ਪੜਚੋਲ ਕਰੋ

ਕੋਰੋਨਾ ਦੇ ਕਹਿਰ ਨੂੰ ਵੇਖਦਿਆਂ ਪੰਜਾਬ ਕੈਬਨਿਟ ਦੀ ਮੀਟਿੰਗ 'ਚ ਅਹਿਮ ਫੈਸਲੇ

ਪੰਜਾਬ ਸਰਕਾਰ ਮੁਹਾਲੀ, ਲੁਧਿਆਣਾ ਤੇ ਜਲੰਧਰ ਵਿੱਚ ਨਵੀਆਂ ਸਥਾਪਤ ਕੀਤੀਆਂ ਵਾਇਰਲ ਟੈਸਟਿੰਗ ਲੈਬਜ਼ ਲਈ 7 ਆਟੋਮੈਟਿਕ ਆਰਐਨਏ ਐਕਸਟ੍ਰੈਕਸ਼ਨ ਮਸ਼ੀਨਾਂ ਦੀ ਖਰੀਦ ਕਰੇਗੀ।

ਚੰਡੀਗੜ੍ਹ: ਸੂਬੇ ਦੀ ਕੋਵਿਡ ਟੈਸਟਿੰਗ ਸਮਰੱਥਾ ਨੂੰ ਮਜ਼ਬੂਤ ਕਰਨ ਦੇ ਮੱਦੇਨਜ਼ਰ ਪੰਜਾਬ ਸਰਕਾਰ ਵੱਲੋਂ ਪਟਿਆਲਾ, ਅੰਮ੍ਰਿਤਸਰ, ਫਰੀਦਕੋਟ ਦੇ ਸਰਕਾਰੀ ਮੈਡੀਕਲ ਕਾਲਜਾਂ ਵਿਚਲੀਆਂ ਵਾਇਰਲ ਟੈਸਟਿੰਗ ਲੈਬਜ਼ ਤੇ ਇਸ ਤੋਂ ਇਲਾਵਾ ਮੁਹਾਲੀ, ਲੁਧਿਆਣਾ ਤੇ ਜਲੰਧਰ ਵਿੱਚ ਨਵੀਆਂ ਸਥਾਪਤ ਕੀਤੀਆਂ ਵਾਇਰਲ ਟੈਸਟਿੰਗ ਲੈਬਜ਼ ਲਈ 7 ਆਟੋਮੈਟਿਕ ਆਰਐਨਏ ਐਕਸਟ੍ਰੈਕਸ਼ਨ ਮਸ਼ੀਨਾਂ ਦੀ ਖਰੀਦ ਕੀਤੀ ਜਾਵੇਗੀ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਪ੍ਰਧਾਨਗੀ ਵਿੱਚ ਬੁੱਧਵਾਰ ਨੂੰ ਹੋਈ ਮੰਤਰੀ ਮੰਡਲ ਦੀ ਮੀਟਿੰਗ ਦੌਰਾਨ ਸੂਬੇ ਵਿੱਚ ਕੋਵਿਡ ਦੇ ਵਧਦੇ ਕੇਸਾਂ ਦੇ ਮੱਦੇਨਜ਼ਰ ਅਗਲੇ ਤਿੰਨ-ਚਾਰ ਹਫਤਿਆਂ ਵਿੱਚ ਇਨ੍ਹਾਂ ਮਸ਼ੀਨਾਂ ਦੀ ਖਰੀਦ ਕੀਤੇ ਜਾਣ ਨੂੰ ਹਰੀ ਝੰਡੀ ਦੇ ਦਿੱਤੀ। ਇਹ ਕਦਮ ਚੁੱਕੇ ਜਾਣ ਦਾ ਮਕਸਦ ਸੂਬੇ ਦੀ ਕੋਵਿਡ ਖਿਲਾਫ 'ਮਿਸ਼ਨ ਫ਼ਤਿਹ' ਤਹਿਤ ਜੰਗ ਨੂੰ ਮਜ਼ਬੂਤ ਕਰਨ ਲਈ ਟੈਸਟਿੰਗ ਸਮਰੱਥਾ ਨੂੰ ਵਧਾਉਣਾ ਤੇ ਇਸ ਮਹਾਮਾਰੀ ਨੂੰ ਨੱਥ ਪਾਉਣਾ ਹੈ। ਮੁੱਖ ਮੰਤਰੀ ਦਫ਼ਤਰ ਦੇ ਬੁਲਾਰੇ ਅਨੁਸਾਰ ਕੈਬਨਿਟ ਵੱਲੋਂ ਸਿਹਤ ਖੇਤਰ ਦੀ ਪ੍ਰਬੰਧਨ ਤੇ ਖਰੀਦ ਕਮੇਟੀ ਵੱਲੋਂ ਪ੍ਰਵਾਨਿਤ ਥਰਮੋਫਿਸ਼ਰ ਨਿਰਮਿਤ ਕਿੰਗਫਿਸ਼ਰ ਫਲੈਕਸ ਮਾਡਲ ਦੀਆਂ 7 ਆਟੋਮੈਟਿਕ ਆਰਐਨਏ ਐਕਸਟ੍ਰੈਕਸ਼ਨ ਮਸ਼ੀਨਾਂ ਤੇ ਟੈਸਟਿੰਗ ਕਿੱਟਾਂ ਦੀ ਖਰੀਦ ਨੂੰ ਹਰੀ ਝੰਡੀ ਦਿੱਤੀ ਗਈ। ਇਨ੍ਹਾਂ ਮਸ਼ੀਨਾਂ ਤੇ ਟੈਸਟਿੰਗ ਕਿੱਟਾਂ 'ਤੇ ਆਉਣ ਵਾਲਾ ਖਰਚਾ ਸੂਬਾਈ ਆਫ਼ਤ ਪ੍ਰਬੰਧਨ ਫੰਡ ਵਿੱਚੋਂ ਕੀਤਾ ਜਾਵੇਗਾ ਤੇ ਸਾਰੀ ਖਰੀਦ ਪ੍ਰਕਿਰਿਆ ਦੀ ਨਿਗਰਾਨੀ ਬਾਬਾ ਫਰੀਦ ਯੂਨੀਵਰਸਿਟੀ ਆਫ ਹੈਲਥ ਸਾਇੰਸਿਜ਼, ਫਰੀਦਕੋਟ ਦੇ ਉਪ-ਕੁਲਪਤੀ ਵੱਲੋਂ ਕੀਤੀ ਜਾਵੇਗੀ।

ਟਾਪ ਹੈਡਲਾਈਨ

 Punjab BJP ਦੀ ਮਹਿਲਾ ਆਗੂ ਦਾ ਵਿਵਾਦਿਤ ਬਿਆਨ, ਕਿਹਾ- SIR ਕਰਵਾਓ, 20-25 ਹਜ਼ਾਰ...
 Punjab BJP ਦੀ ਮਹਿਲਾ ਆਗੂ ਦਾ ਵਿਵਾਦਿਤ ਬਿਆਨ, ਕਿਹਾ- SIR ਕਰਵਾਓ, 20-25 ਹਜ਼ਾਰ...
Abohar 'ਚ ਸ਼੍ਰੋਮਣੀ ਅਕਾਲੀ ਦਲ ਨੂੰ ਵੱਡਾ ਝਟਕਾ , ਡੋਡਾ ਪਰਿਵਾਰ ਦੀ ਨੂੰਹ AAP 'ਚ ਸ਼ਾਮਲ ,ਅਕਾਲੀ ਦਲ ਦੇ ਹਲਕਾ ਇੰਚਾਰਜ ਰਹਿ ਚੁੱਕੇ ਹਨ ਸ਼ਿਵਲਾਲ ਡੋਡਾ 
Abohar 'ਚ ਸ਼੍ਰੋਮਣੀ ਅਕਾਲੀ ਦਲ ਨੂੰ ਵੱਡਾ ਝਟਕਾ , ਡੋਡਾ ਪਰਿਵਾਰ ਦੀ ਨੂੰਹ AAP 'ਚ ਸ਼ਾਮਲ ,ਅਕਾਲੀ ਦਲ ਦੇ ਹਲਕਾ ਇੰਚਾਰਜ ਰਹਿ ਚੁੱਕੇ ਹਨ ਸ਼ਿਵਲਾਲ ਡੋਡਾ 
Mansa 'ਚ ਅਕਾਲੀ ਆਗੂ ਕਾਲਾ ਜਵੰਦਾ ’ਤੇ ਫਾਇਰਿੰਗ, ਹਮਲਾਵਰਾਂ ਦੀ CCTV ਫੁਟੇਜ ਆਈ ਸਾਹਮਣੇ
Mansa 'ਚ ਅਕਾਲੀ ਆਗੂ ਕਾਲਾ ਜਵੰਦਾ ’ਤੇ ਫਾਇਰਿੰਗ, ਹਮਲਾਵਰਾਂ ਦੀ CCTV ਫੁਟੇਜ ਆਈ ਸਾਹਮਣੇ
Punjab Congress News : ਕਾਂਗਰਸ ਪ੍ਰਧਾਨ ਦੇ ਅਹੁਦੇ ਤੋਂ ਅਸਤੀਫਾ ਦੇ ਸਕਦੇ ਹਨ ਰਾਜਾ ਵੜਿੰਗ ! ਦਿੱਲੀ 'ਚ ਰਾਹੁਲ ਗਾਂਧੀ ਤੇ ਖੜਗੇ ਦੀ ਮੀਟਿੰਗ 
Punjab Congress News : ਕਾਂਗਰਸ ਪ੍ਰਧਾਨ ਦੇ ਅਹੁਦੇ ਤੋਂ ਅਸਤੀਫਾ ਦੇ ਸਕਦੇ ਹਨ ਰਾਜਾ ਵੜਿੰਗ ! ਦਿੱਲੀ 'ਚ ਰਾਹੁਲ ਗਾਂਧੀ ਤੇ ਖੜਗੇ ਦੀ ਮੀਟਿੰਗ 

ਵੀਡੀਓਜ਼

ਅਕਾਲੀ ਆਗੂ 'ਤੇ ਤਾਬੜਤੋੜ ਫਾਇਰਿੰਗ! ਮੰਡੀ ਦੇ ਬਾਹਰ ਵਰ੍ਹੀਆਂ ਗੋਲੀਆਂ
ਖਾਲੜਾ ਅਤੇ ਬੇਅੰਤ ਸਿੰਘ 'ਤੇ ਬਿੱਟੂ ਦਾ ਵੱਡਾ ਬਿਆਨ! ਸੁਣੋ ਕੀ ਕਿਹਾ
ਸਿੱਖ Heros ਦੀਆਂ ਤਸਵੀਰਾਂ ਲੈ ਕੇ ਪਹੁੰਚੇ ਬਿੱਟੂ! ਕਹੀ ਵੱਡੀ ਗੱਲ
Film Satluj 'ਤੇ ਭੜਕੇ ਬਿੱਟੂ!
DSP ਕਿੱਥੇ ਗਾਇਬ ਹੋ ਗਿਆ? ਬਿੱਟੂ ਨੇ 25 ਹਜ਼ਾਰ ਲੋਕਾਂ 'ਤੇ ਵੀ ਚੁੱਕੇ ਸਵਾਲ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Father Kills Children : 2 ਮਾਸੂਮ ਬੱਚਿਆਂ ਦਾ ਕਤਲ ਕਰ ਪਿਤਾ ਨੇ ਚੁੱਕਿਆ ਖੌਫਨਾਕ ਕਦਮ , ਫਲੈਟ 'ਚੋਂ ਮਿਲੀਆਂ ਤਿੰਨਾਂ ਦੀਆਂ ਲਾਸ਼ਾਂ, ਪੇਕੇ ਗਈ ਹੋਈ ਸੀ ਪਤਨੀ
Father Kills Children : 2 ਮਾਸੂਮ ਬੱਚਿਆਂ ਦਾ ਕਤਲ ਕਰ ਪਿਤਾ ਨੇ ਚੁੱਕਿਆ ਖੌਫਨਾਕ ਕਦਮ , ਫਲੈਟ 'ਚੋਂ ਮਿਲੀਆਂ ਤਿੰਨਾਂ ਦੀਆਂ ਲਾਸ਼ਾਂ, ਪੇਕੇ ਗਈ ਹੋਈ ਸੀ ਪਤਨੀ
ਪੰਜਾਬ ਦੇ 16 ਜ਼ਿਲ੍ਹਿਆਂ 'ਚ ਪੈ ਸਕਦਾ ਮੀਂਹ, ਮੌਸਮ ਵਿਭਾਗ ਨੇ ਕੀਤੀ ਭਵਿੱਖਬਾਣੀ; ਐਡਵਾਈਜ਼ਰੀ ਕੀਤੀ ਜਾਰੀ
ਪੰਜਾਬ ਦੇ 16 ਜ਼ਿਲ੍ਹਿਆਂ 'ਚ ਪੈ ਸਕਦਾ ਮੀਂਹ, ਮੌਸਮ ਵਿਭਾਗ ਨੇ ਕੀਤੀ ਭਵਿੱਖਬਾਣੀ; ਐਡਵਾਈਜ਼ਰੀ ਕੀਤੀ ਜਾਰੀ
ਪੰਜਾਬ 'ਚ 3 ਬੱਚਿਆਂ ਸਣੇ ਮਾਂ ਨੇ ਪੀਤਾ ਜ਼ਹਿਰ, 6 ਸਾਲ ਦੀ ਧੀ ਦੀ ਮੌਤ; ਮੱਚੀ ਤਰਥੱਲੀ
ਪੰਜਾਬ 'ਚ 3 ਬੱਚਿਆਂ ਸਣੇ ਮਾਂ ਨੇ ਪੀਤਾ ਜ਼ਹਿਰ, 6 ਸਾਲ ਦੀ ਧੀ ਦੀ ਮੌਤ; ਮੱਚੀ ਤਰਥੱਲੀ
ਪੰਜਾਬ ਦੇ ਕਿਸਾਨਾਂ ਦਾ ਹੱਲਾਬੋਲ, ਸਾਰੇ ਟੋਲ ਫ੍ਰੀ, ਲਾਡੋਵਾਲ ਟੋਲ ਪਲਾਜ਼ਾ 'ਤੇ ਬਿਨਾਂ ਟੈਕਸ ਤੋਂ ਲੰਘ ਰਹੀਆਂ ਗੱਡੀਆਂ
ਪੰਜਾਬ ਦੇ ਕਿਸਾਨਾਂ ਦਾ ਹੱਲਾਬੋਲ, ਸਾਰੇ ਟੋਲ ਫ੍ਰੀ, ਲਾਡੋਵਾਲ ਟੋਲ ਪਲਾਜ਼ਾ 'ਤੇ ਬਿਨਾਂ ਟੈਕਸ ਤੋਂ ਲੰਘ ਰਹੀਆਂ ਗੱਡੀਆਂ
ਕੀ Gen Z , Millennials ਨਾਲੋਂ ਫਿੱਟ ਅਤੇ ਸਿਹਤਮੰਦ ਹਨ? ਇੱਕ ਨਵੀਂ ਰਿਪੋਰਟ ਵਿੱਚ ਇੱਕ ਹੈਰਾਨੀਜਨਕ ਖੋਜ ਸਾਹਮਣੇ ਆਈ ਹੈ।
ਕੀ Gen Z , Millennials ਨਾਲੋਂ ਫਿੱਟ ਅਤੇ ਸਿਹਤਮੰਦ ਹਨ? ਇੱਕ ਨਵੀਂ ਰਿਪੋਰਟ ਵਿੱਚ ਇੱਕ ਹੈਰਾਨੀਜਨਕ ਖੋਜ ਸਾਹਮਣੇ ਆਈ ਹੈ।
Ladakh Tour Package 2026: ਲੱਦਾਖ ਜਾਣ ਦਾ ਇੱਕ ਵਧੀਆ ਮੌਕਾ, ਇਸ IRCTC ਟੂਰ ਪੈਕੇਜ ਵਿੱਚ ਉਡਾਣ ਅਤੇ ਹੋਟਲ ਦੀਆਂ ਸਹੂਲਤਾਂ ਸ਼ਾਮਲ ਹੋਣਗੀਆਂ।
Ladakh Tour Package 2026: ਲੱਦਾਖ ਜਾਣ ਦਾ ਇੱਕ ਵਧੀਆ ਮੌਕਾ, ਇਸ IRCTC ਟੂਰ ਪੈਕੇਜ ਵਿੱਚ ਉਡਾਣ ਅਤੇ ਹੋਟਲ ਦੀਆਂ ਸਹੂਲਤਾਂ ਸ਼ਾਮਲ ਹੋਣਗੀਆਂ।
 Medha Manjrekar : ਇਸ ਮਸ਼ਹੂਰ ਅਦਾਕਾਰਾ ਨੂੰ ਹੋਇਆ ਕੈਂਸਰ, ਭਾਵੁਕ ਪੋਸਟ ਸ਼ੇਅਰ ਕਰਕੇ ਦਿੱਤੀ ਜਾਣਕਾਰੀ
Medha Manjrekar : ਇਸ ਮਸ਼ਹੂਰ ਅਦਾਕਾਰਾ ਨੂੰ ਹੋਇਆ ਕੈਂਸਰ, ਭਾਵੁਕ ਪੋਸਟ ਸ਼ੇਅਰ ਕਰਕੇ ਦਿੱਤੀ ਜਾਣਕਾਰੀ
ਕੀ Nisaan ਦੀ ਨਵੀਂ Tekton ਖਰੀਦਣਾ ਰਹੇਗਾ ਫਾਇਦੇਮੰਦ? ਜਾਣੋ ਕਿਹੋ ਜਿਹਾ ਹੈ ਇਸਦਾ ਫਰਸਟ ਲੁੱਕ ਰਿਵਿਊ
ਕੀ Nisaan ਦੀ ਨਵੀਂ Tekton ਖਰੀਦਣਾ ਰਹੇਗਾ ਫਾਇਦੇਮੰਦ? ਜਾਣੋ ਕਿਹੋ ਜਿਹਾ ਹੈ ਇਸਦਾ ਫਰਸਟ ਲੁੱਕ ਰਿਵਿਊ
Embed widget