ਪੜਚੋਲ ਕਰੋ

Punjab News :ਆਬਕਾਰੀ ਵਿਭਾਗ ਵੱਲੋਂ ਬੀਅਰ ਦੀਆਂ ਘੱਟੋ-ਘੱਟ ਅਤੇ ਵੱਧ ਤੋਂ ਵੱਧ ਕੀਮਤਾਂ ਤੈਅ : ਹਰਪਾਲ ਚੀਮਾ

Punjab News : ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਦੱਸਿਆ ਕਿ ਆਬਕਾਰੀ ਵਿਭਾਗ ਨੇ ਬੀਅਰ ਦੀਆਂ ਕੀਮਤਾਂ ਨੂੰ ਵਾਜਬ ਸੀਮਾਵਾਂ ਦੇ ਅੰਦਰ ਰੱਖਣ ਲਈ ਬੀਅਰ ਦੇ ਘੱਟੋ-ਘੱਟ ਅ

Punjab News : ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਦੱਸਿਆ ਕਿ ਆਬਕਾਰੀ ਵਿਭਾਗ ਨੇ ਬੀਅਰ ਦੀਆਂ ਕੀਮਤਾਂ ਨੂੰ ਵਾਜਬ ਸੀਮਾਵਾਂ ਦੇ ਅੰਦਰ ਰੱਖਣ ਲਈ ਬੀਅਰ ਦੇ ਘੱਟੋ-ਘੱਟ ਅਤੇ ਵੱਧ ਤੋਂ ਵੱਧ ਰੇਟ ਤੈਅ ਕੀਤੇ ਹਨ। ਉਨ੍ਹਾਂ ਕਿਹਾ ਕਿ ਬੀਅਰ ਦੇ ਪਿੰਟਾਂ ਅਤੇ ਡੱਬਿਆਂ ਦੀ ਘੱਟੋ-ਘੱਟ ਅਤੇ ਵੱਧ ਤੋਂ ਵੱਧ ਪ੍ਰਚੂਨ ਵਿਕਰੀ ਕੀਮਤ ਉਨ੍ਹਾਂ ਵਿੱਚ ਬੀਅਰ ਦੀ ਮਾਤਰਾ ਦੀ ਘੱਟੋ-ਘੱਟ ਅਤੇ ਵੱਧ ਤੋਂ ਵੱਧ ਪ੍ਰਚੂਨ ਵਿਕਰੀ ਕੀਮਤ ਦੇ ਅਨੁਪਾਤ ਅਨੁਸਾਰ ਤੈਅ ਕੀਤੀ ਜਾਵੇਗੀ।


ਇੱਥੇ ਪੰਜਾਬ ਭਵਨ ਵਿਖੇ ਆਬਕਾਰੀ ਵਿਭਾਗ ਦੀ ਮਹੀਨਾਵਾਰ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਦੱਸਿਆ ਕਿ ਆਬਕਾਰੀ ਨੀਤੀ, 2023-24 ਵਿੱਚ ਧਾਰਾ 28 ਪਾਈ ਗਈ ਹੈ, ਜਿਸ ਤਹਿਤ ਬੀਅਰ ਦੀਆਂ ਦਰਾਂ ਨੂੰ ਵਾਜਬ ਸੀਮਾਵਾਂ ਵਿੱਚ ਰੱਖਣ ਲਈ ਐਲ-2/ ਐਲ-14ਏ ਪ੍ਰਚੂਨ ਠੇਕਿਆਂ ਅਤੇ ਇਕੱਲੇ ਠੇਕਿਆਂ ‘ਤੇ ਵੇਚੀ ਜਾਣ ਵਾਲੀ ਬੀਅਰ ਦੀ ਘੱਟੋ-ਘੱਟ ਅਤੇ ਵੱਧ ਤੋਂ ਵੱਧ ਪ੍ਰਚੂਨ ਕੀਮਤ ਤੈਅ ਕਰਨ ਦੀ ਸ਼ਕਤੀ ਸਰਕਾਰ ਨੂੰ ਦਿੱਤੀ ਗਈ ਹੈ।

ਉਨ੍ਹਾਂ ਕਿਹਾ ਕਿ ਬੀਅਰ ਬ੍ਰਾਂਡਾਂ ਦੀ ਘੱਟੋ-ਘੱਟ ਪ੍ਰਚੂਨ ਵਿਕਰੀ ਕੀਮਤ ਪਾਲਿਸੀ ਦੇ ਅਨੁਬੰਧ 3 ਵਿੱਚ ਨਿਰਧਾਰਤ ਫਾਰਮੂਲੇ ਅਨੁਸਾਰ ਮਿਥੀ ਗਈ ਹੈ ਅਤੇ ਖਪਤਕਾਰਾਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦਿਆਂ ਪ੍ਰਚੂਨ ਵਿਕਰੀ ਮੁੱਲ ਨਿਰਧਾਰਤ ਕੀਤਾ ਗਿਆ ਹੈ ਤਾਂ ਜੋ ਉਹ ਕਿਫਾਇਤੀ ਉਤਪਾਦ ਪ੍ਰਾਪਤ ਕਰ ਸਕਣ। .

ਉਨ੍ਹਾਂ ਕਿਹਾ ਕਿ ਇਹ ਕਦਮ ਗੁਆਂਢੀ ਰਾਜਾਂ ਤੋਂ ਇਸ ਦੀ ਤਸਕਰੀ ਨੂੰ ਰੋਕਣ ਦੇ ਨਾਲ-ਨਾਲ ਬੀਅਰ ਦੀਆਂ ਕੀਮਤਾਂ ਵਿੱਚ ਬੇਲੋੜੇ ਵਾਧੇ ਨੂੰ ਰੋਕਣ ਲਈ ਚੁੱਕਿਆ ਗਿਆ ਹੈ। ਉਨ੍ਹਾਂ ਕਿਹਾ ਕਿ ਅਜਿਹੇ ਕਦਮ ਨਾਜਾਇਜ਼ ਸ਼ਰਾਬ ਦੇ ਉਤਪਾਦਨ ਅਤੇ ਸੇਵਨ ਤੋਂ ਲੋਕਾਂ ਨੂੰ ਦੂਰ ਕਰਨ ਲਈ ਚੁੱਕੇ ਜਾ ਰਹੇ ਹਨ।

2021 ਦੇ ਐਸ.ਐਲ.ਪੀ. (ਸਿਵਲ) ਨੰਬਰ 3764 ਦੇ ਮਾਮਲੇ ਵਿੱਚ ਸੁਪਰੀਮ ਕੋਰਟ ਦੇ ਹੁਕਮਾਂ ਦੀ ਪਾਲਣਾ ਸਬੰਧੀ ਨਿਰਦੇਸ਼ ਜਾਰੀ ਕਰਦਿਆਂ ਵਿੱਤ ਮੰਤਰੀ ਨੇ ਵਿਭਾਗ ਦੇ ਅਧਿਕਾਰੀਆਂ ਨੂੰ ਸੂਬੇ ਵਿੱਚੋਂ ਸ਼ਰਾਬ ਦੇ ਨਾਜਾਇਜ਼ ਕਾਰੋਬਾਰ ਨੂੰ ਪੂਰੀ ਤਰ੍ਹਾਂ ਜੜ੍ਹੋਂ ਪੁੱਟਣ ਲਈ ਇਨਫੋਰਸਮੈਂਟ ਸਰਗਰਮੀਆਂ ਨੂੰ ਹੋਰ ਹੁਲਾਰਾ ਦੇਣ ਅਤੇ ਇਸ ਧੰਦੇ ਵਿਰੁੱਧ ਜਾਗਰੂਕਤਾ ਮੁਹਿੰਮ ਚਲਾਉਣ ਲਈ ਕਿਹਾ। ਉਨ੍ਹਾਂ ਕਿਹਾ ਕਿ ਪੁਲਿਸ ਨਾਲ ਪੂਰਾ ਤਾਲਮੇਲ ਰੱਖਿਆ ਜਾਵੇ ਕਿਉਂਕਿ ਸੁਪਰੀਮ ਕੋਰਟ ਦੇ ਹੁਕਮਾਂ ਅਨੁਸਾਰ ਹੁਣ ਜੇਕਰ ਕਿਸੇ ਇਲਾਕੇ ਵਿੱਚ ਕੋਈ ਗੈਰਕਾਨੂੰਨੀ ਭੱਠੀ ਪਾਈ ਜਾਂਦੀ ਹੈ ਤਾਂ ਸਥਾਨਕ ਪੁਲਿਸ ਜ਼ਿੰਮੇਵਾਰ ਹੋਵੇਗੀ।

ਵਿੱਤ ਕਮਿਸ਼ਨਰ ਕਰ ਵਿਕਾਸ ਪ੍ਰਤਾਪ ਨੇ ਵਿੱਤ ਮੰਤਰੀ ਨੂੰ ਜਾਣੂ ਕਰਵਾਇਆ ਕਿ ਉਨ੍ਹਾਂ ਨੇ ਪਹਿਲਾਂ ਹੀ ਆਬਕਾਰੀ ਕਮਿਸ਼ਨਰ, ਪੰਜਾਬ ਨੂੰ ਹਦਾਇਤਾਂ ਜਾਰੀ ਕਰ ਦਿੱਤੀਆਂ ਹਨ ਕਿ ਸਾਰੇ ਡਿਪਟੀ ਕਮਿਸ਼ਨਰ (ਆਬਕਾਰੀ), ਜ਼ੋਨ ਸਬੰਧਤ ਡਿਪਟੀ ਕਮਿਸ਼ਨਰਾਂ ਅਤੇ ਪੁਲਿਸ ਦੇ ਕਮਿਸ਼ਨਰਾਂ ਤੇ ਐਸਐਸਪੀਜ਼ ਨੂੰ ਨਿੱਜੀ ਤੌਰ ‘ਤੇ ਮਿਲਣ ਤਾਂ ਜੋ ਸੁਪਰੀਮ ਕੋਰਟ ਦੇ ਹੁਕਮਾਂ ਦੀ ਪਾਲਣਾ ਨੂੰ ਯਕੀਨੀ ਬਣਾਇਆ ਜਾ ਸਕੇ।

ਇਸ ਦੌਰਾਨ ਆਬਕਾਰੀ ਕਮਿਸ਼ਨਰ ਵਰੁਣ ਰੂਜ਼ਮ ਨੇ ਦੱਸਿਆ ਕਿ ਵਿਭਾਗ ਵੱਲੋਂ ਐਕਸਟਰਾ ਨਿਊਟ੍ਰਲ ਅਲਕੋਹਲ (ਈ.ਐਨ.ਏ) ਦੀ ਨਿਰਮਾਤਾ ਤੋਂ ਲੈ ਕੇ ਅੰਤਿਮ ਮੰਜ਼ਿਲ ਤੱਕ ਢੋਆ-ਢੁਆਰੀ ‘ਤੇ ਸਖ਼ਤ ਨਜ਼ਰ ਰੱਖੀ ਜਾ ਰਹੀ ਹੈ।ਉਨ੍ਹਾਂ ਕਿਹਾ ਕਿ ਈ.ਐਨ.ਏ. ਲਿਜਾ ਰਹੇ ਜੀ.ਪੀ.ਐਸ. ਨਾਲ ਲੈਸ ਵਾਹਨ ਨੂੰ ਇਸ ਦੇ ਸਫ਼ਰ ਦੇ ਪਹਿਲੇ 100 ਕਿਲੋਮੀਟਰ ਦੇ ਅੰਦਰ ਰੁਕਣ ਦੀ ਇਜਾਜ਼ਤ ਨਹੀਂ ਹੈ ਅਤੇ ਆਬਕਾਰੀ ਵਿਭਾਗ ਦੀਆਂ ਟੀਮਾਂ ਸ਼ੱਕ ਪੈਣ ਤੇ ਇੰਨ੍ਹਾਂ ਦੀ ਅਚਨਚੇਤ ਚੈਕਿੰਗ ਕਰ ਰਹੀਆਂ ਹਨ। ਉਨ੍ਹਾਂ ਕਿਹਾ ਕਿ ਆਬਕਾਰੀ ਵਿਭਾਗ ਵੱਲੋਂ ਨਾਜਾਇਜ਼ ਸ਼ਰਾਬ ਦੀ ਤਸਕਰੀ ਅਤੇ ਉਤਪਾਦਨ ਨਾਲ ਸਬੰਧਤ ਗਤੀਵਿਧੀਆਂ ਨੂੰ ਜੜ੍ਹੋਂ ਖਤਮ ਕਰਨ ਲਈ ਨਿਯਮਤ ਤੌਰ ‘ਤੇ ਇਨਫੋਰਸਮੈਂਟ ਕਾਰਵਾਈਆਂ ਕੀਤੀਆਂ ਜਾ ਰਹੀਆਂ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Guru Nanak Jayanti 2024: ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਦਿਹਾੜਾ ਅੱਜ, ਜਾਣੋ ਇਸ ਦਿਨ ਦਾ ਮਹੱਤਵ ਅਤੇ ਉਦੇਸ਼
Guru Nanak Jayanti 2024: ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਦਿਹਾੜਾ ਅੱਜ, ਜਾਣੋ ਇਸ ਦਿਨ ਦਾ ਮਹੱਤਵ ਅਤੇ ਉਦੇਸ਼
ਗਲੇ 'ਚ ਖਰਾਸ਼ ਹੋਣ 'ਤੇ ਹੋ ਸਕਦੀਆਂ ਆਹ ਗੰਭੀਰ ਬਿਮਾਰੀਆਂ, ਭੁੱਲ ਕੇ ਵੀ ਨਾ ਕਰੋ ਨਜ਼ਰਅੰਦਾਜ਼, ਨਹੀਂ ਤਾਂ...
ਗਲੇ 'ਚ ਖਰਾਸ਼ ਹੋਣ 'ਤੇ ਹੋ ਸਕਦੀਆਂ ਆਹ ਗੰਭੀਰ ਬਿਮਾਰੀਆਂ, ਭੁੱਲ ਕੇ ਵੀ ਨਾ ਕਰੋ ਨਜ਼ਰਅੰਦਾਜ਼, ਨਹੀਂ ਤਾਂ...
ਚੰਡੀਗੜ੍ਹ 'ਚ ਹਰਿਆਣਾ ਵਿਧਾਨਸਭਾ ਨੂੰ ਥਾਂ ਦੇਣ ਦਾ ਮਾਮਲਾ ਭੱਖਿਆ, ਅੱਜ ਗਵਰਨਰ ਨੂੰ ਮਿਲਣਗੇ AAP ਆਗੂ, ਬਾਜਵਾ ਨੇ PM ਨੂੰ ਲਿਖਿਆ ਪੱਤਰ
ਚੰਡੀਗੜ੍ਹ 'ਚ ਹਰਿਆਣਾ ਵਿਧਾਨਸਭਾ ਨੂੰ ਥਾਂ ਦੇਣ ਦਾ ਮਾਮਲਾ ਭੱਖਿਆ, ਅੱਜ ਗਵਰਨਰ ਨੂੰ ਮਿਲਣਗੇ AAP ਆਗੂ, ਬਾਜਵਾ ਨੇ PM ਨੂੰ ਲਿਖਿਆ ਪੱਤਰ
ਤਾਨਾਸ਼ਾਹ ਕਿਮ ਜੋਂਗ ਨੇ ਅਚਾਨਕ ਦਿੱਤੇ ਵੱਧ ਤੋਂ ਵੱਧ ਸੁਸਾਈਡ ਡਰੋਨ ਬਣਾਉਣ ਦੇ ਆਦੇਸ਼, ਵਜ੍ਹਾ ਜਾਣ ਕੇ ਰਹਿ ਜਾਓਗੇ ਹੈਰਾਨ
ਤਾਨਾਸ਼ਾਹ ਕਿਮ ਜੋਂਗ ਨੇ ਅਚਾਨਕ ਦਿੱਤੇ ਵੱਧ ਤੋਂ ਵੱਧ ਸੁਸਾਈਡ ਡਰੋਨ ਬਣਾਉਣ ਦੇ ਆਦੇਸ਼, ਵਜ੍ਹਾ ਜਾਣ ਕੇ ਰਹਿ ਜਾਓਗੇ ਹੈਰਾਨ
Advertisement
ABP Premium

ਵੀਡੀਓਜ਼

ਕੀ ਰਾਜ ਬੱਬਰ ਤੋਂ ਪੈਂਦੀ ਸੀ ਆਰੀਆ ਬੱਬਰ ਨੂੰ ਕੁੱਟਗ੍ਰੇਟ ਖਲੀ ਨੂੰ ਆਇਆ ਗੁੱਸਾ , ਕੁੱਟਿਆ ਡਾਇਰੈਕਟਰ , ਵੱਡਾ ਪੰਗਾਦਿਲਜੀਤ ਦਿਲਜੀਤ ਨੇ ਮੰਚ 'ਤੇ ਆਹ ਕੀ ਕਹਿ ਦਿੱਤਾ , ਮੈਂ ਹਾਂ Illuminati50 ਲੱਖ ਭੇਜ,  ਨਹੀਂ ਤਾਂ ਮਾਰ ਦਵਾਂਗੇ , ਅਦਕਾਰਾ ਨੂੰ ਧਮਕੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Guru Nanak Jayanti 2024: ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਦਿਹਾੜਾ ਅੱਜ, ਜਾਣੋ ਇਸ ਦਿਨ ਦਾ ਮਹੱਤਵ ਅਤੇ ਉਦੇਸ਼
Guru Nanak Jayanti 2024: ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਦਿਹਾੜਾ ਅੱਜ, ਜਾਣੋ ਇਸ ਦਿਨ ਦਾ ਮਹੱਤਵ ਅਤੇ ਉਦੇਸ਼
ਗਲੇ 'ਚ ਖਰਾਸ਼ ਹੋਣ 'ਤੇ ਹੋ ਸਕਦੀਆਂ ਆਹ ਗੰਭੀਰ ਬਿਮਾਰੀਆਂ, ਭੁੱਲ ਕੇ ਵੀ ਨਾ ਕਰੋ ਨਜ਼ਰਅੰਦਾਜ਼, ਨਹੀਂ ਤਾਂ...
ਗਲੇ 'ਚ ਖਰਾਸ਼ ਹੋਣ 'ਤੇ ਹੋ ਸਕਦੀਆਂ ਆਹ ਗੰਭੀਰ ਬਿਮਾਰੀਆਂ, ਭੁੱਲ ਕੇ ਵੀ ਨਾ ਕਰੋ ਨਜ਼ਰਅੰਦਾਜ਼, ਨਹੀਂ ਤਾਂ...
ਚੰਡੀਗੜ੍ਹ 'ਚ ਹਰਿਆਣਾ ਵਿਧਾਨਸਭਾ ਨੂੰ ਥਾਂ ਦੇਣ ਦਾ ਮਾਮਲਾ ਭੱਖਿਆ, ਅੱਜ ਗਵਰਨਰ ਨੂੰ ਮਿਲਣਗੇ AAP ਆਗੂ, ਬਾਜਵਾ ਨੇ PM ਨੂੰ ਲਿਖਿਆ ਪੱਤਰ
ਚੰਡੀਗੜ੍ਹ 'ਚ ਹਰਿਆਣਾ ਵਿਧਾਨਸਭਾ ਨੂੰ ਥਾਂ ਦੇਣ ਦਾ ਮਾਮਲਾ ਭੱਖਿਆ, ਅੱਜ ਗਵਰਨਰ ਨੂੰ ਮਿਲਣਗੇ AAP ਆਗੂ, ਬਾਜਵਾ ਨੇ PM ਨੂੰ ਲਿਖਿਆ ਪੱਤਰ
ਤਾਨਾਸ਼ਾਹ ਕਿਮ ਜੋਂਗ ਨੇ ਅਚਾਨਕ ਦਿੱਤੇ ਵੱਧ ਤੋਂ ਵੱਧ ਸੁਸਾਈਡ ਡਰੋਨ ਬਣਾਉਣ ਦੇ ਆਦੇਸ਼, ਵਜ੍ਹਾ ਜਾਣ ਕੇ ਰਹਿ ਜਾਓਗੇ ਹੈਰਾਨ
ਤਾਨਾਸ਼ਾਹ ਕਿਮ ਜੋਂਗ ਨੇ ਅਚਾਨਕ ਦਿੱਤੇ ਵੱਧ ਤੋਂ ਵੱਧ ਸੁਸਾਈਡ ਡਰੋਨ ਬਣਾਉਣ ਦੇ ਆਦੇਸ਼, ਵਜ੍ਹਾ ਜਾਣ ਕੇ ਰਹਿ ਜਾਓਗੇ ਹੈਰਾਨ
ਵਧਦੇ ਪ੍ਰਦੂਸ਼ਣ ਵਿਚਾਲੇ ਆਇਆ Google Maps ਦਾ ਸ਼ਾਨਦਾਰ ਫੀਚਰ! ਹੁਣ ਤੁਸੀਂ ਘਰ ਬੈਠਿਆਂ ਚੈੱਕ ਕਰ ਸਕਦੇ ਹਵਾ ਦੀ ਗੁਣਵੱਤਾ
ਵਧਦੇ ਪ੍ਰਦੂਸ਼ਣ ਵਿਚਾਲੇ ਆਇਆ Google Maps ਦਾ ਸ਼ਾਨਦਾਰ ਫੀਚਰ! ਹੁਣ ਤੁਸੀਂ ਘਰ ਬੈਠਿਆਂ ਚੈੱਕ ਕਰ ਸਕਦੇ ਹਵਾ ਦੀ ਗੁਣਵੱਤਾ
ਸਾਈਬਰ ਠੱਗਾਂ ਨੇ ਧੋਖਾਧੜੀ ਕਰਨ ਦਾ ਅਪਣਾਇਆ ਨਵਾਂ ਤਰੀਕਾ, ਅਜਿਹੀ ਕਾਲ ਆਵੇ ਤਾਂ ਤੁਰੰਤ ਹੋ ਜਾਓ ਅਲਰਟ
ਸਾਈਬਰ ਠੱਗਾਂ ਨੇ ਧੋਖਾਧੜੀ ਕਰਨ ਦਾ ਅਪਣਾਇਆ ਨਵਾਂ ਤਰੀਕਾ, ਅਜਿਹੀ ਕਾਲ ਆਵੇ ਤਾਂ ਤੁਰੰਤ ਹੋ ਜਾਓ ਅਲਰਟ
Hukamnama Sahib: ਅੱਜ ਦਾ ਅੰਮ੍ਰਿਤਵੇਲੇ ਦਾ ਹੁਕਮਨਾਮਾ (15-11-2024) ਸੱਚਖੰਡ ਸ੍ਰੀ ਹਰਮੰਦਿਰ ਸਾਹਿਬ ਅੰਮ੍ਰਿਤਸਰ
Hukamnama Sahib: ਅੱਜ ਦਾ ਅੰਮ੍ਰਿਤਵੇਲੇ ਦਾ ਹੁਕਮਨਾਮਾ (15-11-2024) ਸੱਚਖੰਡ ਸ੍ਰੀ ਹਰਮੰਦਿਰ ਸਾਹਿਬ ਅੰਮ੍ਰਿਤਸਰ
Weather Update: ਪੰਜਾਬ-ਚੰਡੀਗੜ੍ਹ 'ਚ ਧੁੰਦ ਦਾ ਅਲਰਟ, 4 ਜ਼ਿਲ੍ਹਿਆਂ 'ਚ ਮੀਂਹ ਪੈਣ ਦੀ ਸੰਭਾਵਨਾ, ਜਾਣੋ ਆਪਣੇ ਸ਼ਹਿਰ 'ਚ ਮੌਸਮ ਦਾ ਹਾਲ
Weather Update: ਪੰਜਾਬ-ਚੰਡੀਗੜ੍ਹ 'ਚ ਧੁੰਦ ਦਾ ਅਲਰਟ, 4 ਜ਼ਿਲ੍ਹਿਆਂ 'ਚ ਮੀਂਹ ਪੈਣ ਦੀ ਸੰਭਾਵਨਾ, ਜਾਣੋ ਆਪਣੇ ਸ਼ਹਿਰ 'ਚ ਮੌਸਮ ਦਾ ਹਾਲ
Embed widget