ਪੜਚੋਲ ਕਰੋ
Gurinder Singh Dhillon News: ਗੁਰਿੰਦਰ ਸਿੰਘ ਢਿੱਲੋਂ ਕਾਂਗਰਸ 'ਚ ਹੋਏ ਸ਼ਾਮਲ, ਇਸ ਸੀਟ ਤੋਂ ਲੜ ਸਕਦੇ ਚੋਣ
Gurinder Singh Dhillon News: ਪੰਜਾਬ ਦੇ ਸਾਬਕਾ ADGP ਗੁਰਿੰਦਰ ਸਿੰਘ ਢਿੱਲੋਂ ਨੇ ਕਾਂਗਰਸ ਦਾ ਪੱਲਾ ਫੜ ਲਿਆ ਹੈ। ਮੰਨਿਆ ਜਾ ਰਿਹਾ ਹੈ ਕਿ ਉਨ੍ਹਾਂ ਨੂੰ ਫਿਰੋਜ਼ਪੁਰ ਤੋਂ ਟਿਕਟ ਦਿੱਤੀ ਜਾ ਸਕਦੀ ਹੈ।

Gurinder Singh Dhillon
Gurinder Singh Dhillon Joins Congress: ਪੰਜਾਬ ਵਿੱਚ ਲੋਕ ਸਭਾ ਚੋਣਾਂ 2024 ਦੀਆਂ ਵੋਟਾਂ ਤੋਂ ਪਹਿਲਾਂ ਸਾਬਕਾ ਆਈਪੀਐਸ ਅਧਿਕਾਰੀ ਅਤੇ ਪੰਜਾਬ ਦੇ ਏਡੀਜੀਪੀ ਗੁਰਿੰਦਰ ਸਿੰਘ ਢਿੱਲੋਂ ਕਾਂਗਰਸ ਵਿੱਚ ਸ਼ਾਮਲ ਹੋ ਗਏ ਹਨ। ਉਹ ਬੁੱਧਵਾਰ 30 ਅਪ੍ਰੈਲ ਨੂੰ ਕਾਂਗਰਸ ਵਿੱਚ ਸ਼ਾਮਲ ਹੋਏ ਹਨ। ਹੁਣ ਮੰਨਿਆ ਜਾ ਰਿਹਾ ਹੈ ਕਿ ਕਾਂਗਰਸ ਉਨ੍ਹਾਂ ਨੂੰ ਫਿਰੋਜ਼ਪੁਰ ਤੋਂ ਉਮੀਦਵਾਰ ਬਣਾ ਸਕਦੀ ਹੈ।
ਇਹ ਵੀ ਪੜ੍ਹੋ: Ludhiana News: ਦਿਲ ਦਹਿਲਾਉਣ ਵਾਲੀ ਖਬਰ! ਨਸ਼ੇ ’ਚ ਧੁੱਤ ਨੌਜਵਾਨ ਨੂੰ ਅਵਾਰਾ ਕੁੱਤਿਆਂ ਨੇ ਨੋਚ-ਨੋਚ ਕੇ ਉਤਾਰਿਆ ਮੌਤ ਦੇ ਘਾਟ
Before You Go
Khanauri Border ’ਤੇ Kisan Andolan ਨੂੰ ਲੈ ਕੇ Governor Kataria ਦਾ ਵੱਡਾ ਬਿਆਨ | Abp Sanjha | Shorts
ਟ੍ਰੈਂਡਿੰਗ ਟੌਪਿਕ





















