ਪੜਚੋਲ ਕਰੋ

Breaking News: ਪਹਿਲੀ ਕੈਬਨਿਟ ਮੀਟਿੰਗ 'ਚ ਸੀਐੱਮ ਭਗਵੰਤ ਮਾਨ ਦਾ ਵੱਡਾ ਫੈਸਲਾ, ਪੰਜਾਬ ਵਿੱਚ 25000 ਨਵੀਆਂ ਸਰਕਾਰੀ ਨੌਕਰੀਆਂ ਨੂੰ ਮਨਜ਼ੂਰੀ

ਪਹਿਲੀ ਕੈਬਨਿਟ 'ਚ ਭਗਵੰਤ ਮਾਨ ਦਾ ਵੱਡਾ ਫੈਸਲਾ। ਪੰਜਾਬ ਵਿੱਚ 25000 ਸਰਕਾਰੀ ਨੌਕਰੀਆਂ ਕੱਢੀਆਂ ਜਾਣਗੀਆਂ

Punjab Cabinet Meeting: ਮੰਤਰੀਆਂ ਦੇ ਹਲਫ ਲਏ ਜਾਣ ਤੋਂ ਬਾਅਦ 'ਆਪ' ਦੀ ਪਹਿਲੀ ਕੈਬਨਿਟ ਮੀਟਿੰਗ 'ਚ ਹੀ ਸੀਐੱਮ ਭਗਵੰਤ ਮਾਨ ਵੱਲੋਂ ਵੱਡਾ ਫੈਸਲਾ ਲਿਆ ਗਿਆ ਹੈ। ਪੰਜਾਬ ਵਿੱਚ 25000 ਸਰਕਾਰੀ ਨੌਕਰੀਆਂ ਕੱਢਣ ਨੂੰ ਮਨਜ਼ੂਰੀ ਦੇ ਦਿੱਤੀ ਗਈ ਹੈ। ਇਸ ਵਿੱਚੋਂ ਪੁਲਿਸ ਵਿੱਚ 10 ਹਜ਼ਾਰ ਨੌਕਰੀਆਂ ਪੈਦਾ ਕੀਤੀਆਂ ਜਾਣਗੀਆਂ ਅਤੇ ਹੋਰ ਵੱਖ-ਵੱਖ ਵਿਭਾਗਾਂ ਵਿੱਚ 15 ਹਜ਼ਾਰ ਨੌਕਰੀਆਂ ਕੱਢੀਆਂ ਜਾਣਗੀਆਂ ਅਤੇ ਨਾਲ ਹੀ ਕਿਹਾ ਗਿਆ ਹੈ ਇਹ ਨੌਕਰੀਆਂ ਇੱਕ ਮਹੀਨੇ ਵਿੱਚ ਹੀ ਕੱਢੀਆਂ ਜਾਣਗੀਆਂ।

ਦਸ ਦਈਏ ਕਿ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਹਰ ਵਾਅਦਾ ਅਤੇ ਹਰ ਗਾਰੰਟੀ ਪੂਰੀ ਕਰਨ ਦਾ ਵਾਅਦਾ ਕੀਤਾ ਗਿਆ ਹੈ ਅਤੇ ਸਰਕਾਰ ਬਣਦੇ ਹੀ ਪਹਿਲੀ ਮੀਟਿੰਗ 'ਚ ਹੁਣ ਇਹ ਪਹਿਲਾ ਵੱਡਾ ਫੈਸਲਾ ਲਿਆ ਗਿਆ ਹੈ ਜੋ ਕਿ ਪੰਜਾਬ ਦੇ ਨੌਜਵਾਨਾਂ ਨੂੰ ਰੁਜ਼ਗਾਰ ਦੇਣ ਦਾ ਹੈ।

ਅੱਜ ਹੋਈ ਪਹਿਲੀ ਕੈਬਨਿਟ ਮੀਟੰਗ 

ਅੱਜ ਹੀ ਭਗਵੰਤ ਮਾਨ ਦੀ ਮੰਤਰੀ ਮੰਡਲ ਦੇ 10 ਮੰਤਰੀਆਂ ਨੇ ਸਹੁੰ ਚੁੱਕੀ ਹੈ।ਇਸ ਸਮਾਗਮ 'ਚ ਪੰਜਾਬ ਦੇ ਰਾਜਪਾਲ ਦੇ ਨਾਲ ਹਰਿਆਣਾ ਦੇ ਰਾਜਪਾਲ ਵੀ ਪਹੁੰਚੇ ਸਨ।ਇਸ ਤੋਂ ਇਲਾਵਾ ਮੁੱਖ ਮੰਤਰੀ ਭਗਵੰਤ ਮਾਨ ਅਤੇ ਤਮਾਮ ਵਿਧਾਇਕਾਂ ਤੇ ਮੰਤਰੀਆਂ ਦੇ ਪਰਿਵਾਰਕ ਮੈਂਬਰ ਵੀ ਸਹੁੰ ਚੁੱਕ ਸਮਾਗਮ 'ਚ ਹਿੱਸਾ ਲੈਣ ਪਹੁੰਚੇ।ਨਵੇਂ ਨਿਯੁਕਤ ਮੰਤਰੀਆਂ ਦੇ ਵਿਭਾਗਾਂ ਦੀ ਅਜੇ ਤੱਕ ਵੰਡ ਨਹੀਂ ਕੀਤੀ ਗਈ ਹੈ। ਸੂਤਰਾਂ ਦੀ ਮੰਨੀਏ ਤਾਂ ਪਾਰਟੀ ਕਨਵੀਨਰ ਅਰਵਿੰਦ ਕੇਜਰੀਵਾਲ ਦੀ ਸਹਿਮਤੀ ਨਾਲ ਹੀ ਫੈਸਲਾ ਕੀਤਾ ਜਾਵੇਗਾ। ਇਸ ਨੂੰ ਅੰਤਿਮ ਰੂਪ ਦੇਣ ਤੋਂ ਬਾਅਦ ਇਸ ਨੂੰ ਮੁੱਖ ਮੰਤਰੀ ਭਗਵੰਤ ਮਾਨ ਦੀ ਸਹਿਮਤੀ ਨਾਲ ਜਾਰੀ ਕੀਤਾ ਜਾਵੇਗਾ।

ਮਾਨ ਨੇ ਕਿਹਾ ਸੀ- ਗ੍ਰੀਨ ਪੈਨ ਰੁਜ਼ਗਾਰ ਲਈ ਕੰਮ ਕਰੇਗਾ
ਚੋਣ ਪ੍ਰਚਾਰ ਦੌਰਾਨ ਸੀਐਮ ਭਗਵੰਤ ਮਾਨ ਨੇ ਵੀ ਕਿਹਾ ਸੀ ਕਿ ਜੇਕਰ ਉਨ੍ਹਾਂ ਕੋਲ ਗ੍ਰੀਨ ਪੈਨ ਆ ਗਿਆ ਤਾਂ ਸਭ ਤੋਂ ਪਹਿਲਾਂ ਰੁਜ਼ਗਾਰ ਬਾਰੇ ਫੈਸਲਾ ਹੋਵੇਗਾ। ਅਜਿਹੇ 'ਚ ਪੰਜਾਬ ਦੇ ਬੇਰੋਜ਼ਗਾਰ ਨੌਜਵਾਨਾਂ ਦੀਆਂ ਨਜ਼ਰਾਂ ਇਸ ਗੱਲ 'ਤੇ ਟਿਕੀਆਂ ਹੋਈਆਂ ਹਨ ਕਿ ਸਰਕਾਰੀ ਨੌਕਰੀਆਂ ਨੂੰ ਲੈ ਕੇ ਕੀ ਫੈਸਲਾ ਲਿਆ ਜਾਂਦਾ ਹੈ। ਪੰਜਾਬ ਵਿੱਚ ਇਸ ਸਮੇਂ ਕਰੀਬ ਇੱਕ ਲੱਖ ਸਰਕਾਰੀ ਅਸਾਮੀਆਂ ਖਾਲੀ ਪਈਆਂ ਹਨ। ਇਸ ਤੋਂ ਇਲਾਵਾ 36 ਹਜ਼ਾਰ ਮੁਲਾਜ਼ਮ ਰੈਗੂਲਰ ਹੋਣ ਦੀ ਉਡੀਕ ਕਰ ਰਹੇ ਹਨ।

10 ਕੈਬਨਿਟ ਮੰਤਰੀਆਂ ਨੇ ਚੁੱਕੀ ਸਹੁੰ

  • ਦਿੜ੍ਹਬਾ ਤੋਂ ਹਰਪਾਲ ਸਿੰਘ ਚੀਮਾ ਨੇ ਚੁੱਕੀ ਸਹੁੰ
  • ਬਰਨਾਲਾ ਤੋਂ ਗੁਰਮੀਤ ਸਿੰਘ ਮੀਤ ਹੇਅਰ ਨੇ ਚੁੱਕੀ ਸਹੁੰ
  • ਮਲੋਟ ਤੋਂ ਡਾ ਬਲਜੀਤ ਕੌਰ ਨੇ ਚੁੱਕੀ ਸਹੁੰ
  • ਅਜਨਾਲਾ ਤੋਂ ਕੁਲਦੀਪ ਸਿੰਘ ਧਾਲੀਵਾਲ ਨੇ ਚੁੱਕੀ ਸਹੁੰ
  • ਜੰਡਿਆਲਾ ਤੋਂ ਹਰਭਜਨ ਸਿੰਘ ETO ਨੇ ਚੁੱਕੀ ਸਹੁੰ
  • ਪੱਟੀ ਤੋਂ ਲਾਲਜੀਤ ਸਿੰਘ ਭੁੱਲਰ ਨੇ ਚੁੱਕੀ ਸਹੁੰ
  • ਮਾਨਸਾ ਤੋਂ ਡਾ ਵਿਜੈ ਸਿੰਗਲਾ ਨੇ ਚੁੱਕੀ ਸਹੁੰ
  • ਹੁਸ਼ਿਆਰਪੁਰ ਤੋਂ ਬ੍ਰਹਮ ਸ਼ੰਕਰ ਜਿੰਪਾ ਨੇ ਚੁੱਕੀ ਸਹੁੰ
  • ਭੋਆ ਤੋਂ ਲਾਲ ਚੰਦ ਕਟਾਰੂਚੱਕ ਨੇ ਚੁੱਕੀ ਸਹੁੰ
  • ਸ੍ਰੀ ਆਨੰਦਪੁਰ ਸਾਹਿਬ ਤੋਂ ਹਰਜੋਤ ਸਿੰਘ ਬੈਂਸ ਨੇ ਚੁੱਕੀ ਸਹੁੰ
ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

328 ਪਾਵਨ ਸਰੂਪਾਂ ਦੇ ਮਾਮਲੇ 'ਚ ਕਮਲਜੀਤ ਸਿੰਘ ਨੂੰ ਕੀਤਾ ਗ੍ਰਿਫਤਾਰ, ਪਹਿਲਾਂ CA ਸਤਿੰਦਰ ਕੋਹਲੀ ਹੋ ਚੁੱਕੇ Arrest
328 ਪਾਵਨ ਸਰੂਪਾਂ ਦੇ ਮਾਮਲੇ 'ਚ ਕਮਲਜੀਤ ਸਿੰਘ ਨੂੰ ਕੀਤਾ ਗ੍ਰਿਫਤਾਰ, ਪਹਿਲਾਂ CA ਸਤਿੰਦਰ ਕੋਹਲੀ ਹੋ ਚੁੱਕੇ Arrest
ਜੇਲ੍ਹ ਤੋਂ ਫਿਰ ਬਾਹਰ ਆਵੇਗਾ ਰਾਮ ਰਹੀਮ, ਮਿਲੀ 40 ਦਿਨਾਂ ਦੀ ਪੈਰੋਲ
ਜੇਲ੍ਹ ਤੋਂ ਫਿਰ ਬਾਹਰ ਆਵੇਗਾ ਰਾਮ ਰਹੀਮ, ਮਿਲੀ 40 ਦਿਨਾਂ ਦੀ ਪੈਰੋਲ
ਸਾਵਧਾਨ! ਹੁਣ ਹੋਰ ਵੱਧ ਸਕਦੀਆਂ ਸੋਨੇ-ਚਾਂਦੀ ਦੀਆਂ ਕੀਮਤਾਂ, ਵੈਨਜੁਏਲਾ 'ਚ ਹੋਏ ਅਮਰੀਕੀ ਹਮਲਿਆਂ ਦਾ ਦਿਖੇਗਾ ਅਸਰ!
ਸਾਵਧਾਨ! ਹੁਣ ਹੋਰ ਵੱਧ ਸਕਦੀਆਂ ਸੋਨੇ-ਚਾਂਦੀ ਦੀਆਂ ਕੀਮਤਾਂ, ਵੈਨਜੁਏਲਾ 'ਚ ਹੋਏ ਅਮਰੀਕੀ ਹਮਲਿਆਂ ਦਾ ਦਿਖੇਗਾ ਅਸਰ!
ਫਿਰ ਵੱਧ ਗਈਆਂ ਛੁੱਟੀਆਂ, ਹੁਣ ਇੰਨੀ ਤਰੀਕ ਨੂੰ ਖੁੱਲ੍ਹਣਗੇ ਸਕੂਲ; ਨਵੇਂ ਹੁਕਮ ਜਾਰੀ
ਫਿਰ ਵੱਧ ਗਈਆਂ ਛੁੱਟੀਆਂ, ਹੁਣ ਇੰਨੀ ਤਰੀਕ ਨੂੰ ਖੁੱਲ੍ਹਣਗੇ ਸਕੂਲ; ਨਵੇਂ ਹੁਕਮ ਜਾਰੀ

ਵੀਡੀਓਜ਼

ਮਿਲੋ ਮਨਕਿਰਤ ਦੇ ਥਾਣੇਦਾਰ ਅੰਕਲ ਨੂੰ , ਲਾਇਵ ਸ਼ੋਅ 'ਚ ਸਟੇਜ ਤੇ ਬੁਲਾਇਆ
ਹੁਣ ਹਰ ਪੰਜਾਬੀ ਦੀ ਜੇਬ੍ਹ 'ਚ 10 ਲੱਖ! ਸਰਕਾਰ ਦਾ ਵੱਡਾ ਐਲਾਨ
“ਪੁਲਿਸ ਨੇ ਗੁੰਮ ਹੋਏ ਮੋਬਾਈਲ ਲੱਭੇ, ਲੋਕਾਂ ਦੀ ਹੋਈ ਬੱਲੇ ਬੱਲੇ।”
ਆਖਰ ਅਕਾਲੀ ਦਲ ਨੇ AAP ਨੂੰ ਦਿੱਤਾ ਠੋਕਵਾਂ ਜਵਾਬ
ਬਰਨਾਲਾ ‘ਚ ਨਾਬਾਲਿਗ ਦਾ ਕਤਲ! ਪੁਲਿਸ ਵੀ ਹੋਈ ਹੈਰਾਨ

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
328 ਪਾਵਨ ਸਰੂਪਾਂ ਦੇ ਮਾਮਲੇ 'ਚ ਕਮਲਜੀਤ ਸਿੰਘ ਨੂੰ ਕੀਤਾ ਗ੍ਰਿਫਤਾਰ, ਪਹਿਲਾਂ CA ਸਤਿੰਦਰ ਕੋਹਲੀ ਹੋ ਚੁੱਕੇ Arrest
328 ਪਾਵਨ ਸਰੂਪਾਂ ਦੇ ਮਾਮਲੇ 'ਚ ਕਮਲਜੀਤ ਸਿੰਘ ਨੂੰ ਕੀਤਾ ਗ੍ਰਿਫਤਾਰ, ਪਹਿਲਾਂ CA ਸਤਿੰਦਰ ਕੋਹਲੀ ਹੋ ਚੁੱਕੇ Arrest
ਜੇਲ੍ਹ ਤੋਂ ਫਿਰ ਬਾਹਰ ਆਵੇਗਾ ਰਾਮ ਰਹੀਮ, ਮਿਲੀ 40 ਦਿਨਾਂ ਦੀ ਪੈਰੋਲ
ਜੇਲ੍ਹ ਤੋਂ ਫਿਰ ਬਾਹਰ ਆਵੇਗਾ ਰਾਮ ਰਹੀਮ, ਮਿਲੀ 40 ਦਿਨਾਂ ਦੀ ਪੈਰੋਲ
ਸਾਵਧਾਨ! ਹੁਣ ਹੋਰ ਵੱਧ ਸਕਦੀਆਂ ਸੋਨੇ-ਚਾਂਦੀ ਦੀਆਂ ਕੀਮਤਾਂ, ਵੈਨਜੁਏਲਾ 'ਚ ਹੋਏ ਅਮਰੀਕੀ ਹਮਲਿਆਂ ਦਾ ਦਿਖੇਗਾ ਅਸਰ!
ਸਾਵਧਾਨ! ਹੁਣ ਹੋਰ ਵੱਧ ਸਕਦੀਆਂ ਸੋਨੇ-ਚਾਂਦੀ ਦੀਆਂ ਕੀਮਤਾਂ, ਵੈਨਜੁਏਲਾ 'ਚ ਹੋਏ ਅਮਰੀਕੀ ਹਮਲਿਆਂ ਦਾ ਦਿਖੇਗਾ ਅਸਰ!
ਫਿਰ ਵੱਧ ਗਈਆਂ ਛੁੱਟੀਆਂ, ਹੁਣ ਇੰਨੀ ਤਰੀਕ ਨੂੰ ਖੁੱਲ੍ਹਣਗੇ ਸਕੂਲ; ਨਵੇਂ ਹੁਕਮ ਜਾਰੀ
ਫਿਰ ਵੱਧ ਗਈਆਂ ਛੁੱਟੀਆਂ, ਹੁਣ ਇੰਨੀ ਤਰੀਕ ਨੂੰ ਖੁੱਲ੍ਹਣਗੇ ਸਕੂਲ; ਨਵੇਂ ਹੁਕਮ ਜਾਰੀ
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ (04-01-2026)
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ (04-01-2026)
ਪੰਜਾਬ ਦੇ ਮੌਸਮ ਨੂੰ ਲੈਕੇ ਵੱਡੀ ਭਵਿੱਖਬਾਣੀ, ਇਨ੍ਹਾਂ ਜ਼ਿਲ੍ਹਿਆਂ 'ਚ ਧੁੰਦ ਅਤੇ ਸ਼ੀਤਲਹਿਰ ਨੂੰ ਲੈਕੇ ਅਲਰਟ ਜਾਰੀ
ਪੰਜਾਬ ਦੇ ਮੌਸਮ ਨੂੰ ਲੈਕੇ ਵੱਡੀ ਭਵਿੱਖਬਾਣੀ, ਇਨ੍ਹਾਂ ਜ਼ਿਲ੍ਹਿਆਂ 'ਚ ਧੁੰਦ ਅਤੇ ਸ਼ੀਤਲਹਿਰ ਨੂੰ ਲੈਕੇ ਅਲਰਟ ਜਾਰੀ
Punjab News: ਪੰਜਾਬ 'ਚ ਮੱਚਿਆ ਹਾਹਾਕਾਰ, ਆਗੂਆਂ ਵਿਚਾਲੇ ਹੋਈ ਝੜਪ: ਮਸ਼ਹੂਰ ਨੇਤਾ ਦੀ ਲਾਹੀ ਪੱਗ: ਜਾਣੋ ਇੱਕ ਦੂਜੇ ਨੂੰ ਕਿਉਂ ਦਿੱਤੀ ਚੁਣੌਤੀ...?
ਪੰਜਾਬ 'ਚ ਮੱਚਿਆ ਹਾਹਾਕਾਰ, ਆਗੂਆਂ ਵਿਚਾਲੇ ਹੋਈ ਝੜਪ: ਮਸ਼ਹੂਰ ਨੇਤਾ ਦੀ ਲਾਹੀ ਪੱਗ: ਜਾਣੋ ਇੱਕ ਦੂਜੇ ਨੂੰ ਕਿਉਂ ਦਿੱਤੀ ਚੁਣੌਤੀ...?
ਸਰਦੀਆਂ 'ਚ ਪੀਓ ਘਿਓ ਵਾਲੀ ਕੌਫੀ, ਸਰੀਰ ਨੂੰ ਮਿਲਣਗੇ ਬਹੁਤ ਫਾਇਦੇ
ਸਰਦੀਆਂ 'ਚ ਪੀਓ ਘਿਓ ਵਾਲੀ ਕੌਫੀ, ਸਰੀਰ ਨੂੰ ਮਿਲਣਗੇ ਬਹੁਤ ਫਾਇਦੇ
Embed widget