(Source: ECI/ABP News)
ਅਰਵਿੰਦ ਕੇਜਰੀਵਾਲ ਨੇ ਰਾਜਾ ਵੜਿੰਗ ਨੂੰ ਮਿਲਣ ਤੋਂ ਕੀਤਾ ਇੰਨਕਾਰ , ਵੜਿੰਗ ਨੇ ਕੇਜਰੀਵਾਲ 'ਤੇ ਲਾਏ ਇਹ ਇਲਜ਼ਾਮ
ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਅਰਵਿੰਦ ਕੇਜਰੀਵਾਲ ਨੇ ਉਨਾਂ ਨੂੰ ਗੱਲਬਾਤ ਲਈ ਆਪਣੇ ਹੋਟਲ ਦੇ ਕਮਰੇ 'ਚ ਸੱਦਿਆ ਸੀ ਪਰ ਰਾਜਾ ਵੜਿੰਗ ਨੇ ਕਿਹਾ ਕਿ ਮੈਂ ਮੀਡੀਆ ਦੇ ਸਾਹਮਣੇ ਗੱਲਬਾਤ ਕਰਨਾ ਚਾਹੁੰਦਾ ਹਾਂ।
ਅੰਮ੍ਰਿਤਸਰ : ਪੰਜਾਬ ਦੇ ਟਰਾਂਸਪੋਰਟ ਮੰਤਰੀ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਅੱਜ ਅੰਮ੍ਰਿਤਸਰ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਅਰਵਿੰਦ ਕੇਜਰੀਵਾਲ ਨੇ ਉਨਾਂ ਨੂੰ ਗੱਲਬਾਤ ਲਈ ਆਪਣੇ ਹੋਟਲ ਦੇ ਕਮਰੇ 'ਚ ਸੱਦਿਆ ਸੀ ਪਰ ਰਾਜਾ ਵੜਿੰਗ ਨੇ ਕਿਹਾ ਕਿ ਮੈਂ ਮੀਡੀਆ ਦੇ ਸਾਹਮਣੇ ਗੱਲਬਾਤ ਕਰਨਾ ਚਾਹੁੰਦਾ ਹਾਂ। ਇਸ ਤੋਂ ਬਾਅਦ ਰਾਜਾ ਵੜਿੰਗ ਨੇ ਬੰਦ ਕਮਰਾ ਮੁਲਾਕਾਤ ਲਈ ਕੇਜਰੀਵਾਲ ਨੂੰ ਮਨ੍ਹਾ ਕਰ ਦਿੱਤਾ ਹੈ।
ਇਹ ਵੀ ਪੜ੍ਹੋ :Petrol Diesel Price : ਪੈਟਰੋਲ ਅਤੇ ਡੀਜ਼ਲ ਦੀਆਂ ਨਵੀਆਂ ਕੀਮਤਾਂ ਜਾਰੀ , ਜਾਣੋ ਤੁਹਾਡੇ ਸ਼ਹਿਰ ਵਿੱਚ ਅੱਜ ਕੀ ਹੈ ਰੇਟ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ :
https://play.google.com/store/apps/details?id=com.winit.starnews.hin
https://apps.apple.com/in/app/abp-live-news/id81111490
ਟਾਪ ਹੈਡਲਾਈਨ
ਟ੍ਰੈਂਡਿੰਗ ਟੌਪਿਕ
![ABP Premium](https://cdn.abplive.com/imagebank/metaverse-mid.png)