ਪੜਚੋਲ ਕਰੋ

Punjab Holidays: ਪੰਜਾਬ ਸਰਕਾਰ ਵੱਲੋਂ ਛੁੱਟੀਆਂ ਦਾ ਐਲਾਨ, ਇੰਨੇ ਦਿਨ ਬੰਦ ਰਹਿਣਗੇ ਸਕੂਲ-ਕਾਲਜ ਤੇ ਸਰਕਾਰੀ ਅਦਾਰੇ

Punjab Holidays 2025: ਪੰਜਾਬ ਸਰਕਾਰ ਵੱਲੋਂ ਸਾਲ 2025 ਲਈ 31 ਗਜ਼ਟਿਡ ਤੇ 28 ਰਾਖਵੀਆਂ ਛੁੱਟੀਆਂ ਦਾ ਐਲਾਨ ਕਰ ਦਿੱਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸੂਬਾ ਸਰਕਾਰ ਦੇ ਬੁਲਾਰੇ ਨੇ ਦੱਸਿਆ ਕਿ ਗਜ਼ਟਿਡ ਛੁੱਟੀਆਂ

Punjab Holidays 2025: ਪੰਜਾਬ ਸਰਕਾਰ ਵੱਲੋਂ ਸਾਲ 2025 ਲਈ 31 ਗਜ਼ਟਿਡ ਤੇ 28 ਰਾਖਵੀਆਂ ਛੁੱਟੀਆਂ ਦਾ ਐਲਾਨ ਕਰ ਦਿੱਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸੂਬਾ ਸਰਕਾਰ ਦੇ ਬੁਲਾਰੇ ਨੇ ਦੱਸਿਆ ਕਿ ਗਜ਼ਟਿਡ ਛੁੱਟੀਆਂ ਵਿੱਚ 6 ਜਨਵਰੀ ਨੂੰ ਜਨਮ ਦਿਨ ਗੁਰੂ ਗੋਬਿੰਦ ਸਿੰਘ, 26 ਜਨਵਰੀ ਨੂੰ ਗਣਤੰਤਰ ਦਿਵਸ, 12 ਫਰਵਰੀ ਨੂੰ ਜਨਮ ਦਿਵਸ ਗੁਰੂ ਰਵਿਦਾਸ, 26 ਫਰਵਰੀ ਨੂੰ ਮਹਾਸ਼ਿਵਰਾਤਰੀ, 14 ਮਾਰਚ ਨੂੰ ਹੋਲੀ, 23 ਮਾਰਚ ਨੂੰ ਸ਼ਹੀਦੀ ਦਿਵਸ ਸ਼ਹੀਦ-ਏ-ਆਜ਼ਮ ਭਗਤ ਸਿੰਘ, ਸੁਖਦੇਵ ਤੇ ਰਾਜਗੁਰੂ, 31 ਮਾਰਚ ਨੂੰ ਈਦ-ਉਲ-ਫ਼ਿਤਰ ਦੀ ਛੁੱਟੀ ਹੋਵੇਗੀ।

ਇਸੇ ਤਰ੍ਹਾਂ 6 ਅਪਰੈਲ ਨੂੰ ਰਾਮ ਨੌਮੀ, 8 ਅਪਰੈਲ ਨੂੰ ਜਨਮ ਦਿਵਸ ਗੁਰੂ ਨਾਭਾ ਦਾਸ, 10 ਅਪਰੈਲ ਨੂੰ ਮਹਾਵੀਰ ਜੈਯੰਤੀ, 13 ਅਪਰੈਲ ਨੂੰ ਵਿਸਾਖੀ, 14 ਅਪਰੈਲ ਨੂੰ ਜਨਮ ਦਿਨ ਡਾ. ਬੀਆਰ ਅੰਬੇਡਕਰ, 18 ਅਪਰੈਲ ਨੂੰ ਗੁਡ ਫਰਾਈਡੇਅ, 29 ਅਪਰੈਲ ਨੂੰ ਭਗਵਾਨ ਪਰਸ਼ੂ ਰਾਮ ਜੈਯੰਤੀ, 1 ਮਈ ਨੂੰ ਮਈ ਦਿਵਸ, 30 ਮਈ ਨੂੰ ਸ਼ਹੀਦੀ ਪੁਰਬ ਗੁਰੂ ਅਰਜਨ ਦੇਵ, 7 ਜੂਨ ਨੂੰ ਬੱਕਰ-ਈਦ, 11 ਜੂਨ ਨੂੰ ਕਬੀਰ ਜੈਯੰਤੀ, 15 ਅਗਸਤ ਨੂੰ ਆਜ਼ਾਦੀ ਦਿਹਾੜਾ, 16 ਅਗਸਤ ਨੂੰ ਜਨਮ ਅਸ਼ਟਮੀ, 22 ਸਤੰਬਰ ਨੂੰ ਮਹਾਰਾਜ ਅਗਰਸੈਨ ਜੈਯੰਤੀ, 2 ਅਕਤੂਬਰ ਨੂੰ ਗਾਂਧੀ ਜੈਯੰਤੀ ਤੇ ਦਸਹਿਰਾ, 7 ਅਕਤੂਬਰ ਨੂੰ ਜਨਮ ਦਿਵਸ ਮਹਾਰਿਸ਼ੀ ਵਾਲਮੀਕਿ, 20 ਅਕਤੂਬਰ ਨੂੰ ਦੀਵਾਲੀ, 22 ਅਕਤੂਬਰ ਨੂੰ ਵਿਸ਼ਵਕਰਮਾ ਦਿਵਸ, 5 ਨਵੰਬਰ ਨੂੰ ਪ੍ਰਕਾਸ਼ ਪੁਰਬ ਗੁਰੂ ਨਾਨਕ ਦੇਵ (ਗੁਰਪੁਰਬ), 16 ਨਵੰਬਰ ਨੂੰ ਸ਼ਹੀਦੀ ਦਿਵਸ ਕਰਤਾਰ ਸਿੰਘ ਸਰਾਭਾ, 25 ਨਵੰਬਰ ਨੂੰ ਸ਼ਹੀਦੀ ਪੁਰਬ ਗੁਰੂ ਤੇਗ ਬਹਾਦਰ, 25 ਦਸੰਬਰ ਨੂੰ ਕ੍ਰਿਸਸਮ ਤੇ 27 ਦਸੰਬਰ ਨੂੰ ਸ਼ਹੀਦੀ ਸਭਾ ਫ਼ਤਹਿਗੜ੍ਹ ਸਾਹਿਬ ਦੀ ਛੁੱਟੀ ਹੋਵੇਗੀ। 

ਪੰਜਾਬ ਸਰਕਾਰ ਦੇ ਅਧਿਕਾਰੀ ਵੱਲੋਂ ਜਾਰੀ ਆਦੇਸ਼ ਅਨੁਸਾਰ ਰਾਖਵੀਂ ਛੁੱਟੀਆਂ ਵਿੱਚ 1 ਜਨਵਰੀ ਨੂੰ ਨਵਾਂ ਸਾਲ ਦਿਵਸ, 13 ਜਨਵਰੀ ਨੂੰ ਲੋਹੜੀ, 28 ਜਨਵਰੀ ਨੂੰ ਭਗਵਾਨ ਆਦਿ ਨਾਥ ਦਾ ਨਿਰਵਾਣ ਦਿਵਸ, 2 ਫਰਵਰੀ ਨੂੰ ਬਸੰਤ ਪੰਚਮੀ/ਜਨਮ ਦਿਹਾੜਾ ਸਤਿਗੁਰੂ ਰਾਮ ਸਿੰਘ, 8 ਮਾਰਚ ਨੂੰ ਕੌਮਾਂਤਰੀ ਮਹਿਲਾ ਦਿਵਸ, 15 ਮਾਰਚ ਨੂੰ ਹੋਲਾ ਮਹੱਲਾ, 12 ਮਈ ਨੂੰ ਬੁੱਧ ਪੁੰਨਿਆ, 7 ਜੂਨ ਨੂੰ ਨਿਰਜਲਾ ਇਕਾਦਸ਼ੀ, 29 ਜੂਨ ਨੂੰ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ, 6 ਜੁਲਾਈ ਨੂੰ ਮੁਹੱਰਮ, 31 ਜੁਲਾਈ ਨੂੰ ਸ਼ਹੀਦ ਊਧਮ ਸਿੰਘ ਦਾ ਸ਼ਹੀਦੀ ਦਿਹਾੜਾ, 24 ਅਗਸਤ ਨੂੰ ਪਹਿਲਾ ਪ੍ਰਕਾਸ਼ ਪੁਰਬ ਗੁਰੂ ਗ੍ਰੰਥ ਸਾਹਿਬ, 27 ਅਗਸਤ ਨੂੰ ਸਮਵਤਸਰੀ ਦਿਵਸ, 1 ਸਤੰਬਰ ਨੂੰ ਜਨਮ ਦਿਵਸ ਬਾਬਾ ਸ੍ਰੀ ਚੰਦ, 5 ਸਤੰਬਰ ਨੂੰ ਜਨਮ ਦਿਵਸ ਬਾਬਾ ਜੀਵਨ ਸਿੰਘ, 5 ਸਤੰਬਰ ਨੂੰ ਜਨਮ ਦਿਵਸ ਮੁਹੰਮਦ ਸਾਹਿਬ, 6 ਸਤੰਬਰ ਨੂੰ ਅਨੰਤ ਚਤੁਰਦਸ਼ੀ, 12 ਸਤੰਬਰ ਨੂੰ ਸਾਰਾਗੜ੍ਹੀ ਦਿਵਸ, 28 ਸਤੰਬਰ ਨੂੰ ਜਨਮ ਦਿਵਸ ਸ਼ਹੀਦ ਭਗਤ ਸਿੰਘ, 8 ਅਕਤੂਬਰ ਨੂੰ ਪ੍ਰਕਾਸ਼ ਪੁਰਬ ਗੁਰੂ ਰਾਮਦਾਸ, 10 ਅਕਤੂਬਰ ਨੂੰ ਕਰਵਾ ਚੌਥ, 16 ਅਕਤੂਬਰ ਨੂੰ ਜਨਮ ਦਿਵਸ ਬਾਬਾ ਬੰਦਾ ਸਿੰਘ ਬਹਾਦਰ, 22 ਅਕਤੂਬਰ ਨੂੰ ਗੋਵਰਧਨ ਪੂਜਾ, 23 ਅਕਤੂਬਰ ਨੂੰ ਗੁਰੂ ਗੱਦੀ ਦਿਵਸ ਗੁਰੂ ਗ੍ਰੰਥ ਸਾਹਿਬ, 28 ਅਕਤੂਬਰ ਨੂੰ ਛੱਠ ਪੂਜਾ, 1 ਨਵੰਬਰ ਨੂੰ ਨਿਊ ਪੰਜਾਬ ਦਿਵਸ, 2 ਨਵੰਬਰ ਨੂੰ ਜਨਮ ਦਿਵਸ ਸੰਤ ਨਾਮ ਦੇਵ ਅਤੇ 25 ਤੇ 26 ਦਸੰਬਰ ਨੂੰ ਸ਼ਹੀਦੀ ਸਭਾ ਫ਼ਤਿਹਗੜ੍ਹ ਸਾਹਿਬ ਦੀ ਛੁੱਟੀ ਹੋਵੇਗੀ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਸੁਖਬੀਰ ਬਾਦਲ ਦੀ ਸੇਵਾ ਦਾ ਅੱਜ ਆਖਰੀ ਦਿਨ, ਭਲਕੇ ਸ੍ਰੀ ਅਕਾਲ ਤਖ਼ਤ ਸਾਹਿਬ ਪੁੱਜ ਕੇ ਸੇਵਾ ਕਰਨਗੇ ਪੂਰੀ
ਸੁਖਬੀਰ ਬਾਦਲ ਦੀ ਸੇਵਾ ਦਾ ਅੱਜ ਆਖਰੀ ਦਿਨ, ਭਲਕੇ ਸ੍ਰੀ ਅਕਾਲ ਤਖ਼ਤ ਸਾਹਿਬ ਪੁੱਜ ਕੇ ਸੇਵਾ ਕਰਨਗੇ ਪੂਰੀ
Punjab News: ਸੁਖਬੀਰ ਬਾਦਲ ’ਤੇ ਹਮਲੇ ਬਾਰੇ ਵੱਡਾ ਖੁਲਾਸਾ! ਹਮਲੇ ਤੋਂ ਪਹਿਲਾਂ ਸ਼੍ਰੋਮਣੀ ਕਮੇਟੀ ਪ੍ਰਧਾਨ ਧਾਮੀ ਨੂੰ ਮਿਲਿਆ ਸੀ ਨਰੈਣ ਸਿੰਘ ਚੌੜਾ
Punjab News: ਸੁਖਬੀਰ ਬਾਦਲ ’ਤੇ ਹਮਲੇ ਬਾਰੇ ਵੱਡਾ ਖੁਲਾਸਾ! ਹਮਲੇ ਤੋਂ ਪਹਿਲਾਂ ਸ਼੍ਰੋਮਣੀ ਕਮੇਟੀ ਪ੍ਰਧਾਨ ਧਾਮੀ ਨੂੰ ਮਿਲਿਆ ਸੀ ਨਰੈਣ ਸਿੰਘ ਚੌੜਾ
ਕਾਬੁਲ 'ਚ ਵੱਡਾ ਧਮਾਕਾ, ਤਾਲਿਬਾਨ ਸਰਕਾਰ ਦੇ ਮੰਤਰੀ ਨੂੰ ਬੰਬ ਨਾਲ ਉਡਾਇਆ, ਪਾਕਿਸਤਾਨ ਨੇ ਆਖ ਦਿੱਤੀ ਆਹ ਵੱਡੀ ਗੱਲ
ਕਾਬੁਲ 'ਚ ਵੱਡਾ ਧਮਾਕਾ, ਤਾਲਿਬਾਨ ਸਰਕਾਰ ਦੇ ਮੰਤਰੀ ਨੂੰ ਬੰਬ ਨਾਲ ਉਡਾਇਆ, ਪਾਕਿਸਤਾਨ ਨੇ ਆਖ ਦਿੱਤੀ ਆਹ ਵੱਡੀ ਗੱਲ
ਜਗਜੀਤ ਡੱਲੇਵਾਲ ਦੀ ਲਗਾਤਾਰ ਵਿਗੜ ਰਹੀ ਹਾਲਤ, ਇਲਾਜ ਲਈ ਅਮਰੀਕਾ ਤੋਂ ਆਉਣਗੇ ਕੈਂਸਰ ਦੇ ਸਪੈਸ਼ਲਿਸਟ, ਜਾਣੋ ਸਿਹਤ ਨਾਲ ਜੁੜੀ ਹਰ ਅਪਡੇਟ
ਜਗਜੀਤ ਡੱਲੇਵਾਲ ਦੀ ਲਗਾਤਾਰ ਵਿਗੜ ਰਹੀ ਹਾਲਤ, ਇਲਾਜ ਲਈ ਅਮਰੀਕਾ ਤੋਂ ਆਉਣਗੇ ਕੈਂਸਰ ਦੇ ਸਪੈਸ਼ਲਿਸਟ, ਜਾਣੋ ਸਿਹਤ ਨਾਲ ਜੁੜੀ ਹਰ ਅਪਡੇਟ
Advertisement
ABP Premium

ਵੀਡੀਓਜ਼

ਭੁੱਖ ਤਾਂ ਇੱਕ ਦਿਨ ਦੀ ਕੱਟਣੀ ਔਖੀ, Jagjit Singh Dhallewal ਦੀ ਹਾਲਤ ਦੇਖ ਰੋ ਪਈਆਂ ਬੀਬੀਆਂSukhbir Badal | Narayan Singh Chaura| ਸੁਖਬੀਰ ਬਾਦਲ ਨੂੰ ਸਖ਼ਤ ਤੋਂ ਸਖ਼ਤ ਸਜ਼ਾ | abp sanjha |Punjab Police ਨੇ ਤੜਕਸਾਰ ਚੁੱਕਿਆ BJP ਦਾ ਉਮੀਦਵਾਰ, ਥਾਣੇ ਬਾਹਰ ਲੱਗ ਗਿਆ ਮਜਮਾਂ|abp sanjha|Khanauri Border| 13 ਦਸੰਬਰ ਨੂੰ ਕਿਸਾਨ ਚੁੱਕਣਗੇ ਵੱਡਾ ਕਦਮ, ਸੁਣੋਂ ਖਨੌਰੀ ਬਾਰਡਰ ਤੋਂ ਕਿਸਾਨਾਂ ਦੀ ਪ੍ਰੈਸ ਕਾਨਫਰੰਸ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਸੁਖਬੀਰ ਬਾਦਲ ਦੀ ਸੇਵਾ ਦਾ ਅੱਜ ਆਖਰੀ ਦਿਨ, ਭਲਕੇ ਸ੍ਰੀ ਅਕਾਲ ਤਖ਼ਤ ਸਾਹਿਬ ਪੁੱਜ ਕੇ ਸੇਵਾ ਕਰਨਗੇ ਪੂਰੀ
ਸੁਖਬੀਰ ਬਾਦਲ ਦੀ ਸੇਵਾ ਦਾ ਅੱਜ ਆਖਰੀ ਦਿਨ, ਭਲਕੇ ਸ੍ਰੀ ਅਕਾਲ ਤਖ਼ਤ ਸਾਹਿਬ ਪੁੱਜ ਕੇ ਸੇਵਾ ਕਰਨਗੇ ਪੂਰੀ
Punjab News: ਸੁਖਬੀਰ ਬਾਦਲ ’ਤੇ ਹਮਲੇ ਬਾਰੇ ਵੱਡਾ ਖੁਲਾਸਾ! ਹਮਲੇ ਤੋਂ ਪਹਿਲਾਂ ਸ਼੍ਰੋਮਣੀ ਕਮੇਟੀ ਪ੍ਰਧਾਨ ਧਾਮੀ ਨੂੰ ਮਿਲਿਆ ਸੀ ਨਰੈਣ ਸਿੰਘ ਚੌੜਾ
Punjab News: ਸੁਖਬੀਰ ਬਾਦਲ ’ਤੇ ਹਮਲੇ ਬਾਰੇ ਵੱਡਾ ਖੁਲਾਸਾ! ਹਮਲੇ ਤੋਂ ਪਹਿਲਾਂ ਸ਼੍ਰੋਮਣੀ ਕਮੇਟੀ ਪ੍ਰਧਾਨ ਧਾਮੀ ਨੂੰ ਮਿਲਿਆ ਸੀ ਨਰੈਣ ਸਿੰਘ ਚੌੜਾ
ਕਾਬੁਲ 'ਚ ਵੱਡਾ ਧਮਾਕਾ, ਤਾਲਿਬਾਨ ਸਰਕਾਰ ਦੇ ਮੰਤਰੀ ਨੂੰ ਬੰਬ ਨਾਲ ਉਡਾਇਆ, ਪਾਕਿਸਤਾਨ ਨੇ ਆਖ ਦਿੱਤੀ ਆਹ ਵੱਡੀ ਗੱਲ
ਕਾਬੁਲ 'ਚ ਵੱਡਾ ਧਮਾਕਾ, ਤਾਲਿਬਾਨ ਸਰਕਾਰ ਦੇ ਮੰਤਰੀ ਨੂੰ ਬੰਬ ਨਾਲ ਉਡਾਇਆ, ਪਾਕਿਸਤਾਨ ਨੇ ਆਖ ਦਿੱਤੀ ਆਹ ਵੱਡੀ ਗੱਲ
ਜਗਜੀਤ ਡੱਲੇਵਾਲ ਦੀ ਲਗਾਤਾਰ ਵਿਗੜ ਰਹੀ ਹਾਲਤ, ਇਲਾਜ ਲਈ ਅਮਰੀਕਾ ਤੋਂ ਆਉਣਗੇ ਕੈਂਸਰ ਦੇ ਸਪੈਸ਼ਲਿਸਟ, ਜਾਣੋ ਸਿਹਤ ਨਾਲ ਜੁੜੀ ਹਰ ਅਪਡੇਟ
ਜਗਜੀਤ ਡੱਲੇਵਾਲ ਦੀ ਲਗਾਤਾਰ ਵਿਗੜ ਰਹੀ ਹਾਲਤ, ਇਲਾਜ ਲਈ ਅਮਰੀਕਾ ਤੋਂ ਆਉਣਗੇ ਕੈਂਸਰ ਦੇ ਸਪੈਸ਼ਲਿਸਟ, ਜਾਣੋ ਸਿਹਤ ਨਾਲ ਜੁੜੀ ਹਰ ਅਪਡੇਟ
Indian Passport Holder: ਭਾਰਤੀਆਂ ਲਈ ਖੁਸ਼ਖਬਰੀ, ਹੁਣ ਬਿਨਾਂ ਵੀਜ਼ਾ 124 ਦੇਸ਼ਾਂ ਦੀ ਕਰ ਸਕਣਗੇ ਯਾਤਰਾ, ਜਾਣੋ ਪੂਰੀ ਪ੍ਰਕਿਰਿਆ
ਭਾਰਤੀਆਂ ਲਈ ਖੁਸ਼ਖਬਰੀ, ਹੁਣ ਬਿਨਾਂ ਵੀਜ਼ਾ 124 ਦੇਸ਼ਾਂ ਦੀ ਕਰ ਸਕਣਗੇ ਯਾਤਰਾ, ਜਾਣੋ ਪੂਰੀ ਪ੍ਰਕਿਰਿਆ
Diljit Dosanjh: ਚੰਡੀਗੜ੍ਹ 'ਚ ਦਿਲਜੀਤ ਦੋਸਾਂਝ ਦੇ ਸ਼ੋਅ ਨੂੰ ਲੈ ਐਡਵਾਈਜ਼ਰੀ ਜਾਰੀ, ਪੰਜਾਬੀ ਗਾਇਕ ਨੂੰ ਇਨ੍ਹਾਂ ਗੱਲਾਂ ਦਾ ਰੱਖਣਾ ਪਏਗਾ ਖਾਸ ਧਿਆਨ
ਚੰਡੀਗੜ੍ਹ 'ਚ ਦਿਲਜੀਤ ਦੋਸਾਂਝ ਦੇ ਸ਼ੋਅ ਨੂੰ ਲੈ ਐਡਵਾਈਜ਼ਰੀ ਜਾਰੀ, ਪੰਜਾਬੀ ਗਾਇਕ ਨੂੰ ਇਨ੍ਹਾਂ ਗੱਲਾਂ ਦਾ ਰੱਖਣਾ ਪਏਗਾ ਖਾਸ ਧਿਆਨ
ਬੋਰਵੈੱਲ ਨੇ ਲਈ ਇੱਕ ਹੋਰ ਬੱਚੇ ਦੀ ਜਾਨ, 57 ਘੰਟਿਆਂ ਬਾਅਦ ਜ਼ਿੰਦਗੀ ਦੀ ਜੰਗ ਹਾਰ ਗਿਆ 5 ਸਾਲਾ ਮਾਸੂਮ
ਬੋਰਵੈੱਲ ਨੇ ਲਈ ਇੱਕ ਹੋਰ ਬੱਚੇ ਦੀ ਜਾਨ, 57 ਘੰਟਿਆਂ ਬਾਅਦ ਜ਼ਿੰਦਗੀ ਦੀ ਜੰਗ ਹਾਰ ਗਿਆ 5 ਸਾਲਾ ਮਾਸੂਮ
ਇਸ ਸੁਪਰਹਿੱਟ ਡਾਈਟ ਨਾਲ ਕੈਂਸਰ ਨੂੰ ਦੇ ਸਕਦੇ ਮਾਤ? ਰਿਸਰਚ 'ਚ ਹੋਇਆ ਵੱਡਾ ਖੁਲਾਸਾ
ਇਸ ਸੁਪਰਹਿੱਟ ਡਾਈਟ ਨਾਲ ਕੈਂਸਰ ਨੂੰ ਦੇ ਸਕਦੇ ਮਾਤ? ਰਿਸਰਚ 'ਚ ਹੋਇਆ ਵੱਡਾ ਖੁਲਾਸਾ
Embed widget