ਪੜਚੋਲ ਕਰੋ

ਪੰਜਾਬ ਸਰਕਾਰ ਨੇ 15 ਅਗਸਤ ਦੇ ਪ੍ਰੋਗਰਾਮਾਂ ਨੂੰ ਲੈਕੇ ਲਿਸਟ ਕੀਤੀ ਜਾਰੀ, ਜਾਣੋ ਕੌਣ ਕਿੱਥੇ ਲਹਿਰਾਏਗਾ ਝੰਡਾ

Punjab News: ਪੰਜਾਬ ਸਰਕਾਰ ਨੇ 15 ਅਗਸਤ ਦੇ ਰਾਜ ਪੱਧਰੀ ਸਮਾਗਮ ਨੂੰ ਲੈਕੇ ਲਿਸਟ ਜਾਰੀ ਕਰ ਦਿੱਤੀ ਹੈ।

Punjab News: ਪੰਜਾਬ ਸਰਕਾਰ ਨੇ 15 ਅਗਸਤ ਦੇ ਰਾਜ ਪੱਧਰੀ ਸਮਾਗਮ ਨੂੰ ਲੈਕੇ ਲਿਸਟ ਜਾਰੀ ਕਰ ਦਿੱਤੀ ਹੈ। ਜਾਣਕਾਰੀ ਮੁਤਾਬਕਫਰੀਦਕੋਟ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਤਿਰੰਗਾ ਝੰਡਾ ਲਹਿਰਾਉਣਗੇ। ਉੱਥੇ ਹੀ ਸਪੀਕਰ ਕੁਲਤਾਰ ਸਿੰਘ ਸੰਧਵਾਂ ਫਿਰੋਜ਼ਪੁਰ ਵਿੱਚ ਝੰਡਾ ਲਹਿਰਾਉਣਗੇ। 

ਫਾਜ਼ਿਲਕਾ ਵਿੱਚ ਜੈਕਿਸ਼ਨ ਰੋੜੀ, ਰੂਪਨਗਰ ਵਿੱਚ ਹਰਪਾਲ ਸਿੰਘ ਚੀਮਾ, ਲੁਧਿਆਣਾ ਵਿੱਚ ਅਮਨ ਅਰੋੜਾ, ਸ਼ਹੀਦ ਭਗਤ ਸਿੰਘ ਨਗਰ ਨਵਾਂ ਸ਼ਹਿਰ ਵਿੱਚ ਬਲਜੀਤ ਕੌਰ, ਸੰਗਰੂਰ ਵਿੱਚ ਨਵੇਂ ਬਣੇ ਕੈਬਨਟ ਮੰਤਰੀ ਸੰਜੀਵ ਅਰੋੜਾ, ਅੰਮ੍ਰਿਤਸਰ ਵਿੱਚ ਸਿਹਤ ਮੰਤਰੀ ਬਲਵੀਰ ਸਿੰਘ, ਗੁਰਦਾਸਪੁਰ ਵਿੱਚ ਹਰਦੀਪ ਸਿੰਘ ਮੁੰਡੀਆਂ, ਤਰਨਤਾਰਨ ਵਿੱਚ ਲਾਲ ਚੰਦ ਕਟਾਰੂ ਚੱਕ, ਮਾਨਸਾ ਵਿੱਚ ਲਾਲਜੀਤ ਸਿੰਘ ਭੁੱਲਰ, ਮੋਗਾ ਵਿੱਚ ਸਿੱਖਿਆ ਮੰਤਰੀ ਹਰਜੋਤ ਬੈਂਸ, 

ਪਟਿਆਲਾ ਵਿੱਚ ਹਰਭਜਨ ਸਿੰਘ ਈਟੀਓ, ਬਠਿੰਡਾ ਵਿੱਚ ਬਰਿੰਦਰ ਗੋਇਲ ,ਪਠਾਨਕੋਟ ਵਿੱਚ ਡਾਕਟਰ ਰਵਜੋਤ ਸਿੰਘ , ਜਲੰਧਰ ਵਿੱਚ ਤਰੁਣਪ੍ਰੀਤ ਸੋਧ, ਮਹਾਲੀ ਵਿੱਚ ਗੁਰਮੀਤ ਸਿੰਘ ਖੁੱਡੀਆਂ, ਹੁਸ਼ਿਆਰਪੁਰ ਵਿੱਚ ਮਹਿੰਦਰ ਭਗਤ ਝੰਡਾ ਲਹਿਰਾਉਣਗੇ। ਬਾਕੀ ਜਿਲ੍ਹਿਆਂ ਵਿੱਚ ਜਿਲ੍ਹਿਆਂ ਦੇ ਡੀਸੀ ਨੂੰ ਜਿੰਮੇਵਾਰੀ ਦਿੱਤੀ ਗਈ।

ਪੰਜਾਬ ਸਰਕਾਰ ਨੇ 15 ਅਗਸਤ ਦੇ ਪ੍ਰੋਗਰਾਮਾਂ ਨੂੰ ਲੈਕੇ ਲਿਸਟ ਕੀਤੀ ਜਾਰੀ, ਜਾਣੋ ਕੌਣ ਕਿੱਥੇ ਲਹਿਰਾਏਗਾ ਝੰਡਾ

ਪੰਜਾਬ ਸਰਕਾਰ ਨੇ 15 ਅਗਸਤ ਦੇ ਪ੍ਰੋਗਰਾਮਾਂ ਨੂੰ ਲੈਕੇ ਲਿਸਟ ਕੀਤੀ ਜਾਰੀ, ਜਾਣੋ ਕੌਣ ਕਿੱਥੇ ਲਹਿਰਾਏਗਾ ਝੰਡਾ

ਟਾਪ ਹੈਡਲਾਈਨ

ਚੋਣਾਂ ਤੋਂ ਪਹਿਲਾਂ AAP ਨੂੰ ਲੱਗਿਆ ਝਟਕਾ, 50 ਤੋਂ ਵੱਧ ਪਰਿਵਾਰਾਂ ਨੇ ਫੜਿਆ ਨੇ ਕਾਂਗਰਸ ਦਾ ਪੱਲਾ; ਮੱਚੀ ਹਲਚਲ

ਅੱਜ ਬੰਦ ਹੋਣਗੇ ਸ੍ਰੀ ਹੇਮਕੁੰਟ ਸਾਹਿਬ ਦੇ ਕਿਵਾੜ, ਲੱਖਾਂ ਸ਼ਰਧਾਲੂ ਹੋਏ ਨਤਮਸਤਕ

ਪੰਜਾਬ 'ਚ ਜੱਜਾਂ ਦੇ ਤਬਾਦਲੇ! 23 ਨਿਆਂਇਕ ਅਧਿਕਾਰੀਆਂ ਨੂੰ ਮਿਲੀਆਂ ਨਵੀਆਂ ਜ਼ਿੰਮੇਵਾਰੀਆਂ; ਜਾਣੋ ਕਿਸ ਨੂੰ ਕਿੱਥੇ ਭੇਜਿਆ

ਪਰਗਟ ਸਿੰਘ ਨੇ ਕੀਤੀ CM ਅਹੁਦੇ 'ਤੇ ਦਾਅਵੇਦਾਰੀ, ਕਿਹਾ- ਪੰਜਾਬ ਕਾਂਗਰਸ 'ਚ ਇੰਨੇ ਚਿਹਰੇ, ਹਰ ਕੋਈ CM ਬਣ...

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Gold-Silver Price Today: ਸੋਨਾ-ਚਾਂਦੀ ਧੜੰਮ ਡਿੱਗਣ ਤੋਂ ਬਾਅਦ ਅੱਜ ਕਿੰਨਾ ਸਸਤਾਂ ਜਾਂ ਮਹਿੰਗਾ, ਜਾਣੋ 10 ਅਕਤੂਬਰ ਕਿੰਨੇ ਡਿੱਗੇ ਜਾਂ ਵਧੇ ਰੇਟ, 24K, 22K ਸਣੇ 10 ਗ੍ਰਾਮ ਦੀ ਇੰਨੀ ਕੀਮਤ...
ਸੋਨਾ-ਚਾਂਦੀ ਧੜੰਮ ਡਿੱਗਣ ਤੋਂ ਬਾਅਦ ਅੱਜ ਕਿੰਨਾ ਸਸਤਾਂ ਜਾਂ ਮਹਿੰਗਾ, ਜਾਣੋ 10 ਅਕਤੂਬਰ ਕਿੰਨੇ ਡਿੱਗੇ ਜਾਂ ਵਧੇ ਰੇਟ, 24K, 22K ਸਣੇ 10 ਗ੍ਰਾਮ ਦੀ ਇੰਨੀ ਕੀਮਤ...
ਦਿੱਲੀ 'ਚ ਅੱਜ ਵੱਡਾ ਪ੍ਰਦਰਸ਼ਨ! ਕੀ ਰਹੇਗਾ ਬੰਦ ਅਤੇ ਕੀ ਖੁੱਲ੍ਹਾ, ਜਾਣੋ ਇਕੱਲੀ-ਇਕੱਲੀ ਗੱਲ

IPL 2027 ਤੋਂ ਪਹਿਲਾਂ CSK ਨੂੰ ਲੱਗਿਆ ਵੱਡਾ ਝਟਕਾ, ਦਿੱਗਜ ਨੇ 8 ਸਾਲਾਂ ਬਾਅਦ ਛੱਡੀ ਟੀਮ

ਪੰਜਾਬ 'ਚ ਪ੍ਰਸ਼ਾਸਨਿਕ ਫੇਰਬਦਲ, ਇਨ੍ਹਾਂ PCS ਅਧਿਕਾਰੀਆਂ ਦੀ ਹੋਈ ਬਦਲੀ; ਦੇਖੋ ਪੂਰੀ ਲਿਸਟ

ਪਨਾਮਾ 'ਚ 7.6 ਦੀ ਤੀਬਰਤਾ ਨਾਲ ਕੰਬੀ ਧਰਤੀ, ਪੰਜ ਦੇਸ਼ਾਂ 'ਚ ਸੁਨਾਮੀ ਦਾ ਅਲਰਟ; ਲੋਕਾਂ 'ਚ ਫੈਲੀ ਦਹਿਸ਼ਤ

Embed widget