ਪੜਚੋਲ ਕਰੋ
Advertisement
![ABP Premium](https://cdn.abplive.com/imagebank/Premium-ad-Icon.png)
Punjab News : ਪੰਜਾਬ ਸਰਕਾਰ ਵੱਲੋਂ ਕਰਤਾਰ ਸਿੰਘ ਸਰਾਭਾ ਦੇ ਸ਼ਹੀਦੀ ਦਿਵਸ ਮੌਕੇ ਗਜ਼ਟਿਡ ਛੁੱਟੀ ਦਾ ਐਲਾਨ
Punjab News : ਪੰਜਾਬ ਸਰਕਾਰ ਵੱਲੋਂ ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਸ਼ਹੀਦੀ ਦਿਹਾੜੇ 'ਤੇ 16 ਨਵੰਬਰ ਨੂੰ ਗਜ਼ਟਿਡ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਇਸ ਸਬੰਧ 'ਚ ਪੰਜਾਬ ਸਰਕਾਰ ਨੇ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਹੈ।
![Punjab News : ਪੰਜਾਬ ਸਰਕਾਰ ਵੱਲੋਂ ਕਰਤਾਰ ਸਿੰਘ ਸਰਾਭਾ ਦੇ ਸ਼ਹੀਦੀ ਦਿਵਸ ਮੌਕੇ ਗਜ਼ਟਿਡ ਛੁੱਟੀ ਦਾ ਐਲਾਨ Punjab Government announced gazetted holiday on the occasion of Kartar Singh Sarabha's Martyrdom Day Punjab News : ਪੰਜਾਬ ਸਰਕਾਰ ਵੱਲੋਂ ਕਰਤਾਰ ਸਿੰਘ ਸਰਾਭਾ ਦੇ ਸ਼ਹੀਦੀ ਦਿਵਸ ਮੌਕੇ ਗਜ਼ਟਿਡ ਛੁੱਟੀ ਦਾ ਐਲਾਨ](https://feeds.abplive.com/onecms/images/uploaded-images/2023/05/12/9d296430abc14e4c39e04a5386e4d1a21683887662680345_original.jpg?impolicy=abp_cdn&imwidth=1200&height=675)
Kartar Singh Sarabha
Punjab News : ਪੰਜਾਬ ਸਰਕਾਰ ਵੱਲੋਂ ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਸ਼ਹੀਦੀ ਦਿਹਾੜੇ 'ਤੇ 16 ਨਵੰਬਰ ਨੂੰ ਗਜ਼ਟਿਡ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਇਸ ਸਬੰਧ 'ਚ ਪੰਜਾਬ ਸਰਕਾਰ ਨੇ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਹੈ।
![Punjab News : ਪੰਜਾਬ ਸਰਕਾਰ ਵੱਲੋਂ ਕਰਤਾਰ ਸਿੰਘ ਸਰਾਭਾ ਦੇ ਸ਼ਹੀਦੀ ਦਿਵਸ ਮੌਕੇ ਗਜ਼ਟਿਡ ਛੁੱਟੀ ਦਾ ਐਲਾਨ](https://feeds.abplive.com/onecms/images/uploaded-images/2023/05/12/3a4b8a3b47d8ffc1f17579a0183fe2221683887681937345_original.jpg)
ਇਸ ਤੋਂ ਪਹਿਲਾਂ ਬੀਤੇ ਕੱਲ ਪੰਜਾਬ ਸਰਕਾਰ ਨੇ ਜ਼ਿਲ੍ਹਾ ਕਪੂਰਥਲਾ 'ਚ 15 ਮਈ ਦਿਨ ਸੋਮਵਾਰ ਨੂੰ ਲੋਕਲ ਛੁੱਟੀ ਦਾ ਐਲਾਨ ਕੀਤਾ ਸੀ। ਜ਼ਿਲ੍ਹਾ ਕਪੂਰਥਲਾ 'ਚ ਮਾਤਾ ਭੱਦਰਕਾਲੀ ਜੀ ਦਾ ਮੇਲਾ 15 ਮਈ ਨੂੰ ਪਿੰਡ ਸ਼ੇਖੂਪੁਰ ਵਿਖੇ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਜਾ ਰਿਹਾ ਹੈ। ਇਸ ਦੇ ਮੱਦੇਨਜ਼ਰ ਲੋਕਾਂ ਦੀਆਂ ਧਾਰਮਿਕ ਭਾਵਨਾਵਾਂ ਅਤੇ ਇਤਿਹਾਸਿਕ ਮੇਲੇ ਦੀ ਮਹੱਤਤਾ ਨੂੰ ਦੇਖਦੇ ਹੋਏ ਸਰਕਾਰੀ ਸੰਸਥਾਵਾਂ 'ਚ 15 ਮਈ ਦਿਨ ਸੋਮਵਾਰ ਨੂੰ ਲੋਕਲ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਜਿਨ੍ਹਾਂ ਅਧਿਕਾਰੀਆਂ ਦੀ ਮੇਲੇ ਦੌਰਾਨ ਡਿਊਟੀ ਲੱਗੀ ਹੋਈ ਹੈ, ਉਨ੍ਹਾਂ ਅਧਿਕਾਰੀਆਂ 'ਤੇ ਇਹ ਹੁਕਮ ਲਾਗੂ ਨਹੀਂ ਹੋਣਗੇ।
Follow Breaking News on abp LIVE for more latest stories and trending topics. Watch breaking news and top headlines online on abp sanjha LIVE TV Khelo khul ke, sab bhool ke - only on Games Live
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਸਪੋਰਟਸ
ਕ੍ਰਿਕਟ
ਕ੍ਰਿਕਟ
ਪੰਜਾਬ
Advertisement
ਟ੍ਰੈਂਡਿੰਗ ਟੌਪਿਕ
![ABP Premium](https://cdn.abplive.com/imagebank/metaverse-mid.png)