ਪੜਚੋਲ ਕਰੋ

Khelo India Scheme: ਕੇਂਦਰ ਨੇ ਪੰਜਾਬ ਨਾਲ ਕੀਤਾ ਇੱਕ ਹੋਰ ਵੱਡਾ ਧੋਖਾ ! ਓਲੰਪਿਕ 'ਚ ਭੇਜੇ ਖਿਡਾਰੀਆਂ ਲਈ ਪੰਜਾਬ ਨੂੰ 78 ਤੇ ਯੂਪੀ ਨੂੰ ਮਿਲੇ 438 ਕਰੋੜ, ਕਾਣੀ ਵੰਡ ਕਿਉਂ ?

ਪੈਰਿਸ ਓਲੰਪਿਕ ਲਈ 43 ਐਥਲੀਟਾਂ ਨੂੰ ਭੇਜਣ ਦੇ ਬਾਵਜੂਦ, ਪੰਜਾਬ ਅਤੇ ਹਰਿਆਣਾ, ਭਾਰਤੀ ਖੇਡਾਂ ਦੇ ਕੇਂਦਰਾਂ ਨੂੰ ਕ੍ਰਮਵਾਰ ₹78 ਕਰੋੜ ਰੁਪਏ ਅਤੇ ₹66 ਕਰੋੜ ਰੁਪਏ ਦਿੱਤੇ ਗਏ ਹਨ। ਇਸੇ ਦੌਰਾਨ, ਯੂਪੀ ਅਤੇ ਗੁਜਰਾਤ ਨੂੰ ਕੁੱਲ ₹438 ਕਰੋੜ ਅਤੇ ₹426 ਕਰੋੜ ਮਿਲੇ, ਜਿਨਾਂ ਦਾ ਸਿਰਫ਼ 9 ਐਥਲੀਟਾਂ ਦਾ ਯੋਗਦਾਨ ਰਿਹਾ

Khelo India Scheme: ਇਸ ਵੇਲੇ ਪੂਰੀ ਦੁਨੀਆ ਦੇ ਖੇਡ ਪ੍ਰੇਮੀਆਂ ਦਾ ਧਿਆਨ ਪੈਰਿਸ ਓਲੰਪਿਕ ਨੇ ਆਪਣੇ ਵੱਲ ਖਿੱਚਿਆ ਹੋਇਆ ਹੈ। ਭਾਰਤ ਨੇ ਵੀ ਦੂਜੇ ਦੇਸ਼ਾਂ ਵਾਂਗ ਜਿੱਤ ਦੀ ਉਮੀਦ ਲਾ ਕੇ ਆਪਣੇ ਖਿਡਾਰੀ ਪੈਰਿਸ ਭੇਜੇ ਹਨ। ਬੇਸ਼ੱਕ ਉਹ ਖਿਡਾਰੀ ਭਾਰਤ ਦੇ ਨੇ ਪਰ ਪਿੱਛੇ ਉਹ ਜੋ ਸੂਬਿਆਂ ਤੋਂ ਆਉਂਦੇ ਹਨ ਉੱਥੇ ਉਨ੍ਹਾਂ ਨਾਲ ਕਾਣੀ ਵੰਡ ਹੋਣ ਦਾ ਕਾਂਗਰਸ ਵੱਲੋਂ ਇਲਜ਼ਾਮ ਲਾਇਆ ਗਿਆ ਹੈ

ਪ੍ਰਤਾਪ ਸਿੰਘ ਬਾਜਵਾ ਨੇ ਸੋਸ਼ਲ ਮੀਡੀਆ ਉੱਤੇ ਲਿਖਿਆ, ਕੇਂਦਰ ਦੀ ਭਾਜਪਾ ਸਰਕਾਰ ਵੱਲੋਂ ਖੇਲੋ ਇੰਡੀਆ ਸਕੀਮ ਤਹਿਤ ਫੰਡਾਂ ਦੀ ਵੰਡ ਕਰਨਾ ਵੀ ਬੇਇਨਸਾਫ਼ੀ ਦੀ ਇੱਕ ਉੱਘੜਵੀਂ ਮਿਸਾਲ ਹੈ।  ਪੈਰਿਸ ਓਲੰਪਿਕ ਲਈ 43 ਐਥਲੀਟਾਂ ਨੂੰ ਭੇਜਣ ਦੇ ਬਾਵਜੂਦ, ਪੰਜਾਬ ਅਤੇ ਹਰਿਆਣਾ, ਭਾਰਤੀ ਖੇਡਾਂ ਦੇ ਕੇਂਦਰਾਂ ਨੂੰ ਕ੍ਰਮਵਾਰ ₹78 ਕਰੋੜ ਰੁਪਏ ਅਤੇ ₹66 ਕਰੋੜ ਰੁਪਏ ਦਿੱਤੇ ਗਏ ਹਨ। ਇਸੇ ਦੌਰਾਨ, ਯੂਪੀ ਅਤੇ ਗੁਜਰਾਤ ਨੂੰ ਕੁੱਲ ₹438 ਕਰੋੜ ਅਤੇ ₹426 ਕਰੋੜ ਮਿਲੇ, ਜਿਨਾਂ ਦਾ ਸਿਰਫ਼ 9 ਐਥਲੀਟਾਂ ਦਾ ਯੋਗਦਾਨ ਰਿਹਾ। ਇਹ ਮਤਰੇਈ ਮਾਂ ਵਾਲਾ ਸਲੂਕ ਸਾਡੀ ਖੇਡ ਸਮਰੱਥਾ ਅਤੇ ਖੇਤਰੀ ਪ੍ਰਤਿਭਾ ਨੂੰ ਕਮਜ਼ੋਰ ਕਰਦਾ ਹੈ।

ਪੰਜਾਬ ਕਾਂਗਰਸ ਵੱਲੋਂ ਸੋਸ਼ਲ ਮੀਡੀਆ ਉੱਤੇ ਲਿਖਿਆ ਗਿਆ ਹੈ ਕਿ, ਭਾਜਪਾ ਦੀ ਅਗਵਾਈ ਕੇਂਦਰ ਸਰਕਾਰ ਨੇ ਇੱਕ ਵਾਰ ਫਿਰ ਤੋਂ ਪੰਜਾਬ ਨਾਲ ਮਤਰੇਈ ਮਾਂ ਵਾਲਾ ਸਲੂਕ ਕੀਤਾ ਹੈ। ਪੈਰਿਸ ਓਲੰਪਿਕ ਵਿੱਚ ਪੰਜਾਬ ਅਤੇ ਹਰਿਆਣਾ ਤੋਂ 48 ਐਥਲੀਟ ਭੇਜਣ ਦੇ ਬਾਵਜੂਦ ਭਾਰਤੀ ਖੇਡਾਂ ਦੇ ਕੇਂਦਰ ਨੂੰ ਕ੍ਰਮਵਾਰ 78 ਕਰੋੜ ਅਤੇ 66 ਕਰੋੜ ਰੁਪਏ ਦੀ ਰਾਸ਼ੀ ਮੁਹੱਈਆ ਕੀਤੀ ਜਦਕਿ 9 ਐਥਲੀਟ ਭੇਜਣ ਵਾਲੇ ਉੱਤਰ ਪ੍ਰਦੇਸ਼ ਅਤੇ ਗੁਜਰਾਤ ਨੂੰ 438 ਕਰੋੜ ਅਤੇ 426 ਕਰੋੜ ਰੁਪਏ ਦਿੱਤੇ। ਕੀ ਇਹ ਕਾਣੀ ਵੰਡ ਨਹੀਂ? ਆਖ਼ਿਰ ਕਦੋਂ ਤੱਕ ਭਾਜਪਾ ਸਾਡੇ ਨਾਲ ਇਵੇਂ ਹੀ ਵਖਰੇਂਵਾ ਕਰਦੀ ਰਹੇਗੀ?

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

AAP ਵਿਧਾਇਕ ਗੁਰਪ੍ਰੀਤ ਗੋਗੀ ਦੀ ਗੋਲੀ ਲੱਗਣ ਕਰਕੇ ਹੋਈ ਮੌਤ, ਜਾਂਚ 'ਚ ਲੱਗੀ ਪੁਲਿਸ

ਪੰਜਾਬ 'ਚ ਹਾਲੇ ਨਹੀਂ ਨਿਕਲੇਗੀ ਧੁੱਪ, ਇਨ੍ਹਾਂ ਜ਼ਿਲ੍ਹਿਆਂ ਲਈ ਸੰਘਣੀ ਧੁੰਦ ਦਾ ਅਲਰਟ ਹੋਇਆ ਜਾਰੀ

Punjab News: ਪੰਜਾਬ 'ਚ ਗੁੰਡਾਗਰਦੀ ਦਾ ਨੰਗਾ ਨਾਚ, ਬਦਮਾਸ਼ਾ ਨੇ ਲੋਕਾਂ ਦੀ ਕੀਤੀ ਕੁੱਟਮਾਰ; ਘਰ ਸਾੜੇ ਮਚਾਈ ਤਬਾਹੀ
ਪੰਜਾਬ 'ਚ ਗੁੰਡਾਗਰਦੀ ਦਾ ਨੰਗਾ ਨਾਚ, ਬਦਮਾਸ਼ਾ ਨੇ ਲੋਕਾਂ ਦੀ ਕੀਤੀ ਕੁੱਟਮਾਰ; ਘਰ ਸਾੜੇ ਮਚਾਈ ਤਬਾਹੀ
Punjab News: ਪੰਜਾਬ 'ਚ 3 ਦਿਨਾਂ ਲਈ ਬੱਤੀ ਰਹੇਗੀ ਗੁੱਲ, ਜਾਣੋ ਕਿੰਨੇ ਘੰਟੇ ਦਾ ਲੱਗੇਗਾ ਬਿਜਲੀ ਕੱਟ ?
Punjab News: ਪੰਜਾਬ 'ਚ 3 ਦਿਨਾਂ ਲਈ ਬੱਤੀ ਰਹੇਗੀ ਗੁੱਲ, ਜਾਣੋ ਕਿੰਨੇ ਘੰਟੇ ਦਾ ਲੱਗੇਗਾ ਬਿਜਲੀ ਕੱਟ ?
Advertisement
ABP Premium

ਵੀਡੀਓਜ਼

‘ਆਪ’ ਵਿਧਾਇਕ ਗੁਰਪ੍ਰੀਤ ਗੋਗੀ ਦੀ ਸ਼ੱਕੀ ਹਾਲਾਤ ’ਚ ਮੌਤShambu Border 'ਤੇ ਕਿਸਾਨ ਬੀਜੇਪੀ ਲੀਡਰਾਂ 'ਤੇ ਹੋਇਆ ਤੱਤਾਵੱਡੀ ਵਾਰਦਾਤ: ਸ਼ਰੇਆਮ ਮਾਰੀਆਂ ਗੋਲੀਆਂ ਮਾਰ ਕੇ ਕ*ਤਲ, ਕਾ*ਤਲ ਹੋਇਆ ਫਰਾਰRavneet Bittu ਬਿਆਨ ਦੇਣੇ ਬੰਦ ਕਰੇ, ਕਿਸਾਨਾਂ ਦਾ ਮਸਲਾ ਹੱਲ ਕਰਾਏ: Joginder Ugrahan

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
AAP ਵਿਧਾਇਕ ਗੁਰਪ੍ਰੀਤ ਗੋਗੀ ਦੀ ਗੋਲੀ ਲੱਗਣ ਕਰਕੇ ਹੋਈ ਮੌਤ, ਜਾਂਚ 'ਚ ਲੱਗੀ ਪੁਲਿਸ
AAP ਵਿਧਾਇਕ ਗੁਰਪ੍ਰੀਤ ਗੋਗੀ ਦੀ ਗੋਲੀ ਲੱਗਣ ਕਰਕੇ ਹੋਈ ਮੌਤ, ਜਾਂਚ 'ਚ ਲੱਗੀ ਪੁਲਿਸ
ਪੰਜਾਬ 'ਚ ਹਾਲੇ ਨਹੀਂ ਨਿਕਲੇਗੀ ਧੁੱਪ, ਇਨ੍ਹਾਂ ਜ਼ਿਲ੍ਹਿਆਂ ਲਈ ਸੰਘਣੀ ਧੁੰਦ ਦਾ ਅਲਰਟ ਹੋਇਆ ਜਾਰੀ
ਪੰਜਾਬ 'ਚ ਹਾਲੇ ਨਹੀਂ ਨਿਕਲੇਗੀ ਧੁੱਪ, ਇਨ੍ਹਾਂ ਜ਼ਿਲ੍ਹਿਆਂ ਲਈ ਸੰਘਣੀ ਧੁੰਦ ਦਾ ਅਲਰਟ ਹੋਇਆ ਜਾਰੀ
Punjab News: ਪੰਜਾਬ 'ਚ ਗੁੰਡਾਗਰਦੀ ਦਾ ਨੰਗਾ ਨਾਚ, ਬਦਮਾਸ਼ਾ ਨੇ ਲੋਕਾਂ ਦੀ ਕੀਤੀ ਕੁੱਟਮਾਰ; ਘਰ ਸਾੜੇ ਮਚਾਈ ਤਬਾਹੀ
ਪੰਜਾਬ 'ਚ ਗੁੰਡਾਗਰਦੀ ਦਾ ਨੰਗਾ ਨਾਚ, ਬਦਮਾਸ਼ਾ ਨੇ ਲੋਕਾਂ ਦੀ ਕੀਤੀ ਕੁੱਟਮਾਰ; ਘਰ ਸਾੜੇ ਮਚਾਈ ਤਬਾਹੀ
Punjab News: ਪੰਜਾਬ 'ਚ 3 ਦਿਨਾਂ ਲਈ ਬੱਤੀ ਰਹੇਗੀ ਗੁੱਲ, ਜਾਣੋ ਕਿੰਨੇ ਘੰਟੇ ਦਾ ਲੱਗੇਗਾ ਬਿਜਲੀ ਕੱਟ ?
Punjab News: ਪੰਜਾਬ 'ਚ 3 ਦਿਨਾਂ ਲਈ ਬੱਤੀ ਰਹੇਗੀ ਗੁੱਲ, ਜਾਣੋ ਕਿੰਨੇ ਘੰਟੇ ਦਾ ਲੱਗੇਗਾ ਬਿਜਲੀ ਕੱਟ ?
Punjab News: ਪੰਜਾਬ 'ਚ 18 ਜਨਵਰੀ ਤੱਕ ਸਕੂਲਾਂ ਦੇ ਸਮੇਂ 'ਚ ਬਦਲਾਅ, ਜਾਣੋ Timing

Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 11-01-2025

ਸ਼ੂਗਰ ਦੇ ਮਰੀਜ਼ਾਂ ਨੂੰ ਭੁੱਲ ਕੇ ਵੀ ਨਹੀਂ ਖਾਣੀਆਂ ਚਾਹੀਦੀਆਂ ਆਹ ਦਾਲਾਂ, ਨਹੀਂ ਤਾਂ ਵੱਧ ਜਾਵੇਗੀ ਮੁਸ਼ਕਿਲ

Suicide ਕਰਨ ਤੋਂ ਪਹਿਲਾਂ ਕਿਵੇਂ ਦੀਆਂ ਹਰਕਤਾਂ ਕਰਦਾ ਵਿਅਕਤੀ? ਇਦਾਂ ਕਰੋ ਪਛਾਣ

Embed widget