ਪੜਚੋਲ ਕਰੋ
Advertisement
ਪੰਜਾਬ ਦੇ ਸਾਬਕਾ ਡੀਜੀਪੀ ਸੁਮੇਧ ਸੈਣੀ ਨੂੰ ਹਿਮਾਚਲ 'ਚ ਵੜ੍ਹਨ ਤੋਂ ਰੋਕਿਆ
ਦਰਅਸਲ ਸਵਰਘਾਟ ਬਾਰਡਰ 'ਤੇ ਤਾਇਨਾਤ ਪੁਲਿਸ ਕਰਮੀ ਨੇ ਉਨ੍ਹਾਂ ਨੂੰ ਇਹ ਕਹਿ ਕੇ ਦਾਖ਼ਲਾ ਦੇਣ ਤੋਂ ਇਨਕਾਰ ਕਰ ਦਿੱਤਾ ਕਿ ਉਨ੍ਹਾਂ ਕੋਲ ਵੈਲਿਡ ਪਾਸ ਨਹੀਂ ਹਨ।
ਧਰਮਸ਼ਾਲਾ: ਪੰਜਾਬ ਦੇ ਸਾਬਕਾ ਡੀਜੀਪੀ ਸੁਮੇਧ ਸਿੰਘ ਸੈਣੀ ਤੇ ਦੋ ਹੋਰਾਂ ਨੂੰ ਹਿਮਾਚਲ ਪ੍ਰਦੇਸ਼ ਦੇ ਬਿਲਾਸਪੁਰ 'ਚ ਸਵਰਘਾਟ ਇਲਾਕੇ 'ਚ ਵੀਰਵਾਰ ਸਵੇਰ ਚਾਰ ਵਜੇ ਦਾਖ਼ਲ ਹੋਣ ਤੋਂ ਰੋਕ ਦਿੱਤਾ ਗਿਆ।
ਦਰਅਸਲ ਸਵਰਘਾਟ ਬਾਰਡਰ 'ਤੇ ਤਾਇਨਾਤ ਪੁਲਿਸ ਕਰਮੀ ਨੇ ਉਨ੍ਹਾਂ ਨੂੰ ਇਹ ਕਹਿ ਕੇ ਦਾਖ਼ਲਾ ਦੇਣ ਤੋਂ ਇਨਕਾਰ ਕਰ ਦਿੱਤਾ ਕਿ ਉਨ੍ਹਾਂ ਕੋਲ ਵੈਲਿਡ ਪਾਸ ਨਹੀਂ ਹਨ। ਦਰਅਸਲ ਪੰਜਾਬ ਦੇ ਸਾਬਕਾ ਡੀਜੀਪੀ ਕਾਰਸੋਗ ਜਾਣਾ ਚਾਹੁੰਦੇ ਸਨ।
ਉਨ੍ਹਾਂ ਕੋਲ ਵੈਲਿਡ ਪਾਸ ਨਾ ਹੋਣ ਕਾਰਨ ਉਨ੍ਹਾਂ ਨੂੰ ਵਾਪਸ ਜਾਣ ਲਈ ਕਿਹਾ ਗਿਆ। ਕੋਰੋਨਾ ਵਾਇਰਸ ਕਾਰਨ ਲੱਗੇ ਦੇਸ਼ਵਿਆਪੀ ਲੌਕਡਾਊਨ ਕਾਰਨ ਆਵਾਜਾਈ 'ਤੇ ਰੋਕ ਹੈ ਤੇ ਅੰਤਰਰਾਜੀ ਦਾਖਲੇ 'ਤੇ ਵੀ ਪਾਬੰਦੀ ਹੈ। ਜੇਕਰ ਕਿਸੇ ਨੇ ਐਮਰਜੈਂਸੀ 'ਚ ਕਿਤੇ ਜਾਣਾ ਹੋਵੇ ਤਾਂ ਉਸ ਦੇ ਲਈ ਵੈਲਿਡ ਪਾਸ ਬਣਵਾਉਣਾ ਲਾਜ਼ਮੀ ਹੈ।
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਕਾਰੋਬਾਰ
ਵਿਸ਼ਵ
ਪੰਜਾਬ
ਅੰਮ੍ਰਿਤਸਰ
Advertisement