ਪੜਚੋਲ ਕਰੋ

Punjab News: ਪੰਜਾਬ 'ਚ ਗੈਂਗਵਾਰ, ਦੋ ਧੜਿਆਂ 'ਚ ਹੋਈ ਤਾਬੜਤੋੜ ਗੋਲਾਬਾਰੀ, ਇਲਾਕੇ 'ਚ ਦਹਿਸ਼ਤ ਦਾ ਮਾਹੌਲ

ਖੰਨਾ ਸ਼ਹਿਰ ਤੋਂ ਹੈਰਾਨ ਕਰਨ ਵਾਲਾ ਮਾਮਲਾ ਸਾਹਮਣੇ ਆਇਆ। ਜਿੱਥੇ ਐਤਵਾਰ 15 ਜੂਨ ਦੀ ਰਾਤ ਨੂੰ ਹੋਈ ਗੋਲਾਬਾਰੀ ਦੀ ਘਟਨਾ ਨੇ ਇਲਾਕੇ 'ਚ ਦਹਿਸ਼ਤ ਦਾ ਮਾਹੌਲ ਪੈਦਾ ਕਰ ਦਿੱਤਾ। ਸ਼ੁਰੂਆਤੀ ਜਾਂਚ 'ਚ ਇਹ ਮਾਮਲਾ ਗੈਂਗਵਾਰ ਨਾਲ ਜੁੜਿਆ...

Khanna News: ਖੰਨਾ ਸ਼ਹਿਰ ਤੋਂ ਹੈਰਾਨ ਕਰਨ ਵਾਲਾ ਮਾਮਲਾ ਸਾਹਮਣੇ ਆਇਆ। ਜਿੱਥੇ ਐਤਵਾਰ 15 ਜੂਨ ਦੀ ਰਾਤ ਨੂੰ ਹੋਈ ਗੋਲਾਬਾਰੀ ਦੀ ਘਟਨਾ ਨੇ ਇਲਾਕੇ 'ਚ ਦਹਿਸ਼ਤ ਦਾ ਮਾਹੌਲ ਪੈਦਾ ਕਰ ਦਿੱਤਾ। ਸ਼ੁਰੂਆਤੀ ਜਾਂਚ 'ਚ ਇਹ ਮਾਮਲਾ ਗੈਂਗਵਾਰ ਨਾਲ ਜੁੜਿਆ ਹੋਇਆ ਲੱਗ ਰਿਹਾ ਹੈ। ਇਹ ਘਟਨਾ ਰਾਤ ਕਰੀਬ 10 ਵਜੇ ਗ੍ਰੀਨਲੈਂਡ ਹੋਟਲ ਦੇ ਨੇੜੇ ਵਾਪਰੀ, ਜਦੋਂ ਦੋ ਧੜੇ ਆਪਸ 'ਚ ਭਿੜ ਗਏ ਅਤੇ ਤੁਰੰਤ ਗੋਲਾਬਾਰੀ ਸ਼ੁਰੂ ਹੋ ਗਈ। ਇਸ ਦੌਰਾਨ ਇੱਕ ਨੌਜਵਾਨ ਨਿਖਿਲ ਵਾਸੀ ਸਰਹਿੰਦ ਨੂੰ ਗੋਲੀ ਲੱਗ ਗਈ। ਉਸਨੂੰ ਗੰਭੀਰ ਹਾਲਤ 'ਚ ਸਿਵਲ ਹਸਪਤਾਲ ਖੰਨਾ ਲਿਆਂਦਾ ਗਿਆ, ਜਿੱਥੇ ਡਾਕਟਰਾਂ ਵਲੋਂ ਮੁੱਢਲਾ ਇਲਾਜ ਦੇਣ ਤੋਂ ਬਾਅਦ ਉਸਨੂੰ ਪੀ.ਜੀ.ਆਈ. ਚੰਡੀਗੜ੍ਹ ਰੈਫਰ ਕਰ ਦਿੱਤਾ ਗਿਆ।

ਪੁਰਾਣੀ ਰੰਜਿਸ਼ ਦਾ ਮਾਮਲਾ ਦੱਸਿਆ ਜਾ ਰਿਹਾ

ਇਹ ਦੱਸਿਆ ਜਾ ਰਿਹਾ ਹੈ ਕਿ ਦੋਵਾਂ ਗੁੱਟਾਂ ਵਿਚਕਾਰ ਪੁਰਾਣੀ ਰੰਜਿਸ਼ ਚੱਲ ਰਹੀ ਸੀ, ਜਿਸ ਕਾਰਨ ਤਣਾਅ ਵਧਿਆ ਅਤੇ ਹਿੰਸਾ ਭੜਕ ਗਈ। ਚਸ਼ਮਦੀਦਾਂ ਮੁਤਾਬਕ, ਪਹਿਲਾਂ ਦੋਵਾਂ ਧਿਰਾਂ ਵਿਚਕਾਰ ਤਿੱਖੀ ਬਹਿਸ ਹੋਈ, ਫਿਰ ਅਚਾਨਕ ਇੱਕ ਗੁੱਟ ਨੇ ਗੋਲੀਬਾਰੀ ਸ਼ੁਰੂ ਕਰ ਦਿੱਤੀ। ਘਟਨਾ ਦੀ ਸੂਚਨਾ ਮਿਲਦੇ ਹੀ ਸਿਟੀ ਥਾਣਾ-2 ਦੇ ਐਸ.ਐਚ.ਓ. ਤਰਵਿੰਦਰ ਬੇਦੀ ਆਪਣੀ ਟੀਮ ਨਾਲ ਮੌਕੇ 'ਤੇ ਪਹੁੰਚੇ ਅਤੇ ਇਲਾਕੇ ਨੂੰ ਘੇਰ ਲਿਆ।

ਪੁਲਿਸ ਕਰ ਰਹੀ ਹੈ ਹਰ ਪਹਿਲੂ ਤੋਂ ਜਾਂਚ

ਪੁਲਿਸ ਨੇ ਘਟਨਾਸਥਲ ਤੋਂ ਕੁਝ ਅਹਿਮ ਸੁਰਾਗ ਇਕੱਠੇ ਕੀਤੇ ਹਨ ਅਤੇ ਨੇੜੇ ਲੱਗੇ ਸੀ.ਸੀ.ਟੀ.ਵੀ. ਕੈਮਰਿਆਂ (CCTV cameras) ਦੀ ਫੁਟੇਜ ਦੀ ਜਾਂਚ ਕੀਤੀ ਜਾ ਰਹੀ ਹੈ ਤਾਂ ਜੋ ਹਮਲਾਵਰਾਂ ਦੀ ਪਛਾਣ ਕੀਤੀ ਜਾ ਸਕੇ। ਹੁਣ ਤੱਕ ਕਿਸੇ ਨੂੰ ਗ੍ਰਿਫਤਾਰ ਨਹੀਂ ਕੀਤਾ ਗਿਆ, ਪਰ ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਜਲਦ ਹੀ ਇਸ ਮਾਮਲੇ ਵਿੱਚ ਅਹਿਮ ਖੁਲਾਸੇ ਹੋ ਸਕਦੇ ਹਨ। ਗੈਂਗਵਾਰ ਦੀ ਸੰਭਾਵਨਾ ਨੂੰ ਵੇਖਦੇ ਹੋਏ ਪੁਲਿਸ ਨੇ ਸਬੰਧਤ ਗੁੱਟਾਂ ਦੇ ਪੁਰਾਣੇ ਰਿਕਾਰਡ ਵੀ ਖੰਗਾਲਣੇ ਸ਼ੁਰੂ ਕਰ ਦਿੱਤੇ ਹਨ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਟਾਪ ਹੈਡਲਾਈਨ

DA ਦੇ ਲਈ ਪੰਜਾਬ ਦੇ ਮੁਲਾਜ਼ਮਾਂ-ਪੈਨਸ਼ਨਰਾਂ ਨੇ ਲਿਆ ਵੱਡਾ ਫੈਸਲਾ, ਸੁਪਰੀਮ ਕੋਰਟ ਦਾ ਕੀਤਾ ਰੁੱਖ; ਜਾਣੋ ਪੂਰਾ ਮਾਮਲਾ
DA ਦੇ ਲਈ ਪੰਜਾਬ ਦੇ ਮੁਲਾਜ਼ਮਾਂ-ਪੈਨਸ਼ਨਰਾਂ ਨੇ ਲਿਆ ਵੱਡਾ ਫੈਸਲਾ, ਸੁਪਰੀਮ ਕੋਰਟ ਦਾ ਕੀਤਾ ਰੁੱਖ; ਜਾਣੋ ਪੂਰਾ ਮਾਮਲਾ
ਪੰਜਾਬ 'ਚ ਮੌਸਮ ਨੇ ਬਦਲਿਆ ਮਿਜਾਜ਼, 7 ਜ਼ਿਲ੍ਹਿਆਂ 'ਚ ਭਾਰੀ ਮੀਂਹ ਦਾ ਅਲਰਟ ਜਾਰੀ; ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ
ਪੰਜਾਬ 'ਚ ਮੌਸਮ ਨੇ ਬਦਲਿਆ ਮਿਜਾਜ਼, 7 ਜ਼ਿਲ੍ਹਿਆਂ 'ਚ ਭਾਰੀ ਮੀਂਹ ਦਾ ਅਲਰਟ ਜਾਰੀ; ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ
ਸਿਆਸੀ ਜਗਤ 'ਚ ਵੱਡੀ ਹਲਚਲ, ਬਿਕਰਮ ਮਜੀਠੀਆ ਦੇ ਕਰੀਬੀ ਦੇ ਘਰ ED ਦੀ Raid, ਅਕਾਲੀਆਂ ਦੇ ਪ੍ਰਦਰਸ਼ਨ ਤੋਂ ਪਹਿਲਾਂ ਕਾਰਵਾਈ; ਮੱਚਿਆ ਹੜਕੰਪ
ਸਿਆਸੀ ਜਗਤ 'ਚ ਵੱਡੀ ਹਲਚਲ, ਬਿਕਰਮ ਮਜੀਠੀਆ ਦੇ ਕਰੀਬੀ ਦੇ ਘਰ ED ਦੀ Raid, ਅਕਾਲੀਆਂ ਦੇ ਪ੍ਰਦਰਸ਼ਨ ਤੋਂ ਪਹਿਲਾਂ ਕਾਰਵਾਈ; ਮੱਚਿਆ ਹੜਕੰਪ
Punjab News: ਪੰਜਾਬ ਪੁਲਿਸ ਪ੍ਰਸ਼ਾਸਨ 'ਚ ਮੱਚਿਆ ਹੜਕੰਪ, ਥਾਣੇ 'ਚ ਪੈ ਗਈ RAID! SHO ਸਣੇ 2 ਮੁਲਾਜ਼ਮ ਗ੍ਰਿਫ਼ਤਾਰ; ਜਾਣੋ ਵਜ੍ਹਾ...
ਪੰਜਾਬ ਪੁਲਿਸ ਪ੍ਰਸ਼ਾਸਨ 'ਚ ਮੱਚਿਆ ਹੜਕੰਪ, ਥਾਣੇ 'ਚ ਪੈ ਗਈ RAID! SHO ਸਣੇ 2 ਮੁਲਾਜ਼ਮ ਗ੍ਰਿਫ਼ਤਾਰ; ਜਾਣੋ ਵਜ੍ਹਾ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Jalandhar Dentist Fraud Case : ਸਿੰਗਲ ਬਣ ਕੇ ਬਣਵਾਇਆ ਪਾਸਪੋਰਟ, ਕੈਨੇਡਾ ਭੱਜੀ ਮਹਿਲਾ ਡਾਕਟਰ ,ਪਤੀ ਦਾ ਆਰੋਪ 
Jalandhar Dentist Fraud Case : ਸਿੰਗਲ ਬਣ ਕੇ ਬਣਵਾਇਆ ਪਾਸਪੋਰਟ, ਕੈਨੇਡਾ ਭੱਜੀ ਮਹਿਲਾ ਡਾਕਟਰ ,ਪਤੀ ਦਾ ਆਰੋਪ 
Agra : ਬਿਨਾਂ ਵਿਆਹ ਦੇ ਪ੍ਰੈਗਨੈਂਟ ਹੋਈ ਬੇਟੀ ,ਪਿਤਾ ਨੇ ਕਰ ਦਿੱਤਾ ਵੱਡਾ ਕਾਰਨਾਮਾ , ਲੋਕਾਂ ਦੇ ਉਡ ਗਏ ਹੋਸ਼ 
Agra : ਬਿਨਾਂ ਵਿਆਹ ਦੇ ਪ੍ਰੈਗਨੈਂਟ ਹੋਈ ਬੇਟੀ ,ਪਿਤਾ ਨੇ ਕਰ ਦਿੱਤਾ ਵੱਡਾ ਕਾਰਨਾਮਾ , ਲੋਕਾਂ ਦੇ ਉਡ ਗਏ ਹੋਸ਼ 
Gurdaspur ਦੇ 2 ਨਿੱਜੀ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ , ਮਚਿਆ ਹੜਕੰਪ 
Gurdaspur ਦੇ 2 ਨਿੱਜੀ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ , ਮਚਿਆ ਹੜਕੰਪ 
Polymer Currency : ਜਨਤਾ ਨੂੰ ਕਦੋਂ ਮਿਲਣਗੇ ਪਲਾਸਟਿਕ ਦੇ ਨੋਟ? RBI ਗਵਰਨਰ ਨੇ ਦੱਸੀ ਤਾਰੀਖ
Polymer Currency : ਜਨਤਾ ਨੂੰ ਕਦੋਂ ਮਿਲਣਗੇ ਪਲਾਸਟਿਕ ਦੇ ਨੋਟ? RBI ਗਵਰਨਰ ਨੇ ਦੱਸੀ ਤਾਰੀਖ
Punjab News: ਪੰਜਾਬ 'ਚ ਸਿਆਸੀ ਘਮਸਾਣ, ਸਾਬਕਾ CM ਚੰਨੀ ਨੂੰ ਹਾਈਕਮਾਨ ਨੇ ਲਗਾਈ ਫਟਕਾਰ, ਬੋਲੇ- ਸਮਰਥਕਾਂ ਨੂੰ ਕਰਨ ਕੰਟਰੋਲ, ਨਹੀਂ ਤਾਂ 15 ਦਿਨਾਂ 'ਚ ਵੱਡਾ ਫੈਸਲਾ...
ਪੰਜਾਬ 'ਚ ਸਿਆਸੀ ਘਮਸਾਣ, ਸਾਬਕਾ CM ਚੰਨੀ ਨੂੰ ਹਾਈਕਮਾਨ ਨੇ ਲਗਾਈ ਫਟਕਾਰ, ਬੋਲੇ- ਸਮਰਥਕਾਂ ਨੂੰ ਕਰਨ ਕੰਟਰੋਲ, ਨਹੀਂ ਤਾਂ 15 ਦਿਨਾਂ 'ਚ ਵੱਡਾ ਫੈਸਲਾ...
 UPI Payments 'ਤੇ ਚਾਰਜ ਲੱਗਿਆ ਤਾਂ ਕਿੰਨੇ ਲੋਕ ਛੱਡਣਗੇ UPI? ਸਰਵੇ 'ਚ ਵੱਡਾ ਖੁਲਾਸਾ
 UPI Payments 'ਤੇ ਚਾਰਜ ਲੱਗਿਆ ਤਾਂ ਕਿੰਨੇ ਲੋਕ ਛੱਡਣਗੇ UPI? ਸਰਵੇ 'ਚ ਵੱਡਾ ਖੁਲਾਸਾ
ਜਲਦੀ ਨਿਪਟਾ ਲਓ ਆਪਣੇ ਜ਼ਰੂਰੀ ਕੰਮ ,ਅੱਜ ਸ਼ਾਮ 6 ਵਜੇ ਤੋਂ ਬਾਅਦ ਬੰਦ ਰਹਿਣਗੀਆਂ ਇਹ ਸੇਵਾਵਾਂ !
ਜਲਦੀ ਨਿਪਟਾ ਲਓ ਆਪਣੇ ਜ਼ਰੂਰੀ ਕੰਮ ,ਅੱਜ ਸ਼ਾਮ 6 ਵਜੇ ਤੋਂ ਬਾਅਦ ਬੰਦ ਰਹਿਣਗੀਆਂ ਇਹ ਸੇਵਾਵਾਂ !
11 Resign: ਸਿਆਸੀ ਜਗਤ ‘ਚ ਵੱਡਾ ਧਮਾਕਾ, ਭਾਜਪਾ ‘ਚ ਛਿੜੀ ਬਗਾਵਤ! 11 ਮੰਡਲ ਪ੍ਰਧਾਨਾਂ ਨੇ ਦਿੱਤਾ ਸਮੂਹਿਕ ਅਸਤੀਫ਼ਾ, ਹਾਈਕਮਾਨ 'ਚ ਮੱਚੀ ਤਰਥੱਲੀ..
ਸਿਆਸੀ ਜਗਤ ‘ਚ ਵੱਡਾ ਧਮਾਕਾ, ਭਾਜਪਾ ‘ਚ ਛਿੜੀ ਬਗਾਵਤ! 11 ਮੰਡਲ ਪ੍ਰਧਾਨਾਂ ਨੇ ਦਿੱਤਾ ਸਮੂਹਿਕ ਅਸਤੀਫ਼ਾ, ਹਾਈਕਮਾਨ 'ਚ ਮੱਚੀ ਤਰਥੱਲੀ..
Embed widget