ਪੜਚੋਲ ਕਰੋ
ਨਿਯਮਾਂ ਦੀ ਉਲੰਘਣਾ ਕਰ ਰਹੇ ਪ੍ਰਾਈਵੇਟ ਸਕੂਲਾਂ ਖਿਲਾਫ ਸ਼ਿਕੰਜਾ, 720 ਪ੍ਰਾਈਵੇਟ ਸਕੂਲ ਖਿਲਾਫ ਜਾਂਚ ਦੇ ਹੁਕਮ
ਚੰਡੀਗੜ੍ਹ: ਪੰਜਾਬ ਸਰਕਾਰ ਨੇ ਨਿਯਮਾਂ ਦੀ ਉਲੰਘਣਾ ਕਰ ਰਹੇ ਪ੍ਰਾਈਵੇਟ ਸਕੂਲਾਂ ਖਿਲਾਫ ਸ਼ਿਕੰਜਾ ਕੱਸ ਦਿੱਤਾ ਹੈ। ਸਿੱਖਿਆ ਮੰਤਰੀ ਗੁਰਮੀਤ ਸਿੰਘ ਹੇਅਰ ਨੇ ਪੰਜਾਬ ਦੇ 720 ਪ੍ਰਾਈਵੇਟ ਸਕੂਲ ਖਿਲਾਫ ਜਾਂਚ ਦੇ ਹੁਕਮ ਦਿੱਤੇ ਹਨ।
ਗੁਰਮੀਤ ਸਿੰਘ ਮੀਤ ਹੇਅਰ
ਚੰਡੀਗੜ੍ਹ: ਪੰਜਾਬ ਸਰਕਾਰ ਨੇ ਨਿਯਮਾਂ ਦੀ ਉਲੰਘਣਾ ਕਰ ਰਹੇ ਪ੍ਰਾਈਵੇਟ ਸਕੂਲਾਂ ਖਿਲਾਫ ਸ਼ਿਕੰਜਾ ਕੱਸ ਦਿੱਤਾ ਹੈ। ਸਿੱਖਿਆ ਮੰਤਰੀ ਗੁਰਮੀਤ ਸਿੰਘ ਹੇਅਰ ਨੇ ਪੰਜਾਬ ਦੇ 720 ਪ੍ਰਾਈਵੇਟ ਸਕੂਲ ਖਿਲਾਫ ਜਾਂਚ ਦੇ ਹੁਕਮ ਦਿੱਤੇ ਹਨ। ਸਿੱਖਿਆ ਮੰਤਰੀ ਨੇ ਕਿਹਾ ਹੈ ਕਿ ਇਨ੍ਹਾਂ ਸਕੂਲਾਂ ਖਿਲਾਫ ਮਾਪਿਆਂ ਦੀ ਲੁੱਟ ਦੀਆਂ ਸ਼ਕਾਇਤਾਂ ਮਿਲੀਆਂ ਸਨ। ਇਸ ਮਗਰੋਂ ਜਾਂਚ ਦੇ ਹੁਕਮ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਦੋਸ਼ੀ ਪਾਏ ਜਾਣ ‘ਤੇ ਸਖਤ ਕਾਰਵਾਈ ਕੀਤੀ ਜਾਵੇਗੀ।
720 ਨਿਜੀ ਸਕੂਲ ਜਿੰਨ੍ਹਾਂ ਖਿਲਾਫ ਮਾਪਿਆਂ ਦੀ ਲੁੱਟ ਦੀਆਂ ਸ਼ਕਾਇਤਾਂ ਮਿਲੀਆਂ ਸਨ, ਜਾਂਚ ਦੇ ਹੁਕਮ ਕੀਤੇ ਗਏ ਹਨ ।
— Gurmeet Singh Meet Hayer (@meet_hayer) April 23, 2022
ਦੋਸ਼ੀ ਪਾਏ ਜਾਣ ‘ਤੇ ਸਖਤ ਕਾਰਵਾਈ ਕੀਤੀ ਜਾਵੇਗੀ । pic.twitter.com/vtWPbRGe1E
Education Loan Information:
Calculate Education Loan EMI
Before You Go
Punjab Band | Bandi Singh ਬੰਦੀ ਸਿੰਘਾਂ ਨਾਲ ਧੱਕਾ ਕਿਉਂ?' ਪ੍ਰੋ. ਬਲਜਿੰਦਰ ਸਿੰਘ ਨੇ ਸਰਕਾਰ ਨੂੰ ਘੇਰਿਆ
ਟ੍ਰੈਂਡਿੰਗ ਟੌਪਿਕ
















