ਪੜਚੋਲ ਕਰੋ

ਪੰਜਾਬ ਪਹੁੰਚੀਆਂ ਯੂਰੀਆ ਨਾਲ ਭਰੀਆਂ ਰੇਲਾਂ, ਕਿਸਾਨਾਂ ਨੂੰ ਮਿਲੀ ਵੱਡੀ ਰਾਹਤ

ਪੰਜਾਬ ਵਿੱਚ ਖੇਤੀ ਕਾਨੂੰਨਾਂ ਵਿਰੁੱਧ ਜਾਰੀ ਸੰਘਰਸ਼ ਕਾਰਨ ਰੇਲ ਗੱਡੀਆਂ ਦੀ ਆਵਾਜਾਈ ਬੰਦ ਸੀ ਤੇ ਯੂਰੀਆ ਖਾਦ ਦੀ ਘਾਟ ਪੈਦਾ ਹੋ ਗਈ ਸੀ। ਇਸ ਲਈ ਕਿਸਾਨਾਂ ਨੂੰ ਹਰਿਆਣਾ ਵਿੱਚੋਂ ਮਹਿੰਗੇ ਭਾਅ ਯੂਰੀਆ ਖਰੀਦਣਾ ਪੈ ਰਿਹਾ ਸੀ।

ਚੰਡੀਗੜ੍ਹ: ਪੰਜਾਬ (Punjab) ਵਿੱਚ ਯੂਰੀਆ (Urea problem Solved) ਦੀ ਸਮੱਸਿਆ ਦਾ ਹੱਲ਼ ਹੋ ਗਿਆ ਹੈ। ਮਾਲ ਗੱਡੀਆਂ ਸ਼ੁਰੂ (freight Trains Start) ਹੋਣ ਨਾਲ ਸਭ ਤੋਂ ਪਹਿਲਾਂ ਯੂਰੀਆ ਤੇ ਕੋਲਾ ਹੀ ਪੰਜਾਬ ਪਹੁੰਚਿਆ। ਕੱਲ੍ਹ ਪੰਜਾਬ ਦੇ ਕਈ ਜ਼ਿਲ੍ਹਿਆਂ ਅੰਦਰ ਯੂਰੀਆ ਪਹੁੰਚ ਗਿਆ। ਇਸ ਨਾਲ ਕਿਸਾਨਾਂ ਦੀ ਸਮੱਸਿਆ ਹੱਲ ਹੋ ਗਈ ਹੈ। ਇਸ ਦੇ ਨਾਲ ਹੀ ਸਰਕਾਰ ਨੇ ਵੀ ਸੁੱਖ ਦਾ ਸਾਹ ਲਿਆ ਹੈ। ਦੱਸ ਦਈਏ ਕਿ ਪੰਜਾਬ ਵਿੱਚ ਖੇਤੀ ਕਾਨੂੰਨਾਂ ਵਿਰੁੱਧ ਜਾਰੀ ਸੰਘਰਸ਼ ਕਾਰਨ ਰੇਲ ਗੱਡੀਆਂ ਦੀ ਆਵਾਜਾਈ ਬੰਦ ਸੀ ਤੇ ਯੂਰੀਆ ਖਾਦ ਦੀ ਘਾਟ ਪੈਦਾ ਹੋ ਗਈ ਸੀ। ਇਸ ਲਈ ਕਿਸਾਨਾਂ ਨੂੰ ਹਰਿਆਣਾ ਵਿੱਚੋਂ ਮਹਿੰਗੇ ਭਾਅ ਯੂਰੀਆ ਖਰੀਦਣਾ ਪੈ ਰਿਹਾ ਸੀ। ਇਸ ਦੇ ਨਾਲ ਹੀ ਪੰਜਾਬ ਅੰਦਰ ਵੀ ਯੂਰੀਆ ਦੀ ਕਾਲਾਬਾਜ਼ਾਰੀ ਸ਼ੁਰੂ ਹੋ ਗਈ ਸੀ। ਹੁਣ ਸੋਮਵਾਰ ਸ਼ਾਮ ਤੋਂ ਰੇਲਾਂ ਚੱਲਣ ਨਾਲ ਪੰਜਾਬ ਵਿੱਚ ਕਿਸਾਨਾਂ ਲਈ ਯੂਰੀਆ ਖਾਦ ਪੁੱਜਣੀ ਆਰੰਭ ਹੋ ਗਈ ਹੈ। ਲੱਖਾਂ ਕਿਸਾਨਾਂ ਵੱਲੋਂ ਦਿੱਲੀ ਵੱਲ ਕੂਚ, ਹਰਿਆਣਾ ਦੀਆਂ ਹੱਦਾਂ ਸੀਲ, ਟਕਰਾਅ ਦਾ ਖ਼ਤਰਾ ਦਰਅਸਲ ਕਿਸਾਨਾਂ ਲਈ ਕਣਕ ਦੀ ਫ਼ਸਲ ਦੇ ਫੁਟਾਰੇ ਵਾਸਤੇ ਪਹਿਲੀ ਵਾਰ ਪਾਣੀ ਲਾਉਣ ਵੇਲੇ ਇਸ ਖਾਦ ਦਾ ਖਿਲਾਰਨਾ ਬੇਹੱਦ ਜ਼ਰੂਰੀ ਹੁੰਦਾ ਹੈ। ਮਾਲਵਾ ਖੇਤਰ ਦਾ ਕਿਸਾਨ ਹਰਿਆਣਾ ਵਿਚੋਂ ਮਹਿੰਗੇ ਭਾਅ ਉਤੇ ਕਈ ਦਿਨਾਂ ਤੋਂ ਇਸ ਨੂੰ ਖ਼ਰੀਦ ਰਿਹਾ ਸੀ। ਰੇਲ ਗੱਡੀਆਂ ਆਉਣ ਤੋਂ ਬਾਅਦ ਹੁਣ ਖਾਦ ਨੂੰ ਪਿੰਡਾਂ ਦੀਆਂ ਸਹਿਕਾਰੀ ਸੁਸਾਇਟੀਆਂ ਤੇ ਪ੍ਰਾਈਵੇਟ ਵਪਾਰੀਆਂ ਦੀਆਂ ਦੁਕਾਨਾਂ ’ਤੇ ਵੱਡੀ ਪੱਧਰ ਉਤੇ ਪਹੁੰਚਦਾ ਕੀਤਾ ਗਿਆ ਹੈ। ਇਸੇ ਦੌਰਾਨ ਖੇਤੀਬਾੜੀ ਮਹਿਕਮੇ ਦੇ ਮਾਹਿਰਾਂ ਨੇ ਕਿਹਾ ਕਿ ਜਿਹੜੇ ਕਿਸਾਨਾਂ ਵੱਲੋਂ ਕਣਕ ਦੀ ਅਗੇਤੀ ਬਿਜਾਈ ਕੀਤੀ ਗਈ ਹੈ, ਉਨ੍ਹਾਂ ਨੂੰ ਪਹਿਲਾ ਪਾਣੀ ਲਾ ਦੇਣਾ ਚਾਹੀਦਾ ਹੈ ਤੇ ਇਸ ਪਾਣੀ ਨੂੰ ਲਾਉਣ ਵੇਲੇ ਯੂਰੀਆ ਖਾਦ ਖਿਲਾਰ ਦੇਣੀ ਚਾਹੀਦੀ ਹੈ ਤਾਂ ਜੋ ਸਮੇਂ ਸਿਰ ਕਣਕ ਦਾ ਫੁਟਾਰਾ ਹੋ ਸਕੇ। ਮਾਹਿਰਾਂ ਨੇ ਕਿਸਾਨਾਂ ਨੂੰ ਕਿਹਾ ਕਿ ਉਹ ਲੋੜ ਤੋਂ ਜ਼ਿਆਦਾ ਯੂਰੀਆ ਨਾ ਖਿਲਾਰਨ, ਸਗੋਂ ਇਸ ਨੂੰ ਸਹੀ ਮਾਤਰਾ ਵਿੱਚ ਪਾਕੇ ਝਾੜ ਵਧਾਉਣ ਦਾ ਉਪਰਾਲਾ ਕਰਨ। Breaking : ਕੋਰੋਨਾ ਨਾਲ ਕਾਂਗਰਸ ਦੇ ਸੀਨੀਅਰ ਲੀਡਰ ਦਾ ਦੇਹਾਂਤ, ਦੇਸ਼ 'ਚ ਸੋਗ ਦੀ ਲਹਿਰ ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904

ਟਾਪ ਹੈਡਲਾਈਨ

Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Big Breaking : ਮਾਤਮ 'ਚ ਬਦਲੀਆਂ ਖੁਸ਼ੀਆਂ , ਭਾਣਜੇ ਦੇ ਜਨਮ ਦਿਨ ਤੋਂ ਪਰਤ ਰਹੇ ਨੌਜਵਾਨਾਂ ਨਾਲ ਵਾਪਰਿਆ ਹਾਦਸਾ , 2 ਦੋਸਤਾਂ ਦੀ ਮੌਤ
Big Breaking : ਮਾਤਮ 'ਚ ਬਦਲੀਆਂ ਖੁਸ਼ੀਆਂ , ਭਾਣਜੇ ਦੇ ਜਨਮ ਦਿਨ ਤੋਂ ਪਰਤ ਰਹੇ ਨੌਜਵਾਨਾਂ ਨਾਲ ਵਾਪਰਿਆ ਹਾਦਸਾ , 2 ਦੋਸਤਾਂ ਦੀ ਮੌਤ
SAD BJP Alliance : 2027 ਤੋਂ ਪਹਿਲਾਂ ਵੱਡਾ ਸਿਆਸੀ ਧਮਾਕਾ !  ਕੀ ਭਾਜਪਾ ਅਤੇ ਅਕਾਲੀ ਦਲ ਵਿਚਾਲੇ ਗਠਜੋੜ ਤੈਅ ? 
SAD BJP Alliance : 2027 ਤੋਂ ਪਹਿਲਾਂ ਵੱਡਾ ਸਿਆਸੀ ਧਮਾਕਾ !  ਕੀ ਭਾਜਪਾ ਅਤੇ ਅਕਾਲੀ ਦਲ ਵਿਚਾਲੇ ਗਠਜੋੜ ਤੈਅ ? 
ਪੰਜਾਬ ਦੇ 12 ਪੁਲਿਸ ਅਧਿਕਾਰੀਆਂ ਨੂੰ ਰਾਸ਼ਟਰਪਤੀ ਮੈਡਲ: 11 ਅਧਿਕਾਰੀਆਂ ਨੂੰ ਰਾਸ਼ਟਰਪਤੀ ਮੈਰੀਟੋਰੀਅਸ ਸਰਵਿਸ ਮੈਡਲ; ਸ਼ਾਨਦਾਰ ਸੇਵਾਵਾਂ ਲਈ ਦਿੱਤੇ ਜਾਣਗੇ ਪੁਰਸਕਾਰ
ਪੰਜਾਬ ਦੇ 12 ਪੁਲਿਸ ਅਧਿਕਾਰੀਆਂ ਨੂੰ ਰਾਸ਼ਟਰਪਤੀ ਮੈਡਲ: 11 ਅਧਿਕਾਰੀਆਂ ਨੂੰ ਰਾਸ਼ਟਰਪਤੀ ਮੈਰੀਟੋਰੀਅਸ ਸਰਵਿਸ ਮੈਡਲ; ਸ਼ਾਨਦਾਰ ਸੇਵਾਵਾਂ ਲਈ ਦਿੱਤੇ ਜਾਣਗੇ ਪੁਰਸਕਾਰ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Suhaag Raat Tradition : ਫਰਸਟ ਨਾਈਟ ਦਾ ਰਿਵਾਜ ਕਿੱਥੋਂ ਸ਼ੁਰੂ ਹੋਇਆ, ਸਭ ਤੋਂ ਪਹਿਲਾਂ ਕਿਸਨੇ ਮਨਾਈ ਸੀ ਸੁਹਾਗ ਰਾਤ?
Suhaag Raat Tradition : ਫਰਸਟ ਨਾਈਟ ਦਾ ਰਿਵਾਜ ਕਿੱਥੋਂ ਸ਼ੁਰੂ ਹੋਇਆ, ਸਭ ਤੋਂ ਪਹਿਲਾਂ ਕਿਸਨੇ ਮਨਾਈ ਸੀ ਸੁਹਾਗ ਰਾਤ?
Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Amritsar Train Accident  : ਬੰਦ ਫਾਟਕ ਹੇਠੋਂ ਲੰਘਦੇ ਹੀ ਰੇਲਗੱਡੀ ਦੀ ਲਪੇਟ 'ਚ ਆਇਆ ਵਿਅਕਤੀ
Amritsar Train Accident  : ਬੰਦ ਫਾਟਕ ਹੇਠੋਂ ਲੰਘਦੇ ਹੀ ਰੇਲਗੱਡੀ ਦੀ ਲਪੇਟ 'ਚ ਆਇਆ ਵਿਅਕਤੀ
Wife ਨੂੰ ਇੰਸਟਾਗ੍ਰਾਮ ਚਲਾਉਣਾ ਪਿਆ ਮਹਿੰਗਾ ! ਵਾਪਰੀ ਅਜਿਹੀ ਘਟਨਾ , ਸੁਣ ਕੇ ਰੌਂਗਟੇ ਖੜੇ ਹੋ ਜਾਣਗੇ 
Wife ਨੂੰ ਇੰਸਟਾਗ੍ਰਾਮ ਚਲਾਉਣਾ ਪਿਆ ਮਹਿੰਗਾ ! ਵਾਪਰੀ ਅਜਿਹੀ ਘਟਨਾ , ਸੁਣ ਕੇ ਰੌਂਗਟੇ ਖੜੇ ਹੋ ਜਾਣਗੇ 
LPG ਉਪਭੋਗਤਾਵਾਂ ਲਈ ਵੱਡੀ ਖ਼ਬਰ! 15 ਅਗਸਤ ਤੋਂ ਬਾਅਦ ਸਿਲੰਡਰ ਲਈ ਦੇਣੇ ਪੈ ਸਕਦੇ ਹਨ 1800 ਰੁਪਏ
LPG ਉਪਭੋਗਤਾਵਾਂ ਲਈ ਵੱਡੀ ਖ਼ਬਰ! 15 ਅਗਸਤ ਤੋਂ ਬਾਅਦ ਸਿਲੰਡਰ ਲਈ ਦੇਣੇ ਪੈ ਸਕਦੇ ਹਨ 1800 ਰੁਪਏ
ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?
ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ
iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ
Embed widget