ਪੜਚੋਲ ਕਰੋ

ਪੰਜਾਬ ਦੇ ਪਹਿਲੇ ਝੋਨੇ ਦੀ ਪਰਾਲੀ ਆਧਾਰਿਤ ਟੋਰੋਫੈਕਸ਼ਨ ਪਲਾਂਟ ਨੂੰ ਮਿਲੀ ਕੇਂਦਰੀ ਪ੍ਰਦੂਸ਼ਣ ਕੰਟਰੋਲ ਬੋਰਡ ਵੱਲੋਂ ਵਿੱਤੀ ਸਹਾਇਤਾ: ਮੀਤ ਹੇਅਰ

Punjab News: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਝੋਨੇ ਦੀ ਪਰਾਲੀ ਦੇ ਸੁਚੱਜੇ ਪ੍ਰਬੰਧਨ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਵੱਲੋਂ ਕੀਤੇ ਜਾ ਰਹੇ ਐਕਸ-ਸੀਟੂ ਪ੍ਰਬੰਧਾਂ ਨੂੰ ਵੱਡਾ ਹੁਲਾਰਾ ਮਿਲਿਆ ਹੈ।

Punjab News: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਝੋਨੇ ਦੀ ਪਰਾਲੀ ਦੇ ਸੁਚੱਜੇ ਪ੍ਰਬੰਧਨ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਵੱਲੋਂ ਕੀਤੇ ਜਾ ਰਹੇ ਐਕਸ-ਸੀਟੂ ਪ੍ਰਬੰਧਾਂ ਨੂੰ ਵੱਡਾ ਹੁਲਾਰਾ ਮਿਲਿਆ ਹੈ। ਬੋਰਡ ਦੇ ਯਤਨਾਂ ਸਦਕਾ ਇਕ ਉਦਯੋਗਿਕ ਇਕਾਈ ਨੂੰ ਕੇਂਦਰੀ ਪ੍ਰਦੂਸ਼ਣ ਕੰਟਰੋਲ ਬੋਰਡ ਵੱਲੋਂ ਝੋਨੇ ਦੀ ਪਰਾਲੀ ਦੀ ਵਰਤੋਂ ਨੂੰ ਉਤਸ਼ਾਹਤ ਕਰਨ ਲਈ ਪੋਲੇਟਾਈਜ਼ੇਸ਼ਨ ਅਤੇ ਟੋਰੋਟੈਕਸ਼ਨ ਪਲਾਂਟ ਦੀ ਸਥਾਪਨਾ ਲਈ ਵਾਤਾਵਰਣ ਸੁਰੱਖਿਆ ਚਾਰਜ ਫੰਡਾਂ ਦੇ ਤਹਿਤ ਇੱਕ ਵਾਰ ਵਿੱਤੀ ਸਹਾਇਤਾ ਦੇਣ ਲਈ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਗਏ ਹਨ।

ਵਿਗਿਆਨ, ਤਕਨਾਲੋਜੀ ਅਤੇ ਵਾਤਾਵਰਣ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਅੱਜ ਇੱਥੇ ਜਾਰੀ ਪ੍ਰੈਸ ਬਿਆਨ ਵਿੱਚ ਕਿਹਾ ਕਿ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਵੱਲੋਂ ਉੱਦਮੀਆਂ ਅਤੇ ਮੌਜੂਦਾ ਉਦਯੋਗਿਕ ਇਕਾਈਆਂ ਨੂੰ ਸੂਬੇ ਵਿੱਚ ਝੋਨੇ ਦੀ ਪਰਾਲੀ ਦੀ ਵੱਧ ਤੋਂ ਵੱਧ ਵਰਤੋਂ ਨੂੰ ਉਤਸ਼ਾਹਿਤ ਕਰਨ ਲਈ ਝੋਨੇ ਦੀ ਪਰਾਲੀ ਆਧਾਰਿਤ ਪੈਲੇਟਾਈਜ਼ੇਸ਼ਨ ਅਤੇ ਟੋਰੇਫੈਕਸ਼ਨ ਪਲਾਂਟ ਲਗਾਉਣ ਲਈ ਪ੍ਰੇਰਿਤ ਕੀਤਾ ਗਿਆ ਹੈ। ਬੋਰਡਾਂ ਦੇ ਲਗਾਤਾਰ ਅਤੇ ਸੁਹਿਰਦ ਯਤਨਾਂ ਸਦਕਾ ਪੰਜਾਬ ਦੀਆਂ ਤਿੰਨ ਉਦਯੋਗਿਕ ਇਕਾਈਆਂ ਨੇ ਕੇਂਦਰੀ ਬੋਰਡ ਵੱਲੋਂ ਜਾਰੀ ਦਿਸ਼ਾ-ਨਿਰਦੇਸ਼ਾਂ ਤਹਿਤ ਵਿੱਤੀ ਸਹਾਇਤਾ ਪ੍ਰਾਪਤ ਕਰਨ ਲਈ ਬੋਰਡ ਦੇ ਪੋਰਟਲ 'ਤੇ ਅਪਲਾਈ ਕੀਤਾ ਹੈ। ਤਿੰਨ ਯੂਨਿਟਾਂ ਵਿੱਚੋਂ ਬੋਰਡ ਦੀਆਂ ਸਿਫ਼ਾਰਸ਼ਾਂ ਉੱਤੇ ਮੈਸਰਜ਼ ਏ.ਬੀ. ਟਿਊਲਸ਼ ਪਿੰਡ ਢੈਪਈ, ਭੀਖਲੀ (ਜ਼ਿਲਾ) ਨੂੰ 3 ਟੀਪੀਐਚ ਦੀ ਸਮਰੱਥਾ ਵਾਲੇ ਝੋਨੇ ਦੀ ਪਰਾਲੀ ਅਧਾਰਤ ਟੋਰੀਫੈਕਸ਼ਨ ਪਲਾਂਟ ਸਥਾਪਤ ਕਰਨ ਲਈ ਕੇਂਦਰੀ ਬੋਰਡ ਤੋਂ 81,85,805 ਰੁਪਏ ਦੀ ਵਿੱਤੀ ਸਹਾਇਤਾ ਸਫਲਤਾਪੂਰਵਕ ਪ੍ਰਾਪਤ ਹੋਈ ਹੈ ਜੋ ਕਿ ਉਦਯੋਗ ਦੀ ਲਾਗਤ (2,04,64,513 ਰੁਪਏ) ਦਾ 40 ਫੀਸਦੀ ਹੈ।

ਮੀਤ ਹੇਅਰ ਨੇ ਦੱਸਿਆ ਕਿ ਝੋਨੇ ਦੀ ਪਰਾਲੀ ਦੇ ਇਸ ਐਕਸ-ਸੀਟੂ ਪ੍ਰਬੰਧਨ ਅਤੇ ਸੂਬੇ ਵਿੱਚ ਅਜਿਹੇ ਯੂਨਿਟਾਂ ਦੀ ਸਥਾਪਨਾ ਨਾਲ ਝੋਨੇ ਦੀ ਪਰਾਲੀ ਅਧਾਰਿਤ ਥਰਮਲ ਪਾਵਰ ਪਲਾਂਟਾਂ ਨੂੰ ਪਰਾਲੀ ਅਧਾਰਿਤ ਰਾਜ ਦੇ ਅੰਦਰ ਹੀ ਉਪਲਬਧ ਹੋ ਜਾਵੇਗੀ ਅਤੇ ਖੁੱਲ੍ਹੇ ਖੇਤਾਂ ਵਿੱਚ ਝੋਨੇ ਦੀ ਪਰਾਲੀ ਨੂੰ ਸਾੜਨ ਵਿੱਚ ਕਮੀ ਆਵੇਗੀ।ਅਜਿਹੇ ਪੈਲੇਟਾਈਜ਼ੇਸ਼ਨ/ਟੋਰੋਟੈਕਸ਼ਨ ਪਲਾਂਟਾਂ ਦੀ ਸਥਾਪਨਾ ਅਤੇ ਵਿੱਤੀ ਸਹਾਇਤਾ ਪ੍ਰਦਾਨ ਕਰਨ ਨਾਲ ਉੱਦਮੀਆਂ ਅਤੇ ਮੌਜੂਦਾ ਉਦਯੋਗਿਕ ਇਕਾਈਆਂ ਨੂੰ ਉਤਸ਼ਾਹਤ ਕੀਤਾ ਜਾਵੇਗਾ ਜਿਸ ਨਾਲ ਸੂਬੇ ਵਿੱਚ ਪੈਦਾ ਹੋ ਰਹੀ ਝੋਨੇ ਦੀ ਪਰਾਲੀ ਦੀ ਵਰਤੋਂ ਵਿੱਚ ਕਾਫੀ ਵਾਧਾ ਹੋਵੇਗਾ।

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

Punjab News: ਪੰਜਾਬ 'ਚ ਮੱਚਿਆ ਹਾਹਾਕਾਰ, ਆਗੂਆਂ ਵਿਚਾਲੇ ਹੋਈ ਝੜਪ: ਮਸ਼ਹੂਰ ਨੇਤਾ ਦੀ ਲਾਹੀ ਪੱਗ: ਜਾਣੋ ਇੱਕ ਦੂਜੇ ਨੂੰ ਕਿਉਂ ਦਿੱਤੀ ਚੁਣੌਤੀ...?
ਪੰਜਾਬ 'ਚ ਮੱਚਿਆ ਹਾਹਾਕਾਰ, ਆਗੂਆਂ ਵਿਚਾਲੇ ਹੋਈ ਝੜਪ: ਮਸ਼ਹੂਰ ਨੇਤਾ ਦੀ ਲਾਹੀ ਪੱਗ: ਜਾਣੋ ਇੱਕ ਦੂਜੇ ਨੂੰ ਕਿਉਂ ਦਿੱਤੀ ਚੁਣੌਤੀ...?
ਪੰਜਾਬ ‘ਚ 606 ਕਰਮਚਾਰੀਆਂ ਨੂੰ ਮਿਲੇ ਨਿਯੁਕਤੀ ਪੱਤਰ, CM ਮਾਨ ਨੇ ਸੌਂਪੇ; ਭਰਤੀ ਲਈ ਬਣਾਇਆ ਖਾਸ ਕੈਡਰ, 17 ਹਜ਼ਾਰ ਨੌਕਰੀਆਂ ਦਾ ਐਲਾਨ

ਸ੍ਰੀ ਗੁਰੂ ਗ੍ਰੰਥ ਸਾਹਿਬ ਦੇ 328 ਸਰੂਪਾਂ ਮਾਮਲੇ ‘ਚ SIT ਜਾਂਚ ਤੇਜ਼, ਪੰਜਾਬ-ਚੰਡੀਗੜ੍ਹ 'ਚ 15 ਥਾਵਾਂ ‘ਤੇ ਦਬਿਸ਼, ਸਤਿੰਦਰ ਕੋਹਲੀ ਦੇ ਰਿਹਾਇਸ਼ ਦੀ ਤਲਾਸ਼ੀ, CP ਬੋਲੇ- ਕਿਸੇ ਨੂੰ ਬਖ਼ਸ਼ਿਆ ਨਹੀਂ ਜਾਵੇਗਾ

ਗੋਲੀਆਂ ਦੇ ਨਾਲ ਦਹਿਲਿਆ ਮੋਗਾ, ਸ਼ਰੇਆਮ ਕੀਤਾ ਕਤਲ! ਕੰਮ ‘ਤੇ ਜਾਣ ਲਈ ਨਿਕਲੇ ਨੌਜਵਾਨ ਨੂੰ ਗੋਲੀਆਂ ਨਾਲ ਭੁੰਨਿਆ, ਪਿੰਡ 'ਚ ਦਹਿਸ਼ਤ

ਵੀਡੀਓਜ਼

ਮਿਲੋ ਮਨਕਿਰਤ ਦੇ ਥਾਣੇਦਾਰ ਅੰਕਲ ਨੂੰ , ਲਾਇਵ ਸ਼ੋਅ 'ਚ ਸਟੇਜ ਤੇ ਬੁਲਾਇਆ
ਹੁਣ ਹਰ ਪੰਜਾਬੀ ਦੀ ਜੇਬ੍ਹ 'ਚ 10 ਲੱਖ! ਸਰਕਾਰ ਦਾ ਵੱਡਾ ਐਲਾਨ
“ਪੁਲਿਸ ਨੇ ਗੁੰਮ ਹੋਏ ਮੋਬਾਈਲ ਲੱਭੇ, ਲੋਕਾਂ ਦੀ ਹੋਈ ਬੱਲੇ ਬੱਲੇ।”
ਆਖਰ ਅਕਾਲੀ ਦਲ ਨੇ AAP ਨੂੰ ਦਿੱਤਾ ਠੋਕਵਾਂ ਜਵਾਬ
ਬਰਨਾਲਾ ‘ਚ ਨਾਬਾਲਿਗ ਦਾ ਕਤਲ! ਪੁਲਿਸ ਵੀ ਹੋਈ ਹੈਰਾਨ

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ 'ਚ ਮੱਚਿਆ ਹਾਹਾਕਾਰ, ਆਗੂਆਂ ਵਿਚਾਲੇ ਹੋਈ ਝੜਪ: ਮਸ਼ਹੂਰ ਨੇਤਾ ਦੀ ਲਾਹੀ ਪੱਗ: ਜਾਣੋ ਇੱਕ ਦੂਜੇ ਨੂੰ ਕਿਉਂ ਦਿੱਤੀ ਚੁਣੌਤੀ...?
ਪੰਜਾਬ 'ਚ ਮੱਚਿਆ ਹਾਹਾਕਾਰ, ਆਗੂਆਂ ਵਿਚਾਲੇ ਹੋਈ ਝੜਪ: ਮਸ਼ਹੂਰ ਨੇਤਾ ਦੀ ਲਾਹੀ ਪੱਗ: ਜਾਣੋ ਇੱਕ ਦੂਜੇ ਨੂੰ ਕਿਉਂ ਦਿੱਤੀ ਚੁਣੌਤੀ...?
ਪੰਜਾਬ ‘ਚ 606 ਕਰਮਚਾਰੀਆਂ ਨੂੰ ਮਿਲੇ ਨਿਯੁਕਤੀ ਪੱਤਰ, CM ਮਾਨ ਨੇ ਸੌਂਪੇ; ਭਰਤੀ ਲਈ ਬਣਾਇਆ ਖਾਸ ਕੈਡਰ, 17 ਹਜ਼ਾਰ ਨੌਕਰੀਆਂ ਦਾ ਐਲਾਨ
ਪੰਜਾਬ ‘ਚ 606 ਕਰਮਚਾਰੀਆਂ ਨੂੰ ਮਿਲੇ ਨਿਯੁਕਤੀ ਪੱਤਰ, CM ਮਾਨ ਨੇ ਸੌਂਪੇ; ਭਰਤੀ ਲਈ ਬਣਾਇਆ ਖਾਸ ਕੈਡਰ, 17 ਹਜ਼ਾਰ ਨੌਕਰੀਆਂ ਦਾ ਐਲਾਨ
ਸ੍ਰੀ ਗੁਰੂ ਗ੍ਰੰਥ ਸਾਹਿਬ ਦੇ 328 ਸਰੂਪਾਂ ਮਾਮਲੇ ‘ਚ SIT ਜਾਂਚ ਤੇਜ਼, ਪੰਜਾਬ-ਚੰਡੀਗੜ੍ਹ 'ਚ 15 ਥਾਵਾਂ ‘ਤੇ ਦਬਿਸ਼, ਸਤਿੰਦਰ ਕੋਹਲੀ ਦੇ ਰਿਹਾਇਸ਼ ਦੀ ਤਲਾਸ਼ੀ, CP ਬੋਲੇ- ਕਿਸੇ ਨੂੰ ਬਖ਼ਸ਼ਿਆ ਨਹੀਂ ਜਾਵੇਗਾ
ਸ੍ਰੀ ਗੁਰੂ ਗ੍ਰੰਥ ਸਾਹਿਬ ਦੇ 328 ਸਰੂਪਾਂ ਮਾਮਲੇ ‘ਚ SIT ਜਾਂਚ ਤੇਜ਼, ਪੰਜਾਬ-ਚੰਡੀਗੜ੍ਹ 'ਚ 15 ਥਾਵਾਂ ‘ਤੇ ਦਬਿਸ਼, ਸਤਿੰਦਰ ਕੋਹਲੀ ਦੇ ਰਿਹਾਇਸ਼ ਦੀ ਤਲਾਸ਼ੀ, CP ਬੋਲੇ- ਕਿਸੇ ਨੂੰ ਬਖ਼ਸ਼ਿਆ ਨਹੀਂ ਜਾਵੇਗਾ
ਗੋਲੀਆਂ ਦੇ ਨਾਲ ਦਹਿਲਿਆ ਮੋਗਾ, ਸ਼ਰੇਆਮ ਕੀਤਾ ਕਤਲ! ਕੰਮ ‘ਤੇ ਜਾਣ ਲਈ ਨਿਕਲੇ ਨੌਜਵਾਨ ਨੂੰ ਗੋਲੀਆਂ ਨਾਲ ਭੁੰਨਿਆ, ਪਿੰਡ 'ਚ ਦਹਿਸ਼ਤ
ਗੋਲੀਆਂ ਦੇ ਨਾਲ ਦਹਿਲਿਆ ਮੋਗਾ, ਸ਼ਰੇਆਮ ਕੀਤਾ ਕਤਲ! ਕੰਮ ‘ਤੇ ਜਾਣ ਲਈ ਨਿਕਲੇ ਨੌਜਵਾਨ ਨੂੰ ਗੋਲੀਆਂ ਨਾਲ ਭੁੰਨਿਆ, ਪਿੰਡ 'ਚ ਦਹਿਸ਼ਤ
ਪੰਜਾਬ ਚੋਣਾਂ 'ਚ ਕਾਂਗਰਸ ਦੇ 80 ਆਗੂਆਂ ਦੇ ਕੱਟੇ ਜਾਣਗੇ ਟਿਕਟ, ਪ੍ਰਧਾਨ ਵੜਿੰਗ ਨੇ ਕਿਹਾ- ਨਵੇਂ ਚਿਹਰਿਆਂ ਨੂੰ ਉਮੀਦਵਾਰ ਬਣਾਵਾਂਗੇ....

ਕੈਨੇਡਾ 'ਚ 10 ਲੱਖ ਤੋਂ ਵੱਧ ਭਾਰਤੀਆਂ ਦਾ ਲੀਗਲ ਸਟੇਟਸ ਖਤਰੇ 'ਚ, ਜੰਗਲਾਂ 'ਚ ਟੈਂਟ ਲਗਾ ਕੇ ਰਹਿ ਰਹੇ ਗੈਰਕਾਨੂੰਨੀ ਪ੍ਰਵਾਸੀ

10ਵੀਂ–12ਵੀਂ ਪਾਸ ਨੌਜਵਾਨਾਂ ਲਈ ਵੱਡਾ ਮੌਕਾ! ਆਧਾਰ ਸੁਪਰਵਾਈਜ਼ਰ ਅਤੇ ਓਪਰੇਟਰਾਂ ਦੀ ਨਿਕਲੀ ਭਰਤੀ, ਅਰਜ਼ੀਆਂ 31 ਜਨਵਰੀ ਤੱਕ...

Punjab Weather Today: ਪੰਜਾਬ 'ਚ ਠੰਡ ਦਾ ਕਹਿਰ! ਠੰਡੀਆਂ ਹਵਾਵਾਂ ਨਾਲ ਛਿੜੇਗਾ ਕਾਂਬਾ, ਅੱਜ ਤੋਂ ਤਿੰਨ ਦਿਨ ਸੰਘਣੀ ਧੁੰਦ ਦਾ ਰੈੱਡ ਅਲਰਟ ਜਾਰੀ

Embed widget