Punjab Police: ਪੰਜਾਬ ਸਰਕਾਰ ਵੱਲੋਂ ਪੁਲਿਸ ਵਿਭਾਗ 'ਤੇ ਵੱਡਾ ਐਕਸ਼ਨ! 10,497 ਪੁਲਿਸ ਮੁਲਾਜ਼ਮਾਂ ਦੇ ਤਬਾਦਲੇ, ਕਾਂਸਟੇਬਲ ਤੋਂ ਲੈ ਕੇ ਇੰਸਪੈਕਟਰ ਤੱਕ ਬਦਲੇ

ਲੋਕ ਸਭਾ ਚੋਣਾਂ 'ਚ ਲੱਗੇ ਝਟਕੇ ਮਗਰੋਂ ਪੰਦਾਬ ਸਰਕਾਰ ਨੇ ਹੁਣ ਵੱਡੇ ਪ੍ਰਸ਼ਾਸਨਿਕ ਫੇਰ-ਬਦਲ ਦੀ ਪ੍ਰਕਿਰਿਆ ਸ਼ੁਰੂ ਕੀਤੀ ਹੈ। ਸਭ ਤੋਂ ਪਹਿਲਾਂ ਪੁਲਿਸ ਵਿਭਾਗ ਉਪਰ ਸ਼ਿਕੰਜਾ ਕੱਸਦਿਆਂ ਹੋਇਆਂ 10,497 ਪੁਲਿਸ ਮੁਲਾਜ਼ਮਾਂ ਦੇ ਤਬਾਦਲੇ ਕੀਤੇ ਹਨ।

Punjab Police: ਲੋਕ ਸਭਾ ਚੋਣਾਂ 'ਚ ਲੱਗੇ ਝਟਕੇ ਮਗਰੋਂ ਪੰਜਾਬ ਵਿੱਚ ਆਮ ਆਦਮੀ ਪਾਰਟੀ (ਆਪ) ਦੀ ਅਗਵਾਈ ਵਾਲੀ ਸਰਕਾਰ ਐਕਸ਼ਨ ਮੋਡ ਵਿੱਚ ਹੈ। ਸੂਬੇ 'ਚ ਸਰਕਾਰ ਹੋਣ ਦੇ ਬਾਵਜੂਦ 'ਆਪ' ਨੂੰ ਲੋਕ ਸਭਾ ਚੋਣਾਂ 'ਚ 10 ਸੀਟਾਂ 'ਤੇ ਹਾਰ ਦਾ ਸਾਹਮਣਾ ਕਰਨਾ ਪਿਆ ਤੇ

Related Articles