ਪੜਚੋਲ ਕਰੋ

Punjab: ਗੁਜਰਾਤ ਵਿੱਚ ਕਿਉਂ ਛਪਦੇ ਪੰਜਾਬ ਦੇ ਇਸ਼ਤਿਹਾਰ? CM ਭਗਵੰਤ ਮਾਨ ਨੇ ਕਹੀ ਇਹ ਵੱਡੀ ਗੱਲ

Punjab Government: ਸੀਐਮ ਮਾਨ ਦਾ ਕਹਿਣਾ ਹੈ ਕਿ ਪੰਜਾਬ ਦੇ ਲੋਕਾਂ ਵੱਲੋਂ ਉਨ੍ਹਾਂ ਨੂੰ ਬਹੁਤ ਪਿਆਰ ਮਿਲ ਰਿਹਾ ਹੈ। ਮਾਵਾਂ ਅਸੀਸਾਂ ਦਿੰਦੀਆਂ ਹਨ, ਉੱਥੇ ਹੀ ਭੈਣਾਂ ਦੁਆਵਾਂ ਦਿੰਦੀਆਂ ਹਨ। ਦੂਜੇ ਪਾਸੇ, ਦੂਜੀਆਂ ਪਾਰਟੀਆਂ ਦੇ ਆਗੂਆਂ ਨੂੰ ਇੰਨਾ ਪਿਆਰ ਨਹੀਂ ਮਿਲਦਾ।

Punjab News: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਕਸਰ ਹੀ ਆਪਣੇ ਬਿਆਨਾਂ ਨੂੰ ਲੈ ਕੇ ਚਰਚਾ 'ਚ ਰਹਿੰਦੇ ਹਨ। ਸੀਐਮ ਮਾਨ ਹਰ ਮੁੱਦੇ 'ਤੇ ਖੁੱਲ੍ਹ ਕੇ ਆਪਣੀ ਗੱਲ ਰੱਖਦੇ ਹਨ। ਹੁਣ ਵੀ ਅਜਿਹਾ ਹੀ ਇੱਕ ਮਾਮਲਾ ਸਾਹਮਣੇ ਆਇਆ ਹੈ। ਇੱਕ ਨਿੱਜੀ ਚੈਨਲ ਦੇ ਪ੍ਰੋਗਰਾਮ ਦੌਰਾਨ ਜਦੋਂ ਉਨ੍ਹਾਂ ਨੂੰ ਪੁੱਛਿਆ ਗਿਆ ਕਿ ਪੰਜਾਬ ਸਰਕਾਰ ਦੇ ਇਸ਼ਤਿਹਾਰ ਗੁਜਰਾਤ ਵਿੱਚ ਕਿਉਂ ਪ੍ਰਕਾਸ਼ਿਤ ਕੀਤੇ ਜਾ ਰਹੇ ਹਨ। ਇਸ 'ਤੇ ਸੀਐਮ ਮਾਨ ਨੇ ਕਿਹਾ ਕਿ ਤਾਂ ਜੋ ਗੁਜਰਾਤ ਦੇ ਲੋਕ ਵੀ ਦੇਖ ਸਕਣ ਕਿ ਪੰਜਾਬ 'ਚ ਚੰਗਾ ਕੰਮ ਹੋ ਰਿਹਾ ਹੈ। ਉਨ੍ਹਾਂ ਨੂੰ ਆਪਣੀ ਸਰਕਾਰ ਨੂੰ ਵੀ ਅਜਿਹਾ ਕੰਮ ਕਰਨ ਲਈ ਕਹਿਣਾ ਚਾਹੀਦਾ ਹੈ।

ਇਹ ਵੀ ਪੜ੍ਹੋ: Earthquake: ਜੰਮੂ-ਕਸ਼ਮੀਰ ਤੇ ਲੱਦਾਖ 'ਚ ਫਿਰ ਕੰਬੀ ਧਰਤੀ, 24 ਘੰਟਿਆਂ 'ਚ 5 ਵਾਰ ਆਇਆ ਭੂਚਾਲ

ਆਮ ਆਦਮੀ ਦੇ ਕਲੀਨਿਕ ‘ਤੇ ਕਿਉਂ ਨਜ਼ਰ ਆਉਂਦੀ ਮਾਨ ਦੀ ਤਸਵੀਰ?

ਦੂਜੇ ਪਾਸੇ ਜਦੋਂ ਸੀ.ਐਮ ਮਾਨ ਨੂੰ ਪੁੱਛਿਆ ਗਿਆ ਕਿ ਜਦੋਂ ਇਸ਼ਤਿਹਾਰਾਂ 'ਤੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਜਾਂ ਅਮਰਿੰਦਰ ਸਿੰਘ ਦੀ ਫੋਟੋ ਛਪੀ ਸੀ ਤਾਂ ਤੁਹਾਡੇ ਵੱਲੋਂ ਕਿਹਾ ਗਿਆ ਕਿ ਪੈਸੇ ਦੀ ਬਰਬਾਦੀ ਹੋ ਰਹੀ ਹੈ ਪਰ ਹੁਣ ਆਮ ਆਦਮੀ ਕਲੀਨਿਕ 'ਤੇ ਭਗਵੰਤ ਮਾਨ ਦੀ ਤਸਵੀਰ ਕਿਉਂ ਛਾਪੀ ਜਾ ਰਹੀ ਹੈ? ਇਸ ਸਵਾਲ ਦਾ ਜਵਾਬ ਦਿੰਦਿਆਂ ਹੋਇਆਂ ਸੀਐਮ ਮਾਨ ਨੇ ਕਿਹਾ ਕਿ ਜਦੋਂ ਕੋਈ ਚੰਗਾ ਕੰਮ ਹੋ ਰਿਹਾ ਹੈ ਤਾਂ ਉਸ ਨੂੰ ਜਨਤਕ ਕਰਨਾ ਜ਼ਰੂਰੀ ਹੈ। ਹਰ ਕਿਸੇ ਕੋਲ ਵਟਸਐਪ ਨਹੀਂ ਹੈ।

ਲੋਕਾਂ ਤੋਂ ਮਿਲ ਰਿਹਾ ਪਿਆਰ

ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਤੁਸੀਂ ਭੀੜ ਵਿੱਚ ਬਹੁਤ ਸਾਰੇ ਚਿਹਰੇ ਦੇਖੇ ਹੋਣਗੇ, ਪਰ ਭੀੜ ਇੱਕ ਚਿਹਰੇ ਦੇ ਪਿੱਛੇ ਘੱਟ ਹੀ ਦਿਖਾਈ ਦਿੰਦੀ ਹੈ। ਉਨ੍ਹਾਂ ਕਿਹਾ ਕਿ ਜਦੋਂ ਵੀ ਉਹ ਕਿਤੇ ਜਾਂਦੇ ਹਨ ਤਾਂ ਉਨ੍ਹਾਂ ਦੀ ਗੱਡੀ ਲੋਕਾਂ ਵੱਲੋਂ ਦਿੱਤੇ ਫੁੱਲਾਂ ਅਤੇ ਹਾਰਾਂ ਨਾਲ ਭਰ ਜਾਂਦੀ ਹੈ। ਕਾਰ ਵਿੱਚ ਬੈਠਣ ਲਈ ਵੀ ਥਾਂ ਬਣਾਉਣੀ ਪੈਂਦੀ ਹੈ। ਉਨ੍ਹਾਂ ਨੂੰ ਲੋਕਾਂ ਦਾ ਬਹੁਤ ਪਿਆਰ ਮਿਲਦਾ ਹੈ।

ਯਕੀਨਨ ਉਨ੍ਹਾਂ ਨੇ ਆਪਣੇ ਪਿਛਲੇ ਜਨਮ ਵਿਚ ਕੋਈ ਨਾ ਕੋਈ ਚੰਗਾ ਕੰਮ ਕੀਤਾ ਹੋਵੇਗਾ ਕਿ ਉਨ੍ਹਾਂ ਨੂੰ ਲੋਕਾਂ ਦਾ ਇੰਨਾ ਪਿਆਰ ਮਿਲ ਰਿਹਾ ਹੈ, ਨਹੀਂ ਤਾਂ ਦੂਜੀ ਪਾਰਟੀ ਦੇ ਲੀਡਰਾਂ ਨੂੰ ਹੱਥ ਜੋੜ ਕੇ ਇੱਕ ਵਾਰ ਹੱਥ ਮਿਲਾ ਕੇ ਉਂਗਲੀਆਂ ਗਿਣਨੀਆਂ ਪੈਂਦੀਆਂ ਹਨ ਕਿ ਕੋਈ ਉਂਗਲ ਗਾਇਬ ਤਾਂ ਨਹੀਂ ਹੋ ਗਈ। ਦੂਜੇ ਪਾਸੇ ਮੁੱਖ ਮੰਤਰੀ ਪੰਜਾਬ ਤੋਂ ਪੁੱਛਿਆ ਗਿਆ ਕਿ ਸਟੇਜ ਅਤੇ ਸੂਬਾ ਚਲਾਉਣ ਵਿੱਚ ਕੀ ਫਰਕ ਹੈ ਤਾਂ ਮਾਨ ਨੇ ਵਿਰੋਧੀ ਧਿਰ ਵੱਲ ਇਸ਼ਾਰਾ ਕਰਦਿਆਂ ਕਿਹਾ ਕਿ ਮੈਂ ਸੂਬਾ ਚਲਾ ਰਿਹਾ ਹਾਂ। ਉਨ੍ਹਾਂ ਨੂੰ ਕਹੋ ਸਟੇਜ ਚਲਾ ਲੈਣ।

ਇਹ ਵੀ ਪੜ੍ਹੋ: Brij Bhushan Singh Speech: ਪਹਿਲਵਾਨਾਂ ਨਾਲ ਵਿਵਾਦ ਤੇ POCSO ਮਾਮਲੇ 'ਚ ਰਾਹਤ ਤੋਂ ਬਾਅਦ ਬ੍ਰਿਜ ਭੂਸ਼ਣ ਸਿੰਘ ਨੇ ਕਿਹਾ, 'ਦੇਸ਼ ਦੇ ਜ਼ਿਆਦਾਤਰ ਮੁਸਲਮਾਨ ਪਹਿਲਾਂ ਹਿੰਦੂ ਹੀ ਸਨ'

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਡੱਲੇਵਾਲ ਨੂੰ ਮਰਨ ਵਰਤ 'ਤੇ ਬੈਠਿਆਂ ਹੋਏ 46 ਦਿਨ, ਹਾਲਤ ਹੋਈ ਨਾਜ਼ੁਕ, ਸੁਪਰੀਮ ਕੋਰਟ 'ਚ ਸੁਣਵਾਈ ਅੱਜ
ਡੱਲੇਵਾਲ ਨੂੰ ਮਰਨ ਵਰਤ 'ਤੇ ਬੈਠਿਆਂ ਹੋਏ 46 ਦਿਨ, ਹਾਲਤ ਹੋਈ ਨਾਜ਼ੁਕ, ਸੁਪਰੀਮ ਕੋਰਟ 'ਚ ਸੁਣਵਾਈ ਅੱਜ
ਵੱਡੀ ਖ਼ਬਰ! ਪੰਜਾਬ ਦੇ ਇੱਕ ਹੋਰ ਥਾਣੇ ਦੇ ਬਾਹਰ ਹੋਇਆ ਬੰਬ ਧਮਾਕਾ, ਸਹਿਮੇ ਲੋਕ
ਵੱਡੀ ਖ਼ਬਰ! ਪੰਜਾਬ ਦੇ ਇੱਕ ਹੋਰ ਥਾਣੇ ਦੇ ਬਾਹਰ ਹੋਇਆ ਬੰਬ ਧਮਾਕਾ, ਸਹਿਮੇ ਲੋਕ
ਪੰਜਾਬ 'ਚ ਠੰਡ ਨਾਲ ਠਰਨਗੇ ਲੋਕ, 2 ਦਿਨ ਪਵੇਗਾ ਮੀਂਹ, ਚੱਲਣਗੀਆਂ ਠੰਡੀਆਂ ਹਵਾਵਾਂ
ਪੰਜਾਬ 'ਚ ਠੰਡ ਨਾਲ ਠਰਨਗੇ ਲੋਕ, 2 ਦਿਨ ਪਵੇਗਾ ਮੀਂਹ, ਚੱਲਣਗੀਆਂ ਠੰਡੀਆਂ ਹਵਾਵਾਂ
ਨਾ ਹੋਵੇਗੀ ਖੰਘ, ਨਾ ਜ਼ੁਕਾਮ...ਸਰਦੀਆਂ 'ਚ ਗੁੜ 'ਚ ਮਿਲਾ ਕੇ ਖਾਓ ਆਹ ਚੀਜ਼
ਨਾ ਹੋਵੇਗੀ ਖੰਘ, ਨਾ ਜ਼ੁਕਾਮ...ਸਰਦੀਆਂ 'ਚ ਗੁੜ 'ਚ ਮਿਲਾ ਕੇ ਖਾਓ ਆਹ ਚੀਜ਼
Advertisement
ABP Premium

ਵੀਡੀਓਜ਼

ਪੰਜਾਬ ਦੇ ਬੱਚਿਆਂ ਲਈ ਖ਼ੁਸ਼ਖ਼ਬਰੀ  ਕੈਬਿਨਟ ਮੰਤਰੀ ਨੇ ਕੀਤਾ ਐਲਾਨ!ਸਾਰੀਆਂ ਕਿਸਾਨ ਜਥੇਬੰਦੀਆਂ ਹੋਣਗੀਆਂ ਇੱਕਜੁੱਟ! ਖਨੌਰੀ ਬਾਰਡਰ ਤੋਂ ਕਿਸਾਨਾਂ ਦਾ ਵੱਡਾ ਐਲਾਨKhanauri Border|ਡੱਲੇਵਾਲ ਦੀ ਸਿਹਤ ਨੂੰ ਲੈ ਕੇ ਡਾਕਟਰ ਵੀ ਹੋਏ ਹੈਰਾਨ,ਚੈੱਕਅਪ ਕਰਨ ਪਹੁੰਚੀ ਡਾਕਟਰ ਨੇ ਕੀਤੇ ਖੁਲਾਸੇShambhu Border Kisan Death | ਨਹੀਂ ਹੋਏਗਾ ਸ਼ਹੀਦ ਕਿਸਾਨ ਦਾ ਅੰਤਿਮ ਸੰਸਕਾਰ, ਪੰਧੇਰ ਨੇ ਕਹੀ ਵੱਡੀ ਗੱਲ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਡੱਲੇਵਾਲ ਨੂੰ ਮਰਨ ਵਰਤ 'ਤੇ ਬੈਠਿਆਂ ਹੋਏ 46 ਦਿਨ, ਹਾਲਤ ਹੋਈ ਨਾਜ਼ੁਕ, ਸੁਪਰੀਮ ਕੋਰਟ 'ਚ ਸੁਣਵਾਈ ਅੱਜ
ਡੱਲੇਵਾਲ ਨੂੰ ਮਰਨ ਵਰਤ 'ਤੇ ਬੈਠਿਆਂ ਹੋਏ 46 ਦਿਨ, ਹਾਲਤ ਹੋਈ ਨਾਜ਼ੁਕ, ਸੁਪਰੀਮ ਕੋਰਟ 'ਚ ਸੁਣਵਾਈ ਅੱਜ
ਵੱਡੀ ਖ਼ਬਰ! ਪੰਜਾਬ ਦੇ ਇੱਕ ਹੋਰ ਥਾਣੇ ਦੇ ਬਾਹਰ ਹੋਇਆ ਬੰਬ ਧਮਾਕਾ, ਸਹਿਮੇ ਲੋਕ
ਵੱਡੀ ਖ਼ਬਰ! ਪੰਜਾਬ ਦੇ ਇੱਕ ਹੋਰ ਥਾਣੇ ਦੇ ਬਾਹਰ ਹੋਇਆ ਬੰਬ ਧਮਾਕਾ, ਸਹਿਮੇ ਲੋਕ
ਪੰਜਾਬ 'ਚ ਠੰਡ ਨਾਲ ਠਰਨਗੇ ਲੋਕ, 2 ਦਿਨ ਪਵੇਗਾ ਮੀਂਹ, ਚੱਲਣਗੀਆਂ ਠੰਡੀਆਂ ਹਵਾਵਾਂ
ਪੰਜਾਬ 'ਚ ਠੰਡ ਨਾਲ ਠਰਨਗੇ ਲੋਕ, 2 ਦਿਨ ਪਵੇਗਾ ਮੀਂਹ, ਚੱਲਣਗੀਆਂ ਠੰਡੀਆਂ ਹਵਾਵਾਂ
ਨਾ ਹੋਵੇਗੀ ਖੰਘ, ਨਾ ਜ਼ੁਕਾਮ...ਸਰਦੀਆਂ 'ਚ ਗੁੜ 'ਚ ਮਿਲਾ ਕੇ ਖਾਓ ਆਹ ਚੀਜ਼
ਨਾ ਹੋਵੇਗੀ ਖੰਘ, ਨਾ ਜ਼ੁਕਾਮ...ਸਰਦੀਆਂ 'ਚ ਗੁੜ 'ਚ ਮਿਲਾ ਕੇ ਖਾਓ ਆਹ ਚੀਜ਼
ਅਮਰੀਕਾ ਦੇ ਜੰਗਲਾਂ 'ਚ ਲੱਗੀ ਭਿਆਨਕ ਅੱਗ ਨੇ ਮਚਾਈ ਤਬਾਹੀ, 5 ਦੀ ਮੌਤ, 1 ਹਜ਼ਾਰ ਤੋਂ ਵਧ ਇਮਾਰਤਾਂ ਦਾ ਹੋਇਆ ਨੁਕਸਾਨ
ਅਮਰੀਕਾ ਦੇ ਜੰਗਲਾਂ 'ਚ ਲੱਗੀ ਭਿਆਨਕ ਅੱਗ ਨੇ ਮਚਾਈ ਤਬਾਹੀ, 5 ਦੀ ਮੌਤ, 1 ਹਜ਼ਾਰ ਤੋਂ ਵਧ ਇਮਾਰਤਾਂ ਦਾ ਹੋਇਆ ਨੁਕਸਾਨ
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 10-01-2025
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 10-01-2025
ਦਿੱਲੀ-NCR 'ਚ ਫਿਰ ਲਾਗੂ GRAP-3 ਪਾਬੰਦੀਆਂ, ਵਧਦੇ ਪ੍ਰਦੂਸ਼ਣ ਦੇ ਮੱਦੇਨਜ਼ਰ ਲਿਆ ਗਿਆ ਫੈਸਲਾ
ਦਿੱਲੀ-NCR 'ਚ ਫਿਰ ਲਾਗੂ GRAP-3 ਪਾਬੰਦੀਆਂ, ਵਧਦੇ ਪ੍ਰਦੂਸ਼ਣ ਦੇ ਮੱਦੇਨਜ਼ਰ ਲਿਆ ਗਿਆ ਫੈਸਲਾ
Watch Video: ਲੋਹਾ ਫੈਕਟਰੀ 'ਚ ਵਾਪਰਿਆ ਵੱਡਾ ਹਾਦਸਾ, ਚਿਮਨੀ ਡਿੱਗਣ ਨਾਲ ਦੋ ਦਰਜਨ ਤੋਂ ਵੱਧ ਮਜ਼ਦੂਰ ਦੱਬੇ, ਖੌਫਨਾਕ ਵੀਡੀਓਜ਼ ਆਈਆਂ ਸਾਹਮਣੇ
Watch Video: ਲੋਹਾ ਫੈਕਟਰੀ 'ਚ ਵਾਪਰਿਆ ਵੱਡਾ ਹਾਦਸਾ, ਚਿਮਨੀ ਡਿੱਗਣ ਨਾਲ ਦੋ ਦਰਜਨ ਤੋਂ ਵੱਧ ਮਜ਼ਦੂਰ ਦੱਬੇ, ਖੌਫਨਾਕ ਵੀਡੀਓਜ਼ ਆਈਆਂ ਸਾਹਮਣੇ
Embed widget