ਪੜਚੋਲ ਕਰੋ

ਝੋਨੇ ਦੀ ਲਵਾਈ ਲਈ ਕਿਸਾਨਾਂ ਨੇ ਖੁਦ ਸੰਭਾਲੀ ਕਮਾਨ, ਕੈਪਟਨ ਕਹਿੰਦੇ ਕੋਈ ਔਖ ਨਹੀਂ

ਮੁੱਖ ਮੰਤਰੀ ਮੁਤਾਬਕ ਅੱਠ ਲੱਖ ਮਜ਼ਦੂਰ ਫਿਲਹਾਲ ਪੰਜਾਬ 'ਚ ਹੀ ਹਨ। ਉਨ੍ਹਾਂ ਦਾ ਕਹਿਣਾ ਕਿ ਸੂਬੇ 'ਚ ਸਥਾਨਕ ਮਜ਼ਦੂਰ ਵੀ ਹਨ। ਅਜਿਹੇ 'ਚ ਕਿਸਾਨੀ ਤੇ ਉਦਯੋਗਕ ਇਕਾਈਆਂ ਨੂੰ ਕੋਈ ਸਮੱਸਿਆ ਨਹੀਂ ਆਵੇਗੀ।

ਰਮਨਦੀਪ ਕੌਰ ਦੀ ਰਿਪੋਰਟ ਚੰਡੀਗੜ੍ਹ: ਪੰਜਾਬ 'ਚ ਦੋ ਦਿਨ ਬਾਅਦ ਝੋਨੇ ਦੀ ਬਿਜਾਈ ਸ਼ੁਰੂ ਹੋਣ ਜਾ ਰਹੀ ਹੈ ਪਰ ਮਜ਼ਦੂਰਾਂ ਦੀ ਕਮੀ ਕਾਰਨ ਕਿਸਾਨਾਂ ਦੀਆਂ ਮੁਸ਼ਕਲਾਂ ਜਿਉਂ ਦੀਆਂ ਤਿਉਂ ਹਨ। ਕੋਰੋਨਾ ਮਹਾਮਾਰੀ ਕਾਰਨ ਲੱਗੇ ਲੌਕਡਾਊਨ ਦੌਰਾਨ ਲੱਖਾਂ ਮਜ਼ਦੂਰ ਆਪਣੇ ਪਿੱਤਰੀ ਰਾਜਾਂ ਨੂੰ ਪਰਤ ਗਏ। ਹੁਣ ਕਿਸਾਨ ਪੈਸਾ ਖਰਚ ਕੇ ਮਜ਼ਦੂਰ ਲਿਆ ਰਹੇ ਹਨ ਤੇ ਉਨ੍ਹਾਂ ਨੂੰ ਮੂੰਹ ਮੰਗੀ ਕੀਮਤ ਵੀ ਦੇਣੀ ਪੈ ਰਹੀ ਹੈ। ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਮੁਤਾਬਕ ਪੰਜਾਬ 'ਚੋਂ 13 ਲੱਖ ਪਰਵਾਸੀ ਮਜ਼ਦੂਰਾਂ 'ਚੋਂ ਪੰਜ ਲੱਖ ਤੋਂ ਘੱਟ ਮਜ਼ਦੂਰ ਹੀ ਆਪਣੇ ਗ੍ਰਹਿ ਸੂਬਿਆਂ ਨੂੰ ਪਰਤੇ ਹਨ। ਯਾਨਿ ਕਿ ਮੁੱਖ ਮੰਤਰੀ ਮੁਤਾਬਕ ਅੱਠ ਲੱਖ ਮਜ਼ਦੂਰ ਫਿਲਹਾਲ ਪੰਜਾਬ 'ਚ ਹੀ ਹਨ। ਉਨ੍ਹਾਂ ਦਾ ਕਹਿਣਾ ਕਿ ਸੂਬੇ 'ਚ ਸਥਾਨਕ ਮਜ਼ਦੂਰ ਵੀ ਹਨ। ਅਜਿਹੇ 'ਚ ਕਿਸਾਨੀ ਤੇ ਉਦਯੋਗਕ ਇਕਾਈਆਂ ਨੂੰ ਕੋਈ ਸਮੱਸਿਆ ਨਹੀਂ ਆਵੇਗੀ। ਇਹ ਵੀ ਸੱਚ ਹੈ ਕਿ ਵੱਡੀ ਗਿਣਤੀ ਮਜ਼ਦੂਰ ਵਾਪਸ ਪਰਤਣਾ ਚਾਹੁੰਦੇ ਹਨ। ਅਜਿਹੇ 'ਚ ਕਈ ਕਿਸਾਨ ਤੇ ਉਦਯੋਗਪਤੀ ਖੁਦ ਉਨ੍ਹਾਂ ਨੂੰ ਵਾਪਸ ਲਿਆਉਣ ਦੇ ਪ੍ਰਬੰਧ ਕਰ ਰਹੇ ਹਨ। ਕਈ ਮਜ਼ਦੂਰਾਂ ਨੂੰ ਉਨ੍ਹਾਂ ਦੇ ਪਿੰਡਾਂ ਤੋਂ ਲਿਆਉਣ ਲਈ ਕਈ ਜ਼ਿਲ੍ਹਿਆਂ ਦੇ ਕਈ ਕਿਸਾਨਾਂ ਨੇ ਮਿਲ ਕੇ ਅਜਿਹੀਆਂ ਬੱਸਾਂ ਤੇ ਟੈਂਪੂਆਂ ਦਾ ਪ੍ਰਬੰਧ ਕੀਤਾ ਹੈ। ਇਹ ਮਜ਼ਦੂਰ ਆਪਣੇ ਮੂੰਹ ਮੰਗੇ ਰੇਟ 'ਤੇ ਆਉਣ ਲਈ ਤਿਆਰ ਹੋਏ ਹਨ। ਜਿੱਥੇ 2019 'ਚ ਝੋਨੇ ਦੀ ਲਵਾਈ ਦਾ ਰੇਟ 2500 ਤੋਂ 3000 ਰੁਪਏ ਪ੍ਰਤੀ ਏਕੜ ਚੱਲਦਾ ਸੀ ਉੱਥੇ ਹੀ ਹੁਣ ਇਹ ਰੇਟ 5000 ਤੋਂ 5500 ਰੁਪਏ ਪ੍ਰਤੀ ਏਕੜ ਮੰਗੇ ਜਾ ਰਹੇ ਹਨ। ਕਿਸਾਨਾਂ ਮੁਤਾਬਕ ਮਜ਼ਦੂਰਾਂ ਨਾਲ ਗੱਲ ਪੱਕੀ ਕਰਕੇ ਉਨ੍ਹਾਂ ਨੂੰ ਉੱਥੋਂ ਲਿਆਉਣ 'ਤੇ ਛੱਡਣ ਦੀ ਸ਼ਰਤ ਤੇ ਉਹ ਆਉਣ ਲਈ ਰਾਜ਼ੀ ਹੋਏ ਹਨ। ਕਿਸਾਨਾਂ ਨੂੰ ਔਖੇ ਹੋ ਕੇ ਆਪਣੇ ਖਰਚ 'ਤੇ ਮਜ਼ਦੂਰ ਮੰਗਵਾਉਣੇ ਪੈ ਰਹੇ ਹਨ ਤੇ ਦੂਜਾ ਮੂੰਹ ਮੰਗੀ ਕੀਮਤ ਦੇਣੀ ਪਏਗੀ ਪਰ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਦਾਅਵਾ ਕਰ ਰਹੇ ਹਨ ਕਿ ਕਿਸਾਨਾਂ ਨੂੰ ਕਿਸੇ ਤਰ੍ਹਾਂ ਦੀ ਕੋਈ ਸਮੱਸਿਆ ਨਹੀਂ ਆਵੇਗੀ। ਇਹ ਵੀ ਪੜ੍ਹੋ

ਟਾਪ ਹੈਡਲਾਈਨ

Punjab News: ਸੁਖਬੀਰ ਬਾਦਲ ਦੇ ਟਾਂਕੇ ਲੱਗੀ ਫੋਟੋ ਸਾਹਮਣੇ ਆਈ, ਹਰਸਿਮਰਤ ਕੌਰ ਬੋਲੀਂ- 150 ਤੋਂ ਵੱਧ ਟਾਂਕੇ ਲੱਗੇ, NIA ਜਾਂਚ ਲਈ ਅਮਿਤ ਸ਼ਾਹ ਨੂੰ ਲਿਖਿਆ ਪੱਤਰ...
ਸੁਖਬੀਰ ਬਾਦਲ ਦੇ ਟਾਂਕੇ ਲੱਗੀ ਫੋਟੋ ਸਾਹਮਣੇ ਆਈ, ਹਰਸਿਮਰਤ ਕੌਰ ਬੋਲੀਂ- 150 ਤੋਂ ਵੱਧ ਟਾਂਕੇ ਲੱਗੇ, NIA ਜਾਂਚ ਲਈ ਅਮਿਤ ਸ਼ਾਹ ਨੂੰ ਲਿਖਿਆ ਪੱਤਰ...
Punjab Congress Crisis: ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਸੁਲਤਾਨਪੁਰ ਲੋਧੀ 'ਚ ਚੌਲਾਂ ਦੀ ਮਿੱਲ 'ਚ ਵਾਪਰਿਆ ਭਿਆਨਕ ਹਾਦਸਾ, 25 ਫੁੱਟ ਡੂੰਘੇ ਟੋਏ 'ਚ ਡਿੱਗੇ ਮਜ਼ਦੂਰ
ਸੁਲਤਾਨਪੁਰ ਲੋਧੀ 'ਚ ਚੌਲਾਂ ਦੀ ਮਿੱਲ 'ਚ ਵਾਪਰਿਆ ਭਿਆਨਕ ਹਾਦਸਾ, 25 ਫੁੱਟ ਡੂੰਘੇ ਟੋਏ 'ਚ ਡਿੱਗੇ ਮਜ਼ਦੂਰ
ਬਰਨਾਲਾ 'ਚ ਡਿਊਟੀ ਦੌਰਾਨ ਅਗਨੀਵੀਰ ਫੌਜੀ ਹੋਇਆ ਸ਼ਹੀਦ! ਪਰਿਵਾਰ 'ਚ ਸੋਗ ਦੀ ਲਹਿਰ; 3 ਸਾਲ ਪਹਿਲਾਂ ਹੋਇਆ ਸੀ ਭਰਤੀ
ਬਰਨਾਲਾ 'ਚ ਡਿਊਟੀ ਦੌਰਾਨ ਅਗਨੀਵੀਰ ਫੌਜੀ ਹੋਇਆ ਸ਼ਹੀਦ! ਪਰਿਵਾਰ 'ਚ ਸੋਗ ਦੀ ਲਹਿਰ; 3 ਸਾਲ ਪਹਿਲਾਂ ਹੋਇਆ ਸੀ ਭਰਤੀ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Earthquake News: ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
Twin Firing Incident: ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
Punjab Congress Crisis: ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
Ludhiana School Holiday: ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
Embed widget