ਪੜਚੋਲ ਕਰੋ

ਖੇਤੀ ਬਿੱਲ ਤੇ ਪ੍ਰਤਾਪ ਬਾਜਵਾ ਨੇ ਘੇਰੀ ਬੀਜੇਪੀ ਸਰਕਾਰ, ਕਾਂਗਰਸ ਤੇ ਵੀ ਲਾਏ ਕਈ ਨਿਸ਼ਾਨੇ

ਖੇਤੀ ਬਿੱਲਾਂ ਨੂੰ ਲੈ ਕੇ ਦੇਸ਼ ਭਰ 'ਚ ਵਿਰੋਧ ਚੱਲ ਰਿਹਾ ਹੈ ਇਸ ਦੌਰਾਨ ਭਾਜਪਾ ਦੀਆਂ ਵਿਰੋਧ ਪਾਰਟੀਆਂ ਵੀ ਸਰਕਾਰ ਤੇ ਨਿਸ਼ਾਨਾ ਸਾਧਣ ਤੋਂ ਪਿੱਛੇ ਨਹੀਂ ਹੱਟ ਰਹੀਆਂ।

ਨਵੀਂ ਦਿੱਲੀ: ਖੇਤੀ ਬਿੱਲਾਂ ਨੂੰ ਲੈ ਕੇ ਦੇਸ਼ ਭਰ 'ਚ ਵਿਰੋਧ ਚੱਲ ਰਿਹਾ ਹੈ ਇਸ ਦੌਰਾਨ ਭਾਜਪਾ ਦੀਆਂ ਵਿਰੋਧ ਪਾਰਟੀਆਂ ਵੀ ਸਰਕਾਰ ਤੇ ਨਿਸ਼ਾਨਾ ਸਾਧਣ ਤੋਂ ਪਿੱਛੇ ਨਹੀਂ ਹੱਟ ਰਹੀਆਂ।ਏਬੀਪੀ ਸਾਂਝਾ ਨਾਲ ਖਾਸ ਗੱਲਬਾਤ ਦੌਰਾਨ ਕਾਂਗਰਸ ਪਾਰਟੀ ਤੋਂ ਰਾਜ ਸਭਾ ਸਾਂਸਦ ਪ੍ਰਤਾਪ ਸਿੰਘ ਬਾਜਵਾ ਨੇ ਵੀ ਮੋਦੀ ਸਰਕਾਰ ਦੀ ਖੂਬ ਅਲੋਚਨਾ ਕੀਤੀ। ਉਨ੍ਹਾਂ ਦੋਸ਼ ਲਾਉਂਦੇ ਹੋਏ ਕਿਹਾ ਕਿ, "ਮੋਦੀ ਸਰਕਾਰ ਦਾ ਮਨਸੂਬਾ FCI ਨੂੰ ਤੋੜਨ ਦਾ ਹੈ।ਨਵੇਂ ਬਿੱਲ ਨਾਲ 2-3 ਸਾਲ MSP ਜ਼ਰੂਰ ਮਿਲੇਗੀ।ਪਹਿਲੇ ਸਾਲ ਕੇਂਦਰ 80 ਫੀਸਦ ਤੇ ਪ੍ਰਾਈਵੇਟ ਅਦਾਰਾ 20 ਫੀਸਦ ਖਰੀਦ ਕਰੇਗਾ।ਅਗਲੇ ਸਾਲ ਸਰਕਾਰ ਤੇ ਪ੍ਰਾਈਵੇਟ ਅਦਾਰੇ 50-50 ਫੀਸਦ ਖਰੀਦ 'ਤੇ ਆਉਣਗੇ। 4 ਸਾਲ ਬਾਅਦ ਸਰਕਾਰ ਜ਼ੀਰੋ ਤੇ ਪ੍ਰਾਈਵੇਟ ਅਦਾਰੇ 100 ਫੀਸਦ 'ਤੇ ਕਬਜ਼ਾ ਕਰਨਗੇ।" ਬਾਜਵਾ ਨੇ ਏਬੀਪੀ ਸਾਂਝਾ ਨਾਲ ਇੰਟਰਵਿਊ ਦੌਰਾਨ ਕਿਹਾ, "ਕਾਂਗਰਸ ਨੇ ਵੀ ਕਈ ਐਸੀਆਂ ਗਲਤੀਆਂ ਕੀਤੀਆਂ, 350 ਸੀਟਾਂ ਤੋਂ 50 'ਤੇ ਆ ਗਏ ਹਨ। ਪੰਜਾਬ ਤੇ ਹਰਿਆਣਾ 'ਚ ਮੋਦੀ ਸਰਕਾਰ ਨੇ ਭਵਿੱਖ ਹਮੇਸ਼ਾ ਲਈ ਸਾਫ ਕੀਤਾ ਹੈ।ਜੇ ਪੰਜਾਬ 'ਚ ਗੁੱਸਾ ਭੜਕਿਆ ਤਾਂ ਭਾਰਤ ਦੀ ਏਕਤਾ ਤੇ ਅਖੰਡਤਾ ਨੂੰ ਖਤਰਾ ਹੋਵੇਗਾ।ਅਸੀਂ ਹਮੇਸ਼ਾ ਮੰਡੀਆਂ ਦੇ ਕੰਮ ਦੀ ਹਮਾਇਤ ਕਰਦੇ ਰਹੇ ਹਾਂ।ਪੰਜਾਬ ਨੂੰ 4 ਹਜ਼ਾਰ ਕਰੋੜ ਸੈੱਸ ਮੰਡੀਆਂ ਤੋਂ ਆਉਂਦਾ ਹੈ।ਖੇਤੀ ਬਿੱਲ ਨੂੰ ਅਸੀਂ ਚੈਲੇਂਜ ਕਰਾਂਗੇ, ਕੋਰਟ ਜਾਵਾਂਗੇ।" ਉਨ੍ਹਾਂ ਕਿਹਾ ਕਿ, "ਕੋਈ ਵੀ ਪੈਨ ਕਾਰਡ ਲੈਕੇ ਫਸਲ ਖਰੀਦ ਸਕਦਾ, ਅਸੀਂ ਵਿਰੋਧ ਕਰ ਰਹੇ ਹਾਂ। WTO ਦੇ ਜ਼ਰੀਏ ਸਾਰਾ ਕੰਮ ਹੋ ਰਿਹਾ ਹੈ।ਮੋਦੀ ਸਰਕਾਰ ਮਾਰਕਿਟ ਬਾਹਰਲਿਆਂ ਲਈ ਖੋਲ੍ਹ ਰਹੀ ਹੈ।ਅਸੀਂ ਕੈਪਟਨ ਨਾਲ ਦਿੱਲੀ 'ਚ ਤੱਕੜੇ ਹੋਕੇ ਧਰਨਾ ਲਗਾਵਾਂਗੇ।ਉਨ੍ਹਾਂ ਅੱਗੇ ਕਿਹਾ ਕਿ ਹਰਸਿਮਰਤ ਬਾਦਲ ਨੂੰ ਪਹਿਲਾਂ ਅਸਤੀਫਾ ਦੇਣਾ ਚਾਹੀਦਾ ਸੀ।ਅਕਾਲੀ ਦਲ ਪਹਿਲਾਂ ਆਰਡੀਨੈਂਸ ਦੀ ਵਕਾਲਤ ਕਰਦਾ ਰਿਹਾ। ਬਾਜਵਾ ਨੇ ਕਿਹਾ, ਕਾਂਗਰਸ ਦਾ ਜੋ ਹਾਲ ਆਂਧਰਾ ਪ੍ਰਦੇਸ਼ ਅਤੇ ਤੇਲੰਗਾਨਾ 'ਚ ਹੋਇਆ, ਭਾਜਪਾ ਦਾ ਉਹ ਪੰਜਾਬ 'ਚ ਹੋਣਾ ਹੈ।ਉਨ੍ਹਾਂ ਕਿਹਾ ਕਿ ਸ਼ਿਵਸੇਨਾ ਦਾ ਕਿਸਾਨਾਂ 'ਤੇ ਸਟੈਂਡ ਗਲਤ ਹੈ। ਹਰਸਿਮਰਤ ਦੇ ਅਸਤੀਫੇ ਨਾਲ ਦੁਸ਼ਯੰਤ 'ਤੇ ਦਬਾਅ ਵਧਿਆ ਹੈ।ਉਨ੍ਹਾਂ ਸੁਝਾਅ ਦਿੰਦੇ ਹੋਏ ਕਿਹਾ ਕਿ ਦੁਸ਼ਯੰਤ ਨੂੰ ਸਿਆਣਾ ਬਣ ਡਿਪਟੀ ਸੀਐੱਮ ਦਾ ਅਹੁਦਾ ਛੱਡਣਾ ਚਾਹੀਦਾ ਹੈ। ਬਾਜਵਾ ਨੇ ਕਿਹਾ ਕਿ "ਮੈਂ ਸਿਰਫ ਕਾਂਗਰਸ ਨੂੰ ਪੰਜਾਬ ਪ੍ਰਤੀ ਸਲਾਹ ਦੇ ਸਕਦਾ ਹਾਂ।ਉਨ੍ਹਾਂ ਅਕਾਲੀ ਦਲ ਨੂੰ ਸਲਾਹ ਦਿੰਦੇ ਹੋਏ ਕਿਹਾ, ਅਕਾਲੀ ਦਲ ਨੂੰ ਬੀਜੇਪੀ ਨਾਲ ਗੱਠਜੋੜ ਤੋੜਨਾ ਚਾਹੀਦਾ ਹੈ।ਉਨ੍ਹਾਂ ਅੱਗੇ ਕਿਹਾ ਕਿ ਕਾਂਗਰਸ ਨੂੰ ਸੁਚੱਜੇ ਤਰੀਕੇ ਨਾਲ ਏਸ ਮੁੱਦੇ 'ਤੇ ਡਟਣਾ ਹੋਵੇਗਾ।ਬਾਜਵਾ ਨੇ ਕਿਹਾ ਕਿ ਕੈਪਟਨ ਅਮਰਿੰਦਰ ਅਗਲੀ ਚੋਣ ਨਹੀਂ ਲੜ ਰਹੇ, ਉਹ ਆਪਣੇ ਵਚਨ 'ਤੇ ਕਾਇਮ ਰਹਿਣਗੇ।ਉਨ੍ਹਾਂ ਕਿਹਾ ਕਿ ਲੋਕਾਂ ਨਾਲ ਕੀਤੇ ਵਾਅਦੇ ਤੋਂ ਲੀਡਰ ਪਿੱਛੇ ਨਹੀਂ ਹੱਟਦੇ "ਕੈਪਟਨ ਹੁਣ ਧੋਨੀ ਸਾਹਬ ਦੀ ਉਮਰ 'ਚ ਪਹੁੰਚ ਗਏ ਹਨ।"
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Paddy Procurement: ਮੁੱਖ ਮੰਤਰੀ ਨੇ ਕਿਸਾਨਾਂ ਨੂੰ ਸੁਣਾਈ ਖੁਸ਼ਖਬਰੀ! ਹੁਣ ਝੋਨੇ ਦੀ ਖਰੀਦ ਫੜ੍ਹੇਗੀ ਸਪੀਡ

Paddy Procurement: ਮੰਡੀਆਂ 'ਚ ਝੋਨੇ ਦੀ ਖਰੀਦ ਲਈ ਸਰਕਾਰੀ ਪ੍ਰਬੰਧ ਫੇਲ੍ਹ! ਕਿਸਾਨਾਂ ਨੇ ਕਰ ਦਿੱਤਾ ਵੱਡਾ ਐਲਾਨ

Panchayat Elections: ਅਜੀਬੋ-ਗਰੀਬ ਪੰਚਾਇਤ! ਪੰਜਾਬ ਦੇ ਪਿੰਡ 'ਚ 5000 ਤੋਂ ਵੀ ਵੱਧ ਪਰਵਾਸੀ ਵੋਟਾਂ, ਪੰਜਾਬੀਆਂ ਦੇ ਸਿਰਫ 900 ਵੋਟ

Punjab News: ਪੈਟਰੋਲ ਪੰਪ ਦਵਾਉਣ ਦੇ ਨਾਂਅ 'ਤੇ ਮਾਰੀ 5 ਕਰੋੜ ਦੀ ਠੱਗੀ, ਇੱਕੋ ਪਰਿਵਾਰ ਦੇ 7 ਮੈਂਬਰਾਂ 'ਤੇ ਮਾਮਲਾ ਦਰਜ, ਜਾਣੋ ਕਿਵੇਂ ਕੀਤਾ ਕਾਂਡ ?

ABP Premium

ਵੀਡੀਓਜ਼

Panchayat Election | Former Cabinet Minister ਨੇ ਫ਼ੋਲੇ 'ਆਪ' ਦੇ ਪੋਤੜੇ ! | Bhagwant Maan | AapBigg Boss 18 House ਦੀ ਵੀਡੀਓ Leak | ਐਥੇ ਹੋਏਗਾ ਕਲੇਸ਼ਬੱਬੂ ਮਾਨ, ਹਿਮਾਂਸ਼ੀ ਖੁਰਾਨਾ ਸਮੇਤ ਸਿਤਾਰੇ ਕੀ ਬੋਲ ਗਏ ਗੁਰੂ ਰੰਧਾਵਾ ਬਾਰੇਬੱਬੂ ਮਾਨ ਦੀਆਂ ਗੱਲਾਂ ਖੁਸ਼ ਕਰ ਦੇਣਗੀਆਂ ਦਿਲ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Paddy Procurement: ਮੁੱਖ ਮੰਤਰੀ ਨੇ ਕਿਸਾਨਾਂ ਨੂੰ ਸੁਣਾਈ ਖੁਸ਼ਖਬਰੀ! ਹੁਣ ਝੋਨੇ ਦੀ ਖਰੀਦ ਫੜ੍ਹੇਗੀ ਸਪੀਡ
Paddy Procurement: ਮੁੱਖ ਮੰਤਰੀ ਨੇ ਕਿਸਾਨਾਂ ਨੂੰ ਸੁਣਾਈ ਖੁਸ਼ਖਬਰੀ! ਹੁਣ ਝੋਨੇ ਦੀ ਖਰੀਦ ਫੜ੍ਹੇਗੀ ਸਪੀਡ
Paddy Procurement: ਮੰਡੀਆਂ 'ਚ ਝੋਨੇ ਦੀ ਖਰੀਦ ਲਈ ਸਰਕਾਰੀ ਪ੍ਰਬੰਧ ਫੇਲ੍ਹ! ਕਿਸਾਨਾਂ ਨੇ ਕਰ ਦਿੱਤਾ ਵੱਡਾ ਐਲਾਨ
Paddy Procurement: ਮੰਡੀਆਂ 'ਚ ਝੋਨੇ ਦੀ ਖਰੀਦ ਲਈ ਸਰਕਾਰੀ ਪ੍ਰਬੰਧ ਫੇਲ੍ਹ! ਕਿਸਾਨਾਂ ਨੇ ਕਰ ਦਿੱਤਾ ਵੱਡਾ ਐਲਾਨ
Panchayat Elections: ਅਜੀਬੋ-ਗਰੀਬ ਪੰਚਾਇਤ! ਪੰਜਾਬ ਦੇ ਪਿੰਡ 'ਚ 5000 ਤੋਂ ਵੀ ਵੱਧ ਪਰਵਾਸੀ ਵੋਟਾਂ, ਪੰਜਾਬੀਆਂ ਦੇ ਸਿਰਫ 900 ਵੋਟ
Panchayat Elections: ਅਜੀਬੋ-ਗਰੀਬ ਪੰਚਾਇਤ! ਪੰਜਾਬ ਦੇ ਪਿੰਡ 'ਚ 5000 ਤੋਂ ਵੀ ਵੱਧ ਪਰਵਾਸੀ ਵੋਟਾਂ, ਪੰਜਾਬੀਆਂ ਦੇ ਸਿਰਫ 900 ਵੋਟ
Punjab News: ਪੈਟਰੋਲ ਪੰਪ ਦਵਾਉਣ ਦੇ ਨਾਂਅ 'ਤੇ ਮਾਰੀ 5 ਕਰੋੜ ਦੀ ਠੱਗੀ, ਇੱਕੋ ਪਰਿਵਾਰ ਦੇ 7 ਮੈਂਬਰਾਂ 'ਤੇ ਮਾਮਲਾ ਦਰਜ, ਜਾਣੋ ਕਿਵੇਂ ਕੀਤਾ ਕਾਂਡ ?
Punjab News: ਪੈਟਰੋਲ ਪੰਪ ਦਵਾਉਣ ਦੇ ਨਾਂਅ 'ਤੇ ਮਾਰੀ 5 ਕਰੋੜ ਦੀ ਠੱਗੀ, ਇੱਕੋ ਪਰਿਵਾਰ ਦੇ 7 ਮੈਂਬਰਾਂ 'ਤੇ ਮਾਮਲਾ ਦਰਜ, ਜਾਣੋ ਕਿਵੇਂ ਕੀਤਾ ਕਾਂਡ ?
Punjab Weather Update: ਪੰਜਾਬ ਦੇ ਕਿਸਾਨਾਂ ਲਈ ਚੇਤਾਵਨੀ! ਕੱਲ੍ਹ ਤੋਂ ਵਿਗੜੇਗਾ ਮੌਸਮ, ਝੋਨੇ ਦੀ ਕਟਾਈ 'ਤੇ ਲੱਗ ਸਕਦੀ ਬ੍ਰੇਕ

34 KM ਦੀ ਮਾਈਲੇਜ, ਕੀਮਤ 6.66 ਲੱਖ, Maruti ਦੀ ਇਸ ਕਾਰ ਦੇ ਹਰ ਰੋਜ਼ ਵਿਕ ਰਹੇ 500 ਯੂਨਿਟ

Police Constable Recruitment 2024: ਪੁਲਿਸ ਵਿੱਚ ਇੱਕ ਹਜ਼ਾਰ ਤੋਂ ਵੱਧ ਕਾਂਸਟੇਬਲਾਂ ਦੀ ਭਰਤੀ, ਜਾਣੋ ਕਿਵੇਂ ਕਰ ਸਕਦੇ ਹੋ ਅਪਲਾਈ

Ludhiana News: ਲੁਧਿਆਣਾ 'ਚ ਇੱਕ ਘਰ 'ਚ ਹੋਇਆ ਧਮਾਕਾ, ਬੱਚੇ ਸਮੇਤ ਤਿੰਨ ਜਣੇ ਗੰਭੀਰ ਜ਼ਖ਼ਮੀ

Embed widget