ਪੜਚੋਲ ਕਰੋ

Punjab News: ਪੰਜਾਬ ਦਾ ਪਹਿਲਾ ਸੈਰ ਸਪਾਟਾ ਸੰਮੇਲਨ ਅੱਜ ਤੋਂ ਸ਼ੁਰੂ, ਸੈਰ ਸਪਾਟੇ ਨੂੰ ਉਤਸ਼ਾਹਿਤ ਕਰਨ ਲਈ ਤਿੰਨ ਰੋਜ਼ਾ ਸੰਮੇਲਨ

Punjab News: ਪੰਜਾਬ ਦਾ ਪਹਿਲਾ ਤਿੰਨ ਰੋਜ਼ਾ ਟੂਰਿਜ਼ਮ ਸਮਿਟ ਐਂਡ ਟਰੈਵਲ ਮਾਰਟ ਅੱਜ ਤੋਂ ਸ਼ੁਰੂ ਹੋ ਰਿਹਾ ਹੈ। ਇਹ ਸੰਮੇਲਨ 11, 12 ਅਤੇ 13 ਸਤੰਬਰ ਤੱਕ ਮੁਹਾਲੀ ਦੇ ਸੈਕਟਰ-82 ਵਿੱਚ ਚੱਲੇਗਾ।

Punjab News: ਪੰਜਾਬ ਦਾ ਪਹਿਲਾ ਤਿੰਨ ਰੋਜ਼ਾ ਟੂਰਿਜ਼ਮ ਸਮਿਟ ਐਂਡ ਟਰੈਵਲ ਮਾਰਟ ਅੱਜ ਤੋਂ ਸ਼ੁਰੂ ਹੋ ਰਿਹਾ ਹੈ। ਇਹ ਸੰਮੇਲਨ 11, 12 ਅਤੇ 13 ਸਤੰਬਰ ਤੱਕ ਮੁਹਾਲੀ ਦੇ ਸੈਕਟਰ-82 ਵਿੱਚ ਚੱਲੇਗਾ। ਪੰਜਾਬ ਸਰਕਾਰ ਨੂੰ ਪੰਜਾਬ ਤੋਂ ਹੀ ਨਹੀਂ ਸਗੋਂ ਦੇਸ਼ ਦੇ ਵੱਖ-ਵੱਖ ਸੂਬਿਆਂ ਤੋਂ ਵੀ ਨਿਵੇਸ਼ਕਾਂ ਦੀ ਉਡੀਕ ਹੈ।

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਇੱਕ ਵੀਡੀਓ ਜਾਰੀ ਕਰਕੇ ਸਾਰਿਆਂ ਨੂੰ ਸੈਰ ਸਪਾਟਾ ਸੰਮੇਲਨ ਦਾ ਹਿੱਸਾ ਬਣਨ ਦਾ ਸੱਦਾ ਦਿੱਤਾ ਹੈ। ਉਨ੍ਹਾਂ ਟਵੀਟ ਕਰਕੇ ਕਿਹਾ ਕਿ ਮੇਜ਼ਬਾਨ ਪੰਜਾਬ ਅੱਖਾਂ ਵਿਛਾਅ ਕੇ ਇੰਤਜਾਰ ਕਰ ਰਿਹਾ ਹੈ। ਸੈਰ ਸਪਾਟਾ ਮੰਤਰੀ ਅਨਮੋਲ ਗਗਨ ਮਾਨ ਨੇ ਵੀ ਆਸ ਪ੍ਰਗਟਾਈ ਹੈ ਕਿ ਇਸ ਸੰਮੇਲਨ ਤੋਂ ਪੰਜਾਬ ਦੇ ਸੈਰ ਸਪਾਟਾ ਖੇਤਰ ਨੂੰ ਕਾਫੀ ਲਾਭ ਮਿਲੇਗਾ।

ਪੰਜਾਬ ਸਰਕਾਰ ਆਪਣੇ ਪਹਿਲੇ ਟੂਰਿਜ਼ਮ ਸਮਿਟ ਅਤੇ ਟਰੈਵਲ ਮਾਰਟ ਤੋਂ ਸੂਬੇ ਵਿੱਚ ਵੱਡੇ ਨਿਵੇਸ਼ ਦੀ ਉਮੀਦ ਕਰ ਰਹੀ ਹੈ। ਸੂਬਾ ਸਰਕਾਰ ਨੇ ਮੁਹਾਲੀ ਸਮੇਤ ਪਠਾਨਕੋਟ, ਸ੍ਰੀ ਮੁਕਤਸਰ ਸਾਹਿਬ ਅਤੇ ਹੋਰ ਕਈ ਜ਼ਿਲ੍ਹਿਆਂ ਵਿੱਚ ਕਈ ਸੈਰ ਸਪਾਟਾ ਸਥਾਨਾਂ ਦੀ ਸ਼ਨਾਖਤ ਕੀਤੀ ਹੈ, ਜਿੱਥੇ ਕਈ ਤਰ੍ਹਾਂ ਦੀਆਂ ਗਤੀਵਿਧੀਆਂ ਕਰਵਾਈਆਂ ਜਾ ਸਕਦੀਆਂ ਹਨ। ਅਜਿਹੀਆਂ ਥਾਵਾਂ 'ਤੇ ਕਈ ਤਰ੍ਹਾਂ ਦੇ ਵੱਡੇ ਪ੍ਰੋਜੈਕਟ ਸਥਾਪਿਤ ਕੀਤੇ ਜਾ ਸਕਦੇ ਹਨ। ਵੰਡਰਲਾ ਗਰੁੱਪ 500 ਕਰੋੜ ਰੁਪਏ ਦਾ ਨਿਵੇਸ਼ ਕਰਕੇ ਮੋਹਾਲੀ ਵਿੱਚ ਥੀਮ ਪਾਰਕ ਅਤੇ ਵਾਟਰ ਸਪੋਰਟਸ ਸਥਾਪਿਤ ਕਰ ਸਕਦਾ ਹੈ।

ਪੰਜਾਬ ਸਰਕਾਰ ਨੂੰ ਉਮੀਦ ਹੈ ਕਿ ਪਹਿਲੇ ਟੂਰਿਜ਼ਮ ਸਮਿਟ ਅਤੇ ਟਰੈਵਲ ਮਾਰਟ ਵਿੱਚ ਵੱਖ-ਵੱਖ ਰਾਜਾਂ ਦੇ ਉਦਯੋਗਪਤੀ ਸ਼ਾਮਲ ਹੋਣਗੇ। ਵੰਡਰਲਾ ਗਰੁੱਪ ਤੋਂ ਇਲਾਵਾ, ਕਲੱਬ ਮਹਿੰਦਰਾ ਮੋਹਾਲੀ ਜਾਂ ਇਸ ਦੇ ਆਲੇ-ਦੁਆਲੇ ਕਿਸੇ ਬਿਹਤਰ ਥਾਂ ਦੀ ਤਲਾਸ਼ ਕਰ ਰਿਹਾ ਹੈ। ਆਉਣ ਵਾਲੇ ਦਿਨਾਂ ਵਿੱਚ ਮੋਹਾਲੀ ਵਿੱਚ ਥੀਮ ਪਾਰਕ ਅਤੇ ਵਾਟਰ ਸਪੋਰਟਸ ਪ੍ਰੋਜੈਕਟ ਤੋਂ ਇਲਾਵਾ ਪੰਜਾਬ ਸਰਕਾਰ ਸਹਿਮਤੀ ਬਣਨ ਅਤੇ ਐਮਓਯੂ ਸਾਈਨ ਹੋਣ ਤੋਂ ਬਾਅਦ ਹੋਰ ਪ੍ਰੋਜੈਕਟਾਂ ਨੂੰ ਮਨਜ਼ੂਰੀ ਦੇਵੇਗੀ।

ਇਹ ਵੀ ਪੜ੍ਹੋ: Gold Silver Price: ਸੋਨਾ ਹੋਇਆ ਸਸਤਾ, ਚਾਂਦੀ ਵੀ ਘਟੀ, ਜਾਣੋ ਕੀ ਹੈ ਤਾਜ਼ਾ ਰੇਟ

ਪੰਜਾਬ ਦੀ ਮੰਤਰੀ ਅਨਮੋਲ ਗਗਨ ਮਾਨ ਨੇ ਉਮੀਦ ਪ੍ਰਗਟਾਈ ਹੈ ਕਿ ਸੈਰ ਸਪਾਟਾ ਸੰਮੇਲਨ ਅਤੇ ਟਰੈਵਲ ਮਾਰਟ ਸੈਰ ਸਪਾਟਾ ਖੇਤਰ ਨੂੰ ਹੁਲਾਰਾ ਦੇਣਗੇ। ਪੰਜਾਬ ਸਰਕਾਰ ਉਦਯੋਗਪਤੀਆਂ ਨੂੰ ਕਾਰੋਬਾਰ ਲਈ ਬਿਹਤਰ ਮਾਹੌਲ ਅਤੇ ਸਹੂਲਤਾਂ ਦੇਣ ਦਾ ਦਾਅਵਾ ਕਰ ਰਹੀ ਹੈ। ਮੰਤਰੀ ਅਨਮੋਲ ਗਗਨ ਮਾਨ ਅਨੁਸਾਰ ਸੂਬਾ ਸਰਕਾਰ ਨੇ ਨਿਵੇਸ਼ਕ ਪੱਖੀ ਨੀਤੀ ਤਿਆਰ ਕੀਤੀ ਹੈ। ਨਿਵੇਸ਼ਕਾਂ ਸਮੇਤ ਰਾਜ ਨੂੰ ਇਸ ਦਾ ਫਾਇਦਾ ਹੋਵੇਗਾ।

ਇਹ ਵੀ ਪੜ੍ਹੋ: Petrol Diesel Price: ਆਗਰਾ, ਨੋਇਡਾ ਸਮੇਤ ਇਨ੍ਹਾਂ ਸ਼ਹਿਰਾਂ 'ਚ ਕੱਚੇ ਤੇਲ ਦੀਆਂ ਕੀਮਤਾਂ ਡਿੱਗੀਆਂ, ਪੈਟਰੋਲ-ਡੀਜ਼ਲ ਹੋਇਆ ਸਸਤਾ

ਟਾਪ ਹੈਡਲਾਈਨ

Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ, ਕਾਂਗਰਸ ਪਾਰਟੀ ਵੱਲੋਂ ਸੀਨੀਅਰ ਆਗੂ ਨੂੰ ਮੁਅੱਤਲ ਕੀਤਾ ਗਿਆ, ਹੁਕਮ ਜਾਰੀ...
ਪੰਜਾਬ 'ਚ ਵੱਡਾ ਸਿਆਸੀ ਧਮਾਕਾ, ਕਾਂਗਰਸ ਪਾਰਟੀ ਵੱਲੋਂ ਸੀਨੀਅਰ ਆਗੂ ਨੂੰ ਮੁਅੱਤਲ ਕੀਤਾ ਗਿਆ, ਹੁਕਮ ਜਾਰੀ...
Punjab News: ਪੰਜਾਬ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਿਆਸੀ ਗਤੀਵਿਧੀਆਂ ਤੇਜ਼, ਸ਼੍ਰੋਮਣੀ ਅਕਾਲੀ ਦਲ ਨੇ ਐਲਾਨੀਆਂ ਉਮੀਦਵਾਰ, ਜਾਣੋ ਕੌਣ...
ਪੰਜਾਬ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਿਆਸੀ ਗਤੀਵਿਧੀਆਂ ਤੇਜ਼, ਸ਼੍ਰੋਮਣੀ ਅਕਾਲੀ ਦਲ ਨੇ ਐਲਾਨੀਆਂ ਉਮੀਦਵਾਰ, ਜਾਣੋ ਕੌਣ...
Punjab News: ਜ਼ੋਰਦਾਰ ਧਮਾਕੇ ਨਾਲ ਦਹਿਲਿਆ ਪੰਜਾਬ ਦਾ ਇਹ ਇਲਾਕਾ, ਲੋਕਾਂ 'ਚ ਫੈਲੀ ਦਹਿਸ਼ਤ, ਪ੍ਰਸ਼ਾਸਨ 'ਚ ਮੱਚਿਆ ਹੜਕੰਪ...
ਜ਼ੋਰਦਾਰ ਧਮਾਕੇ ਨਾਲ ਦਹਿਲਿਆ ਪੰਜਾਬ ਦਾ ਇਹ ਇਲਾਕਾ, ਲੋਕਾਂ 'ਚ ਫੈਲੀ ਦਹਿਸ਼ਤ, ਪ੍ਰਸ਼ਾਸਨ 'ਚ ਮੱਚਿਆ ਹੜਕੰਪ...
Punjab Officer Transfers: ਪੰਜਾਬ ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, ਇਨ੍ਹਾਂ ਅਫ਼ਸਰਾਂ ਦੇ ਅਚਾਨਕ ਹੋਏ ਤਬਾਦਲੇ, ਹੁਕਮ ਤੁਰੰਤ ਪ੍ਰਭਾਵ ਨਾਲ ਲਾਗੂ; ਵੇਖੋ ਲਿਸਟ...
ਪੰਜਾਬ ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, ਇਨ੍ਹਾਂ ਅਫ਼ਸਰਾਂ ਦੇ ਅਚਾਨਕ ਹੋਏ ਤਬਾਦਲੇ, ਹੁਕਮ ਤੁਰੰਤ ਪ੍ਰਭਾਵ ਨਾਲ ਲਾਗੂ; ਵੇਖੋ ਲਿਸਟ...

ਵੀਡੀਓਜ਼

CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'
'80 ਸਾਲਾਂ 'ਚ ਦੇਸ਼ ਦਾ ਕੋਈ ਵਿਕਾਸ ਨਹੀਂ ਹੋਇਆ' : CM Mann
ਪੰਜਾਬ 'ਚ ਮੀਂਹ ਦਾ ਨਵਾਂ ਅਲਰਟ! ਲੋਕਾਂ ਲਈ ਅਹਿਮ ਅਪਡੇਟ
ਪੰਜਾਬ ਬੰਦ ਦਾ ਵੱਡਾ ਅਸਰ! ਹੁਸ਼ਿਆਰਪੁਰ 'ਚ 9 ਤੋਂ 5 ਵਜੇ ਤੱਕ ਸਭ ਕੁਝ ਬੰਦ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਜ਼ੋਰਦਾਰ ਧਮਾਕੇ ਨਾਲ ਦਹਿਲਿਆ ਪੰਜਾਬ ਦਾ ਇਹ ਇਲਾਕਾ, ਲੋਕਾਂ 'ਚ ਫੈਲੀ ਦਹਿਸ਼ਤ, ਪ੍ਰਸ਼ਾਸਨ 'ਚ ਮੱਚਿਆ ਹੜਕੰਪ...
ਜ਼ੋਰਦਾਰ ਧਮਾਕੇ ਨਾਲ ਦਹਿਲਿਆ ਪੰਜਾਬ ਦਾ ਇਹ ਇਲਾਕਾ, ਲੋਕਾਂ 'ਚ ਫੈਲੀ ਦਹਿਸ਼ਤ, ਪ੍ਰਸ਼ਾਸਨ 'ਚ ਮੱਚਿਆ ਹੜਕੰਪ...
Punjab Congress Crisis: ਪੰਜਾਬ ਕਾਂਗਰਸ 'ਚ ਭੱਖਿਆ ਮਾਹੌਲ, ਸੰਸਦ ਮੈਂਬਰ ਬੋਲੇ- ਸਿਰ ਝੁਕਾਉਂਦਾ ਤਾਂ ਵੱਡਾ ਅਹੁਦਾ ਮਿਲਦਾ, ਅਣਦੇਖੀ ਤੋਂ ਬਾਅਦ ਭਾਵੁਕ ਪੋਸਟ; ਚੋਣਾਂ ਤੋਂ ਪਹਿਲਾਂ ਕਾਂਗਰਸ ਛੱਡਣ ਦੀਆਂ...
ਪੰਜਾਬ ਕਾਂਗਰਸ 'ਚ ਭੱਖਿਆ ਮਾਹੌਲ, ਸੰਸਦ ਮੈਂਬਰ ਬੋਲੇ- ਸਿਰ ਝੁਕਾਉਂਦਾ ਤਾਂ ਵੱਡਾ ਅਹੁਦਾ ਮਿਲਦਾ, ਅਣਦੇਖੀ ਤੋਂ ਬਾਅਦ ਭਾਵੁਕ ਪੋਸਟ; ਚੋਣਾਂ ਤੋਂ ਪਹਿਲਾਂ ਕਾਂਗਰਸ ਛੱਡਣ ਦੀਆਂ...
MLA Died: ਸਿਆਸੀ ਜਗਤ 'ਚ ਮਾਤਮ ਦਾ ਮਾਹੌਲ, ਵਿਧਾਇਕ ਦੀ ਅਚਾਨਕ ਮੌਤ, ਹਾਰਟ ਅਟੈਕ ਤੋਂ ਬਾਅਦ ਹਸਪਤਾਲ 'ਚ ਸੀ ਭਰਤੀ; ਫਿਰ...
ਸਿਆਸੀ ਜਗਤ 'ਚ ਮਾਤਮ ਦਾ ਮਾਹੌਲ, ਵਿਧਾਇਕ ਦੀ ਅਚਾਨਕ ਮੌਤ, ਹਾਰਟ ਅਟੈਕ ਤੋਂ ਬਾਅਦ ਹਸਪਤਾਲ 'ਚ ਸੀ ਭਰਤੀ; ਫਿਰ...
Terror Attack: ਅੱਤਵਾਦੀ ਹਮਲੇ ਨਾਲ ਕੰਬਿਆ ਇਹ ਇਲਾਕਾ, ਦੋ ਮਜ਼ਦੂਰਾਂ ਦਾ ਗੋਲੀ ਮਾਰ ਕੇ ਕਤਲ, ਪ੍ਰਸ਼ਾਸਨ 'ਚ ਮੱਚਿਆ ਹੜਕੰਪ...
ਅੱਤਵਾਦੀ ਹਮਲੇ ਨਾਲ ਕੰਬਿਆ ਇਹ ਇਲਾਕਾ, ਦੋ ਮਜ਼ਦੂਰਾਂ ਦਾ ਗੋਲੀ ਮਾਰ ਕੇ ਕਤਲ, ਪ੍ਰਸ਼ਾਸਨ 'ਚ ਮੱਚਿਆ ਹੜਕੰਪ...
Rules Change From 1 August: ਅੱਜ ਤੋਂ LPG, ITR, ਰੇਲਵੇ ਟਿਕਟ ਸਣੇ ਬਦਲੇ ਕਈ ਨਿਯਮ, ਤੁਹਾਡੀ ਜੇਬ 'ਤੇ ਕਿੰਨਾ ਪਵੇਗਾ ਅਸਰ?
Rules Change From 1 August: ਅੱਜ ਤੋਂ LPG, ITR, ਰੇਲਵੇ ਟਿਕਟ ਸਣੇ ਬਦਲੇ ਕਈ ਨਿਯਮ, ਤੁਹਾਡੀ ਜੇਬ 'ਤੇ ਕਿੰਨਾ ਪਵੇਗਾ ਅਸਰ?
ਪੰਜਾਬ 'ਚ ਅੱਜ ਮੀਂਹ ਨੂੰ ਲੈਕੇ ਅਲਰਟ ਜਾਰੀ, ਬਦਲੇਗਾ ਮੌਸਮ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ 'ਚ ਅੱਜ ਮੀਂਹ ਨੂੰ ਲੈਕੇ ਅਲਰਟ ਜਾਰੀ, ਬਦਲੇਗਾ ਮੌਸਮ; ਜਾਣੋ ਅਗਲੇ ਦਿਨਾਂ ਦਾ ਹਾਲ
ਹੁਣ ਮੱਛਰਾਂ ਨੂੰ ਮਾਰਨਾ ਪਵੇਗਾ ਮਹਿੰਗਾ, ਵੱਧ ਗਈਆਂ ਇਨ੍ਹਾਂ ਚੀਜ਼ਾਂ ਦੀਆਂ ਕੀਮਤਾਂ; ਦੇਖੋ ਪੂਰੀ ਲਿਸਟ
ਹੁਣ ਮੱਛਰਾਂ ਨੂੰ ਮਾਰਨਾ ਪਵੇਗਾ ਮਹਿੰਗਾ, ਵੱਧ ਗਈਆਂ ਇਨ੍ਹਾਂ ਚੀਜ਼ਾਂ ਦੀਆਂ ਕੀਮਤਾਂ; ਦੇਖੋ ਪੂਰੀ ਲਿਸਟ
ਅੱਜ 40 ਲੱਖ ਬੀਬੀਆਂ ਦੇ ਫੋਨ 'ਤੇ ਵੱਜੇਗੀ ਟੂੰ-ਟੂੰ, 3 ਮਹੀਨਿਆਂ ਦੇ ਆਉਣਗੇ ਇਕੱਠੇ ਪੈਸੇ
ਅੱਜ 40 ਲੱਖ ਬੀਬੀਆਂ ਦੇ ਫੋਨ 'ਤੇ ਵੱਜੇਗੀ ਟੂੰ-ਟੂੰ, 3 ਮਹੀਨਿਆਂ ਦੇ ਆਉਣਗੇ ਇਕੱਠੇ ਪੈਸੇ
Embed widget