ਚੰਡੀਗੜ੍ਹ: ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਤੇਗ ਬਹਾਦੁਰ ਜੀ ਦੇ 400ਵੇਂ ਪ੍ਰਕਾਸ਼ ਪੁਰਬ ਨੂੰ ਮੁੱਖ ਰੱਖਦਿਆਂ ਸਾਰੇ ਸਰਕਾਰੀ ਦਫਤਰਾਂ, ਬੋਰਡ ਤੇ ਕਾਰਪੋਰੇਸ਼ਨ ਤੇ ਵਿਦਿਅਕ ਅਦਾਰਿਆਂ 'ਚ 1 ਮਈ ਨੂੰ ਗਜ਼ਟਿਡ ਛੁੱਟੀ ਦਾ ਐਲਾਨ ਕੀਤਾ ਹੈ।
ਇਹ ਵੀ ਪੜ੍ਹੋ: ਕੋਰੋਨਾ ਮਹਾਂਮਾਰੀ ਕਰਕੇ ਰੱਦ ਕੀਤੀ ਗਈ Char Dham Yatra, 14 ਮਈ ਤੋਂ ਹੋਣੀ ਸੀ ਸ਼ੁਰੂ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin
https://apps.apple.com/in/app/abp-live-news/id811114904