Punjab News: ਪੰਜਾਬ ਸਰਕਾਰ ਦਾ ਐਲਾਨ, ਹੁਣ ਆਂਗਣਵਾੜੀ ਕੇਂਦਰਾਂ 'ਚ ਖਾਣੇ ਦੇ ਉਤਪਾਦ ਮਾਰਕਫੈੱਡ ਦੇ ਹੋਣਗੇ
Punjab News: ਪੰਜਾਬ ਸਰਕਾਰ ਨੇ ਅੱਜ ਆਂਗਣਵਾੜੀ ਕੇਂਦਰਾਂ ਵਿੱਚ ਬੱਚਿਆਂ ਤੇ ਮਹਿਲਾਵਾਂ ਲਈ ਆਉਣ ਵਾਲੇ ਖਾਣੇ ਦੇ ਉਤਪਾਦ ਮਾਰਕਫੈੱਡ ਦੇ ਸਹਿਯੋਗ ਨਾਲ ਲਾਂਚ ਕੀਤੇ ਹਨ।
Punjab News: ਪੰਜਾਬ ਸਰਕਾਰ ਨੇ ਅੱਜ ਆਂਗਣਵਾੜੀ ਕੇਂਦਰਾਂ ਵਿੱਚ ਬੱਚਿਆਂ ਤੇ ਮਹਿਲਾਵਾਂ ਲਈ ਆਉਣ ਵਾਲੇ ਖਾਣੇ ਦੇ ਉਤਪਾਦ ਮਾਰਕਫੈੱਡ ਦੇ ਸਹਿਯੋਗ ਨਾਲ ਲਾਂਚ ਕੀਤੇ ਹਨ। ਮੁੱਖ ਮੰਤਰੀ ਭਗਵੰਤ ਮਾਨ ਨੇ ਦਾਅਵਾ ਕੀਤਾ ਹੈ ਕਿ ਸਿਹਤਮੰਦ ਪੰਜਾਬ ਵੱਲ ਸਾਡੀ ਸਰਕਾਰ ਦਾ ਇੱਕ ਹੋਰ ਕਦਮ ਹੈ।
ਇਹ ਵੀ ਪੜ੍ਹੋ : ਆਰੋਪੀ ਆਫਤਾਬ ਦੀ ਨਿਆਂਇਕ ਹਿਰਾਸਤ 14 ਦਿਨਾਂ ਲਈ ਵਧੀ, ਅਦਾਲਤ ਨੇ ਪੁਲਿਸ ਨੂੰ ਦਿੱਤੇ ਇਹ ਨਿਰਦੇਸ਼
ਉਨ੍ਹਾਂ ਟਵੀਟ ਕਰਦਿਆਂ ਕਹਾ ਕਿ ਅੱਜ ਆਂਗਣਵਾੜੀ ਕੇਂਦਰਾਂ ਵਿੱਚ ਬੱਚਿਆਂ ਤੇ ਮਹਿਲਾਵਾਂ ਲਈ ਆਉਣ ਵਾਲੇ ਖਾਣੇ ਦੇ ਉਤਪਾਦ ਮਾਰਕਫੈੱਡ ਦੇ ਸਹਿਯੋਗ ਨਾਲ ਲਾਂਚ ਕੀਤੇ ਹਨ। ਹੁਣ ਬਿਨਾਂ ਕਿਸੇ ਦੇਰੀ ਤੋਂ ਸਾਫ਼-ਸੁਥਰਾ ਖਾਣਾ ਬੱਚਿਆਂ ਨੂੰ ਦਿੱਤਾ ਜਾਵੇਗਾ। ਹੁਣ ਆਂਗਣਵਾੜੀ ਕੇਂਦਰਾਂ ‘ਚ ਖਾਣੇ ਦੇ ਉਤਪਾਦ ਮਾਰਕਫੈੱਡ ਦੇ ਹੋਣਗੇ।
ਸਿਹਤਮੰਦ ਪੰਜਾਬ ਵੱਲ ਸਾਡੀ ਸਰਕਾਰ ਦਾ ਇੱਕ ਹੋਰ ਕਦਮ...
— Bhagwant Mann (@BhagwantMann) January 10, 2023
ਅੱਜ ਆਂਗਣਵਾੜੀ ਕੇਂਦਰਾਂ ‘ਚ ਬੱਚਿਆਂ ਤੇ ਮਹਿਲਾਵਾਂ ਲਈ ਆਉਣ ਵਾਲੇ ਖਾਣੇ ਦੇ ਉਤਪਾਦ ਮਾਰਕਫੈੱਡ ਦੇ ਸਹਿਯੋਗ ਨਾਲ ਲਾਂਚ ਕੀਤੇ…ਹੁਣ ਬਿਨਾਂ ਕਿਸੇ ਦੇਰੀ ਤੋਂ ਸਾਫ਼-ਸੁਥਰਾ ਖਾਣਾ ਬੱਚਿਆਂ ਨੂੰ ਦਿੱਤਾ ਜਾਵੇਗਾ…ਹੁਣ ਆਂਗਣਵਾੜੀ ਕੇਂਦਰਾਂ ‘ਚ ਖਾਣੇ ਦੇ ਉਤਪਾਦ ਮਾਰਕਫੈੱਡ ਦੇ ਹੋਣਗੇ... pic.twitter.com/SYgffWBFep
ਇਹ ਵੀ ਪੜ੍ਹੋ : ਮੋਗਾ ਦੇ ਪਿੰਡ ਡਗਰੂ ਦੀ ਪੰਚਾਇਤ ਦਾ ਇਤਿਹਾਸਕ ਫੈਸਲਾ, ਹੁਣ ਨਹੀਂ ਵਿਕੇਗਾ ਕੋਈ ਵੀ ਨਸ਼ਾ, ਬੀੜੀ, ਸਿਗਰਟ ਤੇ ਤੰਬਾਕੂ ਵੇਚਣ ਵਾਲਿਆਂ ਨੂੰ 10,000 ਰੁਪਏ ਜ਼ੁਰਮਾਨਾ, ਠੇਕਾ ਵੀ ਨਹੀਂ ਖੁੱਲ੍ਹੇਗਾ
ਪੰਜਾਬ ਸਰਕਾਰ ਨੇ ਅੱਜ ਆਂਗਣਵਾੜੀ ਕੇਂਦਰਾਂ ਵਿੱਚ ਬੱਚਿਆਂ ਤੇ ਮਹਿਲਾਵਾਂ ਲਈ ਆਉਣ ਵਾਲੇ ਖਾਣੇ ਦੇ ਉਤਪਾਦ ਮਾਰਕਫੈੱਡ ਦੇ ਸਹਿਯੋਗ ਨਾਲ ਲਾਂਚ ਕੀਤੇ ਹਨ। ਮੁੱਖ ਮੰਤਰੀ ਭਗਵੰਤ ਮਾਨ ਨੇ ਦਾਅਵਾ ਕੀਤਾ ਹੈ ਕਿ ਸਿਹਤਮੰਦ ਪੰਜਾਬ ਵੱਲ ਸਾਡੀ ਸਰਕਾਰ ਦਾ ਇੱਕ ਹੋਰ ਕਦਮ ਹੈ।
ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।