ਪੜਚੋਲ ਕਰੋ
Advertisement
![ABP Premium](https://cdn.abplive.com/imagebank/Premium-ad-Icon.png)
(Source: ECI/ABP News/ABP Majha)
ਹਰਿਆਣਾ ਦੀ ਸਖਤੀ ਮਗਰੋਂ ਪੰਜਾਬ ਦੇ ਕਿਸਾਨਾਂ ਦਾ ਵੱਡਾ ਐਲਾਨ
ਪੰਜਾਬ ਦੇ ਕਿਸਾਨਾਂ ਨੇ ਹਰਿਆਣਾ ’ਚ ਦਾਖਲ ਹੋਣ ਲਈ ਅੱਠ ਥਾਵਾਂ ਦੀ ਚੋਣ ਕੀਤੀ ਸੀ। ਇੱਥੇ ਉਨ੍ਹਾਂ ਨੂੰ ਹਰਿਆਣਾ ਪੁਲਿਸ ਵੱਲੋਂ ਰੋਕਿਆ ਜਾ ਰਿਹਾ ਹੈ ਤੇ ਉਹ ਉਥੇ ਹੀ ਧਰਨੇ ਮਾਰ ਕੇ ਬੈਠ ਰਹੇ ਹਨ।
![ਹਰਿਆਣਾ ਦੀ ਸਖਤੀ ਮਗਰੋਂ ਪੰਜਾਬ ਦੇ ਕਿਸਾਨਾਂ ਦਾ ਵੱਡਾ ਐਲਾਨ Punjab farmers big decision after Haryana stand ਹਰਿਆਣਾ ਦੀ ਸਖਤੀ ਮਗਰੋਂ ਪੰਜਾਬ ਦੇ ਕਿਸਾਨਾਂ ਦਾ ਵੱਡਾ ਐਲਾਨ](https://static.abplive.com/wp-content/uploads/sites/5/2020/11/26152920/haryana.jpg?impolicy=abp_cdn&imwidth=1200&height=675)
ਚੰਡੀਗੜ੍ਹ: ਪੰਜਾਬ ਦੇ ਕਿਸਾਨ ਹਰਿਆਣਾ ਦੀ ਹੱਦ ਉਪਰ ਹੀ ਡਟ ਗਏ ਹਨ। ਕਿਸਾਨ ਯੀਨੀਅਨਾਂ ਨੇ ਫੈਸਲਾ ਕੀਤਾ ਹੈ ਕਿ ਪੁਲਿਸ ਨਾਲ ਟਕਰਾਅ ਦੀ ਥਾਂ ਪੰਜਾਬ-ਹਰਿਆਣਾ ਦੀ ਹੱਦ ਉੱਪਰ ਹੀ ਧਰਨੇ ਲਾ ਦਿੱਤੇ ਜਾਣ। ਕਿਸਾਨਾਂ ਕੋਲ ਤਿੰਨ-ਚਾਰ ਮਹੀਨਿਆਂ ਦਾ ਰਾਸ਼ਨ ਹੈ। ਇਸ ਲਈ ਇਹ ਧਰਨੇ ਲੰਬੇ ਚੱਲ ਸਕਦੇ ਹਨ। ਇਸ ਤਰ੍ਹਾਂ ਕਿਸਾਨਾਂ ਦਾ ਸੰਘਰਸ਼ ਪੰਜਾਬ-ਹਰਿਆਣਾ ਦੀ ਹੱਦ 'ਤੇ ਕੇਂਦਰਤ ਹੋ ਗਿਆ ਹੈ।
ਦੱਸ ਦਈਏ ਕਿ ਪੰਜਾਬ ਦੇ ਕਿਸਾਨਾਂ ਨੇ ਹਰਿਆਣਾ ’ਚ ਦਾਖਲ ਹੋਣ ਲਈ ਅੱਠ ਥਾਵਾਂ ਦੀ ਚੋਣ ਕੀਤੀ ਸੀ। ਇੱਥੇ ਉਨ੍ਹਾਂ ਨੂੰ ਹਰਿਆਣਾ ਪੁਲਿਸ ਵੱਲੋਂ ਰੋਕਿਆ ਜਾ ਰਿਹਾ ਹੈ ਤੇ ਉਹ ਉਥੇ ਹੀ ਧਰਨੇ ਮਾਰ ਕੇ ਬੈਠ ਰਹੇ ਹਨ। ਕਿਸਾਨਾਂ ਨੇ ਐਲਾਨ ਕੀਤਾ ਹੈ ਕਿ ਅਣਮਿੱਥੇ ਸਮੇਂ ਲਈ ਚੱਲਣ ਵਾਲੇ ਇਹ ਧਰਨੇ ਪੂਰੀ ਤਰ੍ਹਾਂ ਸ਼ਾਂਤਮਈ ਹੋਣਗੇ।
ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਦੇਸ਼
ਪੰਜਾਬ
ਸਪੋਰਟਸ
ਪੰਜਾਬ
Advertisement
ਟ੍ਰੈਂਡਿੰਗ ਟੌਪਿਕ
![ABP Premium](https://cdn.abplive.com/imagebank/metaverse-mid.png)