ਚੰਡੀਗੜ੍ਹ: ਕਿਰਤੀ ਕਿਸਾਨ ਯੂਨੀਅਨ ਦੇ ਲੀਡਰਾਂ ਦੀ ਸਰਕਾਰ ਨਾਲ ਮੀਟਿੰਗ ਬੇਸਿੱਟਾ ਰਹੀ ਹੈ। ਕਿਸਾਨਾਂ ਨੇ ਮੀਟਿੰਗ ਦੌਰਾਨ ਆਪਣਾ ਰੋਸ ਪਰਗਟ ਕੀਤਾ ਹੈ।ਇਸ ਮਗਰੋਂ ਕਿਸਾਨ ਮੀਟਿੰਗ ਛੱਡ ਕੇ ਬਾਹਰ ਨਿਕਲ ਗਏ।


ਕਿਸਾਨ ਲੀਡਰ ਰਾਜਿੰਦਰ ਸਿੰਘ ਨੇ ਕਿਹਾ ਸਾਨੂੰ ਮੁੱਖ ਮੰਤਰੀ ਨਾਲ ਮੀਟਿੰਗ ਲਈ ਬੁਲਾਇਆ ਗਿਆ ਸੀ ਪਰ ਸੀਐਮ ਨੇ ਖੁਦ ਮੀਟਿੰਗ ਕਰਨ ਦੀ ਬਜਾਏ ਅਫ਼ਸਰਾਂ ਨੂੰ ਭੇਜਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਪਾਣੀਆਂ ਨੂੰ ਬਚਾਉਣ ਲਈ ਸਰਕਾਰ ਗੰਭੀਰ ਨਹੀਂ ਹੈ। ਰਾਜਿੰਦਰ ਸਿੰਘ ਨੇ ਕਿਹਾ ਪਾਣੀਆਂ ਨੂੰ ਬਚਾਉਣ ਲਈ ਆਉਣ ਵਾਲੇ ਸਮੇਂ ਵਿੱਚ ਵੀ ਲੜਾਈ ਜਾਰੀ ਰਹੇਗੀ।


 



ਇਹ ਵੀ ਪੜ੍ਹੋ: Goat Price: ਮੌਲਵੀ ਨੇ ਕਹੀ ਐਸੀ ਗੱਲ ਕਿ ਰਾਤੋ-ਰਾਤ ਬੱਕਰੇ ਦੀ ਕੀਮਤ 16 ਹਜ਼ਾਰ ਤੋਂ 25 ਲੱਖ ਰੁਪਏ ਹੋਈ, ਜਾਣੋ ਪੂਰਾ ਮਾਮਲਾ


ਇਹ ਵੀ ਪੜ੍ਹੋ: ਹੈਰਾਨੀਜਨਕ! ਇਸ ਦੇਸ਼ ਦੀ ਧਰਤੀ ਹਮੇਸ਼ਾ ਚਲਦੀ ਰਹਿੰਦੀ, 1500 ਕਿਲੋਮੀਟਰ ਹੋਰ ਅੱਗੇ ਵਧੇਗੀ