ਪੜਚੋਲ ਕਰੋ

Punjab Gatka Association: ਪੰਜਾਬ ਨੇ ਅਸਾਮ ‘ਚ ਗੱਡੇ ਜਿੱਤ ਦੇ ਝੰਡੇ , ਪੰਜਾਬ ਗਤਕਾ ਐਸੋਸੀਏਸ਼ਨ ਲਗਾਤਾਰ 7ਵੀਂ ਵਾਰ ਬਣੀ ਚੈਂਪੀਅਨ

Punjab News : ਗਤਕਾ ਫੈਡਰੇਸ਼ਨ ਆਫ਼ ਇੰਡੀਆ ਵੱਲੋਂ ਸੱਤਵੀਂ ਨੈਸ਼ਨਲ ਗਤਕਾ ਚੈਂਪੀਅਨਸ਼ਿਪ 2023 (National Gatka Championship 2023) ਕਰਨਬੀਰ ਨਾਬਿਨ ਚੰਦਰਾ ਇੰਡੋਰ ਸਟੇਡੀਅਮ, ਗੁਹਾਟੀ,

Punjab News : ਗਤਕਾ ਫੈਡਰੇਸ਼ਨ ਆਫ਼ ਇੰਡੀਆ ਵੱਲੋਂ ਸੱਤਵੀਂ ਨੈਸ਼ਨਲ ਗਤਕਾ ਚੈਂਪੀਅਨਸ਼ਿਪ 2023 (National Gatka Championship 2023) ਕਰਨਬੀਰ ਨਾਬਿਨ ਚੰਦਰਾ ਇੰਡੋਰ ਸਟੇਡੀਅਮ, ਗੁਹਾਟੀ, ਅਸਾਮ ਵਿਖੇ 04 ਅਗਸਤ 2023 ਤੋਂ 06 ਅਗਸਤ 2023 ਤੱਕ ਕਰਵਾਈ ਗਈ। ਜਿਸ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਪੰਜਾਬ ਗਤਕਾ ਐਸੋਸੀਏਸ਼ਨ ਦੀ ਟੀਮ ਵੱਲੋਂ ਲਗਾਤਾਰ ਸੱਤਵੀਂ ਵਾਰ ਚੈਂਪੀਅਨ ਬਣਨ ਦਾ ਮਾਣ ਹਾਸਲ ਹੋਇਆ।

ਇਸ ਸੰਬੰਧੀ ਵਧੇਰੇ ਜਾਣਕਾਰੀ ਦਿੰਦਿਆ ਗਤਕਾ ਫੈਡਰੇਸ਼ਨ ਆਫ਼ ਇੰਡੀਆ ਦੇ ਜਨਰਲ ਸਕੱਤਰ ਬਲਜਿੰਦਰ ਸਿੰਘ ਤੂਰ ਨੇ ਦੱਸਿਆ ਕਿ ਸੱਤਵੀਂ ਨੈਸ਼ਨਲ ਗਤਕਾ ਚੈਂਪੀਅਨਸ਼ਿਪ (National Gatka Championship 2023) ਵਿੱਚ ਭਾਰਤ ਦੇ 22 ਰਾਜਾਂ ਤੋਂ ਕਰੀਬ 1200 ਖਿਡਾਰੀਆਂ ਨੇ ਭਾਗ ਲਿਆ ਸੀ। ਅੰਡਰ -11,14,17,19,22, 25 ਅਤੇ ਅੰਡਰ 28 ਦੇ ਲਈ ਲੜਕੇ ਅਤੇ ਲੜਕੀਆਂ ਦੇ ਮੁਕਾਬਲੇ ਕਰਵਾਏ ਗਏ ਜਿਸ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਪੰਜਾਬ ਲੜਕਿਆਂ ਦੀ ਟੀਮ ਨੇ 116 ਅੰਕ ਲੈ ਕੇ ਪਹਿਲਾ 97 ਅੰਕ ਲੈ ਕੇ ਦਿੱਲੀ ਨੇ ਦੂਸਰਾ ਅਤੇ 31 ਅੰਕਾਂ ਨਾਲ ਹਰਿਆਣਾ ਤੀਸਰੇ ਸਥਾਨ ਤੇ ਰਿਹਾ।

ਇਸੇ ਤਰ੍ਹਾਂ ਲੜਕੀਆਂ ਦੇ ਮੁਕਾਬਲਿਆਂ ਵਿੱਚ ਪੰਜਾਬ ਦੀ ਟੀਮ ਨੇ 98 ਅੰਕ ਲੈ ਕੇ ਪਹਿਲਾ ਸਥਾਨ ਹਾਸਲ ਕੀਤਾ ਅਤੇ 54 ਅੰਕਾਂ ਨਾਲ ਦਿੱਲੀ ਦੂਜੇ ਅਤੇ 21 ਅੰਕਾਂ ਨਾਲ ਹਰਿਆਣਾ ਤੀਜੇ ਸਥਾਨ ਤੇ ਰਿਹਾ। ਜਿਕਰਯੋਗ ਹੈ ਕਿ ਚੈਂਪੀਅਨਸ਼ਿਪ ਦੇ ਪਹਿਲੇ ਦਿਨ ਉਦਘਾਟਨੀ ਸਮਾਗਮ ਵਿਚ ਮੁੱਖ ਮਹਿਮਾਨ ਵਜੋਂ ਅਸਾਮ ਦੇ ਰਾਜਪਾਲ ਗ਼ੁਲਾਬ ਚੰਦ ਕਟਾਰੀਆ ਸ਼ਾਮਲ ਹੋਏ। ਇਸ ਮੌਕੇ ਉਨ੍ਹਾਂ ਬੱਚਿਆਂ ਦੀ ਹੌਂਸਲਾ ਅਫ਼ਜਾਈ ਕਰਦਿਆਂ ਕਿਹਾ ਕਿ ਅਜਿਹੇ ਖੇਡ ਮੁਕਾਬਲਿਆਂ ਨਾਲ ਨਾ ਕੇਵਲ ਖਿਡਾਰੀਆਂ ਨੂੰ ਹੋਰਨਾਂ ਰਾਜਾਂ ਦੇ ਖਿਡਾਰੀਆਂ ਨਾਲ ਮੇਲ ਮੁਲਾਕਾਤ ਕਰਨ ਅਤੇ ਕੁਝ ਸਿੱਖਣ ਦਾ ਮੌਕਾ ਮਿਲਦਾ ਹੈ ਬਲਕਿ ਬੱਚਿਆਂ ਵਿੱਚ ਭਵਿੱਖ ਵਿੱਚ ਆਉਣ ਵਾਲੀਆਂ ਚੁਣੌਤੀਆਂ ਨਾਲ ਨਜਿੱਠਣ ਦੀ ਪ੍ਰਤਿਭਾ ਵੀ ਨਿੱਖਰਦੀ ਹੈ। 

ਇਸ ਮੌਕੇ ਜਿੱਥੇ ਅਸਾਮ ਦੇ ਵੱਖ-ਵੱਖ ਲੋਕ ਨਾਚਾਂ ਦਾ ਪ੍ਰਦਰਸ਼ਨ ਕੀਤਾ ਗਿਆ ,ਉੱਥੇ ਰਵਾਇਤੀ ਗਤਕੇ ਦੇ ਪ੍ਰਦਰਸ਼ਨ ਨੇ ਵੀ ਸਭ ਦਾ ਦਿਲ ਮੋਹ ਲਿਆ। ਇਸ ਮੌਕੇ ਫੈਡਰੇਸ਼ਨ ਦੇ ਪ੍ਰਧਾਨ ਹਰਚਰਨ ਸਿੰਘ ਭੁੱਲਰ ਆਈਪੀਐਸ ਨੇ ਵਿਸ਼ੇਸ਼ ਮਹਿਮਾਨ ਦੇ ਰੂਪ ਵਿੱਚ ਸ਼ਿਰਕਤ ਕੀਤੀ। ਇਸ ਮੌਕੇ ਹੋਰਨਾਂ ਤੋਂ ਇਲਾਵਾ ਮਨਵਿੰਦਰ ਸਿੰਘ ਵਿਕੀ, ਜਗਦੀਸ਼ ਸਿੰਘ ਕੁਰਾਲੀ, ਰਘਬੀਰ ਸਿੰਘ ਡੇਹਲੋਂ, ਜਗਕਿਰਨ ਕੌਰ ਵੜੈਚ, ਜਸਵਿੰਦਰ ਸਿੰਘ ਪਾਬਲਾ ਮੌਜੂਦ ਸਨ।
 
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
 
ਟਾਪ ਹੈਡਲਾਈਨ

Jagtar Singh Hawara ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਭਗਵੰਤ ਮਾਨ  ,ਬੋਲੇ- ਕਾਨੂੰਨ-ਵਿਵਸਥਾ ਦੀ ਗਾਰੰਟੀ ਦੇ ਕੇ ਆਇਆ ਹਾਂ
Jagtar Singh Hawara ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਭਗਵੰਤ ਮਾਨ  ,ਬੋਲੇ- ਕਾਨੂੰਨ-ਵਿਵਸਥਾ ਦੀ ਗਾਰੰਟੀ ਦੇ ਕੇ ਆਇਆ ਹਾਂ
ਪੰਜਾਬ SIR: ਕੱਲ੍ਹ ਆਵੇਗੀ Draft Voter List, ਤੁਹਾਡਾ ਨਾਮ ਹੈ ਜਾਂ ਕੱਟ ਗਿਆ? ਇਦਾਂ ਕਰੋ ਚੈੱਕ
ਪੰਜਾਬ SIR: ਕੱਲ੍ਹ ਆਵੇਗੀ Draft Voter List, ਤੁਹਾਡਾ ਨਾਮ ਹੈ ਜਾਂ ਕੱਟ ਗਿਆ? ਇਦਾਂ ਕਰੋ ਚੈੱਕ
Punjab News: ਪੰਜਾਬ ਕਾਂਗਰਸ 'ਚ ਘਮਸਾਣ ਜਾਰੀ, ਰਾਹੁਲ ਗਾਂਧੀ ਨੂੰ ਮਿਲੇ ਪ੍ਰਤਾਪ ਬਾਜਵਾ, ਰਾਜਾ ਵੜਿੰਗ ਪ੍ਰਧਾਨ ਰਹਿਣਗੇ ਜਾਂ ਨਹੀਂ ਹੁਣ ਰਿਪੋਰਟ ਕਰੇਗੀ ਤੈਅ; 25 ਅਗਸਤ ਤੱਕ ਹੋਏਗਾ ਫੈਸਲਾ...
ਪੰਜਾਬ ਕਾਂਗਰਸ 'ਚ ਘਮਸਾਣ ਜਾਰੀ, ਰਾਹੁਲ ਗਾਂਧੀ ਨੂੰ ਮਿਲੇ ਪ੍ਰਤਾਪ ਬਾਜਵਾ, ਰਾਜਾ ਵੜਿੰਗ ਪ੍ਰਧਾਨ ਰਹਿਣਗੇ ਜਾਂ ਨਹੀਂ ਹੁਣ ਰਿਪੋਰਟ ਕਰੇਗੀ ਤੈਅ; 25 ਅਗਸਤ ਤੱਕ ਹੋਏਗਾ ਫੈਸਲਾ...
Punjab News: ਪੰਜਾਬ ਤੋਂ ਵੱਡੀ ਖਬਰ, ਹੁਣ ਫਿਰੋਜ਼ਪੁਰ ਕੋਰਟ ਕੰਪਲੈਕਸ ਅਤੇ ਨਗਰ ਕੌਂਸਲ ਨੂੰ ਬੰਬ ਨਾਲ ਉਡਾਉਣ ਦੀ ਧਮਕੀ: ਦੁਪਹਿਰ 1 ਵਜੇ ਤੱਕ ਕੰਮ ਬੰਦ; ਪੁਲਿਸ ਵੱਲੋਂ ਚੱਪੇ-ਚੱਪੇ ਦੀ ਤਲਾਸ਼ੀ
ਪੰਜਾਬ ਤੋਂ ਵੱਡੀ ਖਬਰ, ਹੁਣ ਫਿਰੋਜ਼ਪੁਰ ਕੋਰਟ ਕੰਪਲੈਕਸ ਅਤੇ ਨਗਰ ਕੌਂਸਲ ਨੂੰ ਬੰਬ ਨਾਲ ਉਡਾਉਣ ਦੀ ਧਮਕੀ: ਦੁਪਹਿਰ 1 ਵਜੇ ਤੱਕ ਕੰਮ ਬੰਦ; ਪੁਲਿਸ ਵੱਲੋਂ ਚੱਪੇ-ਚੱਪੇ ਦੀ ਤਲਾਸ਼ੀ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਤੋਂ ਵੱਡੀ ਖਬਰ, ਹੁਣ ਫਿਰੋਜ਼ਪੁਰ ਕੋਰਟ ਕੰਪਲੈਕਸ ਅਤੇ ਨਗਰ ਕੌਂਸਲ ਨੂੰ ਬੰਬ ਨਾਲ ਉਡਾਉਣ ਦੀ ਧਮਕੀ: ਦੁਪਹਿਰ 1 ਵਜੇ ਤੱਕ ਕੰਮ ਬੰਦ; ਪੁਲਿਸ ਵੱਲੋਂ ਚੱਪੇ-ਚੱਪੇ ਦੀ ਤਲਾਸ਼ੀ
ਪੰਜਾਬ ਤੋਂ ਵੱਡੀ ਖਬਰ, ਹੁਣ ਫਿਰੋਜ਼ਪੁਰ ਕੋਰਟ ਕੰਪਲੈਕਸ ਅਤੇ ਨਗਰ ਕੌਂਸਲ ਨੂੰ ਬੰਬ ਨਾਲ ਉਡਾਉਣ ਦੀ ਧਮਕੀ: ਦੁਪਹਿਰ 1 ਵਜੇ ਤੱਕ ਕੰਮ ਬੰਦ; ਪੁਲਿਸ ਵੱਲੋਂ ਚੱਪੇ-ਚੱਪੇ ਦੀ ਤਲਾਸ਼ੀ
Indigo Flight Emergency Landing: ਹਵਾ 'ਚ ਫੇਲ੍ਹ ਹੋਇਆ ਫਲਾਈਟ ਦਾ ਇੰਜਣ, 224 ਯਾਤਰੀਆਂ ਵਿਚਾਲੇ ਪੈ ਗਿਆ ਚੀਕ ਚਿਹਾੜਾ, ਜਾਣੋ ਫਿਰ ਕੀ ਹੋਇਆ...
ਹਵਾ 'ਚ ਫੇਲ੍ਹ ਹੋਇਆ ਫਲਾਈਟ ਦਾ ਇੰਜਣ, 224 ਯਾਤਰੀਆਂ ਵਿਚਾਲੇ ਪੈ ਗਿਆ ਚੀਕ ਚਿਹਾੜਾ, ਜਾਣੋ ਫਿਰ ਕੀ ਹੋਇਆ...
Punjab News: ਪੰਜਾਬ ਪੁਲਿਸ ਵਿਭਾਗ 'ਚ ਵੱਡੀ ਹਲਚਲ, 7 ਮਹੀਨਿਆਂ 'ਚ ਥਾਣੇ ਦੇ 4 SHO ਬਦਲੇ, ਤਿੰਨ ਮਹੀਨੇ ਵੀ ਨਹੀਂ ਕੀਤੇ ਪੂਰੇ; ਜਾਣੋ ਵਾਰ-ਵਾਰ ਫੇਰਬਦਲ ਪਿੱਛੇ ਵੱਡਾ ਕਾਰਨ...
ਪੰਜਾਬ ਪੁਲਿਸ ਵਿਭਾਗ 'ਚ ਵੱਡੀ ਹਲਚਲ, 7 ਮਹੀਨਿਆਂ 'ਚ ਥਾਣੇ ਦੇ 4 SHO ਬਦਲੇ, ਤਿੰਨ ਮਹੀਨੇ ਵੀ ਨਹੀਂ ਕੀਤੇ ਪੂਰੇ; ਜਾਣੋ ਵਾਰ-ਵਾਰ ਫੇਰਬਦਲ ਪਿੱਛੇ ਵੱਡਾ ਕਾਰਨ...
ਪੰਜਾਬ 'ਚ ਅਫਸਰਾਂ ਦੀ ਹੋਈ ਬਦਲੀ! ਜਲੰਧਰ ਨਗਰ ਨਿਗਮ ਕਮਿਸ਼ਨਰ ਦਾ ਵੀ ਹੋਇਆ ਤਬਾਦਲਾ; ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ 'ਚ ਅਫਸਰਾਂ ਦੀ ਹੋਈ ਬਦਲੀ! ਜਲੰਧਰ ਨਗਰ ਨਿਗਮ ਕਮਿਸ਼ਨਰ ਦਾ ਵੀ ਹੋਇਆ ਤਬਾਦਲਾ; ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਚੋਣਾਂ ਤੋਂ ਪਹਿਲਾਂ ਅਕਾਲੀ ਦਲ 'ਚ ਵੱਡਾ ਫੇਰਬਦਲ, ਕੋਰ ਕਮੇਟੀ 'ਚ ਨਵੇਂ ਚਿਹਰਿਆਂ ਨੂੰ ਕੀਤਾ ਸ਼ਾਮਲ; ਦੇਖੋ ਪੂਰੀ ਲਿਸਟ
ਚੋਣਾਂ ਤੋਂ ਪਹਿਲਾਂ ਅਕਾਲੀ ਦਲ 'ਚ ਵੱਡਾ ਫੇਰਬਦਲ, ਕੋਰ ਕਮੇਟੀ 'ਚ ਨਵੇਂ ਚਿਹਰਿਆਂ ਨੂੰ ਕੀਤਾ ਸ਼ਾਮਲ; ਦੇਖੋ ਪੂਰੀ ਲਿਸਟ
ਹੁਣ ਬਦਲੇਗਾ ਬੈਂਕਿੰਗ ਸਿਸਟਮ, RBI ਗਵਰਨਰ ਨੇ AI ਖਰਚ ਵਧਾਉਣ ਲਈ ਕਿਹਾ; ਜਾਣੋ ਕੀ ਹੋ ਸਕਦਾ ਬਦਲਾਅ
ਹੁਣ ਬਦਲੇਗਾ ਬੈਂਕਿੰਗ ਸਿਸਟਮ, RBI ਗਵਰਨਰ ਨੇ AI ਖਰਚ ਵਧਾਉਣ ਲਈ ਕਿਹਾ; ਜਾਣੋ ਕੀ ਹੋ ਸਕਦਾ ਬਦਲਾਅ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 12 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 12 ਅਗਸਤ 2026
Train 'ਚ ਹਨੀਮੂਨ ਤੋਂ ਬਾਅਦ ਹੁਣ ਸ਼ਤਾਬਦੀ ਐਕਸਪ੍ਰੈੱਸ 'ਚ ਬਰਥਡੇ ਸੈਲੀਬ੍ਰੇਸ਼ਨ ! ਵਾਇਰਲ ਵੀਡੀਓ ਦੀ ਜਾਂਚ 'ਚ ਜੁਟਿਆ ਰੇਲਵੇ
Train 'ਚ ਹਨੀਮੂਨ ਤੋਂ ਬਾਅਦ ਹੁਣ ਸ਼ਤਾਬਦੀ ਐਕਸਪ੍ਰੈੱਸ 'ਚ ਬਰਥਡੇ ਸੈਲੀਬ੍ਰੇਸ਼ਨ ! ਵਾਇਰਲ ਵੀਡੀਓ ਦੀ ਜਾਂਚ 'ਚ ਜੁਟਿਆ ਰੇਲਵੇ
Embed widget