ਪੜਚੋਲ ਕਰੋ

Punjab News : ਗੰਨ ਕਲਚਰ ਨੂੰ ਰੋਕਣ ਲਈ ਪੰਜਾਬ ਸਰਕਾਰ ਦੀ ਵੱਡੀ ਕਾਰਵਾਈ , 813 ਹਥਿਆਰਾਂ ਦੇ ਲਾਇਸੈਂਸ ਕੀਤੇ ਰੱਦ

Punjab Government Cancels Gun License : ਪੰਜਾਬ ਵਿੱਚ ਹਥਿਆਰਾਂ ਦੇ ਕਲਚਰ ਨੂੰ ਰੋਕਣ ਲਈ ਲਗਾਤਾਰ ਯਤਨ ਕਰ ਰਹੀ ਹੈ। ਪੰਜਾਬ ਸਰਕਾਰ ਵੱਲੋਂ ਗਨ ਕਲਚਰ ਨੂੰ ਨੱਥ ਪਾਉਣ ਲਈ ਲਗਾਤਾਰ ਕਾਰਵਾਈ ਕਰ ਰਹੀ ਹੈ। ਐਤਵਾਰ ਨੂੰ ਸੂਬਾ ਸਰਕਾਰ ਨੇ

Punjab Government Cancels Gun License : ਪੰਜਾਬ ਵਿੱਚ ਹਥਿਆਰਾਂ ਦੇ ਕਲਚਰ ਨੂੰ ਰੋਕਣ ਲਈ ਲਗਾਤਾਰ ਯਤਨ ਕਰ ਰਹੀ ਹੈ। ਪੰਜਾਬ ਸਰਕਾਰ ਵੱਲੋਂ ਗਨ ਕਲਚਰ ਨੂੰ ਨੱਥ ਪਾਉਣ ਲਈ ਲਗਾਤਾਰ ਕਾਰਵਾਈ ਕਰ ਰਹੀ ਹੈ। ਐਤਵਾਰ ਨੂੰ ਸੂਬਾ ਸਰਕਾਰ ਨੇ 800 ਤੋਂ ਵੱਧ ਬੰਦੂਕਾਂ ਦੇ ਲਾਇਸੈਂਸ ਰੱਦ ਕਰ ਦਿੱਤੇ। ਜਾਣਕਾਰੀ ਮੁਤਾਬਕ ਸਰਕਾਰ ਨੇ ਕੁੱਲ 813 ਲੋਕਾਂ ਦੇ ਲਾਇਸੈਂਸ ਰੱਦ ਕਰ ਦਿੱਤੇ ਹਨ।

ਇਨ੍ਹਾਂ ਵਿੱਚੋਂ ਲੁਧਿਆਣਾ ਦਿਹਾਤੀ ਵਿੱਚ 87, ਸ਼ਹੀਦ ਭਗਤ ਸਿੰਘ ਨਗਰ ਵਿੱਚ 48, ਗੁਰਦਾਸਪੁਰ ਵਿੱਚ 10, ਫਰੀਦਕੋਟ ਵਿੱਚ 84, ਪਠਾਨਕੋਟ ਵਿੱਚ 199, ਹੁਸ਼ਿਆਰਪੁਰ ਵਿੱਚ 47, ਕਪੂਰਥਲਾ ਵਿੱਚ 6, ਐਸਏਐਸ ਨਗਰ ਵਿੱਚ 235 ਅਤੇ ਸੰਗਰੂਰ ਵਿੱਚ 16 ਲਾਇਸੈਂਸ ਰੱਦ ਕੀਤੇ ਗਏ ਹਨ। ਅੰਮ੍ਰਿਤਸਰ ਕਮਿਸ਼ਨਰੇਟ ਦੇ 27 ਅਤੇ ਜਲੰਧਰ ਕਮਿਸ਼ਨਰੇਟ ਅਤੇ ਕਈ ਹੋਰ ਜ਼ਿਲ੍ਹਿਆਂ ਦੇ 11 ਵਿਅਕਤੀਆਂ ਦੇ ਅਸਲਾ ਲਾਇਸੈਂਸ ਵੀ ਰੱਦ ਕਰ ਦਿੱਤੇ ਗਏ ਹਨ।

ਹੁਣ ਤੱਕ 2 ਹਜ਼ਾਰ ਤੋਂ ਵੱਧ ਲਾਇਸੈਂਸ ਰੱਦ ਕੀਤੇ ਜਾ ਚੁੱਕੇ ਹਨ- ਮੰਤਰੀ ਅਮਨ ਅਰੋੜਾ

ਰਾਜ ਸਰਕਾਰ ਵਿੱਚ ਮੰਤਰੀ ਅਮਨ ਅਰੋੜਾ ਨੇ ਕਿਹਾ ਕਿ ਬੰਦੂਕ ਰੱਖਣ ਲਈ ਕੁਝ ਨਿਯਮਾਂ ਦੀ ਪਾਲਣਾ ਕਰਨੀ ਜ਼ਰੂਰੀ ਹੈ ਅਤੇ ਹੁਣ ਪੰਜਾਬ ਵਿੱਚ ਜਨਤਕ ਇਕੱਠਾਂ, ਧਾਰਮਿਕ ਸਥਾਨਾਂ, ਵਿਆਹ ਸਮਾਗਮਾਂ ਜਾਂ ਕਿਸੇ ਹੋਰ ਸਮਾਗਮ ਵਿੱਚ ਹਥਿਆਰ ਲੈ ਕੇ ਜਾਣ ਅਤੇ ਪ੍ਰਦਰਸ਼ਨ ਕਰਨ 'ਤੇ ਪਾਬੰਦੀ ਹੈ। ਸਰਕਾਰ ਮੁਤਾਬਕ ਸੂਬੇ ਵਿੱਚ ਹੁਣ ਤੱਕ 2 ਹਜ਼ਾਰ ਤੋਂ ਵੱਧ ਬੰਦੂਕਾਂ ਦੇ ਲਾਇਸੈਂਸ ਰੱਦ ਕੀਤੇ ਜਾ ਚੁੱਕੇ ਹਨ। ਉਨ੍ਹਾਂ ਕਿਹਾ ਕਿ ਹਿੰਸਾ ਅਤੇ ਹਥਿਆਰਾਂ ਦੀ ਵਡਿਆਈ 'ਤੇ ਪੂਰਨ ਪਾਬੰਦੀ ਹੋਵੇਗੀ ਅਤੇ ਆਉਣ ਵਾਲੇ ਦਿਨਾਂ 'ਚ ਵੱਖ-ਵੱਖ ਇਲਾਕਿਆਂ 'ਚ ਅਚਨਚੇਤ ਚੈਕਿੰਗ ਕੀਤੀ ਜਾਵੇਗੀ।
 
ਇਹ ਵੀ ਪੜ੍ਹੋ : ਕਾਂਗਰਸ ਨੇ ਜਲੰਧਰ ਜ਼ਿਮਨੀ ਚੋਣ ਲਈ ਵਿਧਾਇਕ ਰਾਣਾ ਗੁਰਜੀਤ ਸਿੰਘ ਨੂੰ ਥਾਪਿਆ ਚੋਣ ਪ੍ਰਚਾਰ ਕਮੇਟੀ ਦਾ ਚੇਅਰਮੈਨ

'ਬੰਦੂਕ ਕਲਚਰ ਨੂੰ ਰੋਕਣ ਲਈ ਲਗਾਤਾਰ ਕਦਮ ਚੁੱਕੇ ਜਾ ਰਹੇ ਹਨ'

ਪੰਜਾਬ ਵਿੱਚ ਇਸ ਸਮੇਂ 3,73,053 ਅਸਲਾ ਲਾਇਸੈਂਸ ਹਨ। ਇਸ ਤੋਂ ਪਹਿਲਾਂ ‘ਆਪ’ ਸਰਕਾਰ ਨੇ ਅੰਮ੍ਰਿਤਸਰ ਜ਼ਿਲ੍ਹਾ ਪ੍ਰਸ਼ਾਸਨ ਨੂੰ ਅੰਮ੍ਰਿਤਪਾਲ ਸਿੰਘ ਦੇ ਨੌਂ ਸਾਥੀਆਂ ਦੇ ਅਸਲਾ ਲਾਇਸੈਂਸ ਰੱਦ ਕਰਨ ਲਈ ਕਿਹਾ ਸੀ, ਕਿਉਂਕਿ ਇਹ ਲਾਇਸੈਂਸ ਆਤਮ ਰੱਖਿਆ ਲਈ ਦਿੱਤੇ ਗਏ ਸਨ ਨਾ ਕਿ ਖਾਲਿਸਤਾਨੀ ਆਗੂ ਨੂੰ ਸੁਰੱਖਿਆ ਪ੍ਰਦਾਨ ਕਰਨ ਲਈ।
 
ਵਿਰੋਧੀ ਧਿਰ ਦੇ ਹਮਲੇ ਤੋਂ ਬਾਅਦ ਹਰਕਤ ਵਿੱਚ ਆਈ ਸਰਕਾਰ  

ਗੌਰਤਲਬ ਹੈ ਕਿ ਪੰਜਾਬ ਸਰਕਾਰ ਨੇ ਇਹ ਕਦਮ ਉਦੋਂ ਚੁੱਕਿਆ ਹੈ ਜਦੋਂ ਵਿਰੋਧੀ ਧਿਰਾਂ ਵੱਲੋਂ ਲਗਾਤਾਰ ਕਿਹਾ ਜਾ ਰਿਹਾ ਹੈ ਕਿ ਸਰਕਾਰ ਦੀ ਅਮਨ-ਕਾਨੂੰਨ ਦੀ ਸਥਿਤੀ ਪੂਰੀ ਤਰ੍ਹਾਂ ਨਾਲ ਢਹਿ ਚੁੱਕੀ ਹੈ ਅਤੇ ਸੂਬੇ ਵਿੱਚ ਲਗਾਤਾਰ ਕਤਲ ਹੋ ਰਹੇ ਹਨ। ਪਿਛਲੇ ਸਾਲ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਤੋਂ ਬਾਅਦ ਪੰਜਾਬ ਵਿੱਚ ਗੰਨ ਕਲਚਰ ਨੂੰ ਠੱਲ੍ਹ ਪਾਉਣ ਦਾ ਮੁੱਦਾ ਜ਼ੋਰ-ਸ਼ੋਰ ਨਾਲ ਉਠਿਆ ਸੀ, ਜਿਸ ਤੋਂ ਬਾਅਦ ਸਰਕਾਰ ਨੇ ਇਸ ਦਿਸ਼ਾ ਵਿੱਚ ਯਤਨ ਤੇਜ਼ ਕਰ ਦਿੱਤੇ ਹਨ।
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: ਸਰਦੀਆਂ ਦੀਆਂ ਛੁੱਟੀਆਂ ਤੋਂ ਬਾਅਦ ਫਿਰ ਆ ਰਹੀਆਂ ਲਗਾਤਾਰ ਦੋ ਛੁੱਟੀਆਂ, ਜਾਣੋ ਡਿਟੇਲ
Punjab News: ਸਰਦੀਆਂ ਦੀਆਂ ਛੁੱਟੀਆਂ ਤੋਂ ਬਾਅਦ ਫਿਰ ਆ ਰਹੀਆਂ ਲਗਾਤਾਰ ਦੋ ਛੁੱਟੀਆਂ, ਜਾਣੋ ਡਿਟੇਲ
Punjab News: ਗੁਰਿੰਦਰ ਢਿੱਲੋਂ ਤੇ ਗਿਆਨੀ ਹਰਪ੍ਰੀਤ ਸਿੰਘ ਦੀ ਗੁਪਤ ਮੀਟਿੰਗ ਨੇ ਛੇੜੀ ਨਵੀਂ ਚਰਚਾ, ਚੁੱਪ ਨੇ ਪਾਇਆ ਸ਼ੋਰ ! ਕੀ ਨੇ ਸਿਆਸੀ ਤੇ ਧਾਰਮਿਕ ਮਾਇਨੇ ?
Punjab News: ਗੁਰਿੰਦਰ ਢਿੱਲੋਂ ਤੇ ਗਿਆਨੀ ਹਰਪ੍ਰੀਤ ਸਿੰਘ ਦੀ ਗੁਪਤ ਮੀਟਿੰਗ ਨੇ ਛੇੜੀ ਨਵੀਂ ਚਰਚਾ, ਚੁੱਪ ਨੇ ਪਾਇਆ ਸ਼ੋਰ ! ਕੀ ਨੇ ਸਿਆਸੀ ਤੇ ਧਾਰਮਿਕ ਮਾਇਨੇ ?
Shaheedi Jor Mela: ਸਾਹਿਬਜ਼ਾਦਿਆਂ ਨੂੰ ਯਾਦ ਕਰਦਿਆਂ ਪੀਐਮ ਮੋਦੀ ਨੇ ਕਹੀ ਵੱਡੀ ਗੱਲ...
Shaheedi Jor Mela: ਸਾਹਿਬਜ਼ਾਦਿਆਂ ਨੂੰ ਯਾਦ ਕਰਦਿਆਂ ਪੀਐਮ ਮੋਦੀ ਨੇ ਕਹੀ ਵੱਡੀ ਗੱਲ...
Canada Immigration: ਕੈਨੇਡਾ ਸਰਕਾਰ ਦਾ ਇੱਕ ਹੋਰ ਝਟਕਾ, ਹੁਣ ਪੀਆਰ ਲੈਣਾ ਬੇਹੱਦ ਔਖਾ
Canada Immigration: ਕੈਨੇਡਾ ਸਰਕਾਰ ਦਾ ਇੱਕ ਹੋਰ ਝਟਕਾ, ਹੁਣ ਪੀਆਰ ਲੈਣਾ ਬੇਹੱਦ ਔਖਾ
Advertisement
ABP Premium

ਵੀਡੀਓਜ਼

ਬੰਗਾਲ 'ਚ ਪਿਆ ਭੰਗੜਾ ,ਕਰਨ ਔਜਲਾ ਲਈ Kolkata ਦਾ ਪਿਆਰਰਾਹਾ ਦੀ Flying Kiss , ਰਣਬੀਰ-ਆਲੀਆ ਦੀ ਧੀ ਦਾ Cute ਪਲਦਿਲਜੀਤ ਲਈ ਬਦਲਿਆ ਘੰਟਾ ਘਰ ਦਾ ਰੂਪ , ਪੰਜਾਬੀ ਘਰ ਆ ਗਏ ਓਏਦਿਲਜੀਤ ਤੇ AP ਦੀ ਗੱਲ ਚ ਆਏ ਹਨੀ ਸਿੰਘ ,

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਸਰਦੀਆਂ ਦੀਆਂ ਛੁੱਟੀਆਂ ਤੋਂ ਬਾਅਦ ਫਿਰ ਆ ਰਹੀਆਂ ਲਗਾਤਾਰ ਦੋ ਛੁੱਟੀਆਂ, ਜਾਣੋ ਡਿਟੇਲ
Punjab News: ਸਰਦੀਆਂ ਦੀਆਂ ਛੁੱਟੀਆਂ ਤੋਂ ਬਾਅਦ ਫਿਰ ਆ ਰਹੀਆਂ ਲਗਾਤਾਰ ਦੋ ਛੁੱਟੀਆਂ, ਜਾਣੋ ਡਿਟੇਲ
Punjab News: ਗੁਰਿੰਦਰ ਢਿੱਲੋਂ ਤੇ ਗਿਆਨੀ ਹਰਪ੍ਰੀਤ ਸਿੰਘ ਦੀ ਗੁਪਤ ਮੀਟਿੰਗ ਨੇ ਛੇੜੀ ਨਵੀਂ ਚਰਚਾ, ਚੁੱਪ ਨੇ ਪਾਇਆ ਸ਼ੋਰ ! ਕੀ ਨੇ ਸਿਆਸੀ ਤੇ ਧਾਰਮਿਕ ਮਾਇਨੇ ?
Punjab News: ਗੁਰਿੰਦਰ ਢਿੱਲੋਂ ਤੇ ਗਿਆਨੀ ਹਰਪ੍ਰੀਤ ਸਿੰਘ ਦੀ ਗੁਪਤ ਮੀਟਿੰਗ ਨੇ ਛੇੜੀ ਨਵੀਂ ਚਰਚਾ, ਚੁੱਪ ਨੇ ਪਾਇਆ ਸ਼ੋਰ ! ਕੀ ਨੇ ਸਿਆਸੀ ਤੇ ਧਾਰਮਿਕ ਮਾਇਨੇ ?
Shaheedi Jor Mela: ਸਾਹਿਬਜ਼ਾਦਿਆਂ ਨੂੰ ਯਾਦ ਕਰਦਿਆਂ ਪੀਐਮ ਮੋਦੀ ਨੇ ਕਹੀ ਵੱਡੀ ਗੱਲ...
Shaheedi Jor Mela: ਸਾਹਿਬਜ਼ਾਦਿਆਂ ਨੂੰ ਯਾਦ ਕਰਦਿਆਂ ਪੀਐਮ ਮੋਦੀ ਨੇ ਕਹੀ ਵੱਡੀ ਗੱਲ...
Canada Immigration: ਕੈਨੇਡਾ ਸਰਕਾਰ ਦਾ ਇੱਕ ਹੋਰ ਝਟਕਾ, ਹੁਣ ਪੀਆਰ ਲੈਣਾ ਬੇਹੱਦ ਔਖਾ
Canada Immigration: ਕੈਨੇਡਾ ਸਰਕਾਰ ਦਾ ਇੱਕ ਹੋਰ ਝਟਕਾ, ਹੁਣ ਪੀਆਰ ਲੈਣਾ ਬੇਹੱਦ ਔਖਾ
ਜਲੰਧਰ 'ਚ ਪੁਲਿਸ ਨੇ ਕੀਤਾ ਐਨਕਾਊਂਟਰ, ਜੱਗੂ ਭਗਵਾਨਪੁਰੀਆ ਦੇ ਗੁਰਗੇ ਨੂੰ ਲੱਗੀ ਗੋਲੀ, ਜਾਣੋ ਪੂਰਾ ਮਾਮਲਾ
ਜਲੰਧਰ 'ਚ ਪੁਲਿਸ ਨੇ ਕੀਤਾ ਐਨਕਾਊਂਟਰ, ਜੱਗੂ ਭਗਵਾਨਪੁਰੀਆ ਦੇ ਗੁਰਗੇ ਨੂੰ ਲੱਗੀ ਗੋਲੀ, ਜਾਣੋ ਪੂਰਾ ਮਾਮਲਾ
ਤਰਨਤਾਰਨ 'ਚ 24 ਘੰਟਿਆਂ 'ਚ ਦੂਜੀ ਵਾਰ ਹੋਇਆ ਮੁਕਾਬਲਾ, ਜਵਾਬੀ ਫਾਇਰਿੰਗ 'ਚ ਨਸ਼ਾ ਤਸਕਰ ਜ਼ਖ਼ਮੀ
ਤਰਨਤਾਰਨ 'ਚ 24 ਘੰਟਿਆਂ 'ਚ ਦੂਜੀ ਵਾਰ ਹੋਇਆ ਮੁਕਾਬਲਾ, ਜਵਾਬੀ ਫਾਇਰਿੰਗ 'ਚ ਨਸ਼ਾ ਤਸਕਰ ਜ਼ਖ਼ਮੀ
Scam ਦੇ ਉਹ 4 ਤਰੀਕੇ, ਜੋ ਸਭ ਤੋਂ ਵੱਧ ਵਰਤਦੇ ਨੇ ਘਪਲੇਬਾਜ਼, ਜਾਲ 'ਚ ਫਸ ਗਏ ਤਾਂ ਹੋ ਜਾਵੋਗੇ ਕੰਗਾਲ !
Scam ਦੇ ਉਹ 4 ਤਰੀਕੇ, ਜੋ ਸਭ ਤੋਂ ਵੱਧ ਵਰਤਦੇ ਨੇ ਘਪਲੇਬਾਜ਼, ਜਾਲ 'ਚ ਫਸ ਗਏ ਤਾਂ ਹੋ ਜਾਵੋਗੇ ਕੰਗਾਲ !
IRCTC Website Down: IRCTC ਦੀ ਐਪ ਅਤੇ ਵੈਬਸਾਈਟ ਹੋਈ ਡਾਊਨ, ਟਿਕਟ ਬੁੱਕ ਕਰਨ 'ਚ ਲੋਕਾਂ ਨੂੰ ਹੋ ਰਹੀ ਪਰੇਸ਼ਾਨੀ
IRCTC Website Down: IRCTC ਦੀ ਐਪ ਅਤੇ ਵੈਬਸਾਈਟ ਹੋਈ ਡਾਊਨ, ਟਿਕਟ ਬੁੱਕ ਕਰਨ 'ਚ ਲੋਕਾਂ ਨੂੰ ਹੋ ਰਹੀ ਪਰੇਸ਼ਾਨੀ
Embed widget