ਚੰਡੀਗੜ੍ਹ: ਪੰਜਾਬ ਸਰਕਾਰ ਵੱਲੋਂ ਆਮ ਬਦਲੀਆਂ ਦੀਆਂ ਤਰੀਕਾਂ ਦਾ ਐਲਾਨ ਕਰ ਦਿੱਤਾ ਗਿਆ ਹੈ। ਆਮ ਬਦਲੀਆਂ 1 ਜੁਲਾਈ ਤੋਂ ਕੀਤੀਆਂ ਜਾਣਗੀਆਂ। ਇਸ ਤੋਂ ਬਾਅਦ ਆਮ ਬਦਲੀਆਂ 'ਤੇ ਪੂਰੀ ਤਰ੍ਹਾਂ ਰੋਕ ਹੋਵੇਗੀ। ਸਰਕਾਰ ਵੱਲੋਂ ਇਹ ਵੀ ਕਿਹਾ ਗਿਆ ਹੈ ਕਿ ਕੋਵਿਡ ਕਾਰਨ ਬਦਲੀਆਂ ਘੱਟ ਤੋਂ ਘੱਟ ਕੀਤੀਆਂ ਜਾਣ।
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ