ਪੜਚੋਲ ਕਰੋ

ਪੰਜਾਬ ਸਰਕਾਰ ਅਤੇ ਅੰਮ੍ਰਿਤਸਰ ਪ੍ਰਸ਼ਾਸਨ ਨੇ ਫੇਰ ਦਿਖਾਈ ਲਾਪਰਵਾਹੀ, ਘੰਟਿਆਂ ਗੋਲਡਨ ਗੇਟ ‘ਤੇ ਖੜ੍ਹਿਆਂ ਰਹੀਆਂ ਬਸਾਂ

ਅੱਜ ਸ਼ਾਮ ਨੂੰ ਅੰਮ੍ਰਿਤਸਰ ਪਹੁੰਚੀਆਂ ਪੰਜਾਬ ਰੋਡਵੇਜ਼ ਦੀਆਂ ਬੱਸਾਂ ਜਿਨ੍ਹਾਂ ਦੇ ਵਿੱਚ ਕਰੀਬ 240 ਸ਼ਰਧਾਲੂ ਸਵਾਰ ਸੀ। ਇਨ੍ਹਾਂ ਨੂੰ ਮਜਬੂਰਨ ਨਿਊ ਅੰਮ੍ਰਿਤਸਰ ਦੇ ਗੋਲਡਨ ਗੇਟ ਬਾਹਰ ਖੜ੍ਹੇ ਰਹਿਣਾ ਪਿਆ।

ਅੰਮ੍ਰਿਤਸਰ: ਮਹਾਰਾਸ਼ਟਰ ਦੇ ਨਾਂਦੇੜ ਤੋਂ ਪਰਤ ਰਹੇ ਸ਼ਰਧਾਲੂਆਂ ਦੇ ਮਾਮਲੇ ਵਿੱਚ ਪੰਜਾਬ ਸਰਕਾਰ ਅਤੇ ਅੰਮ੍ਰਿਤਸਰ ਪ੍ਰਸ਼ਾਸਨ ਦੀ ਇੱਕ ਵਾਰ ਫਿਰ ਵੱਡੀ ਲਾਪ੍ਰਵਾਹੀ ਸਾਹਮਣੇ ਆਈ ਹੈ। ਜਿਸ ਤਹਿਤ ਅੱਜ ਸ਼ਾਮ ਨੂੰ ਅੰਮ੍ਰਿਤਸਰ ਪਹੁੰਚੀਆਂ ਪੰਜਾਬ ਰੋਡਵੇਜ਼ ਦੀਆਂ ਬੱਸਾਂ ਜਿਨ੍ਹਾਂ ਦੇ ਵਿੱਚ ਕਰੀਬ 240 ਸ਼ਰਧਾਲੂ ਸਵਾਰ ਸੀ। ਇਨ੍ਹਾਂ ਨੂੰ ਮਜਬੂਰਨ ਨਿਊ ਅੰਮ੍ਰਿਤਸਰ ਦੇ ਗੋਲਡਨ ਗੇਟ ਬਾਹਰ ਖੜ੍ਹੇ ਰਹਿਣਾ ਪਿਆ ਕਿਉਂਕਿ ਸਰਕਾਰ ਵੱਲੋਂ ਇਨ੍ਹਾਂ ਡਰਾਈਵਰਾਂ ਨੂੰ ਕਿਸੇ ਕਿਸਮ ਦੀ ਜਾਣਕਾਰੀ ਨਹੀਂ ਦਿੱਤੀ ਗਈ। ਬੱਸਾਂ ਦੇ ਡਰਾਈਵਰਾਂ ਨੇ ਜ਼ਿਲ੍ਹਾ ਪ੍ਰਸ਼ਾਸਨ ਅਤੇ ਸੂਬਾ ਸਰਕਾਰ ਦੇ ਅਧਿਕਾਰੀਆਂ ਨੂੰ ਜ਼ਿੰਮੇਵਾਰ ਠਹਿਰਾਉਂਦਿਆ ਕਿਹਾ ਕਿ ਉਨ੍ਹਾਂ ਨੂੰ ਪਹਿਲਾਂ ਜਾਣਕਾਰੀ ਦੇਣੀ ਚਾਹੀਦੀ ਸੀ ਕਿ ਇਨ੍ਹਾਂ ਸ਼ਰਧਾਲੂਆਂ ਨੂੰ ਕਿਸ ਥਾਂ ‘ਤੇ ਲਿਜਾਇਆ ਜਾਵੇ। ਪਰ ਜਦੋਂ ਉਹ ਅੰਮ੍ਰਿਤਸਰ ਪਹੁੰਚੇ ਤਾਂ ਉਨ੍ਹਾਂ ਕੋਲ ਕੋਈ ਜਾਣਕਾਰੀ ਨਹੀਂ ਸੀ ਤੇ ਦੋ ਘੰਟੇ ਲਗਾਤਾਰ ਉਨ੍ਹਾਂ ਨੂੰ ਗੋਲਡਨ ਗੇਟ ਬਾਹਰ ਖੜ੍ਹੇ ਰਹਿਣਾ ਪਿਆ। ਜਿਸ ਕਰਕੇ ਉਨ੍ਹਾਂ ਨੂੰ ਪਰੇਸ਼ਾਨੀ  ਹੋਈ ਅਤੇ ਬਾਅਦ ‘ਚ ਸਿਹਤ ਵਿਭਾਗ ਨੇ ਜਾਣਕਾਰੀ ਦਿੱਤੀ ਕਿ ਇਨ੍ਹਾਂ ਨੂੰ ਕਿਹੜੇ ਸੈਂਟਰਾਂ ਦੇ ਵਿੱਚ ਪਹੁੰਚਾਇਆ ਜਾਣਾ ਹੈ। ਪੰਜਾਬ ਸਰਕਾਰ ਅਤੇ ਅੰਮ੍ਰਿਤਸਰ ਪ੍ਰਸ਼ਾਸਨ ਨੇ ਫੇਰ ਦਿਖਾਈ ਲਾਪਰਵਾਹੀ, ਘੰਟਿਆਂ ਗੋਲਡਨ ਗੇਟ ‘ਤੇ ਖੜ੍ਹਿਆਂ ਰਹੀਆਂ ਬਸਾਂ ਹੁਣ ਬੱਸ ਦੇ ਡਰਾਈਵਰਾਂ ਅਤੇ ਕੰਡਕਟਰਾਂ ਨੇ ਜ਼ਿਲ੍ਹਾ ਪ੍ਰਸ਼ਾਸਨ ਅਤੇ ਸਰਕਾਰ ਤੋਂ ਮੰਗ ਕੀਤੀ ਕਿ ਰੋਡਵੇਜ਼ ਦੇ ਸਾਰੇ ਸਟਾਫ ਨੂੰ ਸਰਕਾਰ ਵੱਲੋਂ ਵੱਖਰੇ ਥਾਂ ਕੁਆਰੰਟੀਨ ਕੀਤਾ ਜਾਵੇ, ਸ਼ਰਧਾਲੂਆਂ ਦੇ ਨਾਲ ਨਹੀਂ।
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: ਮਾਸੂਮ ਬੱਚੇ ਦੀ ਬੇਰਹਿਮੀ ਨਾਲ ਕੁੱਟ*ਮਾਰ ਕਰਨ ਵਾਲੀ ਅਧਿਆਪਕਾ ਦਾ ਵੀਡੀਓ ਵਾਇਰਲ, ਸਿੱਖਿਆ ਮੰਤਰੀ ਵੱਲੋਂ ਲਿਆ ਗਿਆ ਸਖਤ ਐਕਸ਼ਨ

ਇਸ ਸੂਬਾ ਸਰਕਾਰ ਨੇ ਨਵੇਂ ਸਾਲ 'ਚ ਲਿਆ ਵੱਡਾ ਫੈਸਲਾ, 1200 ਰੁਪਏ ਤੋਂ ਵਧਾ ਕੇ 3500 ਰੁਪਏ ਪ੍ਰਤੀ ਮਹੀਨਾ ਕੀਤੀ ਪੈਨਸ਼ਨ

ਖਾਣਾ ਪਕਾਉਣ 'ਚ ਇਸ ਤੇਲ ਦੀ ਵਰਤੋਂ ਨਾ ਕਰੋ, ਨਹੀਂ ਤਾਂ ਹੋ ਸਕਦਾ ਕੈਂਸਰ

ਸਰਦੀਆਂ 'ਚ ਗਿੱਲੇ ਕੱਪੜਿਆਂ ਤੋਂ ਹੋ ਪ੍ਰੇਸ਼ਾਨ..ਇਸ ਸਮੱਸਿਆ ਤੋਂ ਛੁਟਕਾਰਾ ਪਾਉਣ ਲਈ ਵਰਤੋਂ ਇਹ ਤਰੀਕੇ, ਜਲਦੀ ਸੁੱਕ ਜਾਣਗੇ ਗਿੱਲੇ ਕੱਪੜੇ!

ABP Premium

ਵੀਡੀਓਜ਼

Jagjit Singh Dhallewal | ਖਨੌਰੀ ਬਾਰਡਰ ਤੋਂ ਕਿਸਾਨਾਂ ਦਾ ਵੱਡਾ ਐਲਾਨJagjit Singh Dhallewal ਨਾਲ ਮੁਲਾਕਾਤ ਤੋਂ ਬਾਅਦ ਪੁਲਸ ਅਫ਼ਸਰਾਂ ਨੇ ਕੀ ਕਿਹਾ?ਅਗਲੇ 3 ਤਿੰਨ ਦਿਨ ਰੋਡਵੇਜ਼ ਦਾ ਸਫ਼ਰ ਨਹੀਂ ਕਰ ਸਕਣਗੇ ਪੰਜਾਬੀਅਮਰੀਕਾ 'ਚ ਪੰਜਾਬੀ ਦਾ ਗੋਲੀਆਂ ਮਾਰਕੇ ਕਤਲ, ਕਾਰਣ ਜਾਣ ਤੁਸੀਂ ਵੀ ਹੋ ਜਾਉਗੇ ਹੈਰਾਨ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਮਾਸੂਮ ਬੱਚੇ ਦੀ ਬੇਰਹਿਮੀ ਨਾਲ ਕੁੱਟ*ਮਾਰ ਕਰਨ ਵਾਲੀ ਅਧਿਆਪਕਾ ਦਾ ਵੀਡੀਓ ਵਾਇਰਲ, ਸਿੱਖਿਆ ਮੰਤਰੀ ਵੱਲੋਂ ਲਿਆ ਗਿਆ ਸਖਤ ਐਕਸ਼ਨ
Punjab News: ਮਾਸੂਮ ਬੱਚੇ ਦੀ ਬੇਰਹਿਮੀ ਨਾਲ ਕੁੱਟ*ਮਾਰ ਕਰਨ ਵਾਲੀ ਅਧਿਆਪਕਾ ਦਾ ਵੀਡੀਓ ਵਾਇਰਲ, ਸਿੱਖਿਆ ਮੰਤਰੀ ਵੱਲੋਂ ਲਿਆ ਗਿਆ ਸਖਤ ਐਕਸ਼ਨ
ਇਸ ਸੂਬਾ ਸਰਕਾਰ ਨੇ ਨਵੇਂ ਸਾਲ 'ਚ ਲਿਆ ਵੱਡਾ ਫੈਸਲਾ, 1200 ਰੁਪਏ ਤੋਂ ਵਧਾ ਕੇ 3500 ਰੁਪਏ ਪ੍ਰਤੀ ਮਹੀਨਾ ਕੀਤੀ ਪੈਨਸ਼ਨ
ਇਸ ਸੂਬਾ ਸਰਕਾਰ ਨੇ ਨਵੇਂ ਸਾਲ 'ਚ ਲਿਆ ਵੱਡਾ ਫੈਸਲਾ, 1200 ਰੁਪਏ ਤੋਂ ਵਧਾ ਕੇ 3500 ਰੁਪਏ ਪ੍ਰਤੀ ਮਹੀਨਾ ਕੀਤੀ ਪੈਨਸ਼ਨ
ਖਾਣਾ ਪਕਾਉਣ 'ਚ ਇਸ ਤੇਲ ਦੀ ਵਰਤੋਂ ਨਾ ਕਰੋ, ਨਹੀਂ ਤਾਂ ਹੋ ਸਕਦਾ ਕੈਂਸਰ
ਖਾਣਾ ਪਕਾਉਣ 'ਚ ਇਸ ਤੇਲ ਦੀ ਵਰਤੋਂ ਨਾ ਕਰੋ, ਨਹੀਂ ਤਾਂ ਹੋ ਸਕਦਾ ਕੈਂਸਰ
ਸਰਦੀਆਂ 'ਚ ਗਿੱਲੇ ਕੱਪੜਿਆਂ ਤੋਂ ਹੋ ਪ੍ਰੇਸ਼ਾਨ..ਇਸ ਸਮੱਸਿਆ ਤੋਂ ਛੁਟਕਾਰਾ ਪਾਉਣ ਲਈ ਵਰਤੋਂ ਇਹ ਤਰੀਕੇ, ਜਲਦੀ ਸੁੱਕ ਜਾਣਗੇ ਗਿੱਲੇ ਕੱਪੜੇ!
ਸਰਦੀਆਂ 'ਚ ਗਿੱਲੇ ਕੱਪੜਿਆਂ ਤੋਂ ਹੋ ਪ੍ਰੇਸ਼ਾਨ..ਇਸ ਸਮੱਸਿਆ ਤੋਂ ਛੁਟਕਾਰਾ ਪਾਉਣ ਲਈ ਵਰਤੋਂ ਇਹ ਤਰੀਕੇ, ਜਲਦੀ ਸੁੱਕ ਜਾਣਗੇ ਗਿੱਲੇ ਕੱਪੜੇ!
Chandigarh News: ਮਿੰਨੀ ਸਕੱਤਰੇਤ ਦੀ ਤੀਜੀ ਮੰਜ਼ਿਲ 'ਤੇ ਲੱਗੀ ਅੱਗ, ਮੌਕੇ 'ਤੇ ਪੁੱਜੀਆਂ ਫਾਇਰ ਬ੍ਰਿਗੇਡ ਦੀਆਂ ਗੱਡੀਆਂ

Punjab News: ਪੰਜਾਬ 'ਚ ਮੁੜ ਤੋਂ ਤਿੰਨ ਦਿਨਾਂ ਲਈ ਚੱਕਾ ਜਾਮ, ਲੋਕ ਹੋਣਗੇ ਖੱਜਲ ਖੁਆਰ, ਮੁੱਖ ਮੰਤਰੀ ਦੀ ਘੇਰੀ ਜਾਵੇਗੀ ਰਿਹਾਇਸ਼, ਜਾਣੋ ਕੀ ਨੇ ਮੰਗਾਂ ?

ਕੋਹਲੀ ਤੋਂ ਸਿਰਾਜ ਤੱਕ, ਇਨ੍ਹਾਂ ਭਾਰਤੀ ਖਿਡਾਰੀਆਂ ਦਾ BGT 'ਚ ਆਸਟ੍ਰੇਲੀਆਈ ਖਿਡਾਰੀਆਂ ਨਾਲ ਪਿਆ ਕਲੇਸ਼

IND vs AUS: ਜਸਪ੍ਰੀਤ ਬੁਮਰਾਹ ਨੇ ਰਚਿਆ ਇਤਿਹਾਸ, ਅਜਿਹਾ ਕਰਨ ਵਾਲੇ ਬਣੇ ਪਹਿਲੇ ਭਾਰਤੀ ਖਿਡਾਰੀ, ਜਾਣੋ ਕੀ ਮਾਰਿਆ ਮਾਰਕਾ ?

Embed widget