ਪੜਚੋਲ ਕਰੋ

Punjab Elections 2022 : ਆਦਰਸ਼ ਚੋਣ ਜ਼ਾਬਤਾ ਲਾਗੂ ਹੋਣ ਉਪਰੰਤ ਸੂਬੇ `ਚੋਂ 329.49 ਕਰੋੜ ਰੁਪਏ ਦੀਆਂ ਵਸਤਾਂ ਜ਼ਬਤ

ਮੁੱਖ ਚੋਣ ਅਫ਼ਸਰ ਨੇ ਦੱਸਿਆ ਕਿ 1233 ਵੱਧ ਸੰਵੇਦਨਸ਼ੀਲ ਥਾਵਾਂ ਦੀ ਪਛਾਣ ਕੀਤੀ ਗਈ ਹੈ। ਇਸ ਤੋਂ ਇਲਾਵਾ ਗੜਬੜੀ ਕਰਨ ਦੀ ਸੰਭਾਵਨਾ ਵਾਲੇ 3198 ਵਿਅਕਤੀਆਂ ਦੀ ਸ਼ਨਾਖਤ ਵੀ ਕੀਤੀ ਗਈ ਹੈ

ਚੰਡੀਗੜ੍ਹ : ਪੰਜਾਬ ਵਿਧਾਨ ਸਭਾ (Punjab Elections 2022) ਚੋਣਾਂ ਦੇ ਮੱਦੇਨਜ਼ਰ ਸੂਬੇ ਵਿੱਚ ਆਦਰਸ਼ ਚੋਣ ਜ਼ਾਬਤਾ ਲਾਗੂ ਹੋਣ ਉਪਰੰਤ ਵੱਖ-ਵੱਖ ਇਨਫੋਰਸਮੈਂਟ ਟੀਮਾਂ ਵੱਲੋਂ ਸੂਬੇ 'ਚੋਂ 5 ਫਰਵਰੀ 2022 ਤਕ ਜ਼ਾਬਤੇ ਦੀ ਉਲੰਘਣਾ ਦੇ ਸਬੰਧ 'ਚ 329.49 ਕਰੋੜ ਰੁਪਏ ਦੀ ਕੀਮਤ ਦੀਆਂ ਵਸਤਾਂ ਜ਼ਬਤ ਕੀਤੀਆਂ ਗਈਆਂ ਹਨ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਮੁੱਖ ਚੋਣ ਅਫ਼ਸਰ (ਸੀਈਓ) ਡਾ. ਐਸ. ਕਰੁਣਾ ਰਾਜੂ ਨੇ ਅੱਜ ਦੱਸਿਆ ਕਿ ਨਿਗਰਾਨ ਟੀਮਾਂ ਨੇ 22.34 ਕਰੋੜ ਰੁਪਏ ਦੀ 39.62 ਲੱਖ ਲੀਟਰ ਸ਼ਰਾਬ ਜ਼ਬਤ ਕੀਤੀ ਹੈ। ਇਸੇ ਤਰ੍ਹਾਂ ਇਨਫੋਰਸਮੈਂਟ ਵਿੰਗਾਂ ਵੱਲੋਂ 280 ਕਰੋੜ ਰੁਪਏ ਦੇ ਨਸ਼ੀਲੇ ਪਦਾਰਥ ਬਰਾਮਦ ਕਰਨ ਤੋਂ ਇਲਾਵਾ 23.06 ਕਰੋੜ ਰੁਪਏ ਦੀ ਬੇਨਾਮੀ ਨਕਦੀ ਵੀ ਜ਼ਬਤ ਕੀਤੀ ਗਈ ਹੈ।

ਮੁੱਖ ਚੋਣ ਅਫ਼ਸਰ ਨੇ ਦੱਸਿਆ ਕਿ 1233 ਵੱਧ ਸੰਵੇਦਨਸ਼ੀਲ ਥਾਵਾਂ ਦੀ ਪਛਾਣ ਕੀਤੀ ਗਈ ਹੈ। ਇਸ ਤੋਂ ਇਲਾਵਾ ਗੜਬੜੀ ਕਰਨ ਦੀ ਸੰਭਾਵਨਾ ਵਾਲੇ 3198 ਵਿਅਕਤੀਆਂ ਦੀ ਸ਼ਨਾਖਤ ਵੀ ਕੀਤੀ ਗਈ ਹੈ, ਜਿਨਾਂ ਵਿੱਚੋਂ 2527 ਵਿਅਕਤੀਆਂ ਵਿਰੁੱਧ ਪਹਿਲਾਂ ਹੀ ਕਾਰਵਾਈ ਵਿੱਢੀ ਜਾ ਚੁੱਕੀ ਹੈ ਜਦਕਿ ਬਾਕੀਆਂ ਨੂੰ ਵੀ ਜਲਦ ਮਾਮਲਾ ਦਰਜ ਕਰ ਲਿਆ ਜਾਵੇਗਾ। ਉਹਨਾਂ ਇਹ ਵੀ ਦੱਸਿਆ ਕਿ ਸੁਰੱਖਿਆ ਦੇ ਨਜ਼ਰੀਏ ਤੋਂ ਸੀਆਰਪੀਸੀ ਐਕਟ ਦੀਆਂ ਰੋਕਥਾਮ ਸਬੰਧੀ ਧਾਰਾਵਾਂ ਤਹਿਤ 1593 ਵਿਅਕਤੀਆਂ ਨੂੰ ਕਾਬੂ ਕੀਤਾ ਗਿਆ ਹੈ।

ਉਹਨਾਂ ਦੱਸਿਆ ਕਿ ਸਾਰੇ ਹੀ 2881 ਗੈਰ ਜ਼ਮਾਨਤੀ ਵਾਰੰਟਾਂ ਦੇ ਕੇਸਾਂ ‘ਤੇ ਕਾਰਵਾਈ  ਕੀਤੀ ਜਾ ਚੁੱਕੀ ਹੈ। ਉਹਨਾਂ ਅੱਗੇ ਕਿਹਾ ਕਿ ਸੂਬੇ ਭਰ ਵਿੱਚ 19716 ਨਾਕੇ ਲਾਏ ਗਏ ਹਨ। ਡਾ. ਰਾਜੂ ਨੇ ਦੱਸਿਆ ਕਿ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਸੂਬੇ ਵਿੱਚ ਕੁੱਲ 3,90,275 ਲਾਇਸੈਂਸੀ ਹਥਿਆਰਾਂ ਵਿੱਚੋਂ ਹੁਣ ਤੱਕ 3,78,044 ਹਥਿਆਰ ਜਮ੍ਹਾਂ ਕਰਵਾਏ ਜਾ ਚੁੱਕੇ ਹਨ ਜਦਕਿ, ਸੂਬੇ ਵਿੱਚ 96 ਬਿਨਾਂ ਲਾਇਸੈਂਸ ਵਾਲੇ ਹਥਿਆਰ ਜ਼ਬਤ ਕੀਤੇ ਗਏ ਹਨ।

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ :

https://play.google.com/store/apps/details?id=com.winit.starnews.hin

https://apps.apple.com/in/app/abp-live-news/id81111490

ਟਾਪ ਹੈਡਲਾਈਨ

Sirhind Kawadi Accident : ਸਰਹਿੰਦ ਸੜਕ ਹਾਦਸੇ 'ਚ 3 ਕਾਂਵੜੀਆਂ ਦੀ ਮੌਤ ਮਾਮਲੇ 'ਚ ਵੱਡਾ ਅੱਪਡੇਟ
Sirhind Kawadi Accident : ਸਰਹਿੰਦ ਸੜਕ ਹਾਦਸੇ 'ਚ 3 ਕਾਂਵੜੀਆਂ ਦੀ ਮੌਤ ਮਾਮਲੇ 'ਚ ਵੱਡਾ ਅੱਪਡੇਟ
 Dubai Airport ਤੋਂ ਲਾਪਤਾ ਹੋਇਆ ਗੁਰਦਾਸਪੁਰ ਦਾ ਨੌਜਵਾਨ, ਫੋਨ ’ਤੇ ਪਰਿਵਾਰ ਨੂੰ ਕਿਹਾ- ਪਾਸਪੋਰਟ ਗੁੰਮ ਹੋ ਗਿਆ, ਫਿਰ ਅਚਾਨਕ...
 Dubai Airport ਤੋਂ ਲਾਪਤਾ ਹੋਇਆ ਗੁਰਦਾਸਪੁਰ ਦਾ ਨੌਜਵਾਨ, ਫੋਨ ’ਤੇ ਪਰਿਵਾਰ ਨੂੰ ਕਿਹਾ- ਪਾਸਪੋਰਟ ਗੁੰਮ ਹੋ ਗਿਆ, ਫਿਰ ਅਚਾਨਕ...
Punjab News: ਪੰਜਾਬ 'ਆਪ' 'ਚ ਅਸਤੀਫ਼ਿਆਂ ਦੀ ਲੱਗੀ ਝੜ੍ਹੀ, ਇੱਕ ਹੋਰ ਸੀਨੀਅਰ ਆਗੂ ਨੇ ਦਿੱਤਾ ਅਸਤੀਫ਼ਾ...
Punjab News: ਪੰਜਾਬ 'ਆਪ' 'ਚ ਅਸਤੀਫ਼ਿਆਂ ਦੀ ਲੱਗੀ ਝੜ੍ਹੀ, ਇੱਕ ਹੋਰ ਸੀਨੀਅਰ ਆਗੂ ਨੇ ਦਿੱਤਾ ਅਸਤੀਫ਼ਾ...
Punjab News: ਪੰਜਾਬ 'ਚ ਸਿਆਸੀ ਧਮਾਕਾ, 'ਆਪ' ਨੂੰ ਲੱਗਿਆ ਦੂਜਾ ਵੱਡਾ ਝਟਕਾ, ਮੀਡੀਆ ਇੰਚਾਰਜ ਅਤੇ ਜ਼ਿਲ੍ਹਾ ਸੰਯੁਕਤ ਸਕੱਤਰ ਨੇ ਵੀ ਅਸਤੀਫਾ ਦਿੱਤਾ...
ਪੰਜਾਬ 'ਚ ਸਿਆਸੀ ਧਮਾਕਾ, 'ਆਪ' ਨੂੰ ਲੱਗਿਆ ਦੂਜਾ ਵੱਡਾ ਝਟਕਾ, ਮੀਡੀਆ ਇੰਚਾਰਜ ਅਤੇ ਜ਼ਿਲ੍ਹਾ ਸੰਯੁਕਤ ਸਕੱਤਰ ਨੇ ਵੀ ਅਸਤੀਫਾ ਦਿੱਤਾ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Machhiwara Sahib : ਪੇਕੇ ਘਰ ਭਰਾ ਨੂੰ ਰੱਖੜੀ ਬੰਨ੍ਹਣ ਜਾਣ ਤੋਂ ਪਹਿਲਾਂ ਵਿਆਹੁਤਾ ਨੇ ਚੁੱਕਿਆ ਖੌਫਨਾਕ ਕਦਮ, ਪੜ੍ਹੋ ਪੂਰੀ ਖ਼ਬਰ 
Machhiwara Sahib : ਪੇਕੇ ਘਰ ਭਰਾ ਨੂੰ ਰੱਖੜੀ ਬੰਨ੍ਹਣ ਜਾਣ ਤੋਂ ਪਹਿਲਾਂ ਵਿਆਹੁਤਾ ਨੇ ਚੁੱਕਿਆ ਖੌਫਨਾਕ ਕਦਮ, ਪੜ੍ਹੋ ਪੂਰੀ ਖ਼ਬਰ 
Nude Dining Restaurant : ਅਨੋਖਾ ਰੈਸਟੋਰੈਂਟ ! ਬਿਨਾਂ ਕੱਪੜਿਆਂ ਦੇ ਡਿਨਰ, ਅਜਨਬੀਆਂ ਨਾਲ ਨਿਊਡ ਹੋ ਕੇ ਖਾਣ ਦਾ ਨਿਯਮ
Nude Dining Restaurant : ਅਨੋਖਾ ਰੈਸਟੋਰੈਂਟ ! ਬਿਨਾਂ ਕੱਪੜਿਆਂ ਦੇ ਡਿਨਰ, ਅਜਨਬੀਆਂ ਨਾਲ ਨਿਊਡ ਹੋ ਕੇ ਖਾਣ ਦਾ ਨਿਯਮ
Sirhind Kawadi Accident : ਸਰਹਿੰਦ ਸੜਕ ਹਾਦਸੇ 'ਚ 3 ਕਾਂਵੜੀਆਂ ਦੀ ਮੌਤ ਮਾਮਲੇ 'ਚ ਵੱਡਾ ਅੱਪਡੇਟ
Sirhind Kawadi Accident : ਸਰਹਿੰਦ ਸੜਕ ਹਾਦਸੇ 'ਚ 3 ਕਾਂਵੜੀਆਂ ਦੀ ਮੌਤ ਮਾਮਲੇ 'ਚ ਵੱਡਾ ਅੱਪਡੇਟ
 Dubai Airport ਤੋਂ ਲਾਪਤਾ ਹੋਇਆ ਗੁਰਦਾਸਪੁਰ ਦਾ ਨੌਜਵਾਨ, ਫੋਨ ’ਤੇ ਪਰਿਵਾਰ ਨੂੰ ਕਿਹਾ- ਪਾਸਪੋਰਟ ਗੁੰਮ ਹੋ ਗਿਆ, ਫਿਰ ਅਚਾਨਕ...
 Dubai Airport ਤੋਂ ਲਾਪਤਾ ਹੋਇਆ ਗੁਰਦਾਸਪੁਰ ਦਾ ਨੌਜਵਾਨ, ਫੋਨ ’ਤੇ ਪਰਿਵਾਰ ਨੂੰ ਕਿਹਾ- ਪਾਸਪੋਰਟ ਗੁੰਮ ਹੋ ਗਿਆ, ਫਿਰ ਅਚਾਨਕ...
Medicines : ਆਯੁਰਵੈਦਿਕ ਦਵਾਈ ਅਤੇ ਐਲੋਪੈਥਿਕ ਦਵਾਈ ਇਕੱਠੇ ਲੈ ਰਹੇ ਹੋ? ਹੋ ਸਕਦਾ ਹੈ ਖਤਰਾ
Medicines : ਆਯੁਰਵੈਦਿਕ ਦਵਾਈ ਅਤੇ ਐਲੋਪੈਥਿਕ ਦਵਾਈ ਇਕੱਠੇ ਲੈ ਰਹੇ ਹੋ? ਹੋ ਸਕਦਾ ਹੈ ਖਤਰਾ
Long Life Foods : ਸਿਹਤਮੰਦ ਰਹਿਣਾ ਚਾਹੁੰਦੇ ਹੋ? ਰਾਤ ਦੇ ਖਾਣੇ ਵਿੱਚ ਅੱਜ ਤੋਂ ਹੀ ਸ਼ਾਮਲ ਕਰੋ ਇਹ ਚੀਜ਼ਾਂ
Long Life Foods : ਸਿਹਤਮੰਦ ਰਹਿਣਾ ਚਾਹੁੰਦੇ ਹੋ? ਰਾਤ ਦੇ ਖਾਣੇ ਵਿੱਚ ਅੱਜ ਤੋਂ ਹੀ ਸ਼ਾਮਲ ਕਰੋ ਇਹ ਚੀਜ਼ਾਂ
Relationship Tips : ਛੋਟੀਆਂ-ਛੋਟੀਆਂ ਆਦਤਾਂ 'ਚ ਕਰੋ ਬਦਲਾਅ, ਰਿਸ਼ਤਿਆਂ 'ਚ ਵਧਾਓ ਭਾਵਨਾਤਮਕ ਨੇੜਤਾ
Relationship Tips : ਛੋਟੀਆਂ-ਛੋਟੀਆਂ ਆਦਤਾਂ 'ਚ ਕਰੋ ਬਦਲਾਅ, ਰਿਸ਼ਤਿਆਂ 'ਚ ਵਧਾਓ ਭਾਵਨਾਤਮਕ ਨੇੜਤਾ
Big News: ਵੱਡੀ ਖਬਰ, ਸੀਨੀਅਰ ਆਗੂ ਨੇ 'ਆਪ' ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ...
Big News: ਵੱਡੀ ਖਬਰ, ਸੀਨੀਅਰ ਆਗੂ ਨੇ 'ਆਪ' ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ...
Embed widget