Holiday in Punjab: ਪੰਜਾਬ ਸਰਕਾਰ ਨੇ 5 ਅਕਤੂਬਰ ਨੂੰ ਛੁੱਟੀ ਦਾ ਕੀਤਾ ਐਲਾਨ
Holiday in Punjab: ਪੰਜਾਬ ਸਰਕਾਰ ਨੇ ਸੂਬੇ ਵਿੱਚ 5 ਅਕਤੂਬਰ ਨੂੰ ਛੁੱਟੀ ਦਾ ਐਲਾਨ ਕੀਤਾ ਹੈ। ਹਲਾਂਕਿ ਇਹ ਛੁੱਟੀ ਸਾਰਿਆਂ ਲਈ ਨਹੀਂ ਹੈ। ਪੰਜਾਬ ਸਰਕਾਰ ਨੇ
5th October Holiday in Punjab: ਪੰਜਾਬ ਸਰਕਾਰ ਨੇ ਸੂਬੇ ਵਿੱਚ 5 ਅਕਤੂਬਰ ਨੂੰ ਛੁੱਟੀ ਦਾ ਐਲਾਨ ਕੀਤਾ ਹੈ। ਹਲਾਂਕਿ ਇਹ ਛੁੱਟੀ ਸਾਰਿਆਂ ਲਈ ਨਹੀਂ ਹੈ। ਪੰਜਾਬ ਸਰਕਾਰ ਨੇ ਹਰਿਆਣਾ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਪੰਜ ਅਕਤੂਬਰ 2024 ਨੂੰ ਤਨਖ਼ਾਹ ਸਮੇਤ ਛੁੱਟੀ ਦਾ ਐਲਾਨ ਕੀਤਾ ਹੈ। ਪਰਸੋਨਲ ਵਿਭਾਗ ਨੇ ਇਸ ਸਬੰਧੀ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਹੈ।
ਨੋਟੀਫਿਕੇਸ਼ਨ ਮੁਤਾਬਕ ਜੇਕਰ ਕੋਈ ਅਧਿਕਾਰੀ, ਮੁਲਾਜ਼ਮ ਹਰਿਆਣਾ ਵਿਧਾਨ ਸਭਾ ਦੀ ਵੋਟਰ ਸੂਚੀ ’ਚ ਬਤੌਰ ਵੋਟਰ ਸ਼ਾਮਿਲ ਹੈ ਤੇ ਪੰਜਾਬ ਸੂਬੇ ਦੇ ਸਰਕਾਰੀ ਦਫ਼ਤਰਾਂ, ਬੋਰਡਾਂ, ਨਿਗਮਾਂ ਤੇ ਸਰਕਾਰੀ ਵਿਦਿਅਕ ਅਦਾਰਿਆਂ ’ਚ ਕੰਮ ਕਰ ਰਿਹਾ ਹੈ ਤਾਂ ਉਹ ਆਪਣਾ ਵੋਟਰ ਸ਼ਨਾਖਤੀ ਕਾਰਡ ਪੇਸ਼ ਕਰ ਕੇ ਸਮਰੱਥ ਅਥਾਰਟੀ ਤੋਂ 5 ਅਕਤੂਬਰ, 2024 ਨੂੰ ਇਸ ਵਿਸ਼ੇਸ਼ ਛੁੱਟੀ ਦਾ ਲਾਭ ਲੈਣ ਲਈ ਯੋਗ ਹੋਵੇਗਾ। ਇਹ ਛੁੱਟੀ ਅਧਿਕਾਰੀ ਮੁਲਾਜ਼ਮ ਦੇ ਛੁੱਟੀ ਖ਼ਾਤੇ ’ਚੋਂ ਨਹੀਂ ਕੱਟੀ ਜਾਵੇਗੀ।
Read More News Click Links 👇 -
ਮਾਨ ਸਰਕਾਰ ਨੇ ਲਾਰੈਂਸ ਇੰਟਰਵਿਊ ਕੇਸ 'ਚ ਰਗੜਤੇ 4 ਵੱਡੇ ਅਫ਼ਸਰ, ਹਾਈਕੋਰਟ ਨੇ ਵੀ ਲਾਈ ਝਾੜ
ਪੰਜਾਬ ਦੇ 72 ਮਾਸਟਰ ਜਾਣਗੇ ਫਿਨਲੈਂਡ, ਮਾਨ ਸਰਕਾਰ ਨੇ ਇੱਛੁਕ ਅਧਿਆਪਕਾਂ ਤੋਂ ਮੰਗੀਆਂ ਅਰਜ਼ੀਆਂ, ਇੰਝ ਭਰੋ ਫਾਰਮ
ਭਾਰਤ ਦੇ ਇਸ ਪਿੰਡ 'ਚ ਵਿਆਹ ਤੋਂ ਬਾਅਦ ਕੁੜੀਆਂ ਨਹੀਂ ਪਾਉਂਦੀਆਂ ਕੱਪੜੇ, ਲਾੜੇ ਨਾਲ ਸੌਣ ਦੀ ਵੀ ਨਹੀਂ ਮਿਲਦੀ ਇਜਾਜ਼ਤ
ਜ਼ਿਆਦਾ ਸੰਭੋਗ ਕਰਨ ਨਾਲ ਔਰਤਾਂ ਦੀ ਉਮਰ ਵੱਧਦੀ ਹੈ ਜਾਂ ਮਰਦਾਂ ਦੀ? ਰਿਸਰਚ 'ਚ ਹੋਇਆ ਵੱਡਾ ਖੁਲਾਸਾ
ਇੱਕ ਸਾਲ ਦੇ ਬੱਚੇ ਨੂੰ ਲੱਗੀ ਅਜਿਹੀ ਬਿਮਾਰੀ ਹੋ ਰਹੀ ਸੰਭੋਗ ਦੀ ਇੱਛਾ, ਗੁਪਤ ਅੰਗ 25 ਸਾਲ ਦੇ ਨੌਜਵਾਨਾਂ ਵਰਗੇ
ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।
ABP Sanjha ਦੇ WhatsApp Channel ਨਾਲ ਵੀ ਤੁਸੀਂ ਇਸ ਲਿੰਕ ਰਾਹੀਂ ਜੁੜ ਸਕਦੇ ਹੋ -
https://whatsapp.com/channel/0029Va7Nrx00VycFFzHrt01l.
Join Our Official Telegram Channel: https://t.me/abpsanjhaofficial