ਚੰਡੀਗੜ੍ਹ: ਪੰਜਾਬ ਸਰਕਾਰ ਨੇ ਨਿਯਮਾਂ ਦੀ ਉਲੰਘਣਾ ਕਰ ਰਹੇ ਪ੍ਰਾਈਵੇਟ ਸਕੂਲਾਂ ਖਿਲਾਫ ਸ਼ਿਕੰਜਾ ਕੱਸ ਦਿੱਤਾ ਹੈ। ਸਿੱਖਿਆ ਮੰਤਰੀ ਗੁਰਮੀਤ ਸਿੰਘ ਹੇਅਰ ਨੇ ਪੰਜਾਬ ਦੇ 720 ਪ੍ਰਾਈਵੇਟ ਸਕੂਲ ਖਿਲਾਫ ਜਾਂਚ ਦੇ ਹੁਕਮ ਦਿੱਤੇ ਹਨ। ਸਿੱਖਿਆ ਮੰਤਰੀ ਨੇ ਕਿਹਾ ਹੈ ਕਿ ਇਨ੍ਹਾਂ ਸਕੂਲਾਂ ਖਿਲਾਫ ਮਾਪਿਆਂ ਦੀ ਲੁੱਟ ਦੀਆਂ ਸ਼ਕਾਇਤਾਂ ਮਿਲੀਆਂ ਸਨ। ਇਸ ਮਗਰੋਂ ਜਾਂਚ ਦੇ ਹੁਕਮ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਦੋਸ਼ੀ ਪਾਏ ਜਾਣ ‘ਤੇ ਸਖਤ ਕਾਰਵਾਈ ਕੀਤੀ ਜਾਵੇਗੀ।
Education Loan Information:
Calculate Education Loan EMI