ਪੜਚੋਲ ਕਰੋ

ਕਿਸਾਨਾਂ ਦਾ ਰੇਲ ਰੋਕੋ ਅੰਦੋਲਨ, ਆਹ ਰੂਟ ਰਹਿਣਗੇ ਬੰਦ, ਬਾਹਰ ਨਿਕਲਣ ਤੋਂ ਪਹਿਲਾਂ ਜ਼ਰੂਰ ਦੇਖੋ

Rail Roko Andolan: ਜੇਕਰ ਤੁਸੀਂ ਵੀ ਇਨ੍ਹਾਂ ਦਿਨਾਂ ਦੌਰਾਨ ਰੇਲ ਤੋਂ ਸਫਰ ਕਰਨ ਜਾ ਰਹੇ ਹੋ ਤਾਂ ਇਹ ਖਬਰ ਤੁਹਾਡੇ ਲਈ ਬਹੁਤ ਜ਼ਰੂਰੀ ਹੈ। ਦੱਸ ਦਈਏ ਕਿ ਕਿਸਾਨਾਂ ਨੇ ਇੱਕ ਵਾਰ ਫਿਰ ਰੇਲ ਰੋਕੋ ਅੰਦੋਲਨ ਦੀ ਕਾਲ ਦੇ ਦਿੱਤੀ ਹੈ।

Rail Roko Andolan: ਜੇਕਰ ਤੁਸੀਂ ਵੀ ਇਨ੍ਹਾਂ ਦਿਨਾਂ ਦੌਰਾਨ ਰੇਲ ਤੋਂ ਸਫਰ ਕਰਨ ਜਾ ਰਹੇ ਹੋ ਤਾਂ ਇਹ ਖਬਰ ਤੁਹਾਡੇ ਲਈ ਬਹੁਤ ਜ਼ਰੂਰੀ ਹੈ। ਦੱਸ ਦਈਏ ਕਿ ਕਿਸਾਨਾਂ ਨੇ ਇੱਕ ਵਾਰ ਫਿਰ ਰੇਲ ਰੋਕੋ ਅੰਦੋਲਨ ਦੀ ਕਾਲ ਦੇ ਦਿੱਤੀ ਹੈ। ਇਸ ਕਰਕੇ ਮੁਸਾਫਰਾਂ ਨੂੰ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਉੱਥੇ ਹੀ ਤੁਸੀਂ ਵੀ ਰੇਲ ਦਾ ਸਫਰ ਕਰਨ ਲਈ ਜਾ ਰਹੇ ਹੋ ਤਾਂ ਸੋਚ ਸਮਝ ਕੇ ਘਰੋਂ ਬਾਹਰ ਜਾਓ, ਕਿਉਂਕਿ ਆਹ ਰੂਟ ਬੰਦ ਰਹਿਣਗੇ। 

ਰਿਪੋਰਟਾਂ ਅਨੁਸਾਰ, ਕਿਸਾਨ-ਮਜ਼ਦੂਰ ਮੋਰਚਾ ਅਤੇ ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਇਹ ਸੱਦਾ ਦਿੱਤਾ ਹੈ, ਜਿਸ ਵਿੱਚ 5 ਦਸੰਬਰ ਨੂੰ ਦੁਪਹਿਰ 1 ਵਜੇ ਤੋਂ 3 ਵਜੇ ਤੱਕ ਰੇਲਗੱਡੀਆਂ ਬੰਦ ਕਰਨ ਦਾ ਸੱਦਾ ਦਿੱਤਾ ਗਿਆ ਹੈ। ਕਿਸਾਨ ਸੂਬੇ ਦੇ 19 ਜ਼ਿਲ੍ਹਿਆਂ ਵਿੱਚ 26 ਥਾਵਾਂ 'ਤੇ ਰੇਲਗੱਡੀਆਂ ਰੋਕਣਗੇ। ਕਿਸਾਨਾਂ ਦਾ ਕਹਿਣਾ ਹੈ ਕਿ ਉਨ੍ਹਾਂ ਦੀਆਂ ਮੰਗਾਂ ਪੂਰੀਆਂ ਨਹੀਂ ਹੋ ਰਹੀਆਂ, ਜਿਸ ਕਾਰਨ ਉਨ੍ਹਾਂ ਨੂੰ ਵਿਰੋਧ ਪ੍ਰਦਰਸ਼ਨ ਕਰਨ ਲਈ ਮਜਬੂਰ ਹੋਣਾ ਪੈ ਰਿਹਾ ਹੈ।

ਆਓ ਤੁਹਾਨੂੰ ਦੱਸਦੇ ਹਾਂ ਕਿ ਕਿਹੜੇ-ਕਿਹੜੇ ਰੂਟ ਬੰਦ ਰਹਿਣਗੇ

ਅੰਮ੍ਰਿਤਸਰ: ਦੇਵੀਦਾਸਪੁਰਾ ਅਤੇ ਮਜੀਠਾ ਸਟੇਸ਼ਨ (ਦਿੱਲੀ-ਅੰਮ੍ਰਿਤਸਰ ਮੇਨ ਲਾਈਨ)
ਗੁਰਦਾਸਪੁਰ: ਬਟਾਲਾ, ਗੁਰਦਾਸਪੁਰ, ਅਤੇ ਡੇਰਾ ਬਾਬਾ ਨਾਨਕ ਸਟੇਸ਼ਨ (ਅੰਮ੍ਰਿਤਸਰ-ਪਠਾਨਕੋਟ-ਜੰਮੂ ਲਾਈਨ)
ਫਿਰੋਜ਼ਪੁਰ: ਬਸਤੀ ਟੈਂਕਵਾਲੀ, ਮੱਲਾਂਵਾਲਾ ਅਤੇ ਤਲਵੰਡੀ ਭਾਈ
ਕਪੂਰਥਲਾ: ਨੇੜੇ ਡਡਵਿੰਡੀ (ਸੁਲਤਾਨਪੁਰ ਲੋਧੀ)
ਜਲੰਧਰ : ਜਲੰਧਰ ਛਾਉਣੀ
ਹੁਸ਼ਿਆਰਪੁਰ: ਟਾਂਡਾ ਅਤੇ ਭੋਗਪੁਰ (ਜਲੰਧਰ-ਜੰਮੂ ਅਤੇ ਜਲੰਧਰ-ਜੋਧਾ ਫਾਟਕ ਰੂਟ)
ਪਟਿਆਲਾ: ਸ਼ੰਭੂ ਅਤੇ ਬਾੜਾ (ਨਾਭਾ ਨੇੜੇ ਬਾੜਾ ਸਟੇਸ਼ਨ)
ਸੰਗਰੂਰ: ਸੁਨਾਮ ਸ਼ਹੀਦ ਊਧਮ ਸਿੰਘ ਵਾਲਾ
ਫਾਜ਼ਿਲਕਾ: ਫਾਜ਼ਿਲਕਾ ਰੇਲਵੇ ਸਟੇਸ਼ਨ
ਮੋਗਾ: ਮੋਗਾ ਰੇਲਵੇ ਸਟੇਸ਼ਨ
ਬਠਿੰਡਾ: ਰਾਮਪੁਰਾ ਫੂਲ ਰੇਲਵੇ ਸਟੇਸ਼ਨ
ਸ੍ਰੀ ਮੁਕਤਸਰ ਸਾਹਿਬ: ਮਲੋਟ ਅਤੇ ਮੁਕਤਸਰ

ਮਲੇਰਕੋਟਲਾ: ਅਹਿਮਦਗੜ੍ਹ
ਮਾਨਸਾ: ਮਾਨਸਾ ਰੇਲਵੇ ਸਟੇਸ਼ਨ
ਲੁਧਿਆਣਾ: ਸਾਹਨੇਵਾਲ ਰੇਲਵੇ ਸਟੇਸ਼ਨ
ਫਰੀਦਕੋਟ: ਫਰੀਦਕੋਟ ਰੇਲਵੇ ਸਟੇਸ਼ਨ
ਰੋਪੜ: ਰੋਪੜ ਰੇਲਵੇ ਸਟੇਸ਼ਨ

ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।

ਟਾਪ ਹੈਡਲਾਈਨ

ਪੰਜਾਬ 'ਚ ਮੀਂਹ ਦਾ ਅਲਰਟ, ਦੋ ਦਿਨ ਪਵੇਗੀ ਭਾਰੀ ਬਾਰਿਸ਼; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ 'ਚ ਮੀਂਹ ਦਾ ਅਲਰਟ, ਦੋ ਦਿਨ ਪਵੇਗੀ ਭਾਰੀ ਬਾਰਿਸ਼; ਜਾਣੋ ਅਗਲੇ ਦਿਨਾਂ ਦਾ ਹਾਲ
ਤਰਨਤਾਰਨ 'ਚ ਕੱਪੜੇ ਦੀ ਦੁਕਾਨ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਤਰਨਤਾਰਨ 'ਚ ਕੱਪੜੇ ਦੀ ਦੁਕਾਨ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
"ਜਿਨ੍ਹਾਂ ਦੀ ਉਮਰ 30 ਸਾਲ ਤੋਂ ਉੱਤੇ ਹੋ ਗਈ ਉਨ੍ਹਾਂ ਦੇ ਵਿਆਹ ਕਰਵਾਓ , ਭਾਨੀ ਨਹੀਂ ਮਾਰਨੀ" : ਜਥੇਦਾਰ ਕੁਲਦੀਪ ਸਿੰਘ ਗੜਗੱਜ
2024 ਦੀਆਂ ਲੋਕ ਸਭਾ ਚੋਣਾਂ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ ,ਕਿਹਾ - ਅਸੀਂ ਵੱਧ ਸੀਟਾਂ ਜਿੱਤ ਸਕਦੇ ਸੀ’
2024 ਦੀਆਂ ਲੋਕ ਸਭਾ ਚੋਣਾਂ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ ,ਕਿਹਾ - ਅਸੀਂ ਵੱਧ ਸੀਟਾਂ ਜਿੱਤ ਸਕਦੇ ਸੀ’

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਹਲਚਲ, BJP ਨੇ ਨਵੀਂ ਟੀਮ ਦਾ ਕੀਤਾ ਐਲਾਨ; ਦੇਖੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ
ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਹਲਚਲ, BJP ਨੇ ਨਵੀਂ ਟੀਮ ਦਾ ਕੀਤਾ ਐਲਾਨ; ਦੇਖੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ
ਘੱਟ ਜਾਂ ਵੱਧ? 18 ਤਰੀਕ ਨੂੰ ਕਿੰਨੇ ਰੁਪਏ ਦਾ ਮਿਲ ਰਿਹਾ ਇੱਕ ਲੀਟਰ ਪੈਟਰੋਲ, ਜਾਣ ਲਓ ਅੱਜ ਦੇ ਰੇਟ
ਘੱਟ ਜਾਂ ਵੱਧ? 18 ਤਰੀਕ ਨੂੰ ਕਿੰਨੇ ਰੁਪਏ ਦਾ ਮਿਲ ਰਿਹਾ ਇੱਕ ਲੀਟਰ ਪੈਟਰੋਲ, ਜਾਣ ਲਓ ਅੱਜ ਦੇ ਰੇਟ
ਤਰਨਤਾਰਨ 'ਚ ਕੱਪੜੇ ਦੀ ਦੁਕਾਨ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਤਰਨਤਾਰਨ 'ਚ ਕੱਪੜੇ ਦੀ ਦੁਕਾਨ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਅਗਸਤ 2026
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 
Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 
Embed widget