ਪੜਚੋਲ ਕਰੋ
Advertisement
ਕਿਸਾਨ ਲੀਡਰਾਂ ਦੀ ਸਰਕਾਰ ਨਾਲ ਮੀਟਿੰਗ ਬੇਸਿੱਟਾ, ਸੀਐਮ ਭਗਵੰਤ ਮਾਨ ਨੇ ਖੁਦ ਆਉਣ ਦੀ ਬਜਾਏ ਅਫਸਰ ਭੇਜੇ, ਖਫਾ ਕਿਸਾਨਾਂ ਨੇ ਮੀਟਿੰਗ ਵਿਚਾਲੇ ਛੱਡੀ
ਕਿਰਤੀ ਕਿਸਾਨ ਯੂਨੀਅਨ ਦੇ ਲੀਡਰਾਂ ਦੀ ਸਰਕਾਰ ਨਾਲ ਮੀਟਿੰਗ ਬੇਸਿੱਟਾ ਰਹੀ ਹੈ। ਕਿਸਾਨਾਂ ਨੇ ਮੀਟਿੰਗ ਦੌਰਾਨ ਆਪਣਾ ਰੋਸ ਪਰਗਟ ਕੀਤਾ ਹੈ।ਇਸ ਮਗਰੋਂ ਕਿਸਾਨ ਮੀਟਿੰਗ ਛੱਡ ਕੇ ਬਾਹਰ ਨਿਕਲ ਗਏ।
ਚੰਡੀਗੜ੍ਹ: ਕਿਰਤੀ ਕਿਸਾਨ ਯੂਨੀਅਨ ਦੇ ਲੀਡਰਾਂ ਦੀ ਸਰਕਾਰ ਨਾਲ ਮੀਟਿੰਗ ਬੇਸਿੱਟਾ ਰਹੀ ਹੈ। ਕਿਸਾਨਾਂ ਨੇ ਮੀਟਿੰਗ ਦੌਰਾਨ ਆਪਣਾ ਰੋਸ ਪਰਗਟ ਕੀਤਾ ਹੈ।ਇਸ ਮਗਰੋਂ ਕਿਸਾਨ ਮੀਟਿੰਗ ਛੱਡ ਕੇ ਬਾਹਰ ਨਿਕਲ ਗਏ।
ਕਿਸਾਨ ਲੀਡਰ ਰਾਜਿੰਦਰ ਸਿੰਘ ਨੇ ਕਿਹਾ ਸਾਨੂੰ ਮੁੱਖ ਮੰਤਰੀ ਨਾਲ ਮੀਟਿੰਗ ਲਈ ਬੁਲਾਇਆ ਗਿਆ ਸੀ ਪਰ ਸੀਐਮ ਨੇ ਖੁਦ ਮੀਟਿੰਗ ਕਰਨ ਦੀ ਬਜਾਏ ਅਫ਼ਸਰਾਂ ਨੂੰ ਭੇਜਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਪਾਣੀਆਂ ਨੂੰ ਬਚਾਉਣ ਲਈ ਸਰਕਾਰ ਗੰਭੀਰ ਨਹੀਂ ਹੈ। ਰਾਜਿੰਦਰ ਸਿੰਘ ਨੇ ਕਿਹਾ ਪਾਣੀਆਂ ਨੂੰ ਬਚਾਉਣ ਲਈ ਆਉਣ ਵਾਲੇ ਸਮੇਂ ਵਿੱਚ ਵੀ ਲੜਾਈ ਜਾਰੀ ਰਹੇਗੀ।
ਇਹ ਵੀ ਪੜ੍ਹੋ:ਲੰਗੂਰ ਦੇ ਬੱਚੇ ਦੇ ਮੂੰਹ 'ਚ ਫਸ ਗਈ ਗੜਵੀ, ਬੇਵੱਸ ਮਾਂ 7 ਘੰਟੇ ਲੈ ਕੇ ਘੁੰਮਦੀ ਰਹੀ... ਇਸ ਤਰ੍ਹਾਂ ਬਚੀ ਜਾਨ
ਇਹ ਵੀ ਪੜ੍ਹੋ: Goat Price: ਮੌਲਵੀ ਨੇ ਕਹੀ ਐਸੀ ਗੱਲ ਕਿ ਰਾਤੋ-ਰਾਤ ਬੱਕਰੇ ਦੀ ਕੀਮਤ 16 ਹਜ਼ਾਰ ਤੋਂ 25 ਲੱਖ ਰੁਪਏ ਹੋਈ, ਜਾਣੋ ਪੂਰਾ ਮਾਮਲਾ
ਇਹ ਵੀ ਪੜ੍ਹੋ: ਹੈਰਾਨੀਜਨਕ! ਇਸ ਦੇਸ਼ ਦੀ ਧਰਤੀ ਹਮੇਸ਼ਾ ਚਲਦੀ ਰਹਿੰਦੀ, 1500 ਕਿਲੋਮੀਟਰ ਹੋਰ ਅੱਗੇ ਵਧੇਗੀ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਵਿਸ਼ਵ
ਧਰਮ
ਧਰਮ
ਸਿਹਤ
Advertisement