ਪੜਚੋਲ ਕਰੋ

Punjab Floods: ਗਰਾਊਂਡ ਜ਼ੀਰੋ 'ਤੇ ਪਹੁੰਚ ਬਾਲੀਵੁੱਡ ਅਦਾਕਾਰ ਸੋਨੂ ਸੂਦ ਕਰ ਰਹੇ ਹੜ੍ਹ ਪੀੜਤਾਂ ਦੀ ਮਦਦ, ਸਭ ਨੂੰ ਇਕੱਠੇ ਹੋ ਕੇ ਪੰਜਾਬ ਦੇ ਲਈ ਸਹਾਇਤਾ ਕਰਨ ਦਾ ਦਿੱਤਾ ਹੋਕਾ

ਪੰਜਾਬ ਜੋ ਕਿ ਇਸ ਸਮੇਂ ਆਪਣੇ ਬਹੁਤ ਹੀ ਮੁਸ਼ਕਿਲ ਸਮੇਂ 'ਚੋਂ ਲੰਘ ਰਿਹਾ ਹੈ। ਸੂਬੇ ਦੇ 23 ਜ਼ਿਲ੍ਹੇ ਹੜ੍ਹਾਂ ਦੇ ਨਾਲ ਪ੍ਰਭਾਵਿਤ ਹੋਏ ਹਨ ਜਿਸ ਕਰਕੇ 2050 ਪਿੰਡਾਂ ਵਿੱਚ ਕੁੱਲ 3,87,898 ਵਿਅਕਤੀ ਬੇਘਰ ਹੋ ਗਏ ਹਨ, ਜਦਕਿ 20 ਲੱਖ ਤੋਂ ਵੱਧ ਲੋਕ

ਪੰਜਾਬ ਜੋ ਕਿ ਇਸ ਸਮੇਂ ਆਪਣੇ ਬਹੁਤ ਹੀ ਮੁਸ਼ਕਿਲ ਸਮੇਂ ਦੇ ਵਿੱਚੋਂ ਲੰਘ ਰਿਹਾ ਹੈ। ਸੂਬੇ ਦੇ ਹੜ੍ਹ ਪੀੜਤ ਸਾਰੇ 23 ਜ਼ਿਲ੍ਹਿਆਂ ਦੇ 2050 ਪਿੰਡਾਂ ਵਿੱਚ ਕੁੱਲ 3,87,898 ਵਿਅਕਤੀ ਬੇਘਰ ਹੋ ਗਏ ਹਨ, ਜਦਕਿ 20 ਲੱਖ ਤੋਂ ਵੱਧ ਲੋਕ ਪ੍ਰਭਾਵਿਤ ਹੋਏ ਹਨ। ਜਿਸ ਕਰਕੇ ਸੂਬਾ ਸਰਕਾਰ, ਸਮਾਜ ਸੇਵੀ ਸੰਸਥਾਵਾਂ ਅਤੇ ਕਲਾਕਾਰ ਇਕੱਠੇ ਹੋ ਕਿ ਹੜ੍ਹ ਪੀੜਤ ਲੋਕਾਂ ਤੱਕ ਰਾਹਤ ਸਮੱਗਰੀ ਪਹੁੰਚੇ ਰਹੇ ਹਨ। ਬਾਲੀਵੁੱਡ ਅਦਾਕਾਰ ਸੋਨੂ ਸੂਦ ਜਿਨ੍ਹਾਂ ਦਾ ਸੰਬੰਧ ਪੰਜਾਬ ਦੇ ਨਾਲ ਹੀ, ਉਹ ਵੀ ਇਸ ਮੁਸ਼ਕਿਲ ਸਮੇਂ ਦੇ ਵਿੱਚ ਆਪਣੇ ਲੋਕਾਂ ਦੇ ਵਿੱਚ ਪਹੁੰਚ ਗਏ। ਮੋਗਾ ਵਿੱਚ ਆਪਣੇ ਘਰ ਪਹੁੰਚੇ ਬਾਲੀਵੁੱਡ ਅਦਾਕਾਰ ਸੋਨੂ ਸੂਦ, ਜਿੱਥੇ ਉਹ ਪੰਜਾਬ ਦੇ ਹੜ੍ਹ ਪੀੜਤਾਂ ਦੀ ਮਦਦ ਲਈ ਅੱਗੇ ਆਏ ਹਨ ਅਤੇ ਉਨ੍ਹਾਂ ਲਈ ਰਾਹਤ ਸਮੱਗਰੀ ਵੀ ਵੰਡ ਰਹੇ ਹਨ।

ਇਕੱਠੇ ਹੋ ਕੇ ਪੰਜਾਬ ਦੇ ਲਈ ਮਦਦ ਦਾ ਦਿੱਤਾ ਹੋਕਾ

ਸੋਨੂ ਸੂਦ ਨੇ ਕਿਹਾ ਕਿ ਪੰਜਾਬ ਦੀ ਇਸ ਮੁਸੀਬਤ ਵਿੱਚ ਸਭ ਨੂੰ ਇਕੱਠੇ ਹੋ ਕੇ ਮਦਦ ਕਰਨੀ ਚਾਹੀਦੀ ਹੈ ਅਤੇ ਲੋਕਾਂ ਤੱਕ ਉਹਨਾਂ ਦੀਆਂ ਜ਼ਰੂਰਤਾਂ ਮੁਤਾਬਕ ਚੀਜ਼ਾਂ ਪਹੁੰਚਾਈਆਂ ਜਾਣ। ਉਹਨਾਂ ਕਿਹਾ ਕਿ ਐਤਵਾਰ ਨੂੰ ਉਹ ਕੁਝ ਜ਼ਿਲਿਆਂ ਵਿੱਚ ਗਏ ਅਤੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ। ਇਸ ਸਮੇਂ ਲੋਕਾਂ ਨੂੰ ਸਿਰਫ਼ ਰਾਸ਼ਨ ਦੀ ਨਹੀਂ, ਸਗੋਂ ਘਰਾਂ ਦੇ ਉਜੜ ਜਾਣ, ਫਸਲ ਦੇ ਖਰਾਬ ਹੋ ਜਾਣ ਅਤੇ ਮੈਡੀਕਲ ਸਹੂਲਤਾਂ ਦੀ ਵੱਧ ਲੋੜ ਹੈ। ਇਸ ਕਰਕੇ ਸਭ ਨੂੰ ਬੇਨਤੀ ਹੈ ਕਿ ਲੋਕਾਂ ਤੱਕ ਉਹੀ ਚੀਜ਼ਾਂ ਪਹੁੰਚਾਈਆਂ ਜਾਣ ਜੋ ਉਹਨਾਂ ਨੂੰ ਸੱਚਮੁੱਚ ਚਾਹੀਦੀਆਂ ਹਨ।

Punjab Floods: ਗਰਾਊਂਡ ਜ਼ੀਰੋ 'ਤੇ ਪਹੁੰਚ ਬਾਲੀਵੁੱਡ ਅਦਾਕਾਰ ਸੋਨੂ ਸੂਦ ਕਰ ਰਹੇ ਹੜ੍ਹ ਪੀੜਤਾਂ ਦੀ ਮਦਦ, ਸਭ ਨੂੰ ਇਕੱਠੇ ਹੋ ਕੇ ਪੰਜਾਬ ਦੇ ਲਈ ਸਹਾਇਤਾ ਕਰਨ ਦਾ ਦਿੱਤਾ ਹੋਕਾ

ਉਹਨਾਂ ਕਿਹਾ ਕਿ ਅੱਜ ਪੰਜਾਬ ਦੀ ਮਦਦ ਲਈ ਸਰਕਾਰ, ਸਮਾਜਸੇਵੀ ਸੰਸਥਾਵਾਂ, ਅਦਾਕਾਰ ਅਤੇ ਗਾਇਕ ਸਭ ਅੱਗੇ ਆ ਰਹੇ ਹਨ ਤਾਂ ਜੋ ਪੰਜਾਬ ਨੂੰ ਮੁੜ ਖੜ੍ਹਾ ਕੀਤਾ ਜਾ ਸਕੇ। ਸੂਦ ਨੇ ਕਿਹਾ ਕਿ ਸੂਦ ਫਾਊਂਡੇਸ਼ਨ ਪਾਣੀ ਘੱਟ ਹੋਣ ਤੋਂ ਬਾਅਦ ਵੀ ਲੋਕਾਂ ਦੀ ਮਦਦ ਕਰੇਗੀ, ਕਿਉਂਕਿ ਅਸਲ ਮੁਸੀਬਤ ਤਾਂ ਬਾਅਦ ਵਿੱਚ ਆਉਣੀ ਹੈ ਅਤੇ ਲੋਕਾਂ ਨੂੰ ਉਸ ਸਮੇਂ ਸੰਭਾਲਣ ਦੀ ਲੋੜ ਹੋਵੇਗੀ।

ਉਹਨਾਂ ਕਿਹਾ ਕਿ ਪੰਜਾਬ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਆ ਰਹੇ ਹਨ, ਉਹਨਾਂ ਦਾ ਸਵਾਗਤ ਕਰਨਾ ਚਾਹੀਦਾ ਹੈ। ਸਾਰੀਆਂ ਰਾਜਨੀਤਿਕ ਪਾਰਟੀਆਂ ਨੂੰ ਬੇਨਤੀ ਹੈ ਕਿ ਰਾਜਨੀਤੀ ਤੋਂ ਉੱਪਰ ਉਠ ਕੇ ਪੰਜਾਬ ਦੀ ਭਲਾਈ ਬਾਰੇ ਸੋਚਣ।

Punjab Floods: ਗਰਾਊਂਡ ਜ਼ੀਰੋ 'ਤੇ ਪਹੁੰਚ ਬਾਲੀਵੁੱਡ ਅਦਾਕਾਰ ਸੋਨੂ ਸੂਦ ਕਰ ਰਹੇ ਹੜ੍ਹ ਪੀੜਤਾਂ ਦੀ ਮਦਦ, ਸਭ ਨੂੰ ਇਕੱਠੇ ਹੋ ਕੇ ਪੰਜਾਬ ਦੇ ਲਈ ਸਹਾਇਤਾ ਕਰਨ ਦਾ ਦਿੱਤਾ ਹੋਕਾ

ਉਹਨਾਂ ਕਿਹਾ ਕਿ ਜਦੋਂ ਪ੍ਰਧਾਨ ਮੰਤਰੀ ਆਉਣਗੇ ਤਾਂ ਕੁਝ ਨਾ ਕੁਝ ਪੰਜਾਬ ਲਈ ਦੇ ਕੇ ਹੀ ਜਾਣਗੇ। ਕਿਉਂਕਿ ਪੰਜਾਬ ਨੂੰ ਦੁਬਾਰਾ ਖੜ੍ਹਾ ਕਰਨ ਲਈ ਪੰਜਾਬ ਸਰਕਾਰ ਅਤੇ ਕੇਂਦਰ ਸਰਕਾਰ ਨੂੰ ਇਕੱਠੇ ਹੋ ਕੇ ਕੰਮ ਕਰਨਾ ਪਵੇਗਾ, ਤਦ ਹੀ ਪੰਜਾਬ ਮੁੜ ਪਹਿਲਾਂ ਵਰਗਾ ਬਣੇਗਾ। ਅਖੀਰ 'ਚ ਉਹਨਾਂ ਕਿਹਾ ਕਿ ਸੂਦ ਫਾਊਂਡੇਸ਼ਨ ਹਮੇਸ਼ਾ ਪੰਜਾਬ ਲਈ ਖੜ੍ਹੀ ਰਹੇਗੀ ਅਤੇ ਲੋਕਾਂ ਦੀ ਹਰ ਤਰ੍ਹਾਂ ਮਦਦ ਕਰੇਗੀ।

ਟਾਪ ਹੈਡਲਾਈਨ

Punjab News: ਸੁਖਬੀਰ ਬਾਦਲ ਦੇ ਟਾਂਕੇ ਲੱਗੀ ਫੋਟੋ ਸਾਹਮਣੇ ਆਈ, ਹਰਸਿਮਰਤ ਕੌਰ ਬੋਲੀਂ- 150 ਤੋਂ ਵੱਧ ਟਾਂਕੇ ਲੱਗੇ, NIA ਜਾਂਚ ਲਈ ਅਮਿਤ ਸ਼ਾਹ ਨੂੰ ਲਿਖਿਆ ਪੱਤਰ...
ਸੁਖਬੀਰ ਬਾਦਲ ਦੇ ਟਾਂਕੇ ਲੱਗੀ ਫੋਟੋ ਸਾਹਮਣੇ ਆਈ, ਹਰਸਿਮਰਤ ਕੌਰ ਬੋਲੀਂ- 150 ਤੋਂ ਵੱਧ ਟਾਂਕੇ ਲੱਗੇ, NIA ਜਾਂਚ ਲਈ ਅਮਿਤ ਸ਼ਾਹ ਨੂੰ ਲਿਖਿਆ ਪੱਤਰ...
Punjab Congress Crisis: ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਸੁਲਤਾਨਪੁਰ ਲੋਧੀ 'ਚ ਚੌਲਾਂ ਦੀ ਮਿੱਲ 'ਚ ਵਾਪਰਿਆ ਭਿਆਨਕ ਹਾਦਸਾ, 25 ਫੁੱਟ ਡੂੰਘੇ ਟੋਏ 'ਚ ਡਿੱਗੇ ਮਜ਼ਦੂਰ
ਸੁਲਤਾਨਪੁਰ ਲੋਧੀ 'ਚ ਚੌਲਾਂ ਦੀ ਮਿੱਲ 'ਚ ਵਾਪਰਿਆ ਭਿਆਨਕ ਹਾਦਸਾ, 25 ਫੁੱਟ ਡੂੰਘੇ ਟੋਏ 'ਚ ਡਿੱਗੇ ਮਜ਼ਦੂਰ
ਬਰਨਾਲਾ 'ਚ ਡਿਊਟੀ ਦੌਰਾਨ ਅਗਨੀਵੀਰ ਫੌਜੀ ਹੋਇਆ ਸ਼ਹੀਦ! ਪਰਿਵਾਰ 'ਚ ਸੋਗ ਦੀ ਲਹਿਰ; 3 ਸਾਲ ਪਹਿਲਾਂ ਹੋਇਆ ਸੀ ਭਰਤੀ
ਬਰਨਾਲਾ 'ਚ ਡਿਊਟੀ ਦੌਰਾਨ ਅਗਨੀਵੀਰ ਫੌਜੀ ਹੋਇਆ ਸ਼ਹੀਦ! ਪਰਿਵਾਰ 'ਚ ਸੋਗ ਦੀ ਲਹਿਰ; 3 ਸਾਲ ਪਹਿਲਾਂ ਹੋਇਆ ਸੀ ਭਰਤੀ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Ludhiana School Holiday: ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
ਵੱਡੀ ਖ਼ਬਰ! ਪਟਿਆਲਾ 'ਚ 14 ਸਾਲ ਦੀਆਂ ਤਿੰਨ ਕੁੜੀਆਂ ਹੋਈਆਂ ਲਾਪਤਾ, 15 ਅਗਸਤ ਦੀ ਪਰੇਡ 'ਚ ਸ਼ਾਮਲ ਹੋਏ ਗਈਆਂ ਸੀ
ਵੱਡੀ ਖ਼ਬਰ! ਪਟਿਆਲਾ 'ਚ 14 ਸਾਲ ਦੀਆਂ ਤਿੰਨ ਕੁੜੀਆਂ ਹੋਈਆਂ ਲਾਪਤਾ, 15 ਅਗਸਤ ਦੀ ਪਰੇਡ 'ਚ ਸ਼ਾਮਲ ਹੋਏ ਗਈਆਂ ਸੀ
ਫਰਜ਼ੀ ਸਰਟੀਫਿਕੇਟ ਨਾਲ ਪੰਜਾਬ ਪੁਲਿਸ ਅਤੇ ਹਿਮਾਚਲ 'ਚ ਨੌਕਰੀ, PSEB ਜਾਂਚ 'ਚ ਦੋਵੇਂ ਫਰਜ਼ੀ ਨਿਕਲੇ; ਹੁਣ ਹੋਵੇਗੀ ਕਾਰਵਾਈ!
ਫਰਜ਼ੀ ਸਰਟੀਫਿਕੇਟ ਨਾਲ ਪੰਜਾਬ ਪੁਲਿਸ ਅਤੇ ਹਿਮਾਚਲ 'ਚ ਨੌਕਰੀ, PSEB ਜਾਂਚ 'ਚ ਦੋਵੇਂ ਫਰਜ਼ੀ ਨਿਕਲੇ; ਹੁਣ ਹੋਵੇਗੀ ਕਾਰਵਾਈ!
ਪੰਜਾਬ 'ਚ ਪਵੇਗਾ ਮੀਂਹ, ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ; ਜਾਣੋ ਮੌਸਮ ਦਾ ਹਾਲ
ਪੰਜਾਬ 'ਚ ਪਵੇਗਾ ਮੀਂਹ, ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ; ਜਾਣੋ ਮੌਸਮ ਦਾ ਹਾਲ
Embed widget