਲਾਨਿੰਗ, ਸਾਰੇ ਜ਼ਿਲ੍ਹਿਆਂ ਦੇ ਪੁਲਿਸ ਅਧਿਕਾਰੀ ਸੱਦੇ; ਝੋਟਾ ਕਤਲਕਾਂਡ ਤੋਂ ਬਾਅਦ ਐਕਸ਼ਨ 'ਚ ਸਰਕਾਰ
ਸਕੂਲ 'ਚ ਚੱਲੀਆਂ ਤਾੜਤਾੜ ਗੋਲੀਆਂ, 3 ਬੱਚਿਆਂ ਸਣੇ 5 ਦੀ ਮੌਤ; ਮੱਚਿਆ ਹੜਕੰਪ
ਸਕੂਲ 'ਚ ਚੱਲੀਆਂ ਤਾੜਤਾੜ ਗੋਲੀਆਂ, 3 ਬੱਚਿਆਂ ਸਣੇ 5 ਦੀ ਮੌਤ; ਮੱਚਿਆ ਹੜਕੰਪ
ਪੰਜਾਬ ਦੇ 3 ਜ਼ਿਲ੍ਹਿਆਂ 'ਚ ਮੀਂਹ ਦੇ ਆਸਾਰ, ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ; ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ
ਪੰਜਾਬ ਦੇ 3 ਜ਼ਿਲ੍ਹਿਆਂ 'ਚ ਮੀਂਹ ਦੇ ਆਸਾਰ, ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ; ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ
ਪੰਜਾਬ 'ਚ ਛੁੱਟੀਆਂ ਦੀ ਲਿਸਟ ਜਾਰੀ, ਜਾਣੋ ਕਦੋਂ-ਕਦੋਂ ਰਹਿਣਗੀਆਂ ਛੁੱਟੀਆਂ; ਦੇਖੋ ਪੂਰੀ ਲਿਸਟ
ਪੰਜਾਬ 'ਚ ਛੁੱਟੀਆਂ ਦੀ ਲਿਸਟ ਜਾਰੀ, ਜਾਣੋ ਕਦੋਂ-ਕਦੋਂ ਰਹਿਣਗੀਆਂ ਛੁੱਟੀਆਂ; ਦੇਖੋ ਪੂਰੀ ਲਿਸਟ
ਡਾ. ਨਵਜੋਤ ਕੌਰ ਸਿੱਧੂ ਦੀ ਛੁੱਟੀ! BRP ਨੇ ਨਵੇਂ ਪੰਜਾਬ ਇੰਚਾਰਜ ਦਾ ਕੀਤਾ ਐਲਾਨ
ਡਾ. ਨਵਜੋਤ ਕੌਰ ਸਿੱਧੂ ਦੀ ਛੁੱਟੀ! BRP ਨੇ ਨਵੇਂ ਪੰਜਾਬ ਇੰਚਾਰਜ ਦਾ ਕੀਤਾ ਐਲਾਨ
Embed widget