ਚੰਡੀਗੜ੍ਹ: ਪੰਜਾਬ ਸਰਕਾਰ (Punjab Government) ਨੇ ਬਜਟ (Presentation of Budget) ਪੇਸ਼ ਕਰਨ ਦੀ ਤਰੀਕ ਅੱਜ ਇੱਕ ਵਾਰ ਫਿਰ ਬਦਲ ਦਿੱਤੀ ਹੈ। ਸਰਕਾਰ ਵੱਲੋਂ ਹੁਣ ਬਜਟ 5 ਮਾਰਚ ਦੀ ਥਾਂ 8 ਮਾਰਚ ਨੂੰ ਪੇਸ਼ ਕੀਤਾ ਜਾਵੇਗਾ। ਬਜਟ ਸੈਸ਼ਨ 10 ਮਾਰਚ ਤੱਕ ਹੈ। ਇਸ ਲਈ ਬਜਟ 'ਤੇ ਬਹਿਸ ਲਈ ਸਿਰਫ ਦੋ ਦਿਨ ਹੀ ਬਚਣਗੇ।


ਦੱਸ ਦਈਏ ਕਿ ਪਹਿਲਾਂ ਵੀ ਬਜਟ 8 ਮਾਰਚ ਨੂੰ ਪੇਸ਼ ਕੀਤਾ ਜਾਣਾ ਸੀ। ਵਿਰੋਧੀ ਧਿਰਾਂ ਦੀ ਬੇਨਤੀ 'ਤੇ ਬਜਟ ਪੰਜ ਮਾਰਚ ਨੂੰ ਪੇਸ਼ ਕਰਨ ਦਾ ਐਲਾਨ ਕੀਤਾ ਸੀ। ਹੁਣ ਸਰਕਾਰ ਨੇ ਮੁੜ ਬਜਟ 8 ਮਾਰਚ ਨੂੰ ਪੇਸ਼ ਕਰਨ ਦਾ ਫੈਸਲਾ ਕੀਤਾ ਹੈ।


ਇਹ ਵੀ ਪੜ੍ਹੋ: ਜੈਸਮੀਨ ਸੈਂਡਲਸ ਕਰੇਗੀ 'The Great Punjabi Experiment'


ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin
https://apps.apple.com/in/app/abp-live-news/id811114904