ਪੜਚੋਲ ਕਰੋ

ਸਰਕਾਰੀ ਮੁਲਾਜ਼ਮਾਂ ਲਈ ਪੰਜਾਬ ਸਰਕਾਰ ਦਾ ਵੱਡਾ ਐਲਾਨ, 40 ਫੀਸਦੀ ਤੱਕ ਦੀ ਅਪੰਗਤਾ ਵਾਲੇ ਸਰਕਾਰੀ ਕਰਮਚਾਰੀ ਘਰਾਂ ਨੇੜੇ ਕਰਵਾ ਸਕਦੇ ਨੇ ਬਦਲੀ

ਇਸ ਮੌਕੇ ਜਿਥੇ 12 ਦਿਵਿਆਂਗਾਂ ਨੂੰ ਸਟੇਟ ਐਵਾਰਡ ਨਾਲ ਸਨਮਾਨਿਤ ਕੀਤਾ ਗਿਆ। ਉਥੇ ਨਾਲ ਹੀ 219 ਲਾਭਪਾਤਰੀਆਂ ਨੂੰ 26 ਲੱਖ ਰੁਪਏ ਦੇ ਬਨਾਵਟੀ ਅੰਗ ਵੰਡੇ ਗਏ। ਇਸ ਤੋਂ ਇਲਾਵਾ ਪੰਜਾਬ ਅਨੁਸੂਚਿਤ ਜਾਤੀਆਂ ਭੌ ਵਿਕਾਸ ਤੇ ਵਿਤ ਕਾਰਪੋਰੇਸ਼ਨ ਵੱਲੋਂ 57 ਲੱਖ ਰੁਪਏ ਦੇ ਲੋਨ ਪ੍ਰਵਾਨਗੀ ਪੱਤਰ ਦਿਤੇ ਗਏ।

 ਚੰਡੀਗੜ੍ਹ:  ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾਕਟਰ ਬਲਜੀਤ ਕੌਰ ਦੀ ਪ੍ਰਧਾਨਗੀ ਹੇਠ ਅੱਜ ਮਲੋਟ ਵਿਖੇ ਰਾਜ ਪੱਧਰੀ ਅੰਤਰਰਾਸ਼ਟਰੀ ਦਿਵਿਆਂਗਤਾ ਦਿਵਸ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਜਿਥੇ 12 ਦਿਵਿਆਂਗਾਂ ਨੂੰ ਸਟੇਟ ਐਵਾਰਡ ਨਾਲ ਸਨਮਾਨਿਤ ਕੀਤਾ ਗਿਆ। ਉਥੇ ਨਾਲ ਹੀ 219 ਲਾਭਪਾਤਰੀਆਂ ਨੂੰ 26 ਲੱਖ ਰੁਪਏ ਦੇ ਬਨਾਵਟੀ ਅੰਗ ਵੰਡੇ ਗਏ। ਇਸ ਤੋਂ ਇਲਾਵਾ ਪੰਜਾਬ ਅਨੁਸੂਚਿਤ ਜਾਤੀਆਂ ਭੌ ਵਿਕਾਸ ਤੇ ਵਿਤ ਕਾਰਪੋਰੇਸ਼ਨ ਵੱਲੋਂ 57 ਲੱਖ ਰੁਪਏ ਦੇ ਲੋਨ ਪ੍ਰਵਾਨਗੀ ਪੱਤਰ ਦਿਤੇ ਗਏ।

ਮੰਤਰੀ ਡਾ. ਬਲਜੀਤ ਕੌਰ ਨੇ ਇਹ ਵੀ ਐਲਾਨ ਕੀਤਾ ਕਿ ਸਰਕਾਰੀ ਕਰਮਚਾਰੀਆਂ ਲਈ ਆਵਾਜਾਈ ਭੱਤਾ ਮੁੜ ਤੋਂ ਬਹਾਲ ਕੀਤਾ ਜਾਂਦਾ ਹੈ। ਉਹਨਾਂ ਦੱਸਿਆ ਕਿ ਇਹ ਸਕੀਮ  ਛੇਵੇਂ ਤਨਖਾਹ ਕਮਿਸ਼ਨ ਦੇ ਲਾਗੂ ਹੋਣ ਦੌਰਾਨ ਬੰਦ ਕਰ ਦਿੱਤੀ ਗਈ ਸੀ। ਕੈਬਨਿਟ ਮੰਤਰੀ ਨੇ ਇਹ ਵੀ ਘੋਸ਼ਣਾ ਕੀਤੀ ਕਿ ਹੁਣ ਤੋਂ 60 ਪ੍ਰਤੀਸ਼ਤ ਅਪੰਗਤਾ ਦੀ ਥਾਂ ਤੇ 40 ਪ੍ਰਤੀਸ਼ਤ ਵਾਲੇ ਸਰਕਾਰੀ ਦਿਵਿਆਂਗ ਮੁਲਾਜ਼ਮ ਆਪਣੇ ਸ਼ਹਿਰ ਦੇ ਨੇੜੇ ਤਬਾਦਲੇ  ਕਰਵਾ ਸਕਦੇ ਹਨ।  

 ਇਸ ਮੌਕੇ ਦਿਵਿਆਂਗ ਬੱਚਿਆਂ ਵੱਲੋਂ ਰੰਗਾਂ ਰੰਗ ਪ੍ਰੋਗਰਾਮ ਦੀ ਵੀ ਪੇਸ਼ਕਾਰੀ ਵੀ ਕੀਤੀ ਗਈ। ਵੱਖ-ਵੱਖ ਦਿਵਿਆਂਗ ਬੱਚਿਆਂ ਨੂੰ ਪੰਜਾਬੀ ਗੀਤਾਂ ਦੀ ਧੁਨ 'ਤੇ ਨੱਚਦੇ ਦੇਖਣ ਤੋਂ ਬਾਅਦ ਮੰਤਰੀ ਨੇ ਕਿਹਾ, "ਪੰਜਾਬ ਸਰਕਾਰ ਨੇ ਰਾਜ ਵਿੱਚ ਅੰਗਹੀਣਾਂ ਨੂੰ ਦਰਪੇਸ਼ ਆਉਣ ਵਾਲੀਆਂ ਸਮੱਸਿਆਵਾਂ ਨੂੰ ਦੂਰ ਕਰਨ ਲਈ  ਧਿਆਨ ਕੇਂਦਰਿਤ ਕੀਤਾ ਹੈ"।  ਉਨਾਂ ਅੱਗੇ ਕਿਹਾ ਕਿ ਸਰਕਾਰ ਨਾ ਸਿਰਫ਼ ਦਿਵਿਆਂਗਾਂ ਦੇ ਆਤਮ ਵਿਸ਼ਵਾਸ ਦੇ ਪੱਧਰ ਨੂੰ ਉੱਚਾ ਚੁੱਕਣ  ਲਈ, ਸਗੋਂ ਉਹਨਾਂ ਨੂੰ ਰੁਜ਼ਗਾਰ ਦੇ ਹੋਰ ਮੌਕੇ ਪ੍ਰਦਾਨ ਕਰਨ ਲਈ ਵੀ ਵਚਨਬੱਧ ਹੈ।

ਇਹਨਾਂ ਬੱਚਿਆਂ ਬਾਰੇ ਉਨ੍ਹਾਂ ਕਿਹਾ ਕਿ ਦਿਵਿਆਂਗਤਾ ਨਾਲੋਂ ਇਹਨਾਂ ਦੀ ਯੋਗਤਾ ਜ਼ਿਆਦਾ ਮਜ਼ਬੂਤ ਹੈ।ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਦੇ ਡਾਇਰੈਕਟਰ ਮਾਧਵੀ ਕਟਾਰੀਆ  ਨੇ ਵੀ ਇਸ ਮੌਕੇ ਬੋਲਦਿਆਂ ਦਿਵਿਆਂਗਾਂ ਦੇ ਅਧਿਕਾਰਾਂ ਦੀ ਗੱਲ ਕੀਤੀ ਅਤੇ ਰਾਜ ਸਰਕਾਰ ਵੱਲੋਂ ਪੇਸ਼ ਕੀਤੀਆਂ ਭਲਾਈ ਸਕੀਮਾਂ ਬਾਰੇ ਚਾਨਣਾ ਪਾਇਆ।
 ਪ੍ਰੋਗਰਾਮ ਦੋਰਾਨ ਆਰਟੀਫੀਸ਼ੀਅਲ ਲਿੰਬਜ਼ ਮੈਨੂਫੈਕਚਰਿੰਗ ਕਾਰਪੋਰੇਸ਼ਨ (ਅਲਿਮਕੋ) ਵੱਲੋਂ 219 ਵਿਅਕਤੀਆਂ ਨੂੰ 26 ਲੱਖ ਰੁਪਏ ਦੇ ਬਨਾਵਟੀ ਅੰਗ ਵੀ ਵੰਡੇ ਗਏ।

ਨੋਟ- ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਟਾਪ ਹੈਡਲਾਈਨ

Punjab News: ਪੰਜਾਬ 'ਚ ਵੱਡੀ ਵਾਰਦਾਤ, ਪਿੰਡ 'ਚ ਘਰ ਦੇ ਬਾਹਰ ਅੰਨ੍ਹੇਵਾਹ ਚੱਲੀਆਂ ਗੋਲੀਆਂ, ਇੱਕ ਔਰਤ ਗੰਭੀਰ ਜ਼ਖਮੀ; ਇਲਾਕੇ 'ਚ ਫੈਲੀ ਦਹਿਸ਼ਤ...
ਪੰਜਾਬ 'ਚ ਵੱਡੀ ਵਾਰਦਾਤ, ਪਿੰਡ 'ਚ ਘਰ ਦੇ ਬਾਹਰ ਅੰਨ੍ਹੇਵਾਹ ਚੱਲੀਆਂ ਗੋਲੀਆਂ, ਇੱਕ ਔਰਤ ਗੰਭੀਰ ਜ਼ਖਮੀ; ਇਲਾਕੇ 'ਚ ਫੈਲੀ ਦਹਿਸ਼ਤ...
ਵਿਆਹੁਤਾ ਦੀ ਸ਼ੱਕੀ ਹਾਲਾਤਾਂ ’ਚ ਮੌਤ, BSF ਜਵਾਨ ’ਤੇ ਗੰਭੀਰ ਦੋਸ਼
ਵਿਆਹੁਤਾ ਦੀ ਸ਼ੱਕੀ ਹਾਲਾਤਾਂ ’ਚ ਮੌਤ, BSF ਜਵਾਨ ’ਤੇ ਗੰਭੀਰ ਦੋਸ਼
Punjab News: ਪੰਜਾਬ 'ਚ ਸਿਆਸੀ ਧਮਾਕਾ! ਪਾਰਟੀ ਨੇ 4 ਲੀਡਰਾਂ ਨੂੰ ਕੱਢਿਆ ਬਾਹਰ, ਮੁੱਢਲੀ ਮੈਂਬਰਸ਼ਿਪ ਸਣੇ ਸਾਰੇ ਅਹੁਦਿਆਂ ਤੋਂ ਬਰਖ਼ਾਸਤ...
ਪੰਜਾਬ 'ਚ ਸਿਆਸੀ ਧਮਾਕਾ! ਪਾਰਟੀ ਨੇ 4 ਲੀਡਰਾਂ ਨੂੰ ਕੱਢਿਆ ਬਾਹਰ, ਮੁੱਢਲੀ ਮੈਂਬਰਸ਼ਿਪ ਸਣੇ ਸਾਰੇ ਅਹੁਦਿਆਂ ਤੋਂ ਬਰਖ਼ਾਸਤ...
ਪੰਜਾਬ ‘ਚ ਆਵਾਰਾ ਕੁੱਤਿਆਂ ਦਾ ਹਮਲਾ, 70 ਸਾਲਾ ਬਜ਼ੁਰਗ ਦੀ ਮੌਤ
ਪੰਜਾਬ ‘ਚ ਆਵਾਰਾ ਕੁੱਤਿਆਂ ਦਾ ਹਮਲਾ, 70 ਸਾਲਾ ਬਜ਼ੁਰਗ ਦੀ ਮੌਤ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, 25 ਅਫਸਰਾਂ ਨੂੰ ਕਰਨਗੇ ਸਨਮਾਨਿਤ
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, 25 ਅਫਸਰਾਂ ਨੂੰ ਕਰਨਗੇ ਸਨਮਾਨਿਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
CM ਮਾਨ ਅੱਜ ਫਿਰੋਜ਼ਪੁਰ 'ਚ ਲਹਿਰਾਉਣਗੇ ਤਿਰੰਗਾ, 25 ਅਫਸਰਾਂ ਨੂੰ ਕੀਤਾ ਜਾਵੇਗਾ ਸਨਮਾਨਿਤ; ਜਾਣੋ
CM ਮਾਨ ਅੱਜ ਫਿਰੋਜ਼ਪੁਰ 'ਚ ਲਹਿਰਾਉਣਗੇ ਤਿਰੰਗਾ, 25 ਅਫਸਰਾਂ ਨੂੰ ਕੀਤਾ ਜਾਵੇਗਾ ਸਨਮਾਨਿਤ; ਜਾਣੋ
ਹੁਣ Pension ਫੰਡ ਨਾਲ ਵੀ ਹੋਵੇਗਾ ਇਲਾਜ, NPS Swasthya 'ਚ ਮੈਡੀਕਲ ਖਰਚੇ ਲਈ ਮਿਲੇਗਾ ਪੈਸਾ
ਹੁਣ Pension ਫੰਡ ਨਾਲ ਵੀ ਹੋਵੇਗਾ ਇਲਾਜ, NPS Swasthya 'ਚ ਮੈਡੀਕਲ ਖਰਚੇ ਲਈ ਮਿਲੇਗਾ ਪੈਸਾ
Embed widget