Punjab CM Special Chief Secretary: ਪੰਜਾਬ ਸਰਕਾਰ ਨੇ 1990 ਬੈਚ ਦੇ ਆਈਏਐਸ ਅਧਿਕਾਰੀ ਵਿਜੇ ਕੁਮਾਰ ਸਿੰਘ ਨੂੰ ਮੁੱਖ ਮੰਤਰੀ ਭਗਵੰਤ ਦਾ ਵਿਸ਼ੇਸ਼ ਮੁੱਖ ਸਕੱਤਰ ਨਿਯੁਕਤ ਕੀਤਾ ਹੈ। ਵਿਜੇ ਕੁਮਾਰ ਸਿੰਘ ਕੋਲ ਪੰਜਾਬ ਸਰਕਾਰ ਅਤੇ ਕੇਂਦਰ ਸਰਕਾਰ ਵਿੱਚ ਕਈ ਅਹਿਮ ਅਹੁਦਿਆਂ ’ਤੇ ਕੰਮ ਕਰਨ ਦਾ ਲੰਮਾ ਤਜਰਬਾ ਹੈ।