ਪੜਚੋਲ ਕਰੋ
Advertisement
ਪੰਜਾਬ ਸਰਕਾਰ ਦੀ ਬੱਸ ਮੋਗਾ ਤੋਂ ਦਿੱਲੀ ਏਅਰਪੋਰਟ ਰਵਾਨਾ ਹੋਈ, MLA ਅਮਨਦੀਪ ਅਰੋੜਾ ਨੇ ਹਰੀ ਝੰਡੀ ਦਿਖਾ ਰਵਾਨਾ ਕੀਤਾ
ਜਾਣਕਾਰੀ ਦਿੰਦਿਆਂ ਵਿਧਾਇਕ ਅਮਨਦੀਪ ਕੌਰ ਅਰੋੜਾ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਕੀਤੇ ਵਾਅਦੇ ਅੱਜ ਸਾਡੀ ਪਾਰਟੀ ਵੱਲੋਂ ਪੂਰੇ ਕੀਤੇ ਜਾ ਰਹੇ ਹਨ।ਪਹਿਲੀ ਬੱਸ ਜੋ ਦਿੱਲੀ ਏਅਰਪੋਰਟ ਲਈ ਰਵਾਨਾ ਹੋਈ ਸੀ, ਇਹ ਬੱਸ ਸਵੇਰੇ 9:00 ਵਜੇ ਚੱਲੇਗੀ
ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਕੀਤੇ ਵਾਅਦੇ ਹੌਲੀ-ਹੌਲੀ ਪੂਰੇ ਕੀਤੇ ਜਾ ਰਹੇ ਹਨ, ਉਨ੍ਹਾਂ ਵੱਲੋਂ ਇਕ ਵਾਅਦਾ ਕੀਤਾ ਗਿਆ ਸੀ ਕਿ ਪੰਜਾਬ ਤੋਂ ਦਿੱਲੀ ਏਅਰਪੋਰਟ ਤੱਕ ਬੱਸਾਂ ਚਲਾਈਆਂ ਜਾਣਗੀਆਂ, ਜਿਸ ਦੇ ਚੱਲਦਿਆਂ ਅੱਜ ਮੋਗਾ ਤੋਂ ਦਿੱਲੀ ਏਅਰਪੋਰਟ ਲਈ ਹਾਈਡ੍ਰੋ ਬੱਸ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ |
ਜਾਣਕਾਰੀ ਦਿੰਦਿਆਂ ਵਿਧਾਇਕ ਅਮਨਦੀਪ ਕੌਰ ਅਰੋੜਾ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਕੀਤੇ ਵਾਅਦੇ ਅੱਜ ਸਾਡੀ ਪਾਰਟੀ ਵੱਲੋਂ ਪੂਰੇ ਕੀਤੇ ਜਾ ਰਹੇ ਹਨ।ਪਹਿਲੀ ਬੱਸ ਜੋ ਦਿੱਲੀ ਏਅਰਪੋਰਟ ਲਈ ਰਵਾਨਾ ਹੋਈ ਸੀ, ਇਹ ਬੱਸ ਸਵੇਰੇ 9:00 ਵਜੇ ਚੱਲੇਗੀ ਅਤੇ ਸ਼ਾਮ 5:00 ਵਜੇ ਦਿੱਲੀ ਏਅਰਪੋਰਟ ਪਹੁੰਚੇਗੀ ਅਤੇ ਇਹੀ ਰਾਤ 11:00 ਵਜੇ ਤੋਂ ਰਵਾਨਾ ਹੋ ਕੇ ਸਵੇਰੇ ਮੋਗਾ ਪਹੁੰਚੇਗੀ, ਜਲਦੀ ਹੀ ਮੋਗਾ ਵਿੱਚ ਇੱਕ ਹੋਰ ਕੰਮ ਸ਼ੁਰੂ ਕੀਤਾ ਜਾਵੇਗਾ।ਆਮ ਆਦਮੀ ਪਾਰਟੀ ਦੀ ਸਰਕਾਰ ਨੇ ਜੋ ਵੀ ਵਾਅਦੇ ਕੀਤੇ ਹਨ, ਉਹ ਪੂਰੇ ਕੀਤੇ ਜਾਣਗੇ।
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਲੁਧਿਆਣਾ
ਸਿੱਖਿਆ
ਕਾਰੋਬਾਰ
ਪੰਜਾਬ
Advertisement