ਪੜਚੋਲ ਕਰੋ

Black Spot: ਹਾਈਵੇਅ 'ਤੇ 784 ਬਲੈਕ ਸਪਾਟਸ ਦੀ ਸ਼ਨਾਖ਼ਤ ਕਰਨ ਵਾਲਾ ਪੰਜਾਬ ਬਣਿਆ ਦੇਸ਼ ਦਾ ਪਹਿਲਾ ਸੂਬਾ

Accidental-prone Black Spot: ਸੜਕ ਸੁਰੱਖਿਆ ਮਹੀਨੇ' ਦੇ ਸਮਾਪਤੀ ਸਮਾਰੋਹ ਦੌਰਾਨ ਪੀ.ਆਰ.ਟੀ.ਸੀ./ਪੀ.ਬੀ. ਰੋਡਵੇਜ਼, ਟਰੱਕਾਂ ਅਤੇ ਸਕੂਲ ਬੱਸਾਂ ਦੇ ਡਰਾਈਵਰਾਂ, ਪ੍ਰਾਈਵੇਟ ਬੱਸ ਅਪਰੇਟਰਾਂ ਅਤੇ ਟੈਕਸੀ ਆਪਰੇਟਰਾਂ ਨੂੰ ਸੰਬੋਧਨ ਕਰਦਿਆਂ

Accidental-prone Black Spot: ਪੰਜਾਬ ਦੇ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਅੱਜ ਦੱਸਿਆ ਕਿ ਪੰਜਾਬ ਨਵੀਨਤਮ ਇੰਜੀਨੀਅਰਿੰਗ ਤਕਨੀਕਾਂ ਦੀ ਸਹਾਇਤਾ ਨਾਲ ਸੰਭਾਵੀ ਹਾਦਸਿਆਂ ਵਾਲੇ ਸਾਰੇ 784 ਬਲਾਕ ਸਪਾਟਸ ਦੀ ਸ਼ਨਾਖ਼ਤ ਕਰਨ ਅਤੇ ਇਨ੍ਹਾਂ ਵਿੱਚੋਂ 60 ਫ਼ੀਸਦੀ ਨੂੰ ਦਰੁਸਤ ਕਰਨ ਵਾਲਾ ਦੇਸ਼ ਦਾ ਪਹਿਲਾ ਸੂਬਾ ਹੈ। 

ਇੱਥੇ ਮਗਸੀਪਾ ਵਿਖੇ 'ਸੜਕ ਸੁਰੱਖਿਆ ਮਹੀਨੇ' ਦੇ ਸਮਾਪਤੀ ਸਮਾਰੋਹ ਦੌਰਾਨ ਪੀ.ਆਰ.ਟੀ.ਸੀ./ਪੀ.ਬੀ. ਰੋਡਵੇਜ਼, ਟਰੱਕਾਂ ਅਤੇ ਸਕੂਲ ਬੱਸਾਂ ਦੇ ਡਰਾਈਵਰਾਂ, ਪ੍ਰਾਈਵੇਟ ਬੱਸ ਅਪਰੇਟਰਾਂ ਅਤੇ ਟੈਕਸੀ ਆਪਰੇਟਰਾਂ ਨੂੰ ਸੰਬੋਧਨ ਕਰਦਿਆਂ ਟਰਾਂਸਪੋਰਟ ਮੰਤਰੀ ਨੇ ਕਿਹਾ ਕਿ ਸੜਕ ਹਾਦਸਿਆਂ ਵਿੱਚ ਮੌਤ ਦਰ ਨੂੰ ਹੋਰ ਘਟਾਉਣ ਲਈ ਐਨ.ਐਚ.ਏ.ਆਈ. ਦੀ ਮਦਦ ਨਾਲ ਹੁਣ ਤੱਕ ਇਨ੍ਹਾਂ ਬਲੈਕ ਸਪਾਟਾਂ ਨੂੰ ਦਰੁਸਤ ਕਰਨ ਲਈ ਲਗਭਗ 700 ਕਰੋੜ ਰੁਪਏ ਖ਼ਰਚ ਕੀਤੇ ਗਏ ਹਨ।

ਉਨ੍ਹਾਂ ਕਿਹਾ ਕਿ ਸਰਕਾਰ ਸੜਕੀ ਹਾਦਸਿਆਂ ਵਿੱਚ ਅਜਾਈਂ ਜਾਂਦੀਆਂ ਕੀਮਤੀ ਜਾਨਾਂ ਬਚਾਉਣ ਲਈ ਲਗਾਤਾਰ ਕੰਮ ਕਰ ਰਹੀ ਹੈ, ਜਿਸ ਲਈ ਸੜਕ ਸੁਰੱਖਿਆ ਫੋਰਸ ਦੀ ਸਥਾਪਨਾ, ਜੰਕਸ਼ਨਾਂ 'ਤੇ ਸੀ.ਸੀ.ਟੀ.ਵੀ. ਕੈਮਰੇ ਲਗਾਉਣ, ਸਪੀਡੋ ਅਤੇ ਐਲਕੋ-ਮੀਟਰਾਂ ਦੀ ਵਰਤੋਂ ਵਰਗੇ ਵੱਖ-ਵੱਖ ਕਦਮ ਚੁੱਕੇ ਗਏ ਹਨ। ਡਰਾਈਵਰਾਂ ਨੂੰ ਸੇਫਟੀ ਬੈਲਟ ਨਿਯਮਿਤ ਤੌਰ 'ਤੇ ਲਾਉਣ ਦੀ ਅਪੀਲ ਕੈਬਨਿਟ ਮੰਤਰੀ ਨੇ ਕਿਹਾ ਕਿ ਟੈਕਸੀਆਂ ਅਤੇ ਕਾਰਾਂ ਵਿੱਚ ਪਿਛਲੀ ਸੀਟ ਦੀ ਬੈਲਟ ਦੀ ਵਰਤੋਂ ਵੀ ਯਕੀਨੀ ਬਣਾਈ ਜਾਵੇ।

ਸਮਾਗਮ ਨੂੰ ਸੰਬੋਧਨ ਕਰਦਿਆਂ ਡਾਇਰੈਕਟਰ ਜਨਰਲ ਲੀਡ ਏਜੰਸੀ ਸ੍ਰੀ ਆਰ. ਵੈਂਕਟ ਰਤਨਮ ਨੇ ਦੱਸਿਆ ਕਿ ਸੜਕ ਸੁਰੱਖਿਆ ਮਹੀਨੇ ਦੌਰਾਨ ਸੂਬੇ ਭਰ ਵਿੱਚ ਵੱਖ-ਵੱਖ ਗਤੀਵਿਧੀਆਂ ਕਰਵਾਈਆਂ ਗਈਆਂ, ਜਿਨ੍ਹਾਂ ਵਿੱਚ ਸਾਈਕਲ/ਦੋ-ਪਹੀਆ ਵਾਹਨ ਰੈਲੀਆਂ, ਟਰਾਂਸਪੋਰਟ ਵਾਹਨਾਂ 'ਤੇ ਰੀਟਰੋ-ਰਿਫਲੈਕਟਿਵ ਟੇਪ ਲਗਾਉਣਾ, ਡਰਾਈਵਰਾਂ ਨਾਲ ਨੁੱਕੜ ਟਾਕ, ਸੀਟ ਬੈਲਟ ਤੇ ਹੈਲਮੇਟ ਅਤੇ ਲਾਲ ਬੱਤੀ ਦੀ ਉਲੰਘਣਾ ਬਾਰੇ ਜਾਗਰੂਕਤਾ ਮੁਹਿੰਮਾਂ, ਤੇਜ਼ ਰਫਤਾਰ ਅਤੇ ਸ਼ਰਾਬ ਪੀ ਕੇ ਡਰਾਈਵਿੰਗ ਵਿਰੁੱਧ ਵਿਸ਼ੇਸ਼ ਮੁਹਿੰਮਾਂ, ਸੜਕ ਕਿਨਾਰੇ ਉੱਗੀ ਬਨਸਪਤੀ ਦੀ ਸਫ਼ਾਈ, ਰੋਡ ਸਾਈਨਜ਼ ਲਗਾਉਣਾ, ਡਰਾਈਵਰਾਂ ਲਈ ਮੈਡੀਕਲ/ਅੱਖਾਂ ਦਾ ਚੈਕਅੱਪ ਕੈਂਪ ਅਤੇ ਸੰਭਾਵੀ ਹਾਦਸੇ ਵਾਲੀਆਂ ਥਾਵਾਂ ਦੀ ਸ਼ਨਾਖ਼ਤ ਕਰਨਾ ਸ਼ਾਮਲ ਸੀ। ਇਸ ਤੋਂ ਇਲਾਵਾ ਸਕੂਲ ਸਿੱਖਿਆ, ਉਚੇਰੀ ਸਿੱਖਿਆ ਅਤੇ ਤਕਨੀਕੀ ਸਿੱਖਿਆ ਵਿਭਾਗਾਂ ਦੇ ਸਹਿਯੋਗ ਨਾਲ ਸਮਾਜ ਸੇਵੀ ਸੰਗਠਨਾਂ ਅਤੇ ਸੜਕ ਸੁਰੱਖਿਆ ਮਾਹਿਰਾਂ ਦੇ ਸਹਿਯੋਗ ਨਾਲ ਸੜਕ ਸੁਰੱਖਿਆ ਬਾਰੇ ਭਾਸ਼ਣ, ਵਾਕਥੌਨ, ਪੋਸਟਰ ਮੇਕਿੰਗ ਤੇ ਕੁਇਜ਼ ਮੁਕਾਬਲੇ, ਪ੍ਰਦਰਸ਼ਨੀਆਂ ਤੇ ਭਾਸ਼ਣ ਮੁਕਾਬਲੇ ਕਰਵਾਏ ਗਏ।

ਇਸ ਮੌਕੇ "ਐਕਸੀਡੈਂਟ ਬਲੈਕ ਸਪਾਟਸ ਦੀ ਸ਼ਨਾਖ਼ਤ ਤੇ ਸੁਧਾਰ ਅਤੇ ਇਸ ਦੇ ਪ੍ਰਭਾਵ" ਵਿਸ਼ੇ 'ਤੇ ਵਰਕਸ਼ਾਪ ਕਰਵਾਈ ਗਈ, ਜਿਸ ਵਿੱਚ ਸੜਕੀ ਮਾਮਲਿਆਂ ਨਾਲ ਸਬੰਧਤ ਵਿਭਾਗ ਜਿਵੇਂ ਐਨ.ਐਚ.ਏ.ਆਈ., ਪੀ.ਡਬਲਿਊ.ਡੀ. (ਬੀ ਐਂਡ ਆਰ), ਸਥਾਨਕ ਸਰਕਾਰਾਂ, ਪੰਜਾਬ ਮੰਡੀ ਬੋਰਡ ਵੱਲੋਂ ਇਸ ਮਹੀਨੇ ਦੌਰਾਨ ਕੀਤੀਆਂ ਪਹਿਲਕਦਮੀਆਂ ਦੀ ਰਿਪੋਰਟ ਪੇਸ਼ ਕੀਤੀ ਗਈ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab Municipal Corporation Election Live Updates: ਪੰਜਾਬ 'ਚ ਨਗਰ ਨਿਗਮ ਅਤੇ ਕੌਂਸਲ ਲਈ ਵੋਟਿੰਗ ਜਾਰੀ, ਕਿਸ ਪਾਰਟੀ ਦੀ ਬਣੇਗੀ ਸਰਕਾਰ, ਇੱਥੇ ਜਾਣੋ ਪਲ-ਪਲ ਦੀ ਅਪਡੇਟ
Punjab Municipal Corporation Election Live Updates: ਪੰਜਾਬ 'ਚ ਨਗਰ ਨਿਗਮ ਅਤੇ ਕੌਂਸਲ ਲਈ ਵੋਟਿੰਗ ਜਾਰੀ, ਕਿਸ ਪਾਰਟੀ ਦੀ ਬਣੇਗੀ ਸਰਕਾਰ, ਇੱਥੇ ਜਾਣੋ ਪਲ-ਪਲ ਦੀ ਅਪਡੇਟ
ਰੂਸ 'ਚ 9/11 ਵਰਗਾ ਵੱਡਾ ਹਮਲਾ, ਤਿੰਨ ਵੱਡੀਆਂ ਇਮਾਰਤਾਂ 'ਤੇ ਕੀਤਾ ਡ੍ਰੋਨ ਅਟੈਕ
ਰੂਸ 'ਚ 9/11 ਵਰਗਾ ਵੱਡਾ ਹਮਲਾ, ਤਿੰਨ ਵੱਡੀਆਂ ਇਮਾਰਤਾਂ 'ਤੇ ਕੀਤਾ ਡ੍ਰੋਨ ਅਟੈਕ
Punjab News: ਪੰਜਾਬ 'ਚ ਅੱਜ ਇਨ੍ਹਾਂ ਸਕੂਲਾਂ ਦੀ ਛੁੱਟੀ ਕਿਉਂ ਹੋਈ ਰੱਦ ? ਪ੍ਰਸ਼ਾਸਨ ਨੇ ਦੱਸਿਆ ਆਮ ਦਿਨਾਂ ਵਾਂਗ ਖੁੱਲ੍ਹਣਗੇ ਸਕੂਲ
ਪੰਜਾਬ 'ਚ ਅੱਜ ਇਨ੍ਹਾਂ ਸਕੂਲਾਂ ਦੀ ਛੁੱਟੀ ਕਿਉਂ ਹੋਈ ਰੱਦ ? ਪ੍ਰਸ਼ਾਸਨ ਨੇ ਦੱਸਿਆ ਆਮ ਦਿਨਾਂ ਵਾਂਗ ਖੁੱਲ੍ਹਣਗੇ ਸਕੂਲ
Punjab News: ਪੰਜਾਬ ਦੇ ਇਸ ਜ਼ਿਲ੍ਹੇ 'ਚ ਇਸ ਬਿਮਾਰੀ ਦਾ ਕਹਿਰ, ਕਈ ਮਰੀਜ਼ਾਂ ਦੀ ਮੌਤ, ਲੋਕਾਂ 'ਚ ਡਰ ਦਾ ਮਾਹੌਲ
Punjab News: ਪੰਜਾਬ ਦੇ ਇਸ ਜ਼ਿਲ੍ਹੇ 'ਚ ਇਸ ਬਿਮਾਰੀ ਦਾ ਕਹਿਰ, ਕਈ ਮਰੀਜ਼ਾਂ ਦੀ ਮੌਤ, ਲੋਕਾਂ 'ਚ ਡਰ ਦਾ ਮਾਹੌਲ
Advertisement
ABP Premium

ਵੀਡੀਓਜ਼

ਸ਼ਹੀਦੀ ਪੰਦਰਵਾੜੇ ਨੂੰ ਲੈਕੇ ਪੰਜਾਬ ਸਰਕਾਰ ਦਾ ਵੱਡਾ ਐਲਾਨਦਿਲਜੀਤ ਤੇ ਬੋਲੇ Yo Yo Honey Singh , ਮੈਂ ਤਾਂ ਕਿਸੇ ਕੰਮ ਦਾ ਨਹੀਂ ਰਿਹਾਦਿਲਜੀਤ ਦੇ ਸ਼ੋਅ 'ਚ ਨੱਚੀ ਸੋਨਮ ਬਾਜਵਾ , ਉਰਵਸ਼ੀ ਕਹਿੰਦੀ burraaahhਮੁੰਬਈ ਸ਼ੋਅ 'ਚ ਵੀ ਗੱਜੇ ਦਿਲਜੀਤ ,  ਝੁੱਕਦਾ ਨੀ ਫੁਫੜ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab Municipal Corporation Election Live Updates: ਪੰਜਾਬ 'ਚ ਨਗਰ ਨਿਗਮ ਅਤੇ ਕੌਂਸਲ ਲਈ ਵੋਟਿੰਗ ਜਾਰੀ, ਕਿਸ ਪਾਰਟੀ ਦੀ ਬਣੇਗੀ ਸਰਕਾਰ, ਇੱਥੇ ਜਾਣੋ ਪਲ-ਪਲ ਦੀ ਅਪਡੇਟ
Punjab Municipal Corporation Election Live Updates: ਪੰਜਾਬ 'ਚ ਨਗਰ ਨਿਗਮ ਅਤੇ ਕੌਂਸਲ ਲਈ ਵੋਟਿੰਗ ਜਾਰੀ, ਕਿਸ ਪਾਰਟੀ ਦੀ ਬਣੇਗੀ ਸਰਕਾਰ, ਇੱਥੇ ਜਾਣੋ ਪਲ-ਪਲ ਦੀ ਅਪਡੇਟ
ਰੂਸ 'ਚ 9/11 ਵਰਗਾ ਵੱਡਾ ਹਮਲਾ, ਤਿੰਨ ਵੱਡੀਆਂ ਇਮਾਰਤਾਂ 'ਤੇ ਕੀਤਾ ਡ੍ਰੋਨ ਅਟੈਕ
ਰੂਸ 'ਚ 9/11 ਵਰਗਾ ਵੱਡਾ ਹਮਲਾ, ਤਿੰਨ ਵੱਡੀਆਂ ਇਮਾਰਤਾਂ 'ਤੇ ਕੀਤਾ ਡ੍ਰੋਨ ਅਟੈਕ
Punjab News: ਪੰਜਾਬ 'ਚ ਅੱਜ ਇਨ੍ਹਾਂ ਸਕੂਲਾਂ ਦੀ ਛੁੱਟੀ ਕਿਉਂ ਹੋਈ ਰੱਦ ? ਪ੍ਰਸ਼ਾਸਨ ਨੇ ਦੱਸਿਆ ਆਮ ਦਿਨਾਂ ਵਾਂਗ ਖੁੱਲ੍ਹਣਗੇ ਸਕੂਲ
ਪੰਜਾਬ 'ਚ ਅੱਜ ਇਨ੍ਹਾਂ ਸਕੂਲਾਂ ਦੀ ਛੁੱਟੀ ਕਿਉਂ ਹੋਈ ਰੱਦ ? ਪ੍ਰਸ਼ਾਸਨ ਨੇ ਦੱਸਿਆ ਆਮ ਦਿਨਾਂ ਵਾਂਗ ਖੁੱਲ੍ਹਣਗੇ ਸਕੂਲ
Punjab News: ਪੰਜਾਬ ਦੇ ਇਸ ਜ਼ਿਲ੍ਹੇ 'ਚ ਇਸ ਬਿਮਾਰੀ ਦਾ ਕਹਿਰ, ਕਈ ਮਰੀਜ਼ਾਂ ਦੀ ਮੌਤ, ਲੋਕਾਂ 'ਚ ਡਰ ਦਾ ਮਾਹੌਲ
Punjab News: ਪੰਜਾਬ ਦੇ ਇਸ ਜ਼ਿਲ੍ਹੇ 'ਚ ਇਸ ਬਿਮਾਰੀ ਦਾ ਕਹਿਰ, ਕਈ ਮਰੀਜ਼ਾਂ ਦੀ ਮੌਤ, ਲੋਕਾਂ 'ਚ ਡਰ ਦਾ ਮਾਹੌਲ
ਪੰਜਾਬ 'ਚ ਇੱਕ ਹੋਰ ਥਾਣੇ 'ਤੇ ਹੋਇਆ ਹਮਲਾ, ਸੁੱਟਿਆ ਗ੍ਰੇਨੇਡ, ਇਲਾਕੇ ਦੇ ਲੋਕ ਸਹਿਮੇ, BKI ਨੇ ਲਈ ਜ਼ਿੰਮੇਵਾਰੀ
ਪੰਜਾਬ 'ਚ ਇੱਕ ਹੋਰ ਥਾਣੇ 'ਤੇ ਹੋਇਆ ਹਮਲਾ, ਸੁੱਟਿਆ ਗ੍ਰੇਨੇਡ, ਇਲਾਕੇ ਦੇ ਲੋਕ ਸਹਿਮੇ, BKI ਨੇ ਲਈ ਜ਼ਿੰਮੇਵਾਰੀ
Punjab News: ਪੰਜਾਬ ਦੇ ਸਕੂਲਾਂ ਲਈ ਸਿੱਖਿਆ ਵਿਭਾਗ ਵੱਲੋਂ ਨਵੀਆਂ ਹਦਾਇਤਾਂ, ਇਸ ਕੰਮ ਲਈ ਮਨਜ਼ੂਰੀ ਲੈਣ ਦੀ ਦਿੱਤੀ ਸਲਾਹ...
ਪੰਜਾਬ ਦੇ ਸਕੂਲਾਂ ਲਈ ਸਿੱਖਿਆ ਵਿਭਾਗ ਵੱਲੋਂ ਨਵੀਆਂ ਹਦਾਇਤਾਂ, ਇਸ ਕੰਮ ਲਈ ਮਨਜ਼ੂਰੀ ਲੈਣ ਦੀ ਦਿੱਤੀ ਸਲਾਹ...
Germany Car Accident: ਕ੍ਰਿਸਮਿਸ ਮਾਰਕਿਟ 'ਚ ਹੋਇਆ ਹਮਲਾ, ਸਾਉਦੀ ਡਾਕਟਰ ਨੇ ਭੀੜ 'ਤੇ ਚੜ੍ਹਾਈ ਕਾਰ, 2 ਦੀ ਮੌਤ, 60 ਤੋਂ ਵੱਧ ਜ਼ਖ਼ਮੀ, ਵੇਖੋ ਖੌਫਨਾਕ ਵੀਡੀਓ
Germany Car Accident: ਕ੍ਰਿਸਮਿਸ ਮਾਰਕਿਟ 'ਚ ਹੋਇਆ ਹਮਲਾ, ਸਾਉਦੀ ਡਾਕਟਰ ਨੇ ਭੀੜ 'ਤੇ ਚੜ੍ਹਾਈ ਕਾਰ, 2 ਦੀ ਮੌਤ, 60 ਤੋਂ ਵੱਧ ਜ਼ਖ਼ਮੀ, ਵੇਖੋ ਖੌਫਨਾਕ ਵੀਡੀਓ
Punjab News: ਪੰਜਾਬ ਦੇ ਇਨ੍ਹਾਂ ਵਾਰਡਾਂ 'ਚ ਅੱਜ ਨਹੀਂ ਹੋਣਗੀਆਂ ਨਗਰ ਨਿਗਮ ਚੋਣਾਂ, ਜਾਣੋ ਕਿਉਂ ਲੱਗੀ ਪਾਬੰਦੀ ?
Punjab News: ਪੰਜਾਬ ਦੇ ਇਨ੍ਹਾਂ ਵਾਰਡਾਂ 'ਚ ਅੱਜ ਨਹੀਂ ਹੋਣਗੀਆਂ ਨਗਰ ਨਿਗਮ ਚੋਣਾਂ, ਜਾਣੋ ਕਿਉਂ ਲੱਗੀ ਪਾਬੰਦੀ ?
Embed widget