ਪੜਚੋਲ ਕਰੋ

ਗੱਡੀ ਚਲਾਉਣ ਵਾਲੇ ਕਰਿਓ ਗੌਰ ! 30 ਜੂਨ ਤੋਂ ਪਹਿਲਾਂ ਨਹੀਂ ਕੀਤਾ ਇਹ ਕੰਮ ਤਾਂ ਹੋਵੇਗਾ ਭਾਰੀ ਜੁਰਮਾਨਾ

HSRP: ਉੱਚ ਸੁਰੱਖਿਆ ਰਜਿਸਟ੍ਰੇਸ਼ਨ ਪਲੇਟ ਲਗਾਉਣ ਲਈ, ਤੁਸੀਂ www.pinjabhrsp.in 'ਤੇ ਜਾ ਕੇ ਅਰਜ਼ੀ ਦੇ ਸਕਦੇ ਹੋ। ਆਪਣੇ ਵਾਹਨ ਦੇ ਵੇਰਵੇ ਭਰਨ ਤੋਂ ਬਾਅਦ, ਸਮਾਂ, ਮਿਤੀ ਅਤੇ ਫਿਟਮੈਂਟ ਸੈਂਟਰ ਦੀ ਚੋਣ ਕਰੋ।

Punjab News: ਪੰਜਾਬ ਸਰਕਾਰ ਨੇ ਰਾਜ ਦੇ ਸਾਰੇ ਵਾਹਨ ਮਾਲਕਾਂ ਲਈ ਆਪਣੇ ਵਾਹਨਾਂ 'ਤੇ ਉੱਚ ਸੁਰੱਖਿਆ ਰਜਿਸਟ੍ਰੇਸ਼ਨ ਪਲੇਟਾਂ (HSRP) ਲਗਾਉਣ ਦੀ ਸਮਾਂ ਸੀਮਾ 30 ਜੂਨ ਤੱਕ ਵਧਾ ਦਿੱਤੀ ਹੈ। ਸਾਰੇ ਵਾਹਨ ਮਾਲਕਾਂ ਲਈ ਪਲੇਟਾਂ ਲਗਾਉਣ ਦਾ ਇਹ ਆਖਰੀ ਮੌਕਾ ਹੋਵੇਗਾ ਅਤੇ ਇਸ ਤੋਂ ਬਾਅਦ ਤਰੀਕ ਨਹੀਂ ਵਧਾਈ ਜਾਵੇਗੀ। ਇਹ ਸਟੇਟ ਟਰਾਂਸਪੋਰਟ ਕਮਿਸ਼ਨਰ ਪੰਜਾਬ ਵੱਲੋਂ ਅੰਤਿਮ ਨੋਟਿਸ ਹੈ। ਜਾਰੀ ਨੋਟਿਸ ਵਿੱਚ, STC ਨੇ ਕਿਹਾ ਹੈ ਕਿ ਕੇਂਦਰੀ ਮੋਟਰ ਵਾਹਨ ਨਿਯਮ 1989 ਦੇ ਨਿਯਮ 50 ਦੇ ਅਨੁਸਾਰ, ਵਾਹਨਾਂ ਦੀਆਂ ਸਾਰੀਆਂ ਸ਼੍ਰੇਣੀਆਂ (ਦੋ ਪਹੀਆ ਵਾਹਨ, ਤਿੰਨ ਪਹੀਆ ਵਾਹਨ, ਲਾਈਨ ਮੋਟਰ ਵਾਹਨ, ਯਾਤਰੀ ਕਾਰਾਂ, ਭਾਰੀ ਵਪਾਰਕ ਵਾਹਨ, ਟਰੈਕਟਰ ਆਦਿ) ਲਈ ਐਚ.ਐਸ.ਆਰ.ਪੀ. ਫਿੱਟ ਹੋਣਾ ਜ਼ਰੂਰੀ ਹੈ।

HSRP ਫਿਟਮੈਂਟ ਲਈ ਬਕਾਇਆ ਰਜਿਸਟਰਡ ਵਾਹਨਾਂ ਦੀ ਸੂਚੀ www.punjabtransport.org 'ਤੇ ਉਪਲਬਧ ਹੈ। ਇਸ ਦੇ ਨਾਲ ਹੀ ਜੇਕਰ ਆਖਰੀ ਮਿਤੀ ਤੱਕ ਇਸ ਦੀ ਪਾਲਣਾ ਨਾ ਕੀਤੀ ਗਈ ਤਾਂ ਅਜਿਹੇ ਸਾਰੇ ਵਾਹਨਾਂ ਦੇ ਚਲਾਨ ਕੀਤੇ ਜਾਣਗੇ ਅਤੇ ਵਾਹਨ ਵੈਬ ਐਪਲੀਕੇਸ਼ਨ ਵਿੱਚ ਬਲੈਕਲਿਸਟ ਕੀਤਾ ਜਾਵੇਗਾ। ਦੂਜੇ ਪਾਸੇ ਐਚਐਸਆਰਪੀ ਲਿਸਟ ਤੋਂ ਬਿਨਾਂ ਹੋਰ ਵਾਹਨ ਜੋ ਲਿਸਟ ਵਿੱਚ ਨਹੀਂ ਹਨ, ਉਨ੍ਹਾਂ ਖ਼ਿਲਾਫ਼ ਚਲਾਨ ਮੁਹਿੰਮ ਚਲਾਈ ਜਾਵੇਗੀ।

ਅਰਜ਼ੀ ਕਿਵੇਂ ਦੇਣੀ ਹੈ

ਤੁਸੀਂ ਉੱਚ ਸੁਰੱਖਿਆ ਰਜਿਸਟ੍ਰੇਸ਼ਨ ਪਲੇਟਾਂ ਲਗਾਉਣ ਲਈ www.pinjabhrsp.in 'ਤੇ ਜਾ ਕੇ ਅਰਜ਼ੀ ਦੇ ਸਕਦੇ ਹੋ। ਆਪਣੇ ਵਾਹਨ ਦੇ ਵੇਰਵੇ ਭਰਨ ਤੋਂ ਬਾਅਦ, ਸਮਾਂ, ਮਿਤੀ ਅਤੇ ਫਿਟਮੈਂਟ ਸੈਂਟਰ ਦੀ ਚੋਣ ਕਰੋ। ਇਸ ਦੇ ਨਾਲ ਹੀ HSRP ਦੀ ਹੋਮ ਫਿਟਮੈਂਟ ਸਹੂਲਤ ਦਾ ਲਾਭ ਉਠਾਇਆ ਜਾ ਸਕਦਾ ਹੈ।

ਜੁਰਮਾਨਾ ਕਿੰਨਾ ਹੋਵੇਗਾ

ਪ੍ਰਾਪਤ ਜਾਣਕਾਰੀ ਅਨੁਸਾਰ ਉੱਚ ਸੁਰੱਖਿਆ ਰਜਿਸਟ੍ਰੇਸ਼ਨ ਪਲੇਟ ਨਾ ਲਗਾਉਣ ਨੂੰ ਮੋਟਰ ਵਹੀਕਲ ਐਕਟ, 1988 ਦੀ ਧਾਰਾ 177 ਤਹਿਤ ਅਪਰਾਧ ਮੰਨਿਆ ਜਾਵੇਗਾ। ਇਸ ਦੇ ਨਾਲ ਹੀ ਪਹਿਲੀ ਵਾਰ 2 ਹਜ਼ਾਰ ਅਤੇ ਉਸ ਤੋਂ ਬਾਅਦ 3 ਹਜ਼ਾਰ ਜੁਰਮਾਨਾ ਲਗਾਇਆ ਜਾਵੇਗਾ।

ਭਾਰਤ ਸਰਕਾਰ ਨੇ ਜ਼ਰੂਰੀ ਕੀਤਾ

ਦਰਅਸਲ, ਸੁਪਰੀਮ ਕੋਰਟ ਅਤੇ ਭਾਰਤ ਸਰਕਾਰ ਨੇ ਵਾਹਨਾਂ 'ਤੇ ਉੱਚ ਸੁਰੱਖਿਆ ਨੰਬਰ ਪਲੇਟਾਂ ਲਗਾਉਣਾ ਜ਼ਰੂਰੀ ਕਰ ਦਿੱਤਾ ਹੈ। ਅਜਿਹਾ ਨਾ ਕਰਨ ਦੀ ਸੂਰਤ ਵਿੱਚ ਡਰਾਈਵਰਾਂ ਦਾ ਚਲਾਨ ਕੀਤਾ ਜਾਵੇਗਾ। ਪਹਿਲਾਂ ਲੋਕ ਆਪਣੇ ਵਾਹਨਾਂ 'ਤੇ ਆਪਣੀ ਮਰਜ਼ੀ ਅਨੁਸਾਰ ਨੰਬਰ ਪਲੇਟ ਲਗਾਉਂਦੇ ਸਨ। ਵਾਹਨਾਂ 'ਤੇ ਲੱਗੀ ਹਾਈ ਰਿਸਕ ਸਕਿਓਰਿਟੀ ਨੰਬਰ ਪਲੇਟ ਨੂੰ ਕੋਈ ਨਹੀਂ ਹਟਾ ਸਕੇਗਾ ਅਤੇ ਨਾ ਹੀ ਇਸ ਨਾਲ ਕੋਈ ਛੇੜਛਾੜ ਕਰ ਸਕੇਗਾ।

ਟਾਪ ਹੈਡਲਾਈਨ

Rahul Gandhi ਨੇ ਭੂਪੇਸ਼ ਬਘੇਲ ਤੋਂ ਰਿਪੋਰਟ ਮੰਗੀ, ਬਾਜਵਾ ਤੋਂ ਬਾਅਦ ਚੰਨੀ-ਰੰਧਾਵਾ ਵੀ ਮਿਲੇ; ਵੜਿੰਗ ਦੇ ਅਸਤੀਫ਼ੇ 'ਤੇ 25 ਅਗਸਤ ਤੋਂ ਬਾਅਦ ਫੈਸਲਾ
Rahul Gandhi ਨੇ ਭੂਪੇਸ਼ ਬਘੇਲ ਤੋਂ ਰਿਪੋਰਟ ਮੰਗੀ, ਬਾਜਵਾ ਤੋਂ ਬਾਅਦ ਚੰਨੀ-ਰੰਧਾਵਾ ਵੀ ਮਿਲੇ; ਵੜਿੰਗ ਦੇ ਅਸਤੀਫ਼ੇ 'ਤੇ 25 ਅਗਸਤ ਤੋਂ ਬਾਅਦ ਫੈਸਲਾ
ਅੰਮ੍ਰਿਤਪਾਲ ਸਿੰਘ ਦੀ ਪਾਰਟੀ ਵੱਲੋਂ 5 ਹਲਕਾ ਇੰਚਾਰਜਾਂ ਦਾ ਐਲਾਨ, ਜਾਣੋ ਕਿਹੜੇ ਆਗੂ ਨੂੰ ਮਿਲੀ ਕਿਹੜੀ ਜ਼ਿੰਮੇਵਾਰੀ
ਅੰਮ੍ਰਿਤਪਾਲ ਸਿੰਘ ਦੀ ਪਾਰਟੀ ਵੱਲੋਂ 5 ਹਲਕਾ ਇੰਚਾਰਜਾਂ ਦਾ ਐਲਾਨ, ਜਾਣੋ ਕਿਹੜੇ ਆਗੂ ਨੂੰ ਮਿਲੀ ਕਿਹੜੀ ਜ਼ਿੰਮੇਵਾਰੀ
Punjab News: ਪੰਜਾਬ 'ਚ ਵਾਰਦਾਤਾਂ ਦਾ ਸਿਲਸਿਲਾ ਜਾਰੀ, ਭਾਰਤੀ ਕਿਸਾਨ ਯੂਨੀਅਨ ਮਜੈਲ ਦੇ ਸੂਬਾ ਪ੍ਰਧਾਨ ਦੇ ਛੋਟੇ ਭਰਾ ਦਾ ਕਤਲ, ਘਰ 'ਚ ਸੁੱਤੇ ਪਏ ਨੂੰ ਗੋਲੀਆਂ ਨਾਲ ਭੁੰਨਿਆ...
ਪੰਜਾਬ 'ਚ ਵਾਰਦਾਤਾਂ ਦਾ ਸਿਲਸਿਲਾ ਜਾਰੀ, ਭਾਰਤੀ ਕਿਸਾਨ ਯੂਨੀਅਨ ਮਜੈਲ ਦੇ ਸੂਬਾ ਪ੍ਰਧਾਨ ਦੇ ਛੋਟੇ ਭਰਾ ਦਾ ਕਤਲ, ਘਰ 'ਚ ਸੁੱਤੇ ਪਏ ਨੂੰ ਗੋਲੀਆਂ ਨਾਲ ਭੁੰਨਿਆ...
Punjab News: ਪੰਜਾਬ 'ਚ ਆਗਾਮੀ ਵਿਧਾਨ ਸਭਾ ਚੋਣਾਂ ਲਈ ਸਿਆਸੀ ਪਾਰਟੀਆਂ ਨੇ ਖਿੱਚੀ ਤਿਆਰੀ, ‘ਵਾਰਿਸ ਪੰਜਾਬ ਦੇ’ ਵੱਲੋਂ 2 ਹੋਰ ਉਮੀਦਵਾਰਾਂ ਦਾ ਐਲਾਨ, ਜਾਣੋ ਕਿਸਨੂੰ ਦਿੱਤੀ ਟਿਕਟ...?
ਪੰਜਾਬ 'ਚ ਆਗਾਮੀ ਵਿਧਾਨ ਸਭਾ ਚੋਣਾਂ ਲਈ ਸਿਆਸੀ ਪਾਰਟੀਆਂ ਨੇ ਖਿੱਚੀ ਤਿਆਰੀ, ‘ਵਾਰਿਸ ਪੰਜਾਬ ਦੇ’ ਵੱਲੋਂ 2 ਹੋਰ ਉਮੀਦਵਾਰਾਂ ਦਾ ਐਲਾਨ, ਜਾਣੋ ਕਿਸਨੂੰ ਦਿੱਤੀ ਟਿਕਟ...?

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Jagtar Singh Hawara ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਭਗਵੰਤ ਮਾਨ  ,ਬੋਲੇ- ਕਾਨੂੰਨ-ਵਿਵਸਥਾ ਦੀ ਗਾਰੰਟੀ ਦੇ ਕੇ ਆਇਆ ਹਾਂ
Jagtar Singh Hawara ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਭਗਵੰਤ ਮਾਨ  ,ਬੋਲੇ- ਕਾਨੂੰਨ-ਵਿਵਸਥਾ ਦੀ ਗਾਰੰਟੀ ਦੇ ਕੇ ਆਇਆ ਹਾਂ
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
Nawanshahr ’ਚ ਹੈਰਾਨ ਕਰਨ ਵਾਲੀ ਘਟਨਾ: ਇੱਕ ਨੌਜਵਾਨ ਨੇ ਖਾਧਾ ਸਲਫਾਸ, ਸੁਣ ਕੇ ਦੋ ਦੋਸਤਾਂ ਨੇ ਵੀ ਨਿਗਲਿਆ
Nawanshahr ’ਚ ਹੈਰਾਨ ਕਰਨ ਵਾਲੀ ਘਟਨਾ: ਇੱਕ ਨੌਜਵਾਨ ਨੇ ਖਾਧਾ ਸਲਫਾਸ, ਸੁਣ ਕੇ ਦੋ ਦੋਸਤਾਂ ਨੇ ਵੀ ਨਿਗਲਿਆ
ਗਜ਼ਬ !  ਚੋਰ ਡਿਪੋ ਤੋਂ ਪੂਰੀ ਬੱਸ ਹੀ ਚੋਰੀ ਕਰ ਲੈ ਗਏ,  ਫਿਰ ਜੋ ਹੋਇਆ ਹੋਸ਼ ਹੀ ਉਡ ਗਏ 
ਗਜ਼ਬ !  ਚੋਰ ਡਿਪੋ ਤੋਂ ਪੂਰੀ ਬੱਸ ਹੀ ਚੋਰੀ ਕਰ ਲੈ ਗਏ,  ਫਿਰ ਜੋ ਹੋਇਆ ਹੋਸ਼ ਹੀ ਉਡ ਗਏ 
ਪੰਜਾਬ SIR: ਕੱਲ੍ਹ ਆਵੇਗੀ Draft Voter List, ਤੁਹਾਡਾ ਨਾਮ ਹੈ ਜਾਂ ਕੱਟ ਗਿਆ? ਇਦਾਂ ਕਰੋ ਚੈੱਕ
ਪੰਜਾਬ SIR: ਕੱਲ੍ਹ ਆਵੇਗੀ Draft Voter List, ਤੁਹਾਡਾ ਨਾਮ ਹੈ ਜਾਂ ਕੱਟ ਗਿਆ? ਇਦਾਂ ਕਰੋ ਚੈੱਕ
Blinkit ਤੋਂ ਲੈ ਕੇ Zepto ਤੱਕ, 10 ਮਿੰਟ 'ਚ ਡਿਲਿਵਰੀ ਕਰਨ ਵਾਲਿਆਂ ਦੀ ਖੁੱਲ੍ਹ ਰਹੀ ਪੋਲ
Blinkit ਤੋਂ ਲੈ ਕੇ Zepto ਤੱਕ, 10 ਮਿੰਟ 'ਚ ਡਿਲਿਵਰੀ ਕਰਨ ਵਾਲਿਆਂ ਦੀ ਖੁੱਲ੍ਹ ਰਹੀ ਪੋਲ
Jalandhar News: ਜਲੰਧਰ ਚ ਵੱਡੀ ਵਾਰਦਾਤ, ਪੁੱਤਰ ਵੱਲੋਂ ਪਿਓ ਅਤੇ ਪਤਨੀ ਦਾ ਕਤਲ, ਘਰ 'ਚੋਂ ਮਿਲੀਆਂ ਦੋਵਾਂ ਦੀਆਂ ਲਾਸ਼ਾਂ; ਸਿਰ ਅਤੇ ਗਰਦਨ 'ਤੇ ਹਮਲਾ...
ਜਲੰਧਰ ਚ ਵੱਡੀ ਵਾਰਦਾਤ, ਪੁੱਤਰ ਵੱਲੋਂ ਪਿਓ ਅਤੇ ਪਤਨੀ ਦਾ ਕਤਲ, ਘਰ 'ਚੋਂ ਮਿਲੀਆਂ ਦੋਵਾਂ ਦੀਆਂ ਲਾਸ਼ਾਂ; ਸਿਰ ਅਤੇ ਗਰਦਨ 'ਤੇ ਹਮਲਾ...
Sri Damdama Sahib ਵਿਖੇ ਮੱਥਾ ਟੇਕਣ ਆਏ ਵਿਅਕਤੀ ਦੀ ਨਿਕਲੀ ਲਾਟਰੀ , ਲੱਗਿਆ ਡੇਢ ਕਰੋੜ ਰੁਪਏ ਦਾ ਇਨਾਮ
Sri Damdama Sahib ਵਿਖੇ ਮੱਥਾ ਟੇਕਣ ਆਏ ਵਿਅਕਤੀ ਦੀ ਨਿਕਲੀ ਲਾਟਰੀ , ਲੱਗਿਆ ਡੇਢ ਕਰੋੜ ਰੁਪਏ ਦਾ ਇਨਾਮ
Embed widget