ਪੜਚੋਲ ਕਰੋ
ਪੰਜਾਬ ਸਰਕਾਰ ਨੇ ਆਮ ਬਦਲੀਆਂ ਦੀਆਂ ਤਰੀਕਾਂ ਐਲਾਨੀਆਂ
ਪੰਜਾਬ ਸਰਕਾਰ ਵੱਲੋਂ ਆਮ ਬਦਲੀਆਂ ਦੀਆਂ ਤਰੀਕਾਂ ਦਾ ਐਲਾਨ ਕਰ ਦਿੱਤਾ ਗਿਆ ਹੈ। ਆਮ ਬਦਲੀਆਂ 1 ਜੁਲਾਈ ਤੋਂ ਕੀਤੀਆਂ ਜਾਣਗੀਆਂ।

ਪੰਜਾਬ ਸਰਕਾਰ ਵੱਲੋਂ ਆਮ ਬਦਲੀਆਂ ਦੀਆਂ ਤਰੀਕਾਂ ਦਾ ਐਲਾਨ ਕਰ ਦਿੱਤਾ ਗਿਆ ਹੈ। ਆਮ ਬਦਲੀਆਂ 1 ਜੁਲਾਈ ਤੋਂ ਕੀਤੀਆਂ ਜਾਣਗੀਆਂ।
ਚੰਡੀਗੜ੍ਹ: ਪੰਜਾਬ ਸਰਕਾਰ ਵੱਲੋਂ ਆਮ ਬਦਲੀਆਂ ਦੀਆਂ ਤਰੀਕਾਂ ਦਾ ਐਲਾਨ ਕਰ ਦਿੱਤਾ ਗਿਆ ਹੈ। ਆਮ ਬਦਲੀਆਂ 1 ਜੁਲਾਈ ਤੋਂ ਕੀਤੀਆਂ ਜਾਣਗੀਆਂ। ਇਸ ਤੋਂ ਬਾਅਦ ਆਮ ਬਦਲੀਆਂ 'ਤੇ ਪੂਰੀ ਤਰ੍ਹਾਂ ਰੋਕ ਹੋਵੇਗੀ। ਸਰਕਾਰ ਵੱਲੋਂ ਇਹ ਵੀ ਕਿਹਾ ਗਿਆ ਹੈ ਕਿ ਕੋਵਿਡ ਕਾਰਨ ਬਦਲੀਆਂ ਘੱਟ ਤੋਂ ਘੱਟ ਕੀਤੀਆਂ ਜਾਣ।
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
Before You Go
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
ਟ੍ਰੈਂਡਿੰਗ ਟੌਪਿਕ