ਪੜਚੋਲ ਕਰੋ

Punjab News: ਪੰਜਾਬ 'ਚ ਵੱਡੀ ਵਾਰਦਾਤ! ਲਾੜੇ ਦੇ ਦੋਸਤ ਦਾ ਬੇਰਹਿਮੀ ਨਾਲ ਕਤਲ; ਲਹੂ-ਲੁਹਾਨ ਹਾਲਤ 'ਚ ਵੇਖ ਮੈਰਿਜ ਪੈਲੇਸ 'ਚ ਪਈਆਂ ਭਾਜੜਾਂ...

FaridKot News: ਪੰਜਾਬ ਦੇ ਫਰੀਦਕੋਟ ਤੋਂ ਇੱਕ ਦਿਲ ਦਹਿਲਾਉਣ ਵਾਲੀ ਵਾਰਦਾਤ ਸਾਹਮਣੇ ਆ ਰਹੀ ਹੈ। ਜਿਸ ਨੇ ਲੋਕਾਂ ਵਿਚਾਲੇ ਦਹਿਸ਼ਤ ਫੈਲਾ ਦਿੱਤੀ ਹੈ। ਦੱਸ ਦੇਈਏ ਕਿ ਪੰਜਾਬ ਵਿੱਚ ਲਗਾਤਾਰ ਇੱਕ ਤੋਂ ਬਾਅਦ ਇੱਕ ਕਈ ਵੱਡੀਆਂ...

FaridKot News: ਪੰਜਾਬ ਦੇ ਫਰੀਦਕੋਟ ਤੋਂ ਇੱਕ ਦਿਲ ਦਹਿਲਾਉਣ ਵਾਲੀ ਵਾਰਦਾਤ ਸਾਹਮਣੇ ਆ ਰਹੀ ਹੈ। ਜਿਸ ਨੇ ਲੋਕਾਂ ਵਿਚਾਲੇ ਦਹਿਸ਼ਤ ਫੈਲਾ ਦਿੱਤੀ ਹੈ। ਦੱਸ ਦੇਈਏ ਕਿ ਪੰਜਾਬ ਵਿੱਚ ਲਗਾਤਾਰ ਇੱਕ ਤੋਂ ਬਾਅਦ ਇੱਕ ਕਈ ਵੱਡੀਆਂ ਵਾਰਦਾਤਾਂ ਸਾਹਮਣੇ ਆ ਰਹੀਆਂ ਹਨ। ਜਿਸ ਕਾਰਨ ਲੋਕਾਂ ਵਿੱਚ ਸਹਿਮ ਦਾ ਮਾਹੌਲ ਬਣਿਆ ਹੋਇਆ ਹੈ। ਇਸ ਵਿਚਾਲੇ ਇੱਕ ਅਜਿਹੀ ਵਾਰਦਾਤ ਹੋਈ, ਜਿਸ ਨਾਲ ਲੋਕ ਸੁੰਨ ਰਹਿ ਗਏ। ਦਰਅਸਲ, 
ਦੋਸਤਾਂ ਵੱਲੋਂ ਹੀ ਆਪਣੇ ਹੀ ਇੱਕ ਦੋਸਤ ਦਾ ਕਿਰਚਾਂ ਮਾਰ ਕੇ ਬੇਰਹਿਮੀ ਨਾਲ ਕਤਲ ਕਰ ਦਿੱਕਾ। ਘਟਨਾ ਨਾਲ ਇਲਾਕੇ 'ਚ ਸਨਸਨੀ ਫੈਲ ਗਈ ਹੈ। 

ਮੈਰਿਜ ਪੈਲੇਸ 'ਚ ਵਿਆਹ ਸਮਾਗਮ ਦੌਰਾਨ ਬੁਲਾਇਆ ਬਾਹਰ

ਜਾਣਕਾਰੀ ਮੁਤਾਬਕ ਦਿਲਪ੍ਰੀਤ ਸਿੰਘ ਵਾਸੀ ਫਰੀਦਕੋਟ ਆਪਣੇ ਦੋਸਤ ਦੇ ਵਿਆਹ ਸਮਾਗਮ 'ਚ ਹੋਰ ਸਾਥੀਆਂ ਸਮੇਤ ਸ਼ਾਮਲ ਹੋਇਆ ਸੀ। ਦੱਸਿਆ ਜਾ ਰਿਹਾ ਹੈ ਕਿ 'ਜਾਗੋ' ਵਾਲੇ ਦਿਨ ਦਿਲਪ੍ਰੀਤ ਦੀ ਖ਼ੁਸ਼ਪ੍ਰੀਤ ਸਿੰਘ ਨਾਮਕ ਨੌਜਵਾਨ ਨਾਲ ਮਾਮੂਲੀ ਤਕਰਾਰ ਹੋ ਗਈ ਸੀ, ਜੋ ਉਸ ਦਾ ਦੋਸਤ ਹੀ ਸੀ। ਉਕਤ ਤਕਰਾਰ ਦੀ ਰੰਜਿਸ਼ ਖ਼ੁਸ਼ਪ੍ਰੀਤ ਸਿੰਘ ਨੇ ਆਪਣੇ ਦਿਲ 'ਚ ਰੱਖ ਲਈ। ਬੀਤੀ ਰਾਤ ਜਦੋਂ ਫਰੀਦਕੋਟ ਦੇ ਇਕ ਮੈਰਿਜ ਪੈਲੇਸ 'ਚ ਵਿਆਹ ਸਮਾਗਮ ਚੱਲ ਰਿਹਾ ਸੀ ਤਾਂ ਰੋਟੀ ਖਾਣ ਦੇ ਸਮੇਂ ਖ਼ੁਸ਼ਪ੍ਰੀਤ ਸਿੰਘ ਅਤੇ ਉਸ ਦੇ ਇਕ ਹੋਰ ਸਾਥੀ ਨੇ ਦਿਲਪ੍ਰੀਤ ਨੂੰ ਪੈਲੇਸ ਤੋਂ ਬਾਹਰ ਬੁਲਾਇਆ। ਉੱਥੇ ਲੈ ਜਾ ਕੇ ਉਸ 'ਤੇ ਕਿਰਚਾਂ ਨਾਲ ਲਗਾਤਾਰ ਵਾਰ ਕੀਤੇ ਗਏ, ਜਿਸ ਕਾਰਨ ਉਹ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਿਆ। ਦਿਲਪ੍ਰੀਤ ਦੇ ਪਿਤਾ ਨੇ ਦੱਸਿਆ ਕਿ ਜਦੋਂ ਦਿਲਪ੍ਰੀਤ ਖਾਣਾ ਖਾ ਰਿਹਾ ਸੀ ਤਾਂ ਉਸ ਦਾ ਇਕ ਦੋਸਤ ਉਸ ਨੂੰ ਬਾਹਰ ਲੈ ਗਿਆ। ਕੁਝ ਸਮੇਂ ਬਾਅਦ ਉਹ ਤੜਫ਼ਦਾ ਹੋਇਆ ਅੰਦਰ ਆਇਆ ਅਤੇ ਉਸ ਦੇ ਸਰੀਰ ’ਤੇ ਕਿਰਚਾਂ ਦੇ ਵਾਰ ਨਜ਼ਰ ਆ ਰਹੇ ਸਨ। ਜਦੋਂ ਉਹ ਬਾਹਰ ਪਹੁੰਚੇ ਤਾਂ ਦੋਵੇਂ ਨੌਜਵਾਨ ਮੌਕੇ ਤੋਂ ਫਰਾਰ ਹੋ ਚੁੱਕੇ ਸਨ।

ਉਨ੍ਹਾਂ ਦੱਸਿਆ ਕਿ ਪੈਲੇਸ ਦੇ ਸੀ. ਸੀ. ਟੀ. ਵੀ. ਕੈਮਰਿਆਂ ਵਿੱਚ ਸਾਫ਼ ਵਿਖਾਈ ਦੇ ਰਿਹਾ ਹੈ ਕਿ ਇਕ ਨੌਜਵਾਨ ਨੇ ਦਿਲਪ੍ਰੀਤ ਦੀਆਂ ਬਾਂਹਾਂ ਫੜੀਆਂ ਹੋਈਆਂ ਸਨ, ਜਦਕਿ ਦੂਜੇ ਨੇ ਉਸ ’ਤੇ ਕਿਰਚਾਂ ਨਾਲ ਹਮਲਾ ਕੀਤਾ। ਜ਼ਖ਼ਮੀ ਹਾਲਤ 'ਚ ਉਸ ਨੂੰ ਤੁਰੰਤ ਹਸਪਤਾਲ ਲਿਜਾਇਆ ਗਿਆ, ਜਿੱਥੇ ਥੋੜ੍ਹੀ ਦੇਰ ਬਾਅਦ ਉਸ ਦੀ ਮੌਤ ਹੋ ਗਈ। ਇਸ ਸਬੰਧੀ ਡੀ. ਐੱਸ. ਪੀ. ਤਰਲੋਚਨ ਸਿੰਘ ਨੇ ਕਿਹਾ ਕਿ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ ਅਤੇ ਜਲਦ ਹੀ ਦੋਸ਼ੀਆਂ ਨੂੰ ਕਾਬੂ ਕਰ ਲਿਆ ਜਾਵੇਗਾ।
 
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਹੋਰ ਪੜ੍ਹੋ
Sponsored Links by Taboola
Advertisement

ਟਾਪ ਹੈਡਲਾਈਨ

ਜਲੰਧਰ 'ਚ 20 ਫੁੱਟ ਡੂੰਘੇ ਗੱਢੇ 'ਚ ਡਿੱਗੀ ਬਾਈਕ, ਤੜਫ-ਤੜਫ ਕੇ ਹੋਈ ਨੌਜਵਾਨ ਦੀ ਮੌਤ
ਜਲੰਧਰ 'ਚ 20 ਫੁੱਟ ਡੂੰਘੇ ਗੱਢੇ 'ਚ ਡਿੱਗੀ ਬਾਈਕ, ਤੜਫ-ਤੜਫ ਕੇ ਹੋਈ ਨੌਜਵਾਨ ਦੀ ਮੌਤ
ਲੁਧਿਆਣਾ 'ਚ ਪੱਖੇ ਨਾਲ ਲਟਕਦੀ ਮਿਲੀ ਨੌਜਵਾਨ ਦੀ ਲਾਸ਼, ਮੱਚਿਆ ਹੜਕੰਪ
ਲੁਧਿਆਣਾ 'ਚ ਪੱਖੇ ਨਾਲ ਲਟਕਦੀ ਮਿਲੀ ਨੌਜਵਾਨ ਦੀ ਲਾਸ਼, ਮੱਚਿਆ ਹੜਕੰਪ
ਡੂੰਘੀ ਨੀਂਦ 'ਚ ਸੌਂ ਰਿਹਾ ਸੀ ਪਰਿਵਾਰ, ਸਵੇਰੇ ਉੱਠੇ ਤਾਂ ਉੱਡ ਗਏ ਹੋਸ਼; ਹੈਰਾਨ ਕਰ ਦੇਵੇਗਾ ਪੂਰਾ ਮਾਮਲਾ
ਡੂੰਘੀ ਨੀਂਦ 'ਚ ਸੌਂ ਰਿਹਾ ਸੀ ਪਰਿਵਾਰ, ਸਵੇਰੇ ਉੱਠੇ ਤਾਂ ਉੱਡ ਗਏ ਹੋਸ਼; ਹੈਰਾਨ ਕਰ ਦੇਵੇਗਾ ਪੂਰਾ ਮਾਮਲਾ
ਜਲੰਧਰ ਦੇ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਮਿਲੀ ਧਮਕੀ, ਮੱਚਿਆ ਹੜਕੰਪ, ਦਹਿਸ਼ਤ ਦਾ ਮਾਹੌਲ
ਜਲੰਧਰ ਦੇ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਮਿਲੀ ਧਮਕੀ, ਮੱਚਿਆ ਹੜਕੰਪ, ਦਹਿਸ਼ਤ ਦਾ ਮਾਹੌਲ
Advertisement

ਵੀਡੀਓਜ਼

“ਵਿਕਸਿਤ ਭਾਰਤ ਨਹੀਂ, ਰਹਿਣ ਜੋਗ ਭਾਰਤ ਬਣਾਓ!” — ਮੋਦੀ ਸਰਕਾਰ ‘ਤੇ ਤੰਜ
“ਅਦਾਲਤ ਦਾ ਫੈਸਲਾ BJP ਲਈ ਝਟਕਾ!” — ਵੱਡਾ ਸਿਆਸੀ ਮੋੜ
“AAP ਨੂੰ ਤੋੜਣ ਦੀ ਕੋਸ਼ਿਸ਼?” — BJP ‘ਤੇ ਗੰਭੀਰ ਦੋਸ਼ਾਂ ਦਾ ਧਮਾਕਾ
“ਪੰਜਾਬੀਆਂ ਦੀ ਵਿਰੋਧੀ BJP?” — ਸਿਆਸੀ ਮੰਚ ਤੋਂ ਤਿੱਖਾ ਹਮਲਾ
“ਧਰਮ ਦੇ ਨਾਮ ‘ਤੇ ਸਿਆਸਤ!” — BJP ‘ਤੇ ਵੱਡਾ ਇਲਜ਼ਾਮ
Advertisement

ਫੋਟੋਗੈਲਰੀ

Advertisement
ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
UAE, ਸਾਊਦੀ ਅਰਬ, ਇਜ਼ਰਾਈਲ ਅਤੇ ਕਤਲ ਜਾਣ ਵਾਲੀਆਂ ਸਾਰੀਆਂ ਉਡਾਣਾਂ ਰੱਦ, ਏਅਰ ਇੰਡੀਆ ਦਾ ਵੱਡਾ ਫੈਸਲਾ
UAE, ਸਾਊਦੀ ਅਰਬ, ਇਜ਼ਰਾਈਲ ਅਤੇ ਕਤਲ ਜਾਣ ਵਾਲੀਆਂ ਸਾਰੀਆਂ ਉਡਾਣਾਂ ਰੱਦ, ਏਅਰ ਇੰਡੀਆ ਦਾ ਵੱਡਾ ਫੈਸਲਾ
ਡੂੰਘੀ ਨੀਂਦ 'ਚ ਸੌਂ ਰਿਹਾ ਸੀ ਪਰਿਵਾਰ, ਸਵੇਰੇ ਉੱਠੇ ਤਾਂ ਉੱਡ ਗਏ ਹੋਸ਼; ਹੈਰਾਨ ਕਰ ਦੇਵੇਗਾ ਪੂਰਾ ਮਾਮਲਾ
ਡੂੰਘੀ ਨੀਂਦ 'ਚ ਸੌਂ ਰਿਹਾ ਸੀ ਪਰਿਵਾਰ, ਸਵੇਰੇ ਉੱਠੇ ਤਾਂ ਉੱਡ ਗਏ ਹੋਸ਼; ਹੈਰਾਨ ਕਰ ਦੇਵੇਗਾ ਪੂਰਾ ਮਾਮਲਾ
ਜਲੰਧਰ ਦੇ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਮਿਲੀ ਧਮਕੀ, ਮੱਚਿਆ ਹੜਕੰਪ, ਦਹਿਸ਼ਤ ਦਾ ਮਾਹੌਲ
ਜਲੰਧਰ ਦੇ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਮਿਲੀ ਧਮਕੀ, ਮੱਚਿਆ ਹੜਕੰਪ, ਦਹਿਸ਼ਤ ਦਾ ਮਾਹੌਲ
ਈਰਾਨ ਦੀ ਨੇਵੀ 'ਤੇ ਕਹਿਰ ਬਣ ਕੇ ਟੁੱਟਿਆ ਅਮਰੀਕਾ, ਟਰੰਪ ਦਾ ਦਾਅਵਾ- 9 ਸ਼ਿਪ ਕੀਤੇ ਤਬਾਹ, ਬਚੇ ਹੋਏ ਡੋਬਾਂਗੇ ਸਮੁੰਦਰ 'ਚ
ਈਰਾਨ ਦੀ ਨੇਵੀ 'ਤੇ ਕਹਿਰ ਬਣ ਕੇ ਟੁੱਟਿਆ ਅਮਰੀਕਾ, ਟਰੰਪ ਦਾ ਦਾਅਵਾ- 9 ਸ਼ਿਪ ਕੀਤੇ ਤਬਾਹ, ਬਚੇ ਹੋਏ ਡੋਬਾਂਗੇ ਸਮੁੰਦਰ 'ਚ
ਪੰਜਾਬ 'ਚ ਡਿਵਾਈਡਰ ਨਾਲ ਟਕਰਾਇਆ ਕੈਂਟਰ, ਮਦਦ ਦੇ ਬਹਾਨੇ ਡਰਾਈਵਰ ਨਾਲ ਕੀਤੀ ਲੁੱਟ
ਪੰਜਾਬ 'ਚ ਡਿਵਾਈਡਰ ਨਾਲ ਟਕਰਾਇਆ ਕੈਂਟਰ, ਮਦਦ ਦੇ ਬਹਾਨੇ ਡਰਾਈਵਰ ਨਾਲ ਕੀਤੀ ਲੁੱਟ
ਪੰਜਾਬ-ਚੰਡੀਗੜ੍ਹ 'ਚ 7 ਮਾਰਚ ਤੋਂ ਮੌਸਮ ਖੁਸ਼ਕ, ਚੱਲਣਗੀਆਂ ਤੇਜ਼ ਹਵਾਵਾਂ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ-ਚੰਡੀਗੜ੍ਹ 'ਚ 7 ਮਾਰਚ ਤੋਂ ਮੌਸਮ ਖੁਸ਼ਕ, ਚੱਲਣਗੀਆਂ ਤੇਜ਼ ਹਵਾਵਾਂ; ਜਾਣੋ ਅਗਲੇ ਦਿਨਾਂ ਦਾ ਹਾਲ
ਛੇਵੀਂ ਵਾਰ T20 ਵਿਸ਼ਵ ਕੱਪ ਦੇ ਸੈਮੀਫਾਈਨਲ 'ਚ ਪਹੁੰਚਿਆ ਭਾਰਤ, ਸੰਜੂ ਸੈਮਸਨ ਚਮਕੇ; ਜਾਣੋ
ਛੇਵੀਂ ਵਾਰ T20 ਵਿਸ਼ਵ ਕੱਪ ਦੇ ਸੈਮੀਫਾਈਨਲ 'ਚ ਪਹੁੰਚਿਆ ਭਾਰਤ, ਸੰਜੂ ਸੈਮਸਨ ਚਮਕੇ; ਜਾਣੋ
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 2 ਮਾਰਚ 2026
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 2 ਮਾਰਚ 2026
Embed widget