ਪੜਚੋਲ ਕਰੋ

Punjab News: ਪੰਜਾਬ ਸਰਕਾਰ ਦਾ ਖ਼ਜ਼ਾਨਾ ਹੋਇਆ ਮਾਲੋ-ਮਾਲ ! ਸਟੈਂਪ ਅਤੇ ਰਜਿਸਟਰੇਸ਼ਨ ਤੋਂ ਹੋਈ 376.16 ਕਰੋੜ ਦੀ ਕਮਾਈ

Punjab News: ਮਾਲ ਵਿਭਾਗ ਦੇ ਕੰਮਕਾਜ ਸਬੰਧੀ ਸ਼ਿਕਾਇਤ ਹੈਲਪਲਾਈਨ ਨੰਬਰ 8184900002 ‘ਤੇ ਵੀ ਦਰਜ ਕੀਤੀ ਜਾ ਸਕਦੀ ਹੈ। ਪ੍ਰਵਾਸੀ ਭਾਰਤੀ ਆਪਣੀ ਲਿਖਤੀ ਸ਼ਿਕਾਇਤ 9464100168 'ਤੇ ਦਰਜ ਕਰਵਾ ਸਕਦੇ ਹਨ।

Punjab News: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿਚ ਪੰਜਾਬ ‘ਚ ਜ਼ਮੀਨ-ਜਾਇਦਾਦ ਦੀਆਂ ਰਜਿਸਟਰੀਆਂ ਤੋਂ ਪੰਜਾਬ ਸਰਕਾਰ ਦੇ ਖਜ਼ਾਨੇ ਵਿੱਚ ਸਿਰਫ ਜਨਵਰੀ ਮਹੀਨੇ ਵਿੱਚ 16 ਫੀਸਦੀ ਤੋਂ ਜ਼ਿਆਦਾ ਆਮਦਨ ਆਈ ਹੈ। 
ਮਾਲ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਕਿਹਾ ਹੈ ਕਿ ਪੰਜਾਬ ਵਾਸੀਆਂ ਨੂੰ  ਪਾਰਦਰਸ਼ੀ, ਖੱਜਲ-ਖੁਆਰੀ ਰਹਿਤ ਅਤੇ ਭ੍ਰਿਸ਼ਟਾਚਾਰ ਮੁਕਤ ਸੇਵਾਵਾਂ ਦੇਣਾ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਦਾ ਮੁੱਖ ਟੀਚਾ ਹੈ ਅਤੇ ਇਸੇ ਸਦਕਾ ਸੂਬੇ ਦੀ ਆਮਦਨ ਵਿੱਚ ਲਗਾਤਾਰ ਵਾਧਾ ਹੋ ਰਿਹਾ ਹੈ। 

ਵਿਸਥਾਰ ਵਿੱਚ ਜਾਣਕਾਰੀ ਦਿੰਦਿਆਂ ਜਿੰਪਾ ਨੇ ਕਿਹਾ ਕਿ ਜਨਵਰੀ 2024 ਵਿਚ ਸਟੈਂਪ ਅਤੇ ਰਜਿਸਟਰੇਸ਼ਨ ਅਧੀਨ ਪੰਜਾਬ ਸਰਕਾਰ ਨੂੰ 376.16 ਕਰੋੜ ਰੁਪਏ ਦੀ ਆਮਦਨ ਹੋਈ ਹੈ ਜੋ ਕਿ ਪਿਛਲੇ ਸਾਲ ਦੇ ਜਨਵਰੀ ਮਹੀਨੇ ਨਾਲੋਂ 16.83 ਫੀਸਦੀ ਜ਼ਿਆਦਾ ਹੈ। ਜਨਵਰੀ 2023 ਵਿਚ ਇਹ ਆਮਦਨ 321.96 ਕਰੋੜ ਰੁਪਏ ਸੀ। 

 ਜਿੰਪਾ ਨੇ ਕਿਹਾ ਕਿ ਸੂਬੇ ਦੀ ਆਮਦਨ ਵਿਚ ਲਗਾਤਾਰ ਵਾਧਾ ਹੋ ਰਿਹਾ ਹੈ ਅਤੇ ਸਟੈਂਪ ਤੇ ਰਜਿਸਟਰੇਸ਼ਨ ਤਹਿਤ ਇਕ ਵੱਡੀ ਰਕਮ ਸਰਕਾਰ ਦੇ ਖਜ਼ਾਨੇ ਵਿਚ ਆ ਰਹੀ ਹੈ। ਉਨ੍ਹਾਂ ਕਿਹਾ ਕਿ ਮਾਲ ਵਿਭਾਗ ਦੇ ਕੰਮ ਨੂੰ ਭ੍ਰਿਸ਼ਟਾਚਾਰ ਮੁਕਤ ਕਰਨ ਲਈ ਪੰਜਾਬ ਸਰਕਾਰ ਪਹਿਲੇ ਦਿਨ ਤੋਂ ਹੀ ਸਾਰਥਕ ਹੰਭਲੇ ਮਾਰ ਰਹੀ ਹੈ। 

 ਜਿੰਪਾ ਨੇ ਪੰਜਾਬ ਵਾਸੀਆਂ ਨੂੰ ਅਪੀਲ ਕੀਤੀ ਕਿ ਮਾਲ ਵਿਭਾਗ ਨਾਲ ਸਬੰਧਤ ਕਿਸੇ ਵੀ ਕੰਮ ਨੂੰ ਕਰਾਉਣ ਲਈ ਕਿਸੇ ਵੀ ਅਫਸਰ ਜਾਂ ਮੁਲਾਜ਼ਮ ਨੂੰ ਰਿਸ਼ਵਤ ਨਾ ਦਿੱਤੀ ਜਾਵੇ ਅਤੇ ਜੇਕਰ ਕੋਈ ਰਿਸ਼ਵਤ ਮੰਗਦਾ ਹੈ ਤਾਂ ਇਸ ਦੀ ਰਿਪੋਰਟ ਤੁਰੰਤ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਭ੍ਰਿਸ਼ਟ ਅਫਸਰਾਂ ਤੇ ਮੁਲਾਜ਼ਮਾਂ ਨੂੰ ਕਿਸੇ ਵੀ ਕੀਮਤ ‘ਤੇ ਬਖਸ਼ਿਆਂ ਨਹੀਂ ਜਾਵੇਗਾ। 

ਇਸ ਤੋਂ ਇਲਾਵਾ ਮਾਲ ਵਿਭਾਗ ਦੇ ਕੰਮਕਾਜ ਸਬੰਧੀ ਸ਼ਿਕਾਇਤ ਹੈਲਪਲਾਈਨ ਨੰਬਰ 8184900002 ‘ਤੇ ਵੀ ਦਰਜ ਕੀਤੀ ਜਾ ਸਕਦੀ ਹੈ। ਪ੍ਰਵਾਸੀ ਭਾਰਤੀ ਆਪਣੀ ਲਿਖਤੀ ਸ਼ਿਕਾਇਤ 9464100168 'ਤੇ ਦਰਜ ਕਰਵਾ ਸਕਦੇ ਹਨ।

ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।

ਟਾਪ ਹੈਡਲਾਈਨ

ਬਾਜਵਾ ਬਣ ਸਕਦੇ ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ, ਹਾਈਕਮਾਨ ਨੇ ਅਚਾਨਕ ਸੱਦਿਆ ਦਿੱਲੀ; ਲਏ ਜਾ ਸਕਦੇ ਵੱਡੇ ਫੈਸਲੇ
ਬਾਜਵਾ ਬਣ ਸਕਦੇ ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ, ਹਾਈਕਮਾਨ ਨੇ ਅਚਾਨਕ ਸੱਦਿਆ ਦਿੱਲੀ; ਲਏ ਜਾ ਸਕਦੇ ਵੱਡੇ ਫੈਸਲੇ
Punjab News: ਪੰਜਾਬ 'ਚ ਸਿਆਸੀ ਭੂਚਾਲ, ਕਾਂਗਰਸ ਦੇ ਨਵੇਂ ਪ੍ਰਧਾਨ ਬਣ ਸਕਦੇ ਬਾਜਵਾ: ਹਾਈਕਮਾਨ ਨੇ ਦਿੱਲੀ ਬੁਲਾਇਆ; ਵੜਿੰਗ ਅਸਤੀਫ਼ਾ ਦੇਣਗੇ? ਚੰਨੀ ਧੜੇ ਵਿਰੁੱਧ ਹੋਏਗੀ ਕਾਰਵਾਈ...
ਪੰਜਾਬ 'ਚ ਸਿਆਸੀ ਭੂਚਾਲ, ਕਾਂਗਰਸ ਦੇ ਨਵੇਂ ਪ੍ਰਧਾਨ ਬਣ ਸਕਦੇ ਬਾਜਵਾ: ਹਾਈਕਮਾਨ ਨੇ ਦਿੱਲੀ ਬੁਲਾਇਆ; ਵੜਿੰਗ ਅਸਤੀਫ਼ਾ ਦੇਣਗੇ? ਚੰਨੀ ਧੜੇ ਵਿਰੁੱਧ ਹੋਏਗੀ ਕਾਰਵਾਈ...
Punjab Transfer News: ਪੰਜਾਬ 'ਚ ਵੱਡੇ ਪੱਧਰ 'ਤੇ ਫੇਰਬਦਲ, ਇਨ੍ਹਾਂ ਮੁਲਾਜ਼ਮਾਂ ਦੇ ਹੋਏ ਤਬਾਦਲੇ; ਤੁਰੰਤ ਤਾਇਨਾਤੀ ਦੇ ਹੁਕਮ...
ਪੰਜਾਬ 'ਚ ਵੱਡੇ ਪੱਧਰ 'ਤੇ ਫੇਰਬਦਲ, ਇਨ੍ਹਾਂ ਮੁਲਾਜ਼ਮਾਂ ਦੇ ਹੋਏ ਤਬਾਦਲੇ; ਤੁਰੰਤ ਤਾਇਨਾਤੀ ਦੇ ਹੁਕਮ...
ਤਰਨਤਾਰਨ ਦੀ ਧੀ ਦਾ ਇੰਗਲੈਂਡ 'ਚ ਚਾਕੂ ਮਾਰ ਕੇ ਕਤਲ, ਦੋ ਸਾਲ ਪਹਿਲਾਂ ਜ਼ਮੀਨ ਵੇਚ ਕੇ ਪਰਿਵਾਰ ਨੇ ਭੇਜਿਆ ਸੀ
ਤਰਨਤਾਰਨ ਦੀ ਧੀ ਦਾ ਇੰਗਲੈਂਡ 'ਚ ਚਾਕੂ ਮਾਰ ਕੇ ਕਤਲ, ਦੋ ਸਾਲ ਪਹਿਲਾਂ ਜ਼ਮੀਨ ਵੇਚ ਕੇ ਪਰਿਵਾਰ ਨੇ ਭੇਜਿਆ ਸੀ

ਵੀਡੀਓਜ਼

ਅਕਾਲੀ ਆਗੂ 'ਤੇ ਤਾਬੜਤੋੜ ਫਾਇਰਿੰਗ! ਮੰਡੀ ਦੇ ਬਾਹਰ ਵਰ੍ਹੀਆਂ ਗੋਲੀਆਂ
ਖਾਲੜਾ ਅਤੇ ਬੇਅੰਤ ਸਿੰਘ 'ਤੇ ਬਿੱਟੂ ਦਾ ਵੱਡਾ ਬਿਆਨ! ਸੁਣੋ ਕੀ ਕਿਹਾ
ਸਿੱਖ Heros ਦੀਆਂ ਤਸਵੀਰਾਂ ਲੈ ਕੇ ਪਹੁੰਚੇ ਬਿੱਟੂ! ਕਹੀ ਵੱਡੀ ਗੱਲ
Film Satluj 'ਤੇ ਭੜਕੇ ਬਿੱਟੂ!
DSP ਕਿੱਥੇ ਗਾਇਬ ਹੋ ਗਿਆ? ਬਿੱਟੂ ਨੇ 25 ਹਜ਼ਾਰ ਲੋਕਾਂ 'ਤੇ ਵੀ ਚੁੱਕੇ ਸਵਾਲ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Big Blow AAP Party: 'ਆਪ' ਪਾਰਟੀ ਨੂੰ ਵੱਡਾ ਝਟਕਾ, ਅਚਾਨਕ ਹੋਇਆ ਸਿਆਸੀ ਫੇਰਬਦਲ: ਕਈ ਆਗੂਆਂ ਨੇ ਛੱਡਿਆ ਸਾਥ! ਕਾਂਗਰਸ 'ਚ ਸ਼ਾਮਲ ਹੋਏ...
'ਆਪ' ਪਾਰਟੀ ਨੂੰ ਵੱਡਾ ਝਟਕਾ, ਅਚਾਨਕ ਹੋਇਆ ਸਿਆਸੀ ਫੇਰਬਦਲ: ਕਈ ਆਗੂਆਂ ਨੇ ਛੱਡਿਆ ਸਾਥ! ਕਾਂਗਰਸ 'ਚ ਸ਼ਾਮਲ ਹੋਏ...
ਲੁਧਿਆਣਾ 'ਚ ਅੱਜ ਕਿਸਾਨਾਂ ਦਾ ਚੱਕਾ ਜਾਮ, NH-44 ਅਤੇ ਬਸਤੀ ਜੋਧੇਵਾਲ ਚੌਂਕ 'ਚ ਦੇਣਗੇ ਧਰਨਾ; ਪੁਲਿਸ ਨੇ ਜਾਰੀ ਕੀਤੀ ਐਡਵਾਈਜ਼ਰੀ
ਲੁਧਿਆਣਾ 'ਚ ਅੱਜ ਕਿਸਾਨਾਂ ਦਾ ਚੱਕਾ ਜਾਮ, NH-44 ਅਤੇ ਬਸਤੀ ਜੋਧੇਵਾਲ ਚੌਂਕ 'ਚ ਦੇਣਗੇ ਧਰਨਾ; ਪੁਲਿਸ ਨੇ ਜਾਰੀ ਕੀਤੀ ਐਡਵਾਈਜ਼ਰੀ
ਅੰਮ੍ਰਿਤਸਰ 'ਚ ਪੈਟਰੋਲ ਬੰਬ ਹਮਲੇ ਦੇ ਦੋਸ਼ੀ ਮੁਕਾਬਲੇ 'ਚ ਗ੍ਰਿਫਤਾਰ, ਇੱਕ ਜ਼ਖ਼ਮੀ; ਵਿਦੇਸ਼ 'ਚ ਬੈਠੇ ਗੈਂਗਸਟਰਾਂ ਨਾਲ ਜੁੜੇ ਤਾਰ
ਅੰਮ੍ਰਿਤਸਰ 'ਚ ਪੈਟਰੋਲ ਬੰਬ ਹਮਲੇ ਦੇ ਦੋਸ਼ੀ ਮੁਕਾਬਲੇ 'ਚ ਗ੍ਰਿਫਤਾਰ, ਇੱਕ ਜ਼ਖ਼ਮੀ; ਵਿਦੇਸ਼ 'ਚ ਬੈਠੇ ਗੈਂਗਸਟਰਾਂ ਨਾਲ ਜੁੜੇ ਤਾਰ
ਤਰਨਤਾਰਨ ਦੀ ਧੀ ਦਾ ਇੰਗਲੈਂਡ 'ਚ ਚਾਕੂ ਮਾਰ ਕੇ ਕਤਲ, ਦੋ ਸਾਲ ਪਹਿਲਾਂ ਜ਼ਮੀਨ ਵੇਚ ਕੇ ਪਰਿਵਾਰ ਨੇ ਭੇਜਿਆ ਸੀ
ਤਰਨਤਾਰਨ ਦੀ ਧੀ ਦਾ ਇੰਗਲੈਂਡ 'ਚ ਚਾਕੂ ਮਾਰ ਕੇ ਕਤਲ, ਦੋ ਸਾਲ ਪਹਿਲਾਂ ਜ਼ਮੀਨ ਵੇਚ ਕੇ ਪਰਿਵਾਰ ਨੇ ਭੇਜਿਆ ਸੀ
ਇੰਗਲੈਂਡ ਦੌਰੇ 'ਤੇ ਭਾਰਤ ਦੀ ਪਹਿਲੀ ਜਿੱਤ, ਭਾਰਤੀ ਟੀਮ ਨੇ 6 ਵਿਕਟਾਂ ਨਾਲ ਜਿੱਤਿਆ ਪਹਿਲਾ ਵਨਡੇ; ਗਿੱਲ, ਅਕਸ਼ਰ ਅਤੇ ਸੁੰਦਰ ਚਮਕੇ
ਇੰਗਲੈਂਡ ਦੌਰੇ 'ਤੇ ਭਾਰਤ ਦੀ ਪਹਿਲੀ ਜਿੱਤ, ਭਾਰਤੀ ਟੀਮ ਨੇ 6 ਵਿਕਟਾਂ ਨਾਲ ਜਿੱਤਿਆ ਪਹਿਲਾ ਵਨਡੇ; ਗਿੱਲ, ਅਕਸ਼ਰ ਅਤੇ ਸੁੰਦਰ ਚਮਕੇ
ਫਿਰ ਵੱਧ ਗਏ ਟੋਲ ਪਲਾਜ਼ਿਆਂ ਦੇ ਰੇਟ, 4 ਮਹੀਨਿਆਂ 'ਚ ਦੂਜੀ ਵਾਰ ਵਧੀਆਂ ਕੀਮਤਾਂ; ਜਾਣੋ
ਫਿਰ ਵੱਧ ਗਏ ਟੋਲ ਪਲਾਜ਼ਿਆਂ ਦੇ ਰੇਟ, 4 ਮਹੀਨਿਆਂ 'ਚ ਦੂਜੀ ਵਾਰ ਵਧੀਆਂ ਕੀਮਤਾਂ; ਜਾਣੋ
ਪੰਜਾਬ-ਚੰਡੀਗੜ੍ਹ 'ਚ ਮਾਨਸੂਨ 'ਤੇ ਲੱਗਿਆ ਬ੍ਰੇਕ, 7 ਜ਼ਿਲ੍ਹਿਆਂ 'ਚ ਪਵੇਗੀ ਕੜਾਕੇ ਦੀ ਗਰਮੀ; ਅਲਰਟ ਜਾਰੀ
ਪੰਜਾਬ-ਚੰਡੀਗੜ੍ਹ 'ਚ ਮਾਨਸੂਨ 'ਤੇ ਲੱਗਿਆ ਬ੍ਰੇਕ, 7 ਜ਼ਿਲ੍ਹਿਆਂ 'ਚ ਪਵੇਗੀ ਕੜਾਕੇ ਦੀ ਗਰਮੀ; ਅਲਰਟ ਜਾਰੀ
ਭਾਰਤ 'ਤੇ ਅਮਰੀਕਾ ਲਾਵੇਗਾ 500 ਫੀਸਦੀ ਟੈਰਿਫ! ਟਰੰਪ ਨੇ ਕਰ'ਤਾ ਹੈਰਾਨ ਕਰਨ ਵਾਲਾ ਖੁਲਾਸਾ, ਕਿਹਾ- ਛੇਤੀ ਕਾਨੂੰਨ...
ਭਾਰਤ 'ਤੇ ਅਮਰੀਕਾ ਲਾਵੇਗਾ 500 ਫੀਸਦੀ ਟੈਰਿਫ! ਟਰੰਪ ਨੇ ਕਰ'ਤਾ ਹੈਰਾਨ ਕਰਨ ਵਾਲਾ ਖੁਲਾਸਾ, ਕਿਹਾ- ਛੇਤੀ ਕਾਨੂੰਨ...
Embed widget