ਪੜਚੋਲ ਕਰੋ

Punjab Elections : ਪੰਜਾਬ ਚੋਣਾਂ ਦਾ ਤਾਜ਼ਾ ਸਰਵੇਖਣ, ਆਖਰ ਜਨਤਾ ਕਿਸ ਨੂੰ CM ਬਣਾਉਣਾ ਚਾਹੁੰਦੀ ? ਚੰਨੀ ਦਾ ਚੜ੍ਹਿਆ ਗ੍ਰਾਫ, ਜਾਣੋ ਸੁਖਬੀਰ ਬਾਦਲ, ਨਵਜੋਤ ਸਿੱਧੂ ਤੇ ਭਗਵੰਤ ਮਾਨ ਦਾ ਹਾਲ

ਪੰਜਾਬ ਚੋਣਾਂ ਦਾ ਤਾਜ਼ਾ ਸਰਵੇਖਣ, ਆਖਰ ਜਨਤਾ ਕਿਸ ਨੂੰ CM ਬਣਾਉਣਾ ਚਾਹੁੰਦੀ ? ਚੰਨੀ ਦਾ ਚੜ੍ਹਿਆ ਗ੍ਰਾਫ, ਜਾਣੋ ਸੁਖਬੀਰ ਬਾਦਲ, ਨਵਜੋਤ ਸਿੱਧੂ ਤੇ ਭਗਵੰਤ ਮਾਨ ਦਾ ਹਾਲ

Latest Survey on Punjab Elections: ਪੰਜਾਬ ਵਿੱਚ ਵਿਧਾਨ ਸਭਾ ਚੋਣਾਂ ਨੇੜੇ ਹਨ। ਚੋਣਾਂ ਆਉਂਦਿਆਂ ਹੀ ਸਿਆਸੀ ਪਾਰਟੀਆਂ ਨੇ ਰਿਉੜੀਆਂ ਵੰਡਣੀਆਂ ਸ਼ੁਰੂ ਕਰ ਦਿੱਤੀਆਂ ਹਨ। ਭਾਜਪਾ ਨੇ ਕੇਂਦਰੀ ਪੱਧਰ 'ਤੇ ਤਿੰਨ ਖੇਤੀ ਕਾਨੂੰਨਾਂ ਨੂੰ ਰੱਦ ਕਰਕੇ ਕਿਸਾਨ ਵੋਟ ਜਿੱਤਣ ਦੀ ਕੋਸ਼ਿਸ਼ ਕੀਤੀ ਹੈ, ਜਦਕਿ ਪੰਜਾਬ ਦੀ ਚੰਨੀ ਸਰਕਾਰ ਨੇ ਕਿਸਾਨਾਂ ਲਈ ਕਰਜ਼ਾ ਮੁਆਫ਼ੀ ਦਾ ਐਲਾਨ ਕੀਤਾ ਹੈ। ਇਸ ਦੌਰਾਨ ਜਨਤਾ ਦੀ ਨਬਜ਼ ਦਾ ਪਤਾ ਲਗਾਉਣ ਲਈ, ਏਬੀਪੀ ਨਿਊਜ਼ ਨੇ ਸੀ ਵੋਟਰ ਨਾਲ ਪੰਜਾਬ ਚੋਣਾਂ 'ਤੇ ਇੱਕ ਸਰਵੇਖਣ ਕੀਤਾ ਹੈ। ਅੰਕੜੇ ਜਾਣੋ-

ਸਰਵੇ ਵਿੱਚ ਏਬੀਪੀ ਨਿਊਜ਼ ਨੇ ਪੰਜਾਬ ਚੋਣਾਂ ਦੇ ਸਬੰਧ ਵਿੱਚ ਜਨਤਾ ਤੋਂ ਤਿੰਨ ਸਵਾਲ ਪੁੱਛੇ ਹਨ।

ਪਹਿਲਾ ਸਵਾਲ- ਪੰਜਾਬ ਦੀ ਜਨਤਾ ਦਾ ਪਸੰਦੀਦਾ ਮੁੱਖ ਮੰਤਰੀ ਕੌਣ ਹੈ?

32 ਫੀਸਦੀ ਲੋਕ ਚਾਹੁੰਦੇ ਹਨ ਕਿ ਮੌਜੂਦਾ ਸੀਐਮ ਚਰਨਜੀਤ ਸਿੰਘ ਚੰਨੀ ਦੁਬਾਰਾ ਮੁੱਖ ਮੰਤਰੀ ਬਣਨ। ਜਦੋਂਕਿ 17 ਦਸੰਬਰ ਨੂੰ ਜਾਰੀ ਸਰਵੇਖਣ ਵਿੱਚ ਇਹ ਅੰਕੜਾ 30 ਫੀਸਦੀ ਸੀ।

17 ਫੀਸਦੀ ਲੋਕ ਸੁਖਬੀਰ ਬਾਦਲ ਨੂੰ ਮੁੱਖ ਮੰਤਰੀ ਬਣਾਉਣਾ ਚਾਹੁੰਦੇ ਹਨ। ਜਦੋਂਕਿ 17 ਦਸੰਬਰ ਨੂੰ ਜਾਰੀ ਸਰਵੇਖਣ ਵਿੱਚ ਇਹ ਅੰਕੜਾ 18 ਫੀਸਦੀ ਸੀ।

24 ਫੀਸਦੀ ਲੋਕ ਚਾਹੁੰਦੇ ਹਨ ਕਿ ਅਰਵਿੰਦ ਕੇਜਰੀਵਾਲ ਮੁੱਖ ਮੰਤਰੀ ਬਣਨ। ਜਦੋਂ ਕਿ 17 ਦਸੰਬਰ ਨੂੰ ਜਾਰੀ ਸਰਵੇਖਣ ਵਿੱਚ ਇਹ ਅੰਕੜਾ 26 ਫੀਸਦੀ ਸੀ।

13 ਫੀਸਦੀ ਲੋਕ ਚਾਹੁੰਦੇ ਹਨ ਕਿ ਭਗਵੰਤ ਮਾਨ ਸੀਐਮ ਬਣੇ ਜਦੋਂਕਿ 17 ਦਸੰਬਰ ਨੂੰ ਜਾਰੀ ਸਰਵੇਖਣ ਵਿੱਚ ਇਹ ਅੰਕੜਾ ਸਿਰਫ਼ 13 ਫ਼ੀਸਦੀ ਸੀ।

5 ਫੀਸਦੀ ਲੋਕ ਚਾਹੁੰਦੇ ਹਨ ਕਿ ਨਵਜੋਤ ਸਿੰਘ ਸੀਐਮ ਬਣੇ। ਜਦੋਂ ਕਿ 17 ਦਸੰਬਰ ਨੂੰ ਜਾਰੀ ਸਰਵੇਖਣ ਵਿੱਚ ਇਹ ਅੰਕੜਾ 4 ਫੀਸਦੀ ਸੀ।

2 ਫੀਸਦੀ ਲੋਕ ਚਾਹੁੰਦੇ ਹਨ ਕਿ ਕੈਪਟਨ ਅਮਰਿੰਦਰ ਸਿੰਘ ਮੁੱਖ ਮੰਤਰੀ ਬਣੇ। ਜਦੋਂ ਕਿ 17 ਦਸੰਬਰ ਨੂੰ ਜਾਰੀ ਸਰਵੇਖਣ ਵਿੱਚ ਇਹ ਅੰਕੜਾ 2 ਫੀਸਦੀ ਸੀ।

7 ਫੀਸਦੀ ਲੋਕ ਚਾਹੁੰਦੇ ਹਨ ਕਿ ਕੋਈ ਹੋਰ ਨੇਤਾ ਮੁੱਖ ਮੰਤਰੀ ਬਣੇ। ਜਦੋਂ ਕਿ 17 ਦਸੰਬਰ ਨੂੰ ਜਾਰੀ ਸਰਵੇਖਣ ਵਿੱਚ ਇਹ ਅੰਕੜਾ ਸਿਰਫ਼ 7 ਫ਼ੀਸਦੀ ਸੀ।

ਦੂਜਾ ਸਵਾਲ- ਸੀਐਮ ਚੰਨੀ ਦਾ ਕੰਮ ਕਿਵੇਂ ਰਿਹਾ?
ਚੰਗਾ - 44%
ਔਸਤ 32%
ਮਾੜਾ 24%

ਤੀਜਾ ਸਵਾਲ- ਕੀ ਕਾਂਗਰਸ ਆਪਣਾ ਘਰ ਨਹੀਂ ਸੰਭਾਲ ਸਕੀ?
ਹਾਂ- 52
ਨਾਂਹ- 30
ਪਤਾ ਨਹੀਂ -17

ਇਹ ਵੀ ਪੜ੍ਹੋ : Sunny Leone Controversy: ਸੰਨੀ ਲਿਓਨ ਦੇ ਗੀਤ 'ਤੇ ਗ੍ਰਹਿ ਮੰਤਰੀ ਦੀ ਚੇਤਾਵਨੀ, 'ਵੀਡੀਓ ਨਾ ਹਟਾਈ ਤਾਂ ਹੋਵੇਗੀ ਕਾਰਵਾਈ'

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ :

https://play.google.com/store/apps/details?id=com.winit.starnews.hin
https://apps.apple.com/in/app/abp-live-news/id81111490

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 22-11-2024

ਹੁਣ ਸਰਦਾਰਾਂ 'ਤੇ ਨਹੀਂ ਬਣਨਗੇ ਚੁਟਕਲੇ? ਸੁਪਰੀਮ ਕੋਰਟ ਨੇ ਦੱਸਿਆ ਅਹਿਮ ਮੁੱਦਾ, ਸੁਝਾਅ ਦੇਣ ਲਈ ਕਿਹਾ

Canada Study Visa: ਕੈਨੇਡਾ ਸਰਕਾਰ ਵੱਲੋਂ ਹੋਰ ਸਖਤੀ! ਹੁਣ ਆਸਾਨ ਨਹੀਂ ਹੋਵੇਗਾ ਕਾਲਜ ਬਦਲਣਾ, ਅਜਿਹਾ ਕਰਨ ’ਤੇ Deport ਦਾ ਖਤਰਾ !

Vitamin B-12 Foods: ਆਂਡੇ ਨਾਲ ਖਾਓ ਇਹ ਚੀਜ਼ਾਂ, ਸਰੀਰ 'ਚ ਵਿਟਾਮਿਨ ਬੀ-12 ਦੀ ਕਮੀ ਕੁੱਝ ਹੀ ਦਿਨਾਂ ‘ਚ ਹੋ ਜਾਏਗੀ ਦੂਰ

ABP Premium

ਵੀਡੀਓਜ਼

MP Amritpal Singh 'ਤੇ ਤੱਤੇ ਹੋਏ Bikram Singh Majithia | Abp SanjhaSikh | 30 ਲੱਖ ਸਿੱਖ ਬਣੇ ਈਸਾਈ! ਸੁੱਤੀ ਪਈ ਸਿੱਖ ਕੌਮ - BJP ਲੀਡਰ | Abp SanjhaCM  Maan ਨੇ ਰੱਜਕੇ ਕੀਤੀ ਰਾਜਪਾਲ ਦੀ ਕੀਤੀ ਤਾਰੀਫ਼ , ਕਿਹਾ- ਜਦੋਂ ਦਾ ਇਨ੍ਹਾਂ ਨੇ ਕੰਮ ਸਾਂਭਿਆ ਚੰਗੀ ਚੱਲ ਰਹੀ ਸਰਕਾਰSikh | ਬੇਅਦਬੀ! ਸ੍ਰੀ ਗੁਰੂ ਨਾਨਕ ਦੇਵ ਜੀ ਬਣਕੇ ਆਇਆ ਬੰਦਾ Punjab 'ਚ ਵੱਡਾ ਹੰਗਾਮਾ | ABP Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 22-11-2024
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 22-11-2024
ਹੁਣ ਸਰਦਾਰਾਂ 'ਤੇ ਨਹੀਂ ਬਣਨਗੇ ਚੁਟਕਲੇ? ਸੁਪਰੀਮ ਕੋਰਟ ਨੇ ਦੱਸਿਆ ਅਹਿਮ ਮੁੱਦਾ, ਸੁਝਾਅ ਦੇਣ ਲਈ ਕਿਹਾ
ਹੁਣ ਸਰਦਾਰਾਂ 'ਤੇ ਨਹੀਂ ਬਣਨਗੇ ਚੁਟਕਲੇ? ਸੁਪਰੀਮ ਕੋਰਟ ਨੇ ਦੱਸਿਆ ਅਹਿਮ ਮੁੱਦਾ, ਸੁਝਾਅ ਦੇਣ ਲਈ ਕਿਹਾ
Canada Study Visa: ਕੈਨੇਡਾ ਸਰਕਾਰ ਵੱਲੋਂ ਹੋਰ ਸਖਤੀ! ਹੁਣ ਆਸਾਨ ਨਹੀਂ ਹੋਵੇਗਾ ਕਾਲਜ ਬਦਲਣਾ, ਅਜਿਹਾ ਕਰਨ ’ਤੇ Deport ਦਾ ਖਤਰਾ !
Canada Study Visa: ਕੈਨੇਡਾ ਸਰਕਾਰ ਵੱਲੋਂ ਹੋਰ ਸਖਤੀ! ਹੁਣ ਆਸਾਨ ਨਹੀਂ ਹੋਵੇਗਾ ਕਾਲਜ ਬਦਲਣਾ, ਅਜਿਹਾ ਕਰਨ ’ਤੇ Deport ਦਾ ਖਤਰਾ !
Vitamin B-12 Foods: ਆਂਡੇ ਨਾਲ ਖਾਓ ਇਹ ਚੀਜ਼ਾਂ, ਸਰੀਰ 'ਚ ਵਿਟਾਮਿਨ ਬੀ-12 ਦੀ ਕਮੀ ਕੁੱਝ ਹੀ ਦਿਨਾਂ ‘ਚ ਹੋ ਜਾਏਗੀ ਦੂਰ
Vitamin B-12 Foods: ਆਂਡੇ ਨਾਲ ਖਾਓ ਇਹ ਚੀਜ਼ਾਂ, ਸਰੀਰ 'ਚ ਵਿਟਾਮਿਨ ਬੀ-12 ਦੀ ਕਮੀ ਕੁੱਝ ਹੀ ਦਿਨਾਂ ‘ਚ ਹੋ ਜਾਏਗੀ ਦੂਰ
ਪੈਸਾ ਹੀ ਪੈਸਾ! ਪੋਸਟ ਆਫਿਸ ਦੀ ਇਹ ਸਕੀਮ ਸਾਰੀ ਉਮਰ ਦੇਏਗੀ ਲਾਭ! ਹਰ ਮਹੀਨੇ ਮਿਲਣਗੇ 20500 ਰੁਪਏ, ਜਾਣੋ ਪੂਰੀ ਡਿਟੇਲ

Punjab News: ਪੰਚਾਇਤੀ ਚੋਣਾਂ ਮੌਕੇ 15 ਲੱਖ ਰੁਪਏ ਰਿਸ਼ਵਤ ਲੈਣ ਦੇ ਮਾਮਲੇ 'ਚ SDO ਤੇ ਖੇਤੀਬਾੜੀ ਸਬ-ਇੰਸਪੈਕਟਰ ਖਿਲਾਫ ਮੁਕੱਦਮਾ ਦਰਜ

International Criminal Court ਵੱਲੋਂ ਵੱਡਾ ਐਕਸ਼ਨ! ਇਜ਼ਰਾਈਲ ਦੇ PM ਨੇਤਨਯਾਹੂ ਖਿਲਾਫ ਗ੍ਰਿਫਤਾਰੀ ਵਾਰੰਟ ਕੀਤਾ ਜਾਰੀ

ਲੇਟ ਸੌਂਣਾ ਤੇ ਛੇਤੀ ਉੱਠਣਾ ਸਿਹਤ ਲਈ ਬਹੁਤ ਖ਼ਤਰਨਾਕ, ਸਰੀਰ ਨੂੰ ਘੇਰ ਲੈਂਦੀਆਂ ਨੇ ਭਿਆਨਕ ਬਿਮਾਰੀਆਂ, ਜਾਣੋ ਕਿਵੇਂ ਕਰੀਏ ਬਚਾਅ

Embed widget